kushaldeep dhillon Archives - Daily Post Punjabi

ਸਾਬਕਾ MLA ਕਿੱਕੀ ਢਿੱਲੋਂ ਖਿਲਾਫ਼ ਦੋਸ਼ ਤੈਅ, ਅਗਲੀ ਸੁਣਵਾਈ ‘ਚ ਗਵਾਹ ਪੇਸ਼ ਕਰਨ ਦੇ ਹੁਕਮ
ਵਧੀਕ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਕਾਂਗਰਸੀ ਆਗੂ ਤੇ ਫ਼ਰੀਦਕੋਟ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਖ਼ਿਲਾਫ਼ ਦੋਸ਼ ਆਇਦ ਕਰ ਦਿੱਤੇ ਹਨ। ਹੁਣ ਵਿਜੀਲੈਂਸ ਬਿਊਰੋ ਨੂੰ ਇਸ ਮਾਮਲੇ ਵਿੱਚ ਗਵਾਹ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਅਦਾਲਤ ਨੇ ਇਸ ਮਾਮਲੇ ਵਿੱਚ ਸਾਬਕਾ ਵਿਧਾਇਕ ਦੇ ਸਾਥੀ ਅਤੇ ਦੋ ਸਹਿ ਮੁਲਜ਼ਮਾਂ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਖ਼ਿਲਾਫ਼ ਵੀ ਦੋਸ਼ ਆਇਦ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 8 ਦਸੰਬਰ ਨੂੰ ਹੋਵੇਗੀ।

ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਇੱਕ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਸਾਬਕਾ ਵਿਧਾਇਕ ਕਿੱਕੀ ਢਿੱਲੋਂ ਨੂੰ ਆਮਦਨ ਤੋਂ 245 ਗੁਣਾ ਵੱਧ ਖਰਚ ਕਰਨ ਦੇ ਦੋਸ਼ ਵਿੱਚ ਇਸ ਸਾਲ ਮਈ ਮਹੀਨੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਕਰੀਬ ਤਿੰਨ ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਵਿਜੀਲੈਂਸ ਨੇ ਇਸੇ ਮਾਮਲੇ ਵਿੱਚ ਉਸ ਦੇ ਸਾਥੀ ਗੁਰਸੇਵਕ ਸਿੰਘ ਅਤੇ ਰਾਜਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਦੋਸ਼ ਹੈ ਕਿ ਸਾਬਕਾ ਵਿਧਾਇਕ ਨੇ ਦੋਵਾਂ ਦੇ ਨਾਂ ‘ਤੇ ਬੇਨਾਮੀ ਜਾਇਦਾਦ ਬਣਾਈ ਹੈ।

ਇਹ ਵੀ ਪੜ੍ਹੋ : ਬੱਚਿਆਂ ਦੀਆਂ ਸਕੂਲੀ ਵੈਨਾਂ ਦੀ ਜਾਂਚ ਕਰਨ ਲਈ ਖੁਦ DC ਨੇ ਨਾਕੇ ਲਾ ਲਾਈ ਕਲਾਸ, ਦਿੱਤੀ ਚਿਤਾਵਨੀ

ਹਾਲਾਂਕਿ ਵਿਜੀਲੈਂਸ ਦੋਵਾਂ ਨੂੰ ਗ੍ਰਿਫਤਾਰ ਨਹੀਂ ਕਰ ਸਕੀ। ਬਾਅਦ ਵਿੱਚ ਦੋਵਾਂ ਨੂੰ ਹਾਈਕੋਰਟ ਤੋਂ ਅਗਾਊਂ ਜ਼ਮਾਨਤ ਮਿਲ ਗਈ। ਵਿਜੀਲੈਂਸ ਨੇ ਸਾਬਕਾ ਵਿਧਾਇਕ ਸਮੇਤ ਤਿੰਨਾਂ ਦੋਸ਼ੀਆਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਸੀ। ਸ਼ੁੱਕਰਵਾਰ ਨੂੰ ਇਸ ‘ਤੇ ਦੋਸ਼ ਤੈਅ ਕਰਨ ‘ਤੇ ਬਹਿਸ ਹੋਈ। ਸਾਬਕਾ ਵਿਧਾਇਕ ਦੇ ਵਕੀਲ ਸਤਿੰਦਰ ਸਿੰਘ ਲਾਡੀ ਨੇ ਦੱਸਿਆ ਕਿ ਦੋਸ਼ ਆਇਦ ਕਰਨ ਤੋਂ ਬਾਅਦ ਜ਼ਿਲ੍ਹਾ ਅਦਾਲਤ ਨੇ ਅਗਲੀ ਸੁਣਵਾਈ ਦੌਰਾਨ ਗਵਾਹਾਂ ਨੂੰ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਸਾਬਕਾ MLA ਕਿੱਕੀ ਢਿੱਲੋਂ ਖਿਲਾਫ਼ ਦੋਸ਼ ਤੈਅ, ਅਗਲੀ ਸੁਣਵਾਈ ‘ਚ ਗਵਾਹ ਪੇਸ਼ ਕਰਨ ਦੇ ਹੁਕਮ appeared first on Daily Post Punjabi.

