lakhimpur issue varun gandhi tweet Archives - Daily Post Punjabi

ਲਖੀਮਪੁਰ ਘਟਨਾ ਦੀ ਵੀਡੀਓ ਸਾਂਝੀ ਕਰ BJP MP ਵਰੁਣ ਗਾਂਧੀ ਨੇ, ਕਿਹਾ – ‘ਕਤਲ ਕਰਕੇ ਵਿਰੋਧ ਕਰਨ ਵਾਲਿਆਂ ਨੂੰ ਚੁੱਪ ਨਹੀਂ ਕਰਾ ਸਕਦੇ’
ਲਖੀਮਪੁਰ ਖੀਰੀ ਮਾਮਲੇ ਵਿੱਚ ਅੱਜ ਇੱਕ ਅਹਿਮ ਦਿਨ ਹੈ। ਦਰਅਸਲ ਸੁਪਰੀਮ ਕੋਰਟ ਨੇ ਇਸ ਮਾਮਲੇ ਦਾ ਖੁਦ ਨੋਟਿਸ ਲਿਆ ਹੈ, ਜਿਸ ‘ਤੇ ਅੱਜ ਸੁਣਵਾਈ ਹੋਵੇਗੀ। ਇਸ ਤੋਂ ਇਲਾਵਾ ਅੱਜ ਅਖਿਲੇਸ਼ ਯਾਦਵ ਲਖੀਮਪੁਰ ਜਾਣਗੇ ਅਤੇ ਪੀੜਤਾਂ ਦੇ ਪਰਿਵਾਰਾਂ ਨੂੰ ਮਿਲਣਗੇ।

The video is crystal clear. Protestors cannot be silenced through murder. There has to be accountability for the innocent blood of farmers that has been spilled and justice must be delivered before a message of arrogance and cruelty enters the minds of every farmer.  pic.twitter.com/Z6NLCfuujK
— Varun Gandhi (@varungandhi80) October 7, 2021

ਉੱਥੇ ਹੀ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ 3 ਅਕਤੂਬਰ ਨੂੰ ਵਾਪਰੀ ਘਟਨਾ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਲਗਾਤਾਰ ਕਿਸਾਨਾਂ ਦੇ ਸਮਰਥਨ ਵਿੱਚ ਟਵੀਟ ਕਰ ਰਹੇ ਹਨ। ਭਾਰਤੀ ਜਨਤਾ ਪਾਰਟੀ ਦੇ ਨੇਤਾ ਅਤੇ ਪੀਲੀਭੀਤ ਤੋਂ ਸੰਸਦ ਮੈਂਬਰ ਵਰੁਣ ਗਾਂਧੀ ਨੇ ਇੱਕ ਵੀਡੀਓ ਟਵੀਟ ਕਰਕੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : Breaking : ਸ਼ਹੀਦ ਕਿਸਾਨ ਲਵਪ੍ਰੀਤ ਦੇ ਪਰਿਵਾਰ ਨਾਲ ਮਿਲੇ ਰਾਹੁਲ ਤੇ ਪ੍ਰਿਯੰਕਾ ਗਾਂਧੀ

ਵੀਡੀਓ ਨੂੰ ਟਵੀਟ ਕਰਦਿਆਂ ਭਾਜਪਾ ਸੰਸਦ ਮੈਂਬਰ ਨੇ ਲਿਖਿਆ, “ਵੀਡੀਓ ਬਿਲਕੁਲ ਸਪਸ਼ਟ ਹੈ। ਵਿਰੋਧ ਕਰਨ ਵਾਲਿਆਂ ਨੂੰ ਮਾਰ ਕੇ ਚੁੱਪ ਨਹੀਂ ਕਰਾਇਆ ਜਾ ਸਕਦਾ। ਨਿਰਦੋਸ਼ ਕਿਸਾਨਾਂ ਦਾ ਖੂਨ ਵਹਾਉਣ ਵਾਲਿਆਂ ਦੀ ਜਵਾਬਦੇਹੀ ਤਹਿ ਕੀਤੀ ਜਾਣੀ ਚਾਹੀਦੀ ਹੈ।। ਸਾਰੇ ਕਿਸਾਨਾਂ ਦੇ ਮਨਾਂ ਵਿੱਚ ਸਰਕਾਰ ਪ੍ਰਤੀ ਹੰਕਾਰ ਅਤੇ ਬੇਰਹਿਮੀ ਦੇ ਸੰਦੇਸ਼ ਜਾਣ ਤੋਂ ਪਹਿਲਾਂ ਉਨ੍ਹਾਂ ਨਾਲ ਇਨਸਾਫ਼ ਕੀਤਾ ਜਾਣਾ ਚਾਹੀਦਾ ਹੈ।”

ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October

The post ਲਖੀਮਪੁਰ ਘਟਨਾ ਦੀ ਵੀਡੀਓ ਸਾਂਝੀ ਕਰ BJP MP ਵਰੁਣ ਗਾਂਧੀ ਨੇ, ਕਿਹਾ – ‘ਕਤਲ ਕਰਕੇ ਵਿਰੋਧ ਕਰਨ ਵਾਲਿਆਂ ਨੂੰ ਚੁੱਪ ਨਹੀਂ ਕਰਾ ਸਕਦੇ’ appeared first on Daily Post Punjabi.