Lakha Sidhana was released Archives - Daily Post Punjabi

ਲੱਖਾ ਸਿਧਾਣਾ ਨੂੰ ਕੀਤਾ ਗਿਆ ਰਿਹਾਅ, ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਪੁਲਿਸ ਨੇ ਛੱਡਿਆ
ਲੱਖਾ ਸਿਧਾਣਾ ਨੂੰ ਰਾਮਪੁਰਾ ਪੁਲਿਸ ਵੱਲੋਂ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ ਹੈ। ਉਸ ਵੱਲੋਂ ਸ਼ਾਂਤੀ ਬਣਾਏ ਰੱਖਣ ਦਾ ਭਰੋਸੇ ਦਿੱਤਾ ਗਿਆ ਸੀ, ਜਿਸ ‘ਤੋਂ ਬਾਅਦ ਪੁਲਿਸ ਨੇ ਉਸ ਨੂੰ ਛੱਡਿਆ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਸਰਵ ਹਿਤਕਾਰੀ ਸਕੂਲ ਖਿਲਾਫ ਧਰਨਾ ਦੇਣ ਸਮੇਂ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਵਧਿਆ ਡੇਂਗੂ ਦਾ ਖਤਰਾ, 10 ਹਜ਼ਾਰ ਤੋਂ ਪਾਰ ਹੋਈ ਮਰੀਜ਼ਾਂ ਦੀ ਗਿਣਤੀ

ਦੱਸ ਦੇਈਏ ਕਿ ਲੱਖਾ ਸਿਧਾਣਾ ਸੋਮਵਾਰ ਨੂੰ ਸਰਵ ਹਿਤਕਾਰੀ ਸਕੂਲ ਪੁੱਜੇ ਸਨ ਤੇ ਉਨ੍ਹਾਂ ਸਕੂਲ ‘ਚ ਪੰਜਾਬੀ ਮਾਂ ਬੋਲੀ ਨੂੰ ਅੱਖੋਂ-ਪਰੋਖੇ ਕਰਨ ਦੇ ਦੋਸ਼ ਲਾਏ ਸਨ। ਇਸ ਦੌਰਾਨ ਲੱਖਾ ਸਿਧਾਣਾ ਤੇ ਉਸ ਦੇ ਸਾਥੀਆਂ ਦੀ ਸਕੂਲ ਦੀ ਮੈਨੇਜਮੈਂਟ ਤੇ ਪ੍ਰਿੰਸੀਪਲ ਨਾਲ ਕਾਫੀ ਬਹਿਸਬਾਜ਼ੀ ਹੋਈ ਸੀ। ਲੱਖਾ ਸਿਧਾਣਾ ਨੇ ਇਸ ਤੋਂ ਬਾਅਦ ਸਕੂਲ ਖਿਲਾਫ਼ ਧਰਨਾ ਦੇਣ ਦਾ ਐਲਾਨ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਲੱਖਾ ਸਿਧਾਣਾ ਨੂੰ ਕੀਤਾ ਗਿਆ ਰਿਹਾਅ, ਸ਼ਾਂਤੀ ਬਣਾਏ ਰੱਖਣ ਦੇ ਭਰੋਸੇ ਮਗਰੋਂ ਪੁਲਿਸ ਨੇ ਛੱਡਿਆ appeared first on Daily Post Punjabi.