lack of oxygen Archives - Daily Post Punjabi

ਗੋਆ ਮੈਡੀਕਲ ਕਾਲਜ ‘ਚ ਆਕਸੀਜਨ ਦੀ ਕਮੀ ਕਾਰਨ ਸਿਰਫ਼ 5 ਘੰਟਿਆਂ ‘ਚ ਹੋਈਆਂ 13 ਮੌਤਾਂ, 4 ਦਿਨਾਂ ‘ਚ 75 ਮਰੀਜ਼ਾਂ ਦੀ ਮੌਤ
13 more die as O2 dips: ਗੋਆ ਮੈਡੀਕਲ ਕਾਲਜ (GMC) ਵਿੱਚ ਆਕਸੀਜਨ ਦੀ ਕਮੀ ਦੇ ਚੱਲਦਿਆਂ 13 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰੀਜ਼ਾਂ ਦੀ ਮੌਤ ਵੀਰਵਾਰ ਰਾਤ ਤੋਂ ਸ਼ੁੱਕਰਵਾਰ ਸਵੇਰ ਤੱਕ ਹੋਈ । ਇਨ੍ਹਾਂ ਮਰੀਜ਼ਾਂ ਦੀ ਮੌਤ ਤੋਂ ਬਾਅਦ ਆਕਸੀਜਨ ਦੀ ਸਪਲਾਈ ਵਿੱਚ ਰੁਕਾਵਟ ਕਾਰਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਚਾਰ ਦਿਨਾਂ ਵਿੱਚ ਵੱਧ ਕੇ 75 ਹੋ ਗਈ ਹੈ ।

13 more die as O2 dips

ਇਸ ਸਬੰਧੀ ਸਾਬਕਾ ਉਪ ਮੁੱਖ ਮੰਤਰੀ ਅਤੇ ਗੋਆ ਫਾਰਵਰਡ ਪਾਰਟੀ ਦੇ ਪ੍ਰਧਾਨ ਵਿਜੇ ਸਰਦੇਸਾਈ ਨੇ ਕਿਹਾ ਕਿ ਆਕਸੀਜਨ ਦੀ ਘਾਟ ਕਾਰਨ 13 ਲੋਕਾਂ ਦੀ ਮੌਤ 1 ਵਜੇ ਤੋਂ 6 ਵਜੇ ਦੇ ਵਿਚਾਲੇ ਹੋਈ, ਪਰ GMC ਦੇ ਨੋਡਲ ਅਧਿਕਾਰੀ ਡਾ. ਵਿਰਾਜ ਖਾਂਡੇਪਾਰਕਰ ਦਾ ਕਹਿਣਾ ਹੈ ਕਿ 13 ਮਰੀਜ਼ਾਂ ਦੀ ਮੌਤ ਰਾਤ 8 ਵਜੇ ਤੋਂ ਸਵੇਰੇ 8 ਵਜੇ ਦੇ ਵਿਚਾਲੇ ਹੋਈ ਹੈ ।

ਇਹ ਵੀ ਪੜ੍ਹੋ: ਭਾਰਤੀ ਮੂਲ ਦੀ ਨੀਰਾ ਟੰਡਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ, ਵ੍ਹਾਈਟ ਹਾਊਸ ਦੀ ਸੀਨੀਅਰ ਸਲਾਹਕਾਰ ਨਿਯੁਕਤ

ਵਿਜੇ ਸਰਦੇਸਾਈ ਨੇ ਕਿਹਾ ਕਿ ਜੇ ਅੰਕੜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਬੀਤੀਆਂ ਚਾਰ ਰਾਤਾਂ ਵਿੱਚ ਰਾਤ 1 ਵਜੇ ਤੋਂ ਸਵੇਰੇ 6 ਵਜੇ ਵਿਚਾਲੇ ਹੁਣ ਤੱਕ 75 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ । GMC ਵਿੱਚ ਇਨ੍ਹਾਂ ਮਰੀਜ਼ਾਂ ਦੀ ਮੌਤ ਆਕਸੀਜਨ ਦੀ ਘਾਟ ਅਤੇ ਆਕਸੀਜਨ ਦੀ ਸਪਲਾਈ ਦੇ ਖਰਾਬ ਹੋਣ ਕਾਰਨ ਹੋਈ ਹੈ।

