Kyiv Weekend Curfew Lifted Archives - Daily Post Punjabi

ਕੀਵ ‘ਚ ਹਟਾਇਆ ਗਿਆ ਵੀਕੈਂਡ ਕਰਫਿਊ, ਭਾਰਤੀ ਵਿਦਿਆਰਥੀਆਂ ਨੂੰ ਸਟੇਸ਼ਨ ਜਾਣ ਦੀ ਦਿੱਤੀ ਗਈ ਸਲਾਹ
ਰੂਸੀ ਹਮਲੇ ਨਾਲ ਜੂਝ ਰਹੇ ਯੂਕਰੇਨ ਦੇ ਕੀਵ ਵਿੱਚ ਫਸੇ ਲੋਕਾਂ ਲਈ ਰਾਹਤ ਦੀ ਖਬਰ ਹੈ। ਦਰਅਸਲ, ਇੱਥੇ ਵੀਕੈਂਡ ਕਰਫਿਊ ਹਟਾ ਦਿੱਤਾ ਗਿਆ ਹੈ । ਅਜਿਹੇ ਵਿੱਚ ਉੱਥੇ ਫਸੇ ਭਾਰਤੀ ਵਿਦਿਆਰਥੀ ਹੁਣ ਰੇਲਵੇ ਸਟੇਸ਼ਨ ਜਾ ਕੇ ਸ਼ਹਿਰ ਤੋਂ ਨਿਕਲ ਸਕਦੇ ਹਨ। ਸਾਰੇ ਵਿਦਿਆਰਥੀਆਂ ਨੂੰ ਪੱਛਮੀ ਹਿੱਸਿਆਂ ਦੀ ਯਾਤਰਾ ਕਰਨ ਲਈ ਰੇਲਵੇ ਸਟੇਸ਼ਨ ‘ਤੇ ਜਾਣ ਦੀ ਸਲਾਹ ਦਿੱਤੀ ਗਈ ਹੈ ।ਦੱਸ ਦੇਈਏ ਕਿ ਯੂਕਰੇਨ ਰੇਲਵੇ ਨਿਕਾਸੀ ਲਈ ਵਿਸ਼ੇਸ਼ ਟ੍ਰੇਨਾਂ ਚਲਾ ਰਿਹਾ ਹੈ। ਇਸ ਸਬੰਧੀ ਯੂਕਰੇਨ ਵਿੱਚ ਮੌਜੂਦ ਭਾਰਤੀ ਦੂਤਾਵਾਸ ਵੱਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ । ਉਨ੍ਹਾਂ ਦੱਸਿਆ ਕਿ ਯੂਕਰੇਨ ਵਿੱਚ ਫਸੇ ਭਾਰਤੀ ਯਾਤਰੀਆਂ ਨੂੰ ਕੱਢਣ ਲਈ ਸਪੈਸ਼ਲ ਟ੍ਰੇਨਾਂ ਚਲਾਉਣ ਦਾ ਇੰਤਜ਼ਾਮ ਕੀਤਾ ਗਿਆ ਹੈ। ਰੇਲਵੇ ਸਟੇਸ਼ਨ ਤੋਂ ਇਹ ਟ੍ਰੇਨਾਂ ਯੂਕਰੇਨ ਦੇ ਪੱਛਮੀ ਹਿੱਸਿਆਂ ਤੱਕ ਜਾਣਗੀਆਂ।

Kyiv Weekend Curfew Lifted

ਦੱਸ ਦੇਈਏ ਕਿ ਯੂਕਰੇਨ ਤੋਂ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਪਹਿਲਾਂ ਹੀ ਕੱਢਿਆ ਜਾ ਚੁੱਕਾ ਹੈ। ਯੂਕਰੇਨ ਵਿੱਚ ਅਜੇ ਵੀ ਫਸੇ ਬਾਕੀ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਮੋਦੀ ਸਰਕਾਰ ਨੇ ਨਵੀਂ ਰਣਨੀਤੀ ਬਣਾਈ ਹੈ। ਇਸ ਤਹਿਤ ਚਾਰ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਭੇਜਿਆ ਜਾਵੇਗਾ । ਇਹ ਮੰਤਰੀ ਯੂਕਰੇਨ ਵਿੱਚ ਫਸੇ ਭਾਰਤੀ ਲੋਕਾਂ ਨਾਲ ਗੱਲ ਕਰਨਗੇ ਅਤੇ ਉਨ੍ਹਾਂ ਨੂੰ ਕੱਢਣ ਦਾ ਪ੍ਰਬੰਧ ਕਰਨਗੇ।

ਇਹ ਵੀ ਪੜ੍ਹੋ: Breaking : ਰੂਸ ਨਾਲ ਗੱਲਬਾਤ ਲਈ ਮੰਨਿਆ ਯੂਕਰੇਨ, ਬੇਲਾਰੂਸ ਬਾਰਡਰ ‘ਤੇ ਹੋਵੇਗੀ ਮੀਟਿੰਗ

ਸੂਤਰਾਂ ਮੁਤਾਬਕ ਉਨ੍ਹਾਂ ਨੂੰ ਭਾਰਤ ਦੇ ‘ਵਿਸ਼ੇਸ਼ ਦੂਤ’ ਵਜੋਂ ਭੇਜਿਆ ਜਾਵੇਗਾ । ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੂਕਰੇਨ ਸੰਕਟ ‘ਤੇ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ । ਇਸ ਵਿੱਚ ਇਹ ਫੈਸਲਾ ਹੋਇਆ ਕਿ ਚਾਰ ਮੰਤਰੀਆਂ ਨੂੰ ਯੂਕਰੇਨ ਦੇ ਗੁਆਂਢੀ ਦੇਸ਼ਾਂ ਵਿੱਚ ਭੇਜਿਆ ਜਾਵੇਗਾ । ਇਸ ਮੀਟਿੰਗ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ, ਵਣਜ ਮੰਤਰੀ ਪੀਯੂਸ਼ ਗੋਇਲ ਵੀ ਮੌਜੂਦ ਸਨ।

ਵੀਡੀਓ ਲਈ ਕਲਿੱਕ ਕਰੋ -:

“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”

The post ਕੀਵ ‘ਚ ਹਟਾਇਆ ਗਿਆ ਵੀਕੈਂਡ ਕਰਫਿਊ, ਭਾਰਤੀ ਵਿਦਿਆਰਥੀਆਂ ਨੂੰ ਸਟੇਸ਼ਨ ਜਾਣ ਦੀ ਦਿੱਤੀ ਗਈ ਸਲਾਹ appeared first on Daily Post Punjabi.