lakha sidhana Archives - Daily Post Punjabi

ਲੱਖਾ ਸਿਧਾਣਾ ਦਾ MP ਉਮੀਦਵਾਰ ਵਜੋਂ ਐਲਾਨ, ਬਠਿੰਡਾ ਤੋਂ ਲੜਨਗੇ ਚੋਣ, ਇਸ ਪਾਰਟੀ ਨੇ ਦਿੱਤੀ ਟਿਕਟ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਕ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ। ਅਕਾਲੀ ਦਲ (ਅੰਮ੍ਰਿਤਸਰ) ਨੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਲੱਖਾ ਸਿਧਾਣਾ ਦਾ ਐਲਾਨ ਅੱਜ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ ਦੀ ਸਿਆਸਤ ‘ਚ ਵੱਡੀ ਹਲਚਲ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ‘ਆਪ’ ‘ਚ ਸ਼ਾਮਲ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੱਖਾ ਸਿਧਾਣਾ ਦਾ MP ਉਮੀਦਵਾਰ ਵਜੋਂ ਐਲਾਨ, ਬਠਿੰਡਾ ਤੋਂ ਲੜਨਗੇ ਚੋਣ, ਇਸ ਪਾਰਟੀ ਨੇ ਦਿੱਤੀ ਟਿਕਟ appeared first on Daily Post Punjabi.

ਲੱਖਾ ਸਿਧਾਣਾ ਸਣੇ ਸਿੱਧੂ ਦੇ ਪਰਿਵਾਰ ‘ਤੇ ਹੋਇਆ ਪਰਚਾ, ਭਰਾ, ਭੈਣਾਂ ਤੇ ਪਿਤਾ ਨੂੰ ਕੀਤਾ ਨਾਮਜ਼ਦ
ਭਾਨਾ ਸਿੱਧੂ ਦੇ ਹੱਕ ਵਿੱਚ ਲਗਾਏ ਗਏ ਧਰਨੇ ਨੂੰ ਲੈ ਕੇ ਲੱਖਾ ਸਿਧਾਣਾ ਤੇ ਭਾਨਾ ਸਿੱਧੂ ਦੇ ਪਰਿਵਾਰ ‘ਤੇ ਪਰਚਾ ਦਰਜ ਕਰ ਲਿਆ ਗਿਆ ਹੈ। ਕੁਲ ਮਿਲਾ ਕੇ 18 ਲੋਕਾਂ ਦੇ ਖਿਲਾਫ ਇਹ ਪਰਚਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਭਾਨਾ ਸਿੱਧੂ ਦੇ ਪਿਤਾ ਤੋਂ ਇਲਾਵਾ ਉਸ ਦੇ ਭਰਾ, ਦੋਵੇਂ ਭੈਣਾਂ, ਸਰਪੰਚ ਸਮੇਤ ਕਈਆਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਦੱਸ ਦੇਈਏ ਕਿ 3 ਫਰਵਰੀ ਨੂੰ ਸੰਗਰੂਰ ਵਿੱਚ ਭਾਨਾ ਸਿੱਧੂ ਦੇ ਹੱਕ ਵਿੱਚ ਨੈਸ਼ਨਲ ਹਾਈਵੇ ਨੂੰ ਜਾਮ ਕਰ ਦਿੱਤਾ ਗਿਆ ਸੀ। ਪਰਚੇ ਵਿੱਚ ਕਈ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚ ਪਬਲਿਕ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਉਣ, ਭੀੜ ਨੂੰ ਉਕਸਾਉਣ ਤੇ ਪੁਲਿਸ ‘ਤੇ ਹਮਲਾ ਕਰਨ ਦੇ ਇਲਜ਼ਾਮ ਲੱਗੇ ਹਨ। FIR ਵਿੱਚ ਨੈਸ਼ਨਲ ਹਾਈਵੇ ਐਕਟ 8ਬੀ, ਡੈਮੇਜ ਟੂ ਪਬਲਕਿ ਪ੍ਰਾਈਵੇਟ ਪ੍ਰਾਪਰਟੀ ਐਕਟ ਦੀ ਧਾਰਾ 4, ਧਾਰਾ ਆਈਪੀਸੀ 283, 186, 353, 279, 427, 307, 148, 149, 117, 268 ਦੇ ਤਹਿਤ ਇਹ ਮਾਮਲਾ ਦਰਜ ਕੀਤਾ ਗਿਆ, ਜਿਸ ਤਹਿਤ ਭਾਨਾ ਸਿੱਧੂ ਦੇ ਪਿਤਾ ਬਿੱਕਰ ਸਿੰਘ, ਭਰਾ ਅਮਨਾ ਸਿੰਘ, ਭੈਣ ਕਿਰਨਪਾਲ ਕੌਰ, ਭੈਣਾਂ ਸੁਖਪਾਲ ਕੌਰ ਤੇ ਕਿਰਨਪਾਲ ਕੌਰ, ਸਰਪੰਚ ਸਰਬਜੀਤ ਸਿੰਘ, ਪੰਚ ਰਣਜੀਤ ਸਿੰਘ, ਪੰਚ ਰਮਜੀਤ ਸਿੰਘ ਤੇ ਲੱਖਾ ਸਿਧਾਣਾ ਸਣੇ ਕੁਲ 18 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ।

ਦਰਜ ਪਰਚੇ ਵਿਆਚ ਕਿਹਾ ਗਿਆ ਹੈ ਕਿ ਪੁਲਿਸ ਪਾਰਟੀ ਦੇ ਲਾਅ ਐਂਡ ਆਰਡਰ ਸਬੰਧੀ ਟੋਲ ਪਲਾਜ਼ਾ ਬਡਵਰ ਵਿਖੇ ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕੀਤੀ ਗਈ ਸੀ ਤੇ ਇਸ ਨਾਕਾਬੰਦੀ ‘ਤੇ ਭਾਨਾ ਸਿੱਧੂ ਦੇ ਰਿਸ਼ਤੇਦਾਰ, ਸਰਪੰਚ, ਲੱਖਾਂ ਸਿਧਾਣਾ ਨੇ ਇਥੇ ਕਾਫੀ ਨੌਜਵਾਨਾਂ ਨੂੰ ਇਕੱਠਾ ਕੀਤਾ। ਟਰੈਕਟਰ-ਟਰਾਲੀਆਂ ਲਿਆ ਕੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਗਿਆ, ਟ੍ਰੈਫਿਕ ਰੋਕ ਦਿੱਤਾ ਗਿਆ। ਆਉਣ-ਜਾਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਮਝਾਉਣ ਦੇ ਬਾਵਜੂਦ ਵੀ ਇਹ ਨਹੀਂ ਮੰਨੇ ਅਤੇ ਭੀੜ ਨੂੰ ਵਾਰ-ਵਾਰ ਪੁਲਿਸ ‘ਤੇ ਹਮਲਾ ਕਰਨ ਲਈ ਉਕਸਾਇਆ ਗਿਆ। ਪੁਲਿਸ ਦੀ ਸਰਕਾਰੀ ਬੱਸ ਤੇ ਨੈਸ਼ਨਲ ਹਾਈਵੇ ਦੀ ਭੰਨਤੋੜ ਕੀਤੀ ਗਈ ਅਤੇ ਪੁਲਿਸ ਦੀ ਸਰਕਾਰੀ ਡਿਊਟੀ ਵਿੱਚ ਵਿਘਨ ਪਾਇਆ ਗਿਆ।

ਇਹ ਵੀ ਪੜ੍ਹੋ : ਦਿੱਲੀ ਬਾਰਡਰ ‘ਤੇ ਕਿਸਾਨਾਂ ਦਾ ਪ੍ਰਦਰਸ਼ਨ, ਪੁਲਿਸ ਨੇ ਲਾਏੇ ਬੈਰੀਕੇਡ, ਨੋਇਡਾ ‘ਚ ਲੱਗਾ ਲੰਮਾ ਜਾਮ

ਦੱਸ ਦੇਈਏ ਕਿ 20 ਜਨਵਰੀ ਨੂੰ ਭਾਨਾ ਸਿੱਧੂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮਹਿਲਾ ਟਰੈਵਲ ਏਜੰਟ ਇੰਦਰਜੀਤ ਕੌਰ (42) ਵਾਸੀ ਸੈਕਟਰ-32 ਏ ਨੇ ਭਾਨਾ ਸਿੱਧੂ ਡਰਾਉਣ ਧਮਕਾਉਣ ਤੇ ਪੈਸੇ ਮੰਗਣ ਦਾ ਦੋਸ਼ ਲਾਇਆ ਸੀ। ਇਸ ਮਗਰੋਂ 26 ਜਨਵਰੀ ਨੂੰ ਭਾਨਾ ਸਿੱਧੂ ਨੂੰ ਜ਼ਮਾਨਤ ਮਿਲ ਗਈ ਸੀ ਪਰ ਉਸ ਖਿਲਾਫ ਪਟਿਆਲਾ ਵਿੱਚ ਇੱਕ ਹੋਰ ਮਾਮਲਾ ਦਰਜ ਹੋ ਗਿਆ ਤੇ ਉਸ ਨੂੰ ਦੁਬਾਰਾ ਗ੍ਰਿਫਤਾਰ ਕਰ ਲਿਆ ਗਿਆ। ਭਾਨਾ ਸਿੱਧੂ ਦੀ ਗ੍ਰਿਫਤਾਰੀ ਨੂੰ ਲੈ ਕੇ ਹੀ ਸਾਂਸਦ ਸਿਮਰਨਜੀਤ ਸਿੰਘ ਮਾਨ ਨੇ ਅੱਜ ਟ੍ਰੇਨ ਰੋਕੋ ਅੰਦੋਲਨ ਦੀ ਸ਼ੁਰੂਆਤ ਕਰਨੀ ਸੀ ਪਰ ਉਨ੍ਹਾਂ ਨੂੰ ਉਨ੍ਹਾਂ ਦੇ ਸਮਰਥਕਾਂ ਨਾਲ ਪਹਿਲਾਂ ਹੀ ਹਾਊਸ ਅਰੈਸਟ ਕਰ ਲਿਆ ਗਿਆ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੱਖਾ ਸਿਧਾਣਾ ਸਣੇ ਸਿੱਧੂ ਦੇ ਪਰਿਵਾਰ ‘ਤੇ ਹੋਇਆ ਪਰਚਾ, ਭਰਾ, ਭੈਣਾਂ ਤੇ ਪਿਤਾ ਨੂੰ ਕੀਤਾ ਨਾਮਜ਼ਦ appeared first on Daily Post Punjabi.

Lakha Sidhana ‘ਤੇ 4 ਕੇਸ ਦਰਜ, ਕਿਸਾਨਾਂ ਨੂੰ ਭੜਕਾਉਣ ਦੇ ਲਾਏ ਇਲਜ਼ਾਮ, ਇਕ ਦਿਨ ਪਹਿਲਾਂ ਲਾਈ ਸੀ ਗ੍ਰਿਫ਼ਤਾਰੀ ‘ਤੇ ਰੋਕ
The post Lakha Sidhana ‘ਤੇ 4 ਕੇਸ ਦਰਜ, ਕਿਸਾਨਾਂ ਨੂੰ ਭੜਕਾਉਣ ਦੇ ਲਾਏ ਇਲਜ਼ਾਮ, ਇਕ ਦਿਨ ਪਹਿਲਾਂ ਲਾਈ ਸੀ ਗ੍ਰਿਫ਼ਤਾਰੀ ‘ਤੇ ਰੋਕ appeared first on Daily Post Punjabi.

ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ
ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਅੱਜ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਵਿੱਚ ਸੁਣਵਾਈ ਵਿੱਚ ਸੁਣਵਾਈ ਕੀਤੀ ਗਈ।  ਇਸ ਮਾਮਲੇ ਵਿੱਚ ਸੁਣਵਾਈ ਕਰਦਿਆਂ ਅਦਾਲਤ ਵੱਲੋਂ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਗਈ ਹੈ।

Delhi court grants interim protection

ਅਦਾਲਤ ਵੱਲੋ ਇਸ ਮਾਮਲੇ ਦੀ ਸੁਣਵਾਈ 3 ਜੁਲਾਈ ਨੂੰ ਕੀਤੀ ਜਾਵੇਗੀ। ਦਰਅਸਲ, ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਮੰਨ ਲਿਆ ਹੈ ਕਿ 26 ਜਨਵਰੀ ਨੂੰ ਲੱਖਾ ਸਿਧਾਣਾ ਲਾਲ ਕਿਲ੍ਹਾ ਨਹੀਂ ਗਿਆ ਸੀ।

ਇਹ ਵੀ ਪੜ੍ਹੋ: ਰਾਹੁਲ ਗਾਂਧੀ ਨੇ ਮੁੜ ਕੀਤਾ ਕਿਸਾਨਾਂ ਦਾ ਸਮਰਥਨ, ਕਿਹਾ- “ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ”

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਟੀਸ਼ਨ ਪਾਈ ਗਈ ਸੀ। ਜਿਸ ‘ਤੇ ਅੱਜ ਅਦਾਲਤ ਵੱਲੋਂ ਸੁਣਵਾਈ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਲਾਲ ਕਿਲ੍ਹਾ ਹਿੰਸਾ ਮਾਮਲੇ ਵਿੱਚ ਇੱਕ FIR ਦਰਜ ਕੀਤੀ ਗਈ ਸੀ। ਜਿਸ ਵਿੱਚ ਲੱਖਾ ਸਿਧਾਣਾ ਖ਼ਿਲਾਫ਼ ਧਾਰਾ 147, 148, 149, 152, 186, 353, 332, 307, 308, 395, 397, 428 ਤੇ 188 ਲਗਾਈਆਂ ਗਈਆਂ ਸਨ।

ਇਹ ਵੀ ਦੇਖੋ: 7 ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਦਾ ਚੰਡੀਗੜ੍ਹ ‘ਚ ਹੱਲਾ-ਬੋਲ, ਪ੍ਰਸ਼ਾਸਨ ਨੇ ਕਿਸਾਨਾਂ ਨੂੰ ਰੋਕਣ ਲਈ ਸੀਲ ਕੀਤੇ ਰਾਹ

The post ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਲੱਖਾ ਸਿਧਾਣਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ appeared first on Daily Post Punjabi.

ਲੱਖੇ ਸਿਧਾਣੇ ਦੇ ਪ੍ਰੋਗਰਾਮ ਤੋਂ ਪਹਿਲਾਂ ਭਾਰੀ ਫੋਰਸ ਤਾਇਨਾਤ, LIVE ਤਸਵੀਰਾਂ ਕੀ ਲੱਖੇ ਨੂੰ ਫੜਨ ਆਈ ਪੁਲਿਸ ?
The post ਲੱਖੇ ਸਿਧਾਣੇ ਦੇ ਪ੍ਰੋਗਰਾਮ ਤੋਂ ਪਹਿਲਾਂ ਭਾਰੀ ਫੋਰਸ ਤਾਇਨਾਤ, LIVE ਤਸਵੀਰਾਂ ਕੀ ਲੱਖੇ ਨੂੰ ਫੜਨ ਆਈ ਪੁਲਿਸ ? appeared first on Daily Post Punjabi.

ਲੱਖਾ ਸਿਧਾਣਾ ਦਾ ਫੇਸਬੁੱਕ ਪੇਜ ਭਾਰਤ ‘ਚ Disable! ਸਮਰਥਕਾਂ ਨੇ ਲਾਏ ਇਹ ਦੋਸ਼
Lakha Sidhana Facebook page : ਬਠਿੰਡਾ : ਲੱਖਾ ਸਿਧਾਣਾ ਦੇ ਸੋਸ਼ਲ ਮੀਡੀਆ ‘ਤੇ ਲਗਭਗ 3 ਲੱਖ ਤੋਂ ਵੱਧ ਫਾਲੋਅਰਜ਼ ਹਨ ਤੇ ਉਸ ਦੇ ਫੇਸਬੁੱਕ ਪੇਜ ਨੂੰ ਭਾਰਤ ਵਿਚੋਂ ਹਟਾ ਦਿੱਤਾ ਗਿਆ ਹੈ। ਉਸਦੇ ਪ੍ਰਸ਼ੰਸਕਾਂ ਦਾ ਦਾਅਵਾ ਹੈ ਕਿ ਸਰਕਾਰ ਨੇ ਉਸ ਦੇ ਪੇਜ ‘ਤੇ ਪਾਬੰਦੀ ਲਗਾ ਦਿੱਤੀ ਹੈ ਕਿਉਂਕਿ ਉਹ ਭਾਰਤ ਵਿੱਚ ਇਸ ਤੱਕ ਨਹੀਂ ਪਹੁੰਚ ਸਕਦੇ, ਜਦੋਂਕਿ ਅਮਰੀਕਾ ਅਤੇ ਇਟਲੀ ਤੋਂ ਲੋਕ ਪੇਜ ਦੇਖ ਸਕਦੇ ਹਨ।

Lakha Sidhana Facebook page

ਦੱਸਣਯੋਗ ਹੈ ਕਿ ਲੱਖਾ ਸਿਧਾਨਾ ਆਪਣੇ ਫੇਸਬੁੱਕ ਪੇਜ ‘ਤੇ ਪਿਛਲੇ ਦਿਨਾਂ ਤੋਂ ਆਪਣੀਆਂ ਵੀਡੀਓ ਪੋਸਟ ਕਰ ਰਿਹਾ ਸੀ। ਇਸ ਤੋਂ ਪਹਿਲਾਂ ਉਸ ਨੇ ਬਠਿੰਡਾ ਵਿੱਚ ਹੋਣ ਵਾਲੀ ਕਿਸਾਨਾਂ ਦੀ ਮਹਾਰੈਲੀ ਵਿੱਚ ਫੇਸਬੁੱਕ ‘ਤੇ ਵੀਡੀਓ ਪੋਸਟ ਕਰਕੇ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਇਸ ਤੋਂ ਬਾਅਦ ਉਹ ਇਸ ਮਹਾਰੈਲੀ ਵਿੱਚ ਵੀ ਨਜ਼ਰ ਆਇਆ ਸੀ। ਉਹ ਹਾਲ ਹੀ ਵਿੱਚ ਬਠਿੰਡਾ ਵਿੱਚ ਇੱਕ ਕਿਸਾਨ ਰੈਲੀ ਵਿੱਚ ਸ਼ਾਮਲ ਹੋਇਆ ਸੀ।

Lakha Sidhana Facebook page

ਦੱਸ ਦੇਈਏ ਕਿ 26 ਜਨਵਰੀ ਹਿੰਸਾ ਦੇ ਮਾਮਲੇ ਵਿੱਚ ਲੱਖਾ ਸਿਧਾਣਾ ਨੂੰ ਦਿੱਲੀ ਪੁਲਿਸ ਲੱਭ ਰਹੀ ਹੈ ਅਤੇ ਉਸ ‘ਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਹੈ। ਮੰਗਲਵਾਰ ਨੂੰ ਬਠਿੰਡਾ ਦੀ ਮਹਾਰੈਲੀ ਵਿੱਚ ਲੱਖਾ ਸਿਧਾਣਾ ਨਾ ਸਿਰਫ ਸ਼ਾਮਲ ਹੋਇਆ ਸਗੋਂ ਸਿੱਧਾ ਮੰਚ ‘ਤੇ ਪਹੁੰਚਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪੁਲਿਸ ਵੀ ਮੌਜੂਦ ਸੀ। ਹੁਣ ਤੱਕ ਲੱਖਾ ਸਿਧਾਨਾ ਸੋਸ਼ਲ ਮੀਡੀਆ ‘ਤੇ ਕਈ ਵੀਡੀਓ ਜਾਰੀ ਕਰ ਚੁੱਕਾ ਹੈ, ਜਿਸ ਵਿੱਚ ਉਸ ਨੇ ਕਿਸਾਨ ਸੰਗਠਨਾਂ ਸੰਬੰਧੀ ਅਤੇ ਦੀਪ ਸਿੱਧੂ ਦੀ ਗ੍ਰਿਫਤਾਰੀ ਤੋਂ ਬਾਅਦ ਫੇਸਬੁੱਕ ‘ਤੇ ਲਾਈਵ ਹੋ ਕੇ ਚਿੰਤਾ ਪ੍ਰਗਟਾਈ ਸੀ।

The post ਲੱਖਾ ਸਿਧਾਣਾ ਦਾ ਫੇਸਬੁੱਕ ਪੇਜ ਭਾਰਤ ‘ਚ Disable! ਸਮਰਥਕਾਂ ਨੇ ਲਾਏ ਇਹ ਦੋਸ਼ appeared first on Daily Post Punjabi.

ਲੱਖਾ ਸਿਧਾਣਾ ਤੇ ਦੀਪ ਸਿੱਧੂ ਖ਼ਿਲਾਫ ਦਰਜ਼ ਹੋਈ ਐਫ.ਆਈ.ਆਰ
Lakha Sidhana and Deep Sidhu : ਦਿੱਲੀ ਪੁਲਿਸ ਦੇ ਸੂਤਰਾਂ ਨੇ ਦੱਸਿਆ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਵਿਚ ਹੋਈ ਹਿੰਸਾ ਦੇ ਮਾਮਲੇ ਵਿਚ ਦਾਇਰ ਕੀਤੀ ਗਈ ਐਫ.ਆਈ.ਆਰ ਵਿਚ ਪੰਜਾਬੀ ਅਦਾਕਾਰ ਦੀਪ ਸਿੱਧੂ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਸਿੱਧੂ ਨੂੰ ਦੋਸ਼ੀ ਵਜੋਂ ਨਾਮਜ਼ਦ ਨਹੀਂ ਕੀਤਾ ਗਿਆ ਹੈ। ਗੈਂਗਸਟਰ ਤੋਂ ਸਿਆਸਤਦਾਨ ਬਣੇ ਅਤੇ ਮਾਲਵਾ ਯੂਥ ਫੈਡਰੇਸ਼ਨ ਦੇ ਪ੍ਰਧਾਨ ਲੱਖਾ ਸਿਧਾਣਾ ਦਾ ਨਾਮ ਵੀ ਐਫ.ਆਈ.ਆਰ ਵਿੱਚ ਸ਼ਾਮਲ ਕੀਤਾ ਗਿਆ ਹੈ। ਪੁਲਿਸ ਦੇ ਹਵਾਲੇ ਨਾਲ ਕਿਹਾ ਸੀ ਕਿ ਸਿੱਧੂ ਨੂੰ ਜਲਦੀ ਹੀ ਪੁੱਛਗਿੱਛ ਲਈ ਬੁਲਾਇਆ ਜਾਵੇਗਾ।

Lakha Sidhana and Deep Sidhu

ਕਿਸਾਨ ਨੇਤਾਵਾਂ ਨੇ ਦੀਪ ਸਿੱਧੂ ਉੱਤੇ ਲਾਲ ਕਿਲ੍ਹੇ ਉੱਤੇ ਝੜਪਾਂ ਭੜਕਾਉਣ ਅਤੇ ਸਿੱਖ ਝੰਡਾ ਲਾਉਣ ਦੇ ਦੋਸ਼ ਲਗਾਏ ਹਨ ਤੇ ਕਿਹਾ ਦੀਪ ਸਿੱਧੂ ਸਰਕਾਰ ਦੇ ਆਦਮੀ ਹਨ। ਸਾਨੂੰ ਇਸ ਸਾਜਿਸ਼ ਨੂੰ ਸਮਝਣ ਦੀ ਲੋੜ ਹੈ।” ਸਵਰਾਜ ਇੰਡੀਆ ਦੇ ਮੁਖੀ ਯੋਗੇਂਦਰ ਯਾਦਵ ਨੇ ਕਿਹਾ ਹੈ।”ਦੀਪ ਸਿੱਧੂ ਦਾ ਵੱਖਵਾਦੀ ਝੁਕਾਅ ਹੋਣ ਕਾਰਨ ਮਹੀਨਾ ਪਹਿਲਾਂ ਸੰਯੁਕਤ ਕਿਸਾਨ ਮੋਰਚਾ ਨੇ ਬਾਈਕਾਟ ਕੀਤਾ ਸੀ। ਮੈਂ ਲਾਲ ਕਿਲ੍ਹੇ ਉੱਤੇ ਦੇਸ਼ ਦੇ ਇਲਾਵਾ ਹੋਰ ਕੋਈ ਝੰਡਾ ਲਹਿਰਾਉਣ ਦੀ ਨਿੰਦਾ ਕਰਦਾ ਹਾਂ।”

Lakha Sidhana and Deep Sidhu

ਕਿਸਾਨ ਗਣਤੰਤਰ ਦਿਵਸ ਪਰੇਡ ਦੇ ਸਮਾਗਮਾਂ ਤੋਂ ਬਾਅਦ, ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ) ਨੇ ਬੁੱਧਵਾਰ, 27 ਜਨਵਰੀ ਨੂੰ ਇੱਕ ਮੀਟਿੰਗ ਕੀਤੀ। ਕਿਸਾਨ ਸੰਗਠਨ ਨੇ ਦੋਸ਼ ਲਾਇਆ ਕਿ ‘ਕਿਸਾਨ ਸੰਗਠਨਾਂ ਦੇ ਸ਼ਾਂਤਮਈ ਸੰਘਰਸ਼ ਵਿਰੁੱਧ’ ਇੱਕ ਗੰਦੀ ਸਾਜਿਸ਼ ਰਚੀ ਗਈ ਸੀ। ਉਹਨਾਂ ਨੇ ਕਿਹਾ ਐਸ ਕੇ ਐਮ ਵੱਲੋਂ ਬੁੱਧਵਾਰ ਸ਼ਾਮ ਨੂੰ ਜਾਰੀ ਕੀਤੇ ਗਏ ਇੱਕ ਪ੍ਰੈਸ ਨੋਟ ਵਿੱਚ ਦੋਸ਼ ਲਾਇਆ ਗਿਆ ਕਿ ਸਰਕਾਰ ਨੇ ਦੀਪ ਸਿੱਧੂ ਵਰਗੇ ਵਿਅਕਤੀਆਂ ਅਤੇ ਐਸ ਸਤਨਾਮ ਸਿੰਘ ਪੰਨੂ ਦੀ ਅਗਵਾਈ ਵਿੱਚ ਕਿਸਾਨ ਮਜਦੂਰ ਸੰਘਰਸ਼ ਕਮੇਟੀ ਵਰਗੀਆਂ ਸੰਗਠਨਾਂ ਨਾਲ ਮਿਲ ਕੇ ਅੰਦੋਲਨ ਨੂੰ ਹਿੰਸਕ ਬਣਾਇਆ ਹੈ। ਗਣਤੰਤਰ ਦਿਵਸ ‘ਤੇ ਕਿਸਾਨ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਨੇ ਤਕਰੀਬਨ 25 ਐਫ.ਆਈ.ਆਰ ਦਰਜ ਕੀਤੀਆਂ ਹਨ ਅਤੇ 37 ਕਿਸਾਨ ਨੇਤਾਵਾਂ ਦਾ ਨਾਮ ਲਿਆ ਗਿਆ ਹੈ।

ਦੇਖੋ ਵੀਡੀਓ : ਦੀਪ ਸਿੱਧੂ ਦੇ ਸਮਾਜਿਕ ਬਾਈਕਾਟ ਮਗਰੋਂ ਸੁਣੋ ਮੋਰਚੇ ਦੀ ਸਟੇਜ਼ ਤੋਂ ਕਿਸਾਨ ਆਗੂ LIVE…

The post ਲੱਖਾ ਸਿਧਾਣਾ ਤੇ ਦੀਪ ਸਿੱਧੂ ਖ਼ਿਲਾਫ ਦਰਜ਼ ਹੋਈ ਐਫ.ਆਈ.ਆਰ appeared first on Daily Post Punjabi.