ਦੱਸ ਦੇਈਏ ਕਿ GMC ਦੇ ਨੋਡਲ ਅਧਿਕਾਰੀ ਨੇ ਮੰਨਿਆ ਹੈ ਕਿ ਸ਼ੁੱਕਰਵਾਰ ਨੂੰ ਹੋਈਆਂ 13 ਮੌਤਾਂ ਪਿੱਛੇ ਆਕਸੀਜਨ ਵਿੱਚ ਉਤਰਾਅ-ਚੜ੍ਹਾਅ ਵੀ ਇੱਕ ਕਾਰਨ ਹੈ। ਉਨ੍ਹਾਂ ਕਿਹਾ ਕਿ ਅਸੀਂ ਇਕੱਲੇ ਆਕਸੀਜਨ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ । ਮਰੀਜ਼ਾਂ ਦੀ ਮੌਤ ਦੇ ਪਿੱਛੇ ਮਰੀਜ਼ਾਂ ਵਿੱਚ ਸੰਕ੍ਰਮਣ, ਫੇਫਡ਼ਿਆਂ ਦੀ ਖਰਾਬ ਸਥਿਤੀ ਵੀ ਇੱਕ ਕਾਰਨ ਹੈ।

ਇਹ ਵੀ ਦੇਖੋ: ਕੀ ਪੰਜਾਬ ‘ਚ ਲੱਗ ਸਕਦਾ ਹੈ LOCKDOWN ? ਸੁਣੇ CAPT. AMARINDER SINGH ਦਾ ਵੱਡਾ ਐਲਾਨ, ਕੀ ਨੇ ਤਾਜ਼ਾ ਹਾਲਾਤ ?

The post ਗੋਆ ਮੈਡੀਕਲ ਕਾਲਜ ‘ਚ ਆਕਸੀਜਨ ਦੀ ਕਮੀ ਕਾਰਨ ਸਿਰਫ਼ 5 ਘੰਟਿਆਂ ‘ਚ ਹੋਈਆਂ 13 ਮੌਤਾਂ, 4 ਦਿਨਾਂ ‘ਚ 75 ਮਰੀਜ਼ਾਂ ਦੀ ਮੌਤ appeared first on Daily Post Punjabi.

ਪੰਜਾਬ ‘ਚ ਆਕਸੀਜਨ ਦੀ ਕਮੀ ਨਾਲ ਮਚੀ ਹਾਹਾਕਾਰ, ਅੰਮ੍ਰਿਤਸਰ ਦੇ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮਰੀਜ਼ਾਂ ਦੀ ਮੌਤ
6 corona Patients Died: ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਤਬਾਹੀ ਮਚਾ ਰਹੀ ਹੈ। ਜਿਸ ਨਾਲ ਕੋਰੋਨਾ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।  ਇਸੇ ਵਿਚਾਲੇ ਹੁਣ ਆਸੀਜਨ ਦੀ ਕਮੀ ਕਾਰਨ ਹਾਹਾਕਾਰ ਮਚਣੀ ਸ਼ੁਰੂ ਹੋ ਗਈ ਹੈ। ਇਸੇ ਵਿਚਾਲੇ ਅੰਮ੍ਰਿਤਸਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਨੀਵਾਰ ਸਵੇਰੇ ਇੱਕ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮਰੀਜ਼ਾਂ ਦੀ ਮੌਤ ਹੋ ਗਈ ਹੈ।

