Lakha Sidhana released Archives - Daily Post Punjabi

ਲੱਖਾ ਸਿਧਾਣਾ ਨੂੰ ਬਰਨਾਲਾ ਪੁਲਿਸ ਨੇ ਕੀਤਾ ਰਿਹਾਅ, ਮੈਡੀਕਲ ਕਰਵਾ ਕੇ ਕੋਰਟ ‘ਚ ਕੀਤਾ ਗਿਆ ਸੀ ਪੇਸ਼
ਬਰਨਾਲਾ ਪੁਲਿਸ ਵੱਲੋਂ ਸ਼ਨੀਵਾਰ ਦੇਰ ਰਾਤ ਹਿਰਾਸਤ ਵਿੱਚ ਲਏ ਗਏ ਲੱਖਾ ਸਿਧਾਣਾ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਲੱਖਾ ਸਿਧਾਣਾ ਨੂੰ ਪੁਲਿਸ ਮੈਡੀਕਲ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲੈ ਕੇ ਗਈ ਸੀ। ਜਿਸ ਤੋਂ ਬਾਅਦ ਉਸ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਪੇਸ਼ੀ ਤੋਂ ਬਾਅਦ ਪੁਲਿਸ ਨੇ ਲੱਖਾ ਸਿਧਾਣਾ ਨੂੰ ਰਿਹਾਅ ਕਰ ਦਿੱਤਾ। ਲੱਖਾ ਸਿਧਾਣਾ ਨੇ ਪੁਲਿਸ ‘ਤੇ ਗੰਭੀਰ ਇਲਜ਼ਾਮ ਲਗਾਏ ਹਨ।

ਜਾਣਕਾਰੀ ਅਨੁਸਾਰ ਸ਼ਨੀਵਾਰ ਦੇਰ ਰਾਤ ਪੁਲਿਸ ਅਤੇ ਲੱਖਾ ਸਿਧਾਣਾ ਦਾ ਆਪਸ ਵਿੱਚ ਵਿਵਾਦ ਹੋਇਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲਿਆ ਸੀ। ਅੱਜ ਸਵੇਰੇ ਉਸ ਨੂੰ ਮੈਡੀਕਲ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਮੈਡੀਕਲ ਦੌਰਾਨ ਪੁਲਿਸ ਦੀ ਕਸਟੱਡੀ ‘ਚੋਂ ਲੱਖਾ ਸਿਧਾਣਾ ਨੇ ਕਿਹਾ ਸੀ ਕਿ ਮੇਰੇ ਨਾਲ ਧੱਕਾ ਹੋ ਰਿਹਾ ਹੈ ਪਰ ਕੋਈ ਗੱਲ ਨਹੀਂ ਮੈਂ ਚੜ੍ਹਦੀ ਕਲਾ ‘ਚ ਹਾਂ”।

ਇਹ ਵੀ ਪੜ੍ਹੋ : ਉਤਰਾਖੰਡ ‘ਚ ਭਾਰੀ ਮੀਂਹ ਦੀ ਚਿ.ਤਾ.ਵ/ਨੀ, 24 ਘੰਟਿਆਂ ਲਈ ਮੁਅੱਤਲ ਕੀਤੀ ਗਈ ਚਾਰ ਧਾਮ ਦੀ ਯਾਤਰਾ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੱਖਾ ਸਿਧਾਣਾ ਨੂੰ ਬਰਨਾਲਾ ਪੁਲਿਸ ਨੇ ਕੀਤਾ ਰਿਹਾਅ, ਮੈਡੀਕਲ ਕਰਵਾ ਕੇ ਕੋਰਟ ‘ਚ ਕੀਤਾ ਗਿਆ ਸੀ ਪੇਸ਼ appeared first on Daily Post Punjabi.