lakhimpur kheri case ashish mishra Archives - Daily Post Punjabi

ਲਖੀਮਪੁਰ ਮਾਮਲਾ : ਕੀ ਗ੍ਰਿਫਤਾਰ ਹੋਵੇਗਾ ਕੇਂਦਰੀ ਮੰਤਰੀ ਦਾ ਮੁੰਡਾ ? ਪੁੱਛਗਿੱਛ ਜਾਰੀ, ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ
ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੇਨੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਤੋਂ ਅੱਜ ਲਖੀਮਪੁਰ ਖੀਰੀ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਹਾਲਾਂਕਿ ਬੀਤੇ ਦਿਨ ਆਸ਼ੀਸ਼ ਮਿਸ਼ਰਾ ਨੂੰ ਪੁਲਿਸ ਨੇ ਤਲਬ ਕੀਤਾ ਸੀ, ਪਰ ਉਹ ਜਾਂਚ ਟੀਮ ਦੇ ਸਾਹਮਣੇ ਪੇਸ਼ ਨਹੀਂ ਹੋਏ ਸਨ।

lakhimpur kheri case ashish mishra

ਆਸ਼ੀਸ਼ ਦੇ ਨੇਪਾਲ ਭੱਜਣ ਦੀ ਚਰਚਾ ਦੇ ਵਿੱਚ, ਅਜੈ ਮਿਸ਼ਰਾ ਨੇ ਸਪੱਸ਼ਟ ਕੀਤਾ ਸੀ ਕਿ ਆਸ਼ੀਸ਼ ਕਿਤੇ ਵੀ ਨਹੀਂ ਗਏ ਹਨ। ਇਸ ਸਭ ਦੇ ਵਿਚਕਾਰ ਪੁਲਿਸ ਨੇ ਅਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਸੀ। ਆਸ਼ੀਸ਼ ਮਿਸ਼ਰਾ ਕ੍ਰਾਈਮ ਬ੍ਰਾਂਚ ਵੱਲੋਂ ਦਿੱਤੀ ਗਈ ਸਵੇਰੇ 11 ਵਜੇ ਦੀ ਡੈੱਡਲਾਈਨ ਤੋਂ ਕਰੀਬ 22 ਮਿੰਟ ਪਹਿਲਾਂ ਸਵੇਰੇ 10.38 ਵਜੇ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚੇ ਸਨ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਅਤੇ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੀ ਟੀਮ ਪਹਿਲਾਂ ਹੀ ਕ੍ਰਾਈਮ ਬ੍ਰਾਂਚ ਦੇ ਦਫਤਰ ਪਹੁੰਚ ਚੁੱਕੀ ਸੀ। ਪੁਲਿਸ ਨੇ ਲਖੀਮਪੁਰ ਖੀਰੀ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਸਣੇ 15 ਲੋਕਾਂ ‘ਤੇ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ :  ਇਸ ਦੇਸ਼ ਦੇ ਮੁੰਡੇ ਨੇ ਦੁਨੀਆ ਭਰ ‘ਚ ਸਭ ਤੋਂ ਛੋਟੀ ਉਮਰ ਵਿੱਚ ਇਕੱਲੇ ਉਡਾਣ ਭਰਨ ਦਾ ਬਣਾਇਆ ਰਿਕਾਰਡ

ਜਾਂਚ ਟੀਮ ਦੇ ਸਾਹਮਣੇ ਆਸ਼ੀਸ਼ ਦੀ ਪੇਸ਼ੀ ਲਈ ਪੁਲਿਸ ਲਾਈਨ ਵਿੱਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਹਰ ਜਗ੍ਹਾ ਬੈਰੀਕੇਡ ਲਗਾਏ ਗਏ ਹਨ। ਹਰ ਜਗ੍ਹਾ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਤਕਰੀਬਨ 2 ਘੰਟਿਆਂ ਤੋਂ ਆਸ਼ੀਸ਼ ਮਿਸ਼ਰਾ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉੱਥੇ ਹੀ ਇੱਕ ਵੱਡੀ ਖਬਰ ਇਹ ਵੀ ਹੈ ਕਿ ਲਖੀਮਪੁਰ ਦੇ ਵਿੱਚ ਇੰਟਰਨੈੱਟ ਸੇਵਾਵਾਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਕੀ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਜਾ ਨਹੀਂ। ਫਿਲਹਾਲ ਸਭ ਦੀਆਂ ਨਜ਼ਰਾਂ ਹੁਣ ਇਸ ਪੁੱਛਗਿੱਛ ‘ਤੇ ਟਿਕੀਆਂ ਹੋਈਆਂ ਹਨ।

ਇਹ ਵੀ ਦੇਖੋ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post ਲਖੀਮਪੁਰ ਮਾਮਲਾ : ਕੀ ਗ੍ਰਿਫਤਾਰ ਹੋਵੇਗਾ ਕੇਂਦਰੀ ਮੰਤਰੀ ਦਾ ਮੁੰਡਾ ? ਪੁੱਛਗਿੱਛ ਜਾਰੀ, ਇੰਟਰਨੈੱਟ ਸੇਵਾਵਾਂ ਵੀ ਹੋਈਆਂ ਬੰਦ appeared first on Daily Post Punjabi.