'Laal Singh Chaddha Archives - Daily Post Punjabi

ਆਮਿਰ ਖਾਨ-ਕਰੀਨਾ ਕਪੂਰ ਦੀ ਫਿਲਮ ‘ਲਾਲ ਸਿੰਘ ਚੱਢਾ’ ਇਸ ਦਿਨ OTT ‘ਤੇ ਹੋਵੇਗੀ ਰਿਲੀਜ਼
Laal Singh Chaddha OTT: ਆਮਿਰ ਖਾਨ ਦੀ ਫਿਲਮ ‘ਲਾਲ ਸਿੰਘ ਚੱਢਾ’ ਦਾ ਪ੍ਰਸ਼ੰਸਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਉਸ ਦੀ ਹਰ ਫਿਲਮ ‘ਚ ਕੁਝ ਨਾ ਕੁਝ ਅਜਿਹਾ ਹੁੰਦਾ ਹੈ ਜੋ ਉਸ ਨੂੰ ਬਾਕੀ ਕਲਾਕਾਰਾਂ ਤੋਂ ਵੱਖਰਾ ਬਣਾਉਂਦਾ ਹੈ। ਆਮਿਰ ਲੰਬੇ ਸਮੇਂ ਤੋਂ ਵੱਡੇ ਪਰਦੇ ਤੋਂ ਦੂਰ ਹਨ।

Laal Singh Chaddha OTT

ਆਮਿਰ ਆਖਰੀ ਵਾਰ ‘ਠਗਸ ਆਫ ਹਿੰਦੋਸਤਾਨ’ ‘ਚ ਨਜ਼ਰ ਆਏ ਸਨ। ਸਾਲ 2018 ‘ਚ ਆਈ ਇਹ ਫਿਲਮ ਸੁਪਰ ਫਲਾਪ ਸਾਬਤ ਹੋਈ ਸੀ। ਹੁਣ ਆਮਿਰ ‘ਲਾਲ ਸਿੰਘ ਚੱਢਾ’ ਨਾਲ ਵਾਪਸੀ ਕਰ ਰਹੇ ਹਨ। ਜੀ ਹਾਂ, ਆਮਿਰ ਹਾਲੀਵੁੱਡ ਫਿਲਮ ‘ਫੋਰੈਸਟ ਗੰਪ’ ਦਾ ਹਿੰਦੀ ਰੀਮੇਕ ਲੈ ਕੇ ਆ ਰਹੇ ਹਨ। ਇਸ ਫਿਲਮ ‘ਚ ਉਨ੍ਹਾਂ ਨਾਲ ਕਰੀਨਾ ਕਪੂਰ ਮੁੱਖ ਭੂਮਿਕਾ ‘ਚ ਨਜ਼ਰ ਆਵੇਗੀ। ਇਹ ਫਿਲਮ 11 ਅਗਸਤ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਆਮਿਰ ਦੇ ਪ੍ਰਸ਼ੰਸਕਾਂ ਲਈ ਇੱਕ ਖੁਸ਼ਖਬਰੀ ਹੈ। ਉਨ੍ਹਾਂ ਦੀ ਆਉਣ ਵਾਲੀ ਫਿਲਮ ‘ਲਾਲ ਸਿੰਘ ਚੱਢਾ’ ਵੀ OTT ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ। ਲਾਲ ਸਿੰਘ ਚੱਢਾ ਦਾ ਟ੍ਰੇਲਰ ਆਮਿਰ ਖਾਨ ਦੁਆਰਾ IPL 2022 ਦੇ ਫਾਈਨਲ ‘ਤੇ ਰਿਲੀਜ਼ ਕੀਤਾ ਗਿਆ ਸੀ। ਇਹ 1994 ਆਈ ਫੋਰੈਸਟ ਗੰਪ ਦਾ ਹਿੰਦੀ ਰੀਮੇਕ ਹੈ। 1994 ਦੀ ਇਸ ਫਿਲਮ ਨੂੰ ਆਮਿਰ ਖਾਨ ਨੇ ਆਪਣੇ ਹੀ ਅੰਦਾਜ਼ ‘ਚ ਪੇਸ਼ ਕੀਤਾ ਹੈ।

11 ਅਗਸਤ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਤੋਂ ਬਾਅਦ, ਹੁਣ ਇਹ ਪੁਸ਼ਟੀ ਹੋ ਗਈ ਹੈ ਕਿ ਲਾਲ ਸਿੰਘ ਚੱਢਾ ਨੂੰ ਵੀ ਓਟੀਟੀ ਪਲੇਟਫਾਰਮ ‘ਤੇ ਰਿਲੀਜ਼ ਕੀਤਾ ਜਾਵੇਗਾ। ਰਿਪੋਰਟ ਮੁਤਾਬਕ ‘ਲਾਲ ਸਿੰਘ ਚੱਢਾ’ ਅਕਤੂਬਰ ਦੇ ਪਹਿਲੇ ਜਾਂ ਦੂਜੇ ਹਫ਼ਤੇ OTT ਪਲੇਟਫਾਰਮ ‘ਤੇ ਰਿਲੀਜ਼ ਹੋਵੇਗੀ। ਸਿਨੇਮਾਘਰਾਂ ‘ਤੇ ਰਿਲੀਜ਼ ਹੋਣ ਤੋਂ 8-9 ਹਫਤੇ ਬਾਅਦ ਰਿਲੀਜ਼ ਹੋਵੇਗੀ। ਹਾਲਾਂਕਿ ਪੱਕੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਖਬਰਾਂ ਮੁਤਾਬਕ ‘ਲਾਲ ਸਿੰਘ ਚੱਢਾ’ ਨੂੰ ਨਿਰਧਾਰਤ ਸਮੇਂ ਤੋਂ ਪਹਿਲਾਂ OTT ‘ਤੇ ਰਿਲੀਜ਼ ਨਹੀਂ ਕੀਤਾ ਜਾਵੇਗਾ। ‘ਲਾਲ ਸਿੰਘ ਚੱਢਾ’ ਨੂੰ ਕਿਸ OTT ਪਲੇਟਫਾਰਮ ‘ਤੇ ਰਿਲੀਜ਼ ਕੀਤਾ ਜਾਵੇਗਾ, ਇਸ ਨੂੰ ਅਜੇ ਤੱਕ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ। ਮੋਨਾ ਸਿੰਘ ‘ਲਾਲ ਸਿੰਘ ਚੱਢਾ’ ‘ਚ ਆਮਿਰ ਅਤੇ ਕਰੀਨਾ ਦੇ ਨਾਲ ਅਹਿਮ ਭੂਮਿਕਾ ਨਿਭਾਉਂਦੀ ਨਜ਼ਰ ਆਵੇਗੀ। ਇਸ ਫਿਲਮ ਦਾ ਨਿਰਦੇਸ਼ਨ ਅਦਵੈਤ ਨੇ ਕੀਤਾ ਹੈ।

The post ਆਮਿਰ ਖਾਨ-ਕਰੀਨਾ ਕਪੂਰ ਦੀ ਫਿਲਮ ‘ਲਾਲ ਸਿੰਘ ਚੱਢਾ’ ਇਸ ਦਿਨ OTT ‘ਤੇ ਹੋਵੇਗੀ ਰਿਲੀਜ਼ appeared first on Daily Post Punjabi.