ladowal bypass Archives - Daily Post Punjabi

ਡੀ.ਸੀ. ਵੱਲੋਂ NHAI ਨਾਲ ਸਬੰਧਿਤ ਸੜਕੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ
elevated road ladowal bypass DC: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਚੱਲ ਰਹੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਨਾਲ ਸਬੰਧਤ ਸੜਕੀ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡੀ.ਸੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਸਭ ਤੋਂ ਅਹਿਮ ਐਲੀਵੇਟਿਡ ਪ੍ਰੋਜੈਕਟ ਨੂੰ ਲੈ ਕੇ ਉਨ੍ਹਾਂ ਨੇ ਸ਼ਹਿਰ ਦੇ ਸਭ ਤੋਂ ਅਹਿਮ ਵੇਰਕਾ ਨਹਿਰ ਤੋਂ ਭਾਰਤ ਨਗਰ ਚੌਕ ਤੱਕ ਜਾਂਦੇ ਹਿੱਸੇ ‘ਚ ਚੱਲ ਰਹੇ ਪੁਲ ਦੇ ਨਿਰਮਾਣ ਦੀ ਸਚਾਈ ਜਾਣੀ। ਕੰਮ ਦੀ ਹੌਲੀ ਰਫਤਾਰ ਨੂੰ ਦੇਖਦੇ ਹੋਏ ਡੀ.ਸੀ ਨੇ ਇਸ ‘ਤੇ ਅਸੰਤੋਸ਼ ਜਤਾਇਆ। ਇਸ ਮੌਕੇ ‘ਤੇ ਹੀ ਪ੍ਰੋਜੈਕਟ ਡਾਇਰੈਕਟਰ ਨੂੰ ਕਿਹਾ ਗਿਆ ਹੈ ਕਿ ਜੋ ਵਾਅਦਾ ਪਿਛਲੀ ਮੀਟਿੰਗ ‘ਚ ਕੀਤਾ ਗਿਆ ਸੀ, ਉਸ ਮੁਤਾਬਕ ਕੰਮ ਨਹੀਂ ਚੱਲ ਰਿਹਾ ਹੈ।

elevated road ladowal bypass DC

ਡਿਪਟੀ ਕਮਿਸ਼ਨਰ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ) ਅਤੇ ਪ੍ਰੋਜੈਕਟਾਂ ਦੇ ਇੰਚਾਰਜ ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਡੀ.ਸੀ.ਪੀ. (ਟ੍ਰੈਫਿਕ) ਸ੍ਰੀ ਸੁਖਪਾਲ ਸਿੰਘ ਬਰਾੜ ਅਤੇ ਹੋਰ ਸੀਨੀਅਰ ਅਧਿਕਾਰੀਆਂ ਪਹੁੰਚੇ ਤੇ ਇਸ ਦੌਰਾਨ ਉਨ੍ਹਾਂ ਨੇ ਚੱਲ ਰਹੇ ਫਿਰੋਜ਼ਪੁਰ ਰੋਡ ਐਲੀਵੇਟਿਡ ਪ੍ਰੋਜੈਕਟ ਅਤੇ ਲਾਡੋਵਾਲ ਬਾਈਪਾਸ ਪ੍ਰਾਜੈਕਟ ਦਾ ਦੌਰਾ ਕੀਤਾ। ਇਸ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਲੁਧਿਆਣਾ ਸ਼ਹਿਰ ‘ਚ ਟ੍ਰੈਫਿਕ ਨੂੰ ਧਿਆਨ ‘ਚ ਰੱਖਦਿਆਂ, ਉਨ੍ਹਾਂ ਦੇ ਪ੍ਰਾਜੈਕਟਾਂ ਨਾਲ ਸਬੰਧਤ ਵੱਧ ਤੋਂ ਵੱਧ ਕੰਮ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਮੁਕੰਮਲ ਕੀਤੇ ਜਾਣ।

elevated road ladowal bypass DC

ਉਨ੍ਹਾਂ ਨੁਮਾਇੰਦਿਆਂ ਨੂੰ ਅਗਲੇ ਦਿਨਾਂ ‘ਚ ਸਾਰੇ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਨਿਯਮਤ ਅਧਾਰ ‘ਤੇ ਇਨ੍ਹਾਂ ਦੀ ਸਮੀਖਿਆ ਕੀਤੀ ਜਾ ਸਕੇ। ਉਨ੍ਹਾਂ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ‘ਚ ਚੱਲ ਰਹੇ ਪ੍ਰਾਜੈਕਟਾਂ ਦਾ ਨਿੱਜੀ ਤੌਰ ‘ਤੇ ਦੌਰਾ ਕਰਨ ਅਤੇ ਇਸ ਸਬੰਧ ‘ਚ ਰਿਪੋਰਟ ਪੇਸ਼ ਕਰਨ। ਇਸੇ ਤਰ੍ਹਾਂ ਠੇਕੇਦਾਰਾਂ ਨੂੰ ਸਰਵਿਸ ਸੜਕਾਂ ਦਾ ਨਿਰਮਾਣ ਕਰਨ ਜਾਂ ਪਹਿਲ ਦੇ ਅਧਾਰ ‘ਤੇ ਉਨ੍ਹਾਂ ਦੀ ਮੁਰੰਮਤ ਕਰਨ ਲਈ ਕਿਹਾ ਗਿਆ ਹੈ।

elevated road ladowal bypass DC

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫਿਰੋਜ਼ਪੁਰ ਰੋਡ ਤੋਂ ਸ਼ੁਰੂ ਹੋ ਕੇ ਸਮਰਾਲਾ ਚੌਕ ਤੱਕ ਐਲੀਵੇਟਡ ਸੜਕ ਦੇ ਨਿਰਮਾਣ ਨਾਲ ਜੁੜੇ ਕੰਮਾਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਸ਼ਹਿਰ ‘ਚ ਟ੍ਰੈਫਿਕ ਜਾਮ ਨੂੰ ਠੱਲ ਪਾਈ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਲਾਡੋਵਾਲ ਬਾਈਪਾਸ ਨੂੰ ਨਿਰਧਾਰਤ ਸਮੇਂ ਸੀਮਾ ਦੇ ਅੰਦਰ ਪੂਰਾ ਕੀਤਾ ਜਾਵੇ।

The post ਡੀ.ਸੀ. ਵੱਲੋਂ NHAI ਨਾਲ ਸਬੰਧਿਤ ਸੜਕੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ appeared first on Daily Post Punjabi.