Lahaul and Spiti Archives - Daily Post Punjabi

ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ‘ਚ ਭਾਰੀ ਬਰਫ਼ਬਾਰੀ ਕਾਰਨ ਫਸੇ 250 ਤੋਂ ਵੱਧ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ
ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪਿਤੀ ਅਤੇ ਬਰਾਲਾਚਾ ਲਾ ਜ਼ਿਲ੍ਹੇ ਵਿੱਚ ਭਾਰੀ ਬਰਫ਼ਬਾਰੀ ਤੋਂ ਬਾਅਦ ਕਈ ਵਾਹਨਾਂ ਸਮੇਤ 250 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ ਹੈ। ਪੁਲਿਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ । ਪੁਲਿਸ ਨੇ ਦੱਸਿਆ ਕਿ ਮੌਕੇ ਤੋਂ 120 ਵਾਹਨਾਂ ਨੂੰ ਬਾਹਰ ਕੱਢ ਲਿਆ ਗਿਆ ਹੈ ਅਤੇ ਫਸੇ ਹੋਏ ਹੋਰ ਵਾਹਨਾਂ ਨੂੰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਹੌਲ ਅਤੇ ਸਪਿਤੀ ਪੁਲਿਸ, ਬਾਰਡਰ ਰੋਡਜ਼ ਆਰਗੇਨਾਈਜੇਸ਼ਨ ਅਤੇ ‘ਮਾਊਂਟੇਨ ਜਰਨੀ ਜਿਸਪਾ’ ਦੀ ਟੀਮ ਹੁਣ ਵਾਹਨਾਂ ਨੂੰ ਬਾਹਰ ਕੱਢਣ ਲਈ ਸਾਂਝਾ ਅਭਿਆਨ ਚਲਾ ਰਹੀ ਹੈ।

Over 250 people stuck

ਅਧਿਕਾਰੀਆਂ ਨੇ ਸ਼ੁੱਕਰਵਾਰ ਸ਼ਾਮ ਨੂੰ ਬਰਾਲਾਚਾ ਤੋਂ ਆਉਣ ਵਾਲੇ ਇੱਕ ਸੈਲਾਨੀ ਵੱਲੋਂ ਅਧਿਕਾਰੀਆਂ ਨੂੰ ਸੂਚਿਤ ਕਰਨ ਤੋਂ ਬਾਅਦ ਬਚਾਅ ਕਾਰਜ ਸ਼ੁਰੂ ਕੀਤਾ ਕਿ ਭਾਰੀ ਬਰਫਬਾਰੀ ਕਾਰਨ ਬਰਾਲਾਚਾ ਲਾ ਵਿਖੇ ਲਗਭਗ 10 ਕਿਲੋਮੀਟਰ ਲੰਬੇ ਟ੍ਰੈਫਿਕ ਜਾਮ ਵਿੱਚ 400 ਤੋਂ ਵੱਧ ਵਾਹਨ ਫਸ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਜਾਮ ਦੀ ਸੂਚਨਾ ਮਿਲਦੇ ਹੀ ਦਾਰਚਾ ਤੋਂ ਇੱਕ ਪੁਲਿਸ ਟੀਮ ਰਵਾਨਾ ਕੀਤੀ ਗਈ ਅਤੇ ਲਾਹੌਲ ਹੋਟਲੀਅਰਜ਼ ਐਸੋਸੀਏਸ਼ਨ, ਟੂਰਿਜ਼ਮ ਸੋਸਾਇਟੀ ਅਤੇ ਮਾਉਂਟੇਨ ਜਰਨੀ ਜਿਸਪਾ ਦੀ ਇੱਕ ਹੋਰ ਟੀਮ ਆਪਰੇਸ਼ਨ ਵਿੱਚ ਸ਼ਾਮਿਲ ਹੋਈ, ਜਦੋਂ ਕਿ ਬਚਾਅ ਕਾਰਜ ਲਈ ਕੀਲੋਂਗ ਤੋਂ ਦੋ ਪੁਲਿਸ ਟੀਮਾਂ ਭੇਜੀਆਂ ਗਈਆਂ।

ਇਹ ਵੀ ਪੜ੍ਹੋ: ਮਨੁੱਖੀ ਤਸਕਰੀ ਖਿਲਾਫ਼ ਮਾਨ ਸਰਕਾਰ ਦਾ ਐਕਸ਼ਨ, SIT ਗਠਿਤ, ਤੁਰੰਤ ਦਰਜ ਹੋਵੇਗੀ FIR

ਪੁਲਿਸ ਨੇ ਦੱਸਿਆ ਕਿ 15 ਤੋਂ 16 ਘੰਟੇ ਚੱਲੇ ਇਸ ਆਪ੍ਰੇਸ਼ਨ ਵਿੱਚ ਹਲਕੇ ਮੋਟਰ ਵਾਹਨਾਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਗਿਆ ਹੈ, ਜਦਕਿ ਭਾਰੀ ਵਾਹਨਾਂ ਨੂੰ ਹਟਾਇਆ ਜਾ ਰਿਹਾ ਹੈ । ਲਾਹੌਲ ਅਤੇ ਸਪਿਤੀ ਦੇ ਪੁਲਿਸ ਸੁਪਰਡੈਂਟ ਮਯੰਕ ਚੌਧਰੀ ਨੇ ਜ਼ਿਲ੍ਹੇ ਵਿੱਚ ਆਉਣ ਵਾਲੇ ਸੈਲਾਨੀਆਂ ਨੂੰ ਪੁਲਿਸ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਹੈ ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਹਿਮਾਚਲ ਪ੍ਰਦੇਸ਼ ਦੇ ਲਾਹੌਲ-ਸਪੀਤੀ ‘ਚ ਭਾਰੀ ਬਰਫ਼ਬਾਰੀ ਕਾਰਨ ਫਸੇ 250 ਤੋਂ ਵੱਧ ਲੋਕਾਂ ਨੂੰ ਕੱਢਿਆ ਗਿਆ ਸੁਰੱਖਿਅਤ appeared first on Daily Post Punjabi.