lakhimpur kheri case main accused Archives - Daily Post Punjabi

ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ
ਇਸ ਵੇਲੇ ਲਖੀਮਪੁਰ ਖੀਰੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੇਂਚ ਨੇ ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਪਹਿਲਾਂ ਹੀ ਪੂਰੀ ਚੁੱਕੀ ਸੀ, ਪਰ ਇਸਦਾ ਫੈਸਲਾ ਅੱਜ ਸੁਣਾਇਆ ਗਿਆ ਹੈ। ਜਿਸ ਵਿੱਚ ਹਾਈਕੋਰਟ ਨੇ ਫੈਸਲਾ ਸੁਣਾਉਂਦਿਆਂ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਅਸ਼ੀਸ਼ ਮਿਸ਼ਰਾ ਭਲਕੇ ਯਾਨੀ ਕਿ ਸ਼ੁੱਕਰਵਾਰ ਨੂੰ ਜੇਲ੍ਹ ਵਿੱਚੋਂ ਬਾਹਰ ਆ ਸਕਦੇ ਹਨ।

lakhimpur kheri case main accused

ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਹਨ।ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਮੰਗ ਵੀ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਚੁੱਕੀ ਗਈ ਸੀ । ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ SIT ਵੱਲੋਂ ਹਾਲ ਹੀ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇੰਨਾ ਹੀ ਨਹੀਂ SIT ਅਨੁਸਾਰ ਅਸ਼ੀਸ਼ ਘਟਨਾ ਵਾਲੀ ਥਾਂ ‘