ladakh news Archives - Daily Post Punjabi

ਲੱਦਾਖ ‘ਚ ਨਦੀ ‘ਚ ਫਸਿਆ ਟੈਂਕ, 5 ਜਵਾਨ ਹੋਏ ਸ਼ਹੀਦ, ਰੱਖਿਆ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ
ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਫੌਜ ਦੇ 5 ਜਵਾਨ ਰੁੜ੍ਹ ਗਏ। ਸਾਰਿਆਂ ਦੀ ਮੌਤ ਹੋ ਗਈ। ਉਨ੍ਹਾਂ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਵੀ ਸੀ। ਇਹ ਘਟਨਾ ਸ਼ੁੱਕਰਵਾਰ (28 ਜੂਨ) ਸਵੇਰੇ ਕਰੀਬ 1 ਵਜੇ ਦੀ ਹੈ। ਇਹ ਜਾਣਕਾਰੀ ਸ਼ਨੀਵਾਰ (29 ਜੂਨ) ਨੂੰ ਸਾਹਮਣੇ ਆਈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਟਵੀਟ ਕਰ ਲੱਦਾਖ ਵਿਚ ਵਾਪਰੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਹੈ।

Tank stuck in river in Ladakh

ਸਮਾਚਾਰ ਏਜੰਸੀ ਮੁਤਾਬਕ ਫੌਜੀ ਅਭਿਆਸ ਤੋਂ ਬਾਅਦ ਦੇਰ ਰਾਤ ਫੌਜ ਦੇ ਜਵਾਨ ਟੀ-72 ਟੈਂਕ ਵਿਚ ਸਵਾਰ ਹੋ ਕੇ ਵਾਪਸ ਪਰਤ ਰਹੇ ਸਨ। ਫੌਜੀ ਟੈਂਕ ਪੂਰਬੀ ਲੱਦਾਖ ਦੇ ਸਾਸੇਰ ਬ੍ਰਾਂਗਸਾ ਵਿੱਚ ਸ਼ਿਓਕ ਨਦੀ ਨੂੰ ਪਾਰ ਕਰ ਰਿਹਾ ਸੀ, ਜਦੋਂ ਪਾਣੀ ਦਾ ਪੱਧਰ ਅਚਾਨਕ ਵੱਧ ਗਿਆ ਅਤੇ ਟੈਂਕ ਸਮੇਤ ਸੈਨਿਕ ਨਦੀ ਵਿੱਚ ਡੁੱਬਣ ਲੱਗੇ। ਲੇਹ ਦੀ ਫਾਇਰ ਐਂਡ ਫਿਊਰੀ 14 ਕੋਰ ਦੇ ਅਨੁਸਾਰ, ਇਹ ਹਾਦਸਾ LAC ਦੇ ਚੁਸ਼ੂਲ ਤੋਂ 148 ਕਿਲੋਮੀਟਰ ਦੂਰ ਮੰਦਰ ਮੋੜ ਨੇੜੇ ਵਾਪਰਿਆ।

ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਪਰ ਦਰਿਆ ‘ਚ ਤੇਜ਼ ਵਹਾਅ ਅਤੇ ਪਾਣੀ ਦਾ ਪੱਧਰ ਵਧਣ ਕਾਰਨ ਜਵਾਨਾਂ ਨੂੰ ਬਚਾਇਆ ਨਹੀਂ ਜਾ ਸਕਿਆ। ਪੰਜ ਜਵਾਨਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇਨ੍ਹਾਂ ਦੀ ਪਛਾਣ ਰਿਸਾਲਦਾਰ ਐਮਆਰ ਕੇ ਰੈੱਡੀ, ਦਫ਼ਾਦਾਰ ਭੂਪੇਂਦਰ ਨੇਗੀ, ਲਾਂਸ ਦਫ਼ਾਦਾਰ ਅਕਦੁਮ ਤੈਯਬਮ, ਹੌਲਦਾਰ ਏ ਖ਼ਾਨ ਅਤੇ ਨਾਗਰਾਜ ਪੀ. ਵਜੋਂ ਹੋਈ ਹੈ।

ਇਹ ਵੀ ਪੜ੍ਹੋ : ਨਵਾਂਸ਼ਹਿਰ ‘ਚ ਵਿਜੀਲੈਂਸ ਨੇ ਹੌਲਦਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਇਸ ਹਾਦਸੇ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ- ਅਸੀਂ ਦੇਸ਼ ਲਈ ਆਪਣੇ ਬਹਾਦਰ ਸੈਨਿਕਾਂ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲਾਂਗੇ। ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵੀ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਐਕਸ ‘ਤੇ ਲਿਖਿਆ- ਇਸ ਦੁੱਖ ਦੀ ਘੜੀ ਵਿੱਚ ਅਸੀਂ ਸਾਰੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੇ ਨਾਲ ਖੜੇ ਹਾਂ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਲੱਦਾਖ ‘ਚ ਨਦੀ ‘ਚ ਫਸਿਆ ਟੈਂਕ, 5 ਜਵਾਨ ਹੋਏ ਸ਼ਹੀਦ, ਰੱਖਿਆ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ appeared first on Daily Post Punjabi.