6 corona Patients Died

ਦਰਅਸਲ, ਇਹ ਮਾਮਲਾ ਅੰਮ੍ਰਿਤਸਰ ਵਿੱਚ ਫਤਹਿਗੜ੍ਹ ਚੂੜੀਆਂ ਸਥਿਤ ਇੱਕ ਹਸਪਤਾਲ ਤੋਂ ਸਾਹਮਣੇ ਆਇਆ ਹੈ। ਇਨ੍ਹਾਂ 6 ਲੋਕਾਂ ਲੋਕਾਂ ਵਿੱਚ 5 ਲੋਕ ਕੋਰੋਨਾ ਪਾਜ਼ੀਟਿਵ ਸਨ, ਜਦਕਿ ਇੱਕ ਮਰੀ ਕੋਰੋਨਾ ਨੇਗੇਟਿਵ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੇ ਮੌਕੇ ‘ਤੇ ਪਹੁੰਚ ਕੇ ਹਸਪਤਾਲ ਖ਼ਿਲਾਫ਼ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।  ਇਸ ਮਾਮਲੇ ਵਿੱਚ ਸਿਹਤ ਵਿਭਾਗ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ।

ਇਸ ਘਟਨਾ ਸਬੰਧੀ ਹਸਪਤਾਲ ਦੇ MD ਨੇ ਪ੍ਰਸ਼ਾਸਨ ‘ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਆਕਸੀਜਨ ਦੀ ਸਪਲਾਈ ਕੀਤੀ ਜਾ ਰਹੀ ਹੈ, ਪਰ ਨਿੱਜੀ ਹਸਪਤਾਲਾਂ ਨੂੰ ਨਜ਼ਰ ਅੰਦਾਜ਼ ਕੀਤਾ ਜਾ ਰਿਹਾ ਹੈ। ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਹੋਣ ਕਾਰਨ ਅਸੀਂ ਮਰੀਜ਼ਾਂ ਨੂੰ ਦਾਖਲ ਕਰਨ ਤੋਂ ਮਨ੍ਹਾਂ ਕਰ ਰਹੇ ਹਾਂ, ਪਰ ਜਦੋਂ ਮਰੀਜ਼ ਇਲਾਜ ਕਰਵਾਉਣ ਦੀ ਜਿੱਦ ਕਰਨ ਲੱਗ ਜਾਂਦਾ ਹੈ ਤਾਂ ਉਨ੍ਹਾਂ ਤੋਂ ਲਿਖਿਤ ਰੂਪ ਵਿੱਚ ਲਿਖਵਾਇਆ ਜਾਂਦਾ ਹੈ ਕਿ ਕਿਸੇ ਵੀ ਹਾਦਸੇ ਦੇ ਹੋਣ ਲਈ ਹਸਪਤਾਲ ਪ੍ਰਸ਼ਾਸਨ ਜਿੰਮੇਵਾਰ ਨਹੀਂ ਹੋਵੇਗਾ।

ਇਹ ਵੀ ਦੇਖੋ: ਸੁਦੇਸ਼ ਕੁਮਾਰੀ ਦੀ ਭਤੀਜੀ ਦੀਵਾਨੀ ਐ ‘ਅਫ਼ਸਾਨਾ’ ਦੀ, ਪਿਓ ਦੀ ਆਖਰੀ ਇੱਛਾ ਪੁਗਾਉਣ ਲਈ ਮਾਂ ਮਾਂਜਦੀ ਐ ਭਾਂਡੇ !

The post ਪੰਜਾਬ ‘ਚ ਆਕਸੀਜਨ ਦੀ ਕਮੀ ਨਾਲ ਮਚੀ ਹਾਹਾਕਾਰ, ਅੰਮ੍ਰਿਤਸਰ ਦੇ ਹਸਪਤਾਲ ਵਿੱਚ ਆਕਸੀਜਨ ਦੀ ਕਮੀ ਕਾਰਨ 6 ਮਰੀਜ਼ਾਂ ਦੀ ਮੌਤ appeared first on Daily Post Punjabi.