lady constable Archives - Daily Post Punjabi

ਥੱ/ਪ/ੜ ਵਾਲੀ ਘਟਨਾ ਮਗਰੋਂ ਕੁਲਵਿੰਦਰ ਕੌਰ ਦਾ ਵੱਡਾ ਬਿਆਨ,”ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ”
ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱ.ਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ।

CISF lady constable Kulwinder kaur

ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲੈਂਦਿਆਂ ਸਸਪੈਂਡ ਕਰ ਦਿੱਤਾ ਗਿਆ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ।

ਇਹ ਵੀ ਪੜ੍ਹੋ: ਪੰਜਾਬੀ ਵਪਾਰੀ ਨੇ ਕੰਗਨਾ ਰਣੌਤ ਦੇ ਥੱ/ਪੜ ਜੜਨ ਵਾਲੀ CISF ਮੁਲਾਜ਼ਮ ਲਈ ਕੀਤਾ ਵੱਡਾ ਐਲਾਨ

ਜ਼ਿਕਰਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰਟਨ ਏਰੀਆ ਵਿੱਚ ਉਸ ਨੂੰ ਥੱਪੜ ਮਾਰ ਦਿੱਤਾ ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਥੱ/ਪ/ੜ ਵਾਲੀ ਘਟਨਾ ਮਗਰੋਂ ਕੁਲਵਿੰਦਰ ਕੌਰ ਦਾ ਵੱਡਾ ਬਿਆਨ,”ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ” appeared first on Daily Post Punjabi.