Ladowal toll plaza started Archives - Daily Post Punjabi

ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁੜ ਹੋਇਆ ਸ਼ੁਰੂ, ਪੁਲਿਸ ਨੇ ਕਿਸਾਨ ਆਗੂ ਨੂੰ ਹਿਰਾਸਤ ‘ਚ ਲਿਆ
ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਨਾਲ ਜੁੜੀ ਇਕ ਅਹਿਮ ਜਾਣਕਾਰੀ ਸਾਹਮਣੇ ਆ ਰਹੀ ਹੈ। ਕਿਸਾਨਾਂ ਦੇ ਵਿਰੋਧ ਵਿਚਾਲੇ ਪ੍ਰਸ਼ਾਸਨ ਵੱਲੋਂ ਸਵੇਰੇ-ਸਵੇਰੇ ਲਾਡੋਵਾਲ ਟੋਲ ਪਲਾਜ਼ਾ ਖੁੱਲ੍ਹਵਾ ਦਿੱਤਾ ਗਿਆ ਹੈ। ਭਾਰਤੀ ਮਜ਼ਦੂਰ ਕਿਸਾਨ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਟੋਲ ਪਲਾਜ਼ੇ ਦੇ ਨਾਲ-ਨਾਲ ਇੱਥੇ ਆਉਣ ਵਾਲੇ ਰਸਤਿਆਂ ‘ਤੇ ਵੀ ਭਾਰੀ ਫ਼ੋਰਸ ਤਾਇਨਾਤ ਕੀਤੀ ਗਈ ਹੈ।

Ladowal toll plaza started

ਇਸ ਦੇ ਨਾਲ ਹੀ ਅੱਜ ਤੋਂ ਟੋਲ ਪਲਾਜ਼ਾ ਤੋਂ ਲੰਘਣ ਵਾਲੇ ਲੋਕਾਂ ਨੂੰ ਟੋਲ ਫੀਸ ਦੇਣੀ ਪਵੇਗੀ। ਭਾਰਤੀ ਕਿਸਾਨ ਯੂਨੀਅਨ ਨੇ 16 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਫ੍ਰੀ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਟੋਲ ਪਲਾਜ਼ਾ ‘ਤੇ ਵਾਹਨ ਚਾਲਕਾਂ ਤੋਂ ਟੋਲ ਫੀਸ ਵਸੂਲਣੀ ਬੰਦ ਕਰ ਦਿੱਤੀ ਸੀ ਅਤੇ 45 ਦਿਨਾਂ ਦੇ ਅੰਦਰ-ਅੰਦਰ ਡ੍ਰਾਈਵਰ ਟੋਲ ਪਲਾਜ਼ਾ ਤੋਂ ਬਿਨਾਂ ਟੋਲ ਅਦਾ ਕੀਤੇ ਆਉਣ-ਜਾਣ ਲੱਗੇ ਪਰ ਅੱਜ 45 ਦਿਨਾਂ ਬਾਅਦ ਟੋਲ ਪਲਾਜ਼ਾ ਤੋਂ ਬਾਹਰ ਆਉਣ ਵਾਲੇ ਹਰ ਡ੍ਰਾਈਵਰ ਨੂੰ ਦੁਬਾਰਾ ਟੋਲ ਫੀਸ ਅਦਾ ਕਰਨੀ ਪਵੇਗੀ।

ਇਹ ਵੀ ਪੜ੍ਹੋ : ਪੰਜਾਬ ‘ਚ 2 ਦਿਨਾਂ ਤੱਕ ਛਾਏ ਰਹਿਣਗੇ ਬੱਦਲ, ਅੱਜ 8 ਜ਼ਿਲਿਆਂ ‘ਚ ਆਰੇਂਜ ਤੇ 15 ‘ਚ ਯੈਲੋ ਅਲਰਟ ਜਾਰੀ

ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਨੂੰ ਅੱਜ ਲਾਡੋਵਾਲ ਟੋਲ ਪਲਾਜ਼ਾ ‘ਤੇ ਗ੍ਰਿਫ਼ਤਾਰ ਕਰ ਲਿਆ ਗਿਆ, ਜਿਸ ‘ਤੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਕਿਸਾਨਾਂ ਨੂੰ ਪੁੱਜਣ ਦੀ ਅਪੀਲ ਕੀਤੀ ਸੀ, ਜਿਸ ਕਾਰਨ ਪ੍ਰਧਾਨ ਦਿਲਬਾਗ ਸਿੰਘ ਗਿੱਲ ਜਦੋਂ ਟੋਲ ਪਲਾਜ਼ਾ ‘ਤੇ ਪੁੱਜ ਰਹੇ ਸਨ ਤਾਂ ਪੁਲਸ ਨੇ ਉਨ੍ਹਾਂ ਨੂੰ ਲਾਡੋਵਾਲ ਪੈਟਰੋਲ ਪੰਪ ਤੋਂ ਗ੍ਰਿਫ਼ਤਾਰ ਕਰ ਲਿਆ।

ਦੱਸ ਦਈਏ ਕਿ ਭਾਰਤੀ ਕਿਸਾਨ ਯੂਨੀਅਨ ਨੇ ਪਿਛਲੇ 45 ਦਿਨਾਂ ਤੋਂ ਟੋਲ ਪਲਾਜ਼ਾ ਫ੍ਰੀ ਕਰਵਾਇਆ ਹੋਇਆ ਸੀ। ਕਿਸਾਨ ਜਥੇਬੰਦੀਆਂ ਦੀ ਮੰਗ ਸੀ ਕਿ ਟੋਲ ਰੇਟਾਂ ‘ਤੇ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ, ਪਰ ਅੱਜ ਕਿਸਾਨਾਂ ਦੀਆਂ ਮੰਗਾਂ ਮੰਨੇ ਬਗੈਰ ਹੀ ਟੋਲ ਪਲਾਜ਼ਾ ਚਾਲੂ ਕਰ ਦਿੱਤਾ ਗਿਆ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਲਾਡੋਵਾਲ ਟੋਲ ਪਲਾਜ਼ਾ ਅੱਜ ਤੋਂ ਮੁੜ ਹੋਇਆ ਸ਼ੁਰੂ, ਪੁਲਿਸ ਨੇ ਕਿਸਾਨ ਆਗੂ ਨੂੰ ਹਿਰਾਸਤ ‘ਚ ਲਿਆ appeared first on Daily Post Punjabi.