ਲੱਦਾਖ : ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਨਾਲ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ, ਤਿੰਨ ਲਾਪਤਾ
ਲੱਦਾਖ ਦੇ ਮਾਊਂਟ ਕੁਨ ਪਹਾੜ ‘ਤੇ ਭਾਰਤੀ ਫੌਜ ਦੇ ਜਵਾਨਾਂ ਦੇ ਬਰਫੀਲੇ ਤੂਫਾਨ ਵਿਚ ਫਸ ਜਾਣ ਤੋਂ ਬਾਅਦ ਇੱਕ ਭਾਰਤੀ ਫੌਜ ਦੇ ਜਵਾਨ ਦੀ ਮੌਤ ਹੋ ਗਈ ਜਦੋਂ ਕਿ ਤਿੰਨ ਹੋਰ ਲਾਪਤਾ ਹੋ ਗਏ। ਭਾਰਤੀ ਫੌਜ ਦੇ ਅਧਿਕਾਰੀਆਂ ਨੇ ਦੱਸਿਆ ਕਿ ਲਾਪਤਾ ਫੌਜੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਜਾਰੀ ਹੈ।

ਭਾਰਤੀ ਫੌਜ ਦੇ ਅਧਿਕਾਰੀਆਂ ਮੁਤਾਬਕ ਹਾਈ ਐਲਟੀਚਿਊਟ ਵਾਰਫੇਅਰ ਸਕੂਲ ਤੇ ਭਾਰਤੀ ਫੌਜ ਦੀ ਆਰਮੀ ਐਡਵੈਂਚਰ ਵਿੰਗ ਦੇ ਲਗਭਗ 40 ਫੌਜੀ ਮੁਲਾਜ਼ਮਾਂ ਦੀ ਇਕ ਟੁਕੜੀ ਮਾਊਂਟ ਕੁਨ (ਲੱਦਾਖ) ਕੋਲ ਰੈਗੂਲਰ ਟ੍ਰੇਨਿੰਗ ਗਤੀਵਿਧੀਆਂ ਵਿਚ ਸ਼ਾਮਲ ਸੀ। ਬਦਕਿਸਮਤੀ ਨਾਲ ਉਨ੍ਹਾਂ ਨੂੰ ਬਰਫੀਲੇ ਤੂਫਾਨ ਦਾ ਸਾਹਮਣਾ ਕਰਨਾ ਪਿਆ। ਚਾਰ ਮੁਲਾਜ਼ਮ ਬਰਫ ਦੇ ਤੋਦਿਆਂ ਹੇਠ ਫਸ ਗਏ ਸਨ। ਬਰਫੀਲੇ ਤੂਫਾਨ ਦੀ ਲਪੇਟ ਵਿਚ ਆਏ ਇਕ ਇਕ ਭਾਰਤੀ ਫੌਜ ਜਵਾਨ ਦੀ ਮ੍ਰਿਤਕ ਦੇਹ ਬਰਾਮਦ ਕਰ ਲਈ ਗਈ ਹੈ।

ਇਹ ਵੀ ਪੜ੍ਹੋ : CM ਮਾਨ ਦਾ ਐਲਾਨ-‘ਏਸ਼ੀਆਈ ਖੇਡਾਂ ‘ਚ ਤਮਗੇ ਜਿੱਤਣ ਵਾਲਿਆਂ ਨੂੰ 10 ਦਿਨਾਂ ਅੰਦਰ ਮਿਲਣਗੇ ਨਕਦ ਇਨਾਮ’

ਅਧਿਕਾਰੀਆਂ ਨੇ ਦੱਸਿਆ ਕਿ ਖਰਾਬ ਮੌਸਮ ਤੇ ਭਾਰੀ ਬਰਫ ਦੇ ਢੇਰ ਦੇ ਬਾਵਜੂਦ ਵੱਡੇ ਪੈਮਾਨੇ ‘ਤੇ ਬਰਫ ਦੇ ਹੇਠਾਂ ਫਸੇ ਹੋਰ ਲੋਕਾਂ ਦਾ ਪਤਾ ਲਗਾਉਣ ਤੇ ਉਨ੍ਹਾਂ ਨੂੰ ਕੱਢਣ ਲਈ ਬਚਾਅ ਮੁਹਿੰਮ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਲੱਦਾਖ : ਬਰਫੀਲੇ ਤੂਫਾਨ ਦੀ ਲਪੇਟ ‘ਚ ਆਉਣ ਨਾਲ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ, ਤਿੰਨ ਲਾਪਤਾ appeared first on Daily Post Punjabi.