ਸਾਬਕਾ ਕਾਂਗਰਸੀ MLA ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਤਲਬ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ
ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਵਿਜੀਲੈਂਸ ਨੇ ਤਲਬ ਕੀਤਾ ਹੈ। ਕਿੱਕੀ ਤੋਂ ਵਿਜੀਲੈਂਸ ਅਧਿਕਾਰੀਆਂ ਵੱਲੋਂ ਸਵਾਲ-ਜਵਾਬ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਨੇ ਆਪਣੀ ਆਮਦਨੀ ਤੋਂ ਵੱਧ ਜਾਇਦਾਦ ਕਿਵੇਂ ਬਣਾਈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿੱਕੀ ਨੂੰ ਤਲਬ ਕਰਨ ਤੋਂ ਪਹਿਲਾਂ ਵਿਜੀਲੈਂਸ ਦੇ ਅਧਿਕਾਰੀਆਂ ਨੇ ਆਪਣੇ ਪੱਧਰ ‘ਤੇ ਪਹਿਲਾਂ ਹੀ ਪੜਤਾਲ ਸ਼ੁਰੂ ਕੀਤੀ ਹੋਈ ਸੀ। ਕਿੱਕੀ ਦੇ ਬੈਂਕ ਖਾਤੇ ਤੇ ਹੋਰ ਡਿਟੇਲਸ ਵੀ ਵਿਜੀਲੈਂਸ ਖੰਗਾਲ ਰਹੀ ਹੈ। ਦੂਜੇ ਪਾਸੇ ਉਨ੍ਹਾਂ ਦੇ ਜੋ ਕਰੀਬੀ ਰਹੇ ਹਨ, ਉਨ੍ਹਾਂ ਦੀ ਵੀ ਸੂਚੀ ਬਣਾਈ ਜਾ ਰਹੀ ਹੈ। ਕਿੱਕੀ ਢਿੱਲੋਂ ਨੇ ਚੋਣ ਕਮਿਸ਼ਨ ਨੂੰ ਚੋਣਾਂ ਤੋਂ ਪਹਿਲਾਂ ਖੇਤੀਬਾੜੀ ਤੇ ਕਾਰੋਬਾਰ ਦੱਸਿਆ।

ਇਹ ਵੀ ਪੜ੍ਹੋ : ਬਠਿੰਡਾ : IG ਦੀ ਕੋਠੀ ਦੇ ਬਾਹਰ ਮਿਲਿਆ ਲਾਵਾਰਿਸ ਬੈਗ, ਬੰਬ ਦੀ ਖਬਰ ਨਾਲ ਮਚਿਆ ਹੜਕੰਪ

ਕਿੱਕੀ ਢਿੱਲੋਂ ਕੁੱਲ ਆਦਮਨ 5760,000 ਦੱਸੀ ਹੈ। ਉਨ੍ਹਾਂ ਦੀਆਂ ਦੇਣਦਾਰੀਆਂ 34,000,000 ਚੱਲ ਜਾਇਦਾਦ 37,000,000, ਅਚੱਲ ਜਾਇਦਾਦ 13,000,000 ਤੇ ਜਾਇਦਾਦ 171,000,000 ਹੈ। ਵਿਜੀਲੈਂਸ ਕਿੱਕੀ ਦੇ ਪੁਰਾਣੇ ਰਿਕਾਰਡ ਵੀ ਖੰਗਾਲ ਰਹੀ ਹੈ। ਦੱਸ ਦੇਈਏ ਕਿ ਆਪ ਪਾਰਟੀ ਦੀ ਪੰਜਾਬ ਵਿਚ ਸਰਕਾਰ ਆਉਣ ਦੇ ਬਾਅਦ ਵਿਜੀਲੈਂਸ ਵੀ ਹੁਣ ਸਖਤ ਐਕਸ਼ਨ ਲੈ ਰਹੀ ਹੈ। ਆਏ ਦਿਨ ਸਾਬਕਾ ਮੰਤਰੀਆਂ ਤੇ ਸਾਬਕਾ ਵਿਧਾਇਕਾਂ ਵੱਲੋਂ ਜੋ ਘਪਲੇਬਾਜ਼ੀ ਕੀਤੀ ਗਈ ਹੈ, ਉਸ ਦੀ ਲਗਾਤਾਰ ਜਾਂਚ ਹੋ ਰਹੀ ਹੈ। ਦੂਜੇ ਪਾਸੇ ਸਰਕਾਰੀ ਦਫਤਰਾਂ ਵਿਚ ਵੀ ਭ੍ਰਿਸ਼ਟਾਚਾਰੀਆਂ ਨੂੰ ਫੜਿਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਸਾਬਕਾ ਕਾਂਗਰਸੀ MLA ਕੁਸ਼ਲਦੀਪ ਢਿੱਲੋਂ ਨੂੰ ਵਿਜੀਲੈਂਸ ਨੇ ਕੀਤਾ ਤਲਬ, ਆਮਦਨ ਤੋਂ ਵੱਧ ਜਾਇਦਾਦ ਦਾ ਹੈ ਮਾਮਲਾ appeared first on Daily Post Punjabi.