Labh Singh Ugoke at health fair Archives - Daily Post Punjabi

ਆਮ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਾਉਣਾ ਮਾਨ ਸਰਕਾਰ ਦੀ ਤਰਜੀਹ: ਲਾਭ ਸਿੰਘ ਉਗੋਕੇ
ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਥਿਤੀ ਨੂੰ ਸਹੀ ਕਰਨ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਵਿਚਾਲੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ‘ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ’ ਤਹਿਤ ਸਿਹਤ ਵਿਭਾਗ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਸਹਿਣਾ ਵਿਖੇ ਲਗਾਏ ਗਏ ਸਿਹਤ ਮੇਲੇ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਹਸਪਤਾਲਾਂ ਦੇ ਗੇੜੇ ਨਾ ਮਾਰਨੇ ਪੈਣ ।

Labh Singh Ugoke at health fair

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਤੇ ਹੋਰ ਲੋੜੀਂਦੀਆਂ ਸੇਵਾਵਾਂ ਬਿਹਤਰੀਨ ਬਣਾਉਣ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ। ਉਨਾਂ ਕਿਹਾ ਕਿ ਸੂਬੇ ਵਿੱਚ ਸਿਹਤ ਮੇਲੇ ਲਗਾਏ ਜਾਣਗੇ ਤਾਂ ਜੋ ਲੋਕਾਂ ਨੂੰ ਉਨਾਂ ਦੇ ਦਰਾਂ ’ਤੇ ਹੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ । ਇਸ ਮੌਕੇ ਉਨ੍ਹਾਂ ਨੇ ਵੱਖ ਵੱਖ ਬਿਮਾਰੀਆਂ ਦੇ ਚੈਕਅਪ, ਮੁਫਤ ਦਵਾਈਆਂ ਤੇ ਜਾਗਰੂਕਤਾ ਸਮੱਗਰੀ ਵਾਲੀਆਂ ਸਟਾਲਾਂ ਦਾ ਜਾਇਜ਼ਾ ਵੀ ਲਿਆ।

ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ

ਇਸ ਮੌਕੇ ਮੈਡੀਸਨ ਮਾਹਰ ਡਾ. ਕੰਵਲਜੀਤ ਸਿੰਘ ਬਾਜਵਾ, ਸਰਜਰੀ ਮਾਹਰ ਡਾ. ਗੁਰਪ੍ਰੀਤ ਸਿੰਘ ਮਾਹਲ, ਅੱਖਾਂ ਦੇ ਮਾਹਰ ਡਾ. ਗੁਰਸਿਮਰਨਜੀਤ ਸਿੰਘ, ਔਰਤ ਰੋਗਾਂ ਦੇ ਮਾਹਰ ਡਾ. ਅਮਨਦੀਪ ਕੌਰ, ਬੱਚਿਆਂ ਦੇ ਮਾਹਰ ਡਾ. ਕੁਨਾਲ ਗਰਗ, ਦੰਦਾਂ ਦਾ ਚੈੱਕਅਪ ਡਾ. ਗੁਰਪ੍ਰੀਤ ਕੌਰ ਧਾਲੀਵਾਲ, ਮੈਡੀਕਲ ਅਫ਼ਸਰ ਡਾ. ਅਰਮਾਨਦੀਪ ਸਿੰਘ ਵਲੋਂ ਮੁਫਤ ਕੀਤਾ ਗਿਆ ਅਤੇ ਦਵਾਈਆਂ ਵੀ ਮੁਫਤ ਦਿੱਤੀਆਂ ਗਈਆਂ। ਇਸਦੇ ਨਾਲ ਹੀ ਮੋਬਾਇਲ ਮੈਡੀਕਲ ਯੂਨਿਟ ਤੇ ਹਸਪਤਾਲ ਸਟਾਫ ਵੱਲੋਂ ਲੋੜਵੰਦਾਂ ਦੇ ਲੈਬਾਰਟਰੀ ਟੈਸਟ, ਬਲੱਡ ਪ੍ਰੈਸ਼ਰ ਚੈਕਅਪ ਤੇ ਐਕਸ-ਰੇ ਵੀ ਕੀਤੇ ਗਏ।

ਵੀਡੀਓ ਲਈ ਕਲਿੱਕ ਕਰੋ -:

“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”

The post ਆਮ ਲੋਕਾਂ ਨੂੰ ਘਰਾਂ ਨੇੜੇ ਸਿਹਤ ਸਹੂਲਤਾਂ ਮੁਹੱਈਆ ਕਰਾਉਣਾ ਮਾਨ ਸਰਕਾਰ ਦੀ ਤਰਜੀਹ: ਲਾਭ ਸਿੰਘ ਉਗੋਕੇ appeared first on Daily Post Punjabi.