Ladowal toll plaza rates Archives - Daily Post Punjabi

ਲੁਧਿਆਣਾ ਵਾਸੀਆਂ ਲਈ ਰਾਹਤ ਦੀ ਖਬਰ: ਲਾਡੋਵਾਲ ਟੋਲ ਪਲਾਜ਼ਾ ’ਤੇ 1 ਅਪ੍ਰੈਲ ਤੋਂ ਨਹੀਂ ਵਧਣਗੇ ਟੋਲ ਰੇਟ
ਲੁਧਿਆਣਾ ਦੇ ਲੋਕਾਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਦਰਅਸਲ, ਕੁਝ ਦਿਨਾਂ ਤੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਬੈਰੀਅਰ ’ਤੇ 1 ਅਪ੍ਰੈਲ ਤੋਂ ਟੋਲ ਰੇਟਾਂ ਵਿੱਚ ਵਾਧਾ ਹੋਣ ਦੀਆਂ ਅਫ਼ਵਾਹਾਂ ਚੱਲ ਰਹੀਆਂ ਸਨ ਕਿ 31 ਮਾਰਚ ਦੀ ਰਾਤ ਨੂੰ ਟੋਲ ਪਲਾਜ਼ਾ ਦੇ ਰੇਟ ਵੱਧ ਜਾਣਗੇ । ਇਸ ਸਬੰਧੀ ਟੋਲ ਪਲਾਜ਼ਾ ਦੇ ਮੈਨੇਜਰ ਨੇ ਦੱਸਿਆ ਕਿ ਲਾਡੋਵਾਲ ਟੋਲ ਪਲਾਜ਼ਾ ’ਤੇ 31 ਮਾਰਚ ਦੀ ਰਾਤ ਨੂੰ ਟੋਲ ਰੇਟਾਂ ਵਿੱਚ ਕੋਈ ਵਾਧਾ ਨਹੀਂ ਹੋ ਰਿਹਾ ਹੈ ।

Ladowal toll plaza rates

ਉਨ੍ਹਾਂ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ’ਤੇ ਟੋਲ ਰੇਟ ਵਧਣ ਦੀਆਂ ਅਫ਼ਵਾਹਾਂ ਫੈਲ ਰਹੀਆਂ ਸਨ ਪਰ ਇੱਥੇ ਹਾਲੇ ਤੱਕ ਅਜਿਹਾ ਕੋਈ ਨੋਟਿਸ ਨਹੀਂ ਆਇਆ ਹੈ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ ’ਤੇ ਨਵੇਂ ਰੇਟ 1 ਸਤੰਬਰ ਤੋਂ ਲਾਗੂ ਕੀਤੇ ਜਾਣਗੇ । ਪਹਿਲਾਂ ਇੱਕ ਨੋਟਿਸ ਜਾਰੀ ਕੀਤਾ ਜਾਵੇਗਾ ਅਤੇ ਬਾਅਦ ਵਿੱਚ ਰੇਟਾਂ ਵਿੱਚ ਵਾਧਾ ਕੀਤਾ ਜਾਵੇਗਾ ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲੁਧਿਆਣਾ ਵਾਸੀਆਂ ਲਈ ਰਾਹਤ ਦੀ ਖਬਰ: ਲਾਡੋਵਾਲ ਟੋਲ ਪਲਾਜ਼ਾ ’ਤੇ 1 ਅਪ੍ਰੈਲ ਤੋਂ ਨਹੀਂ ਵਧਣਗੇ ਟੋਲ ਰੇਟ appeared first on Daily Post Punjabi.