lakhimpur incident supreme court reconstitutes Archives - Daily Post Punjabi

ਲਖੀਮਪੁਰ ਖੀਰੀ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਜਾਂਚ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਨੂੰ ਕੀਤਾ ਨਿਯੁਕਤ
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੀ ਜਾਂਚ ਲਈ ਇੱਕ ਵਾਰ ਫਿਰ ਐਸਆਈਟੀ ਦਾ ਗਠਨ ਕੀਤਾ ਹੈ। ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਸੁਪਰੀਮ ਕੋਰਟ ਨੇ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਹੈ।

lakhimpur incident supreme court reconstitutes

ਸੁਪਰੀਮ ਕੋਰਟ ਨੇ ਐਸਆਈਟੀ ਵਿੱਚ ਇੱਕ ਮਹਿਲਾ ਸਮੇਤ ਤਿੰਨ ਸੀਨੀਅਰ ਆਈਪੀਐਸ ਦੀ ਨਿਯੁਕਤੀ ਦੇ ਵੀ ਹੁਕਮ ਦਿੱਤੇ ਹਨ। ਇਹ ਅਧਿਕਾਰੀ ਸ਼ਿਰੋਡਕਰ, ਪ੍ਰੀਤਇੰਦਰ ਸਿੰਘ ਅਤੇ ਪਦਮਜਾ ਚੌਹਾਨ ਹੋਣਗੇ। ਅਦਾਲਤ ਨੇ ਕਿਹਾ ਹੈ ਕਿ ਜਸਟਿਸ ਜੈਨ ਨਿਰਪੱਖ ਜਾਂਚ ਯਕੀਨੀ ਬਣਾਉਣਗੇ। ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ : ਸਿੰਗਾਪੁਰ ਦੀ ਅਦਾਲਤ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ‘ਚ ਇੱਕ ਹੋਰ ਮਲੇਸ਼ੀਅਨ ਭਾਰਤੀ ਨੂੰ ਸੁਣਾਈ ਮੌਤ ਦੀ ਸਜ਼ਾ

ਇਸ ਤੋਂ ਪਹਿਲਾਂ ਸੋਮਵਾਰ ਨੂੰ, ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਮਾਮਲੇ ਵਿੱਚ ਰੋਜ਼ਾਨਾ ਆਧਾਰ ‘ਤੇ ਰਾਜ ਦੀ ਐਸਆਈਟੀ ਜਾਂਚ ਦੀ ਨਿਗਰਾਨੀ ਕਰਨ ਲਈ ਸੁਪਰੀਮ ਕੋਰਟ ਦੁਆਰਾ ਨਿਯੁਕਤ ਸਾਬਕਾ ਜੱਜ ਦੇ ਸੁਝਾਅ ‘ਤੇ ਸਹਿਮਤੀ ਜਤਾਈ ਸੀ। 3 ਅਕਤੂਬਰ ਨੂੰ ਵਾਪਰੀ ਘਟਨਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ਲਖੀਮਪੁਰ ਖੀਰੀ ਮਾਮਲੇ ‘ਚ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਜਾਂਚ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜੱਜ ਨੂੰ ਕੀਤਾ ਨਿਯੁਕਤ appeared first on Daily Post Punjabi.