Lakha Sidhana reached MastuanaSahib latest news Archives - Daily Post Punjabi

ਦਸਤਾਰ ਸਜਾਕੇ ਮਸਤੂਆਣਾ ਸਾਹਿਬ ਪਹੁੰਚਿਆ ਲੱਖਾ ਸਿਧਾਣਾ, ਨੌਜਵਾਨਾਂ ਨੂੰ ਕੀਤੀ ਇਹ ਅਪੀਲ
Lakha Sidhana reached MastuanaSahib: 26 ਜਨਵਰੀ ਦੀ ਹਿੰਸਾ ਦੇ ਮਾਮਲੇ ਵਿੱਚ ਨਾਮਜ਼ਦ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਦਸਤਾਰ ਸਜਾਕੇ ਮਸਤੂਆਣਾ ਸਾਹਿਬ ਵਿਖੇ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਲੋਕਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਮੋਰਚੇ ਨਾਲ ਜੁੜਨਾ ਚਾਹੀਦਾ ਹੈ, ਕਿਉਂਕਿ ਸਾਡੀ ਰੋਟੀ ਦਾ ਸਵਾਲ ਹੈ ਇਸ ਲਈ ਹਰ ਕਿਸੇ ਨੂੰ ਵੱਧ ਚੜ ਕੇ ਅੱਗੇ ਆਉਣਾ ਚਾਹੀਦਾ ਹੈ।

Lakha Sidhana reached MastuanaSahib

ਇਸ ਦੌਰਾਨ ਲੱਖਾ ਸਿਧਾਣਾ ਨੇ ਕਿਹਾ ਅਸੀਂ ਮੈਂ ਸ਼ੁਰੂ ਤੋਂ ਕਿਸਾਨੀ ਅੰਦੋਲਨ ਦੇ ਨਾਲ ਖੜ੍ਹਾ ਹਾਂ ਅਤੇ ਖੜ੍ਹਾ ਰਹਾਂਗਾ। ਮੈਂ ਮਜ਼ਬੂਤ ਬਣ ਕੇ ਕਿਸਾਨੀ ਅੰਦੋਲਨ ਨੂੰ ਅੱਗੇ ਲੈ ਕੇ ਜਾਵਾਂਗਾ। ਇਸ ਦੌਰਾਨ ਲੱਖਾ ਸਿਧਾਣਾ ਨੇ ਕਿਹਾ ਕਿ ਦੀਪ ਸਿੱਧੂ ਬਾਈ ਵੀ ਸਾਡਾ ਆਪਣਾ ਭਰਾ ਹੈ। ਵੱਡੇ ਵੱਡੇ ਸੰਘਰਸ਼ਾਂ ਵਿੱਚ ਬਹੁਤ ਕੁਝ ਹੋ ਜਾਂਦਾ ਹੈ, ਕੋਈ ਗੱਲ ਨਹੀਂ, ਅਸੀਂ ਅੱਜ ਵੀ ਮਜ਼ਬੂਤ ਅਤੇ ਕੱਲ੍ਹ ਵੀ ਮਜ਼ਬੂਤ ਰਹਾਂਗੇ।

ਇਸ ਦੌਰਾਨ ਲੱਖਾ ਸਿਧਾਣਾ ਨੇ ਕਿਹਾ ਕਿ ਵੱਡੇ ਵੱਡੇ ਮੋਰਚੇ ‘ਚ ਬਹੁਤ ਕੁਝ ਹੋ ਜਾਂਦਾ ਹੈ। ਇਸ ਲਈ ਸਾਨੂੰ ਪੁਰਾਣੀਆਂ ਛੋਟੀਆਂ-ਮੋਟੀਆਂ ਗੱਲਾਂ ਨੂੰ ਭੁੱਲ ਕੇ, ਗਿਲੇ ਸ਼ਿਕਵੇ ਦੂਰ ਕਰ ਕੇ ਮੋਰਚੇ ਨੂੰ ਅੱਗੇ ਵਧਾਉਣਾ ਚਾਹੀਦਾ ਹੈ, ਤਾਂ ਕਿ ਸਾਡੇ ਪੰਜਾਬ ਦੀ ਜਿੱਤ ਹੋ ਸਕੇ, ਸਾਡੇ ਕਿਸਾਨਾਂ ਦੀ ਜਿੱਤ ਹੋ ਸਕੇ।

The post ਦਸਤਾਰ ਸਜਾਕੇ ਮਸਤੂਆਣਾ ਸਾਹਿਬ ਪਹੁੰਚਿਆ ਲੱਖਾ ਸਿਧਾਣਾ, ਨੌਜਵਾਨਾਂ ਨੂੰ ਕੀਤੀ ਇਹ ਅਪੀਲ appeared first on Daily Post Punjabi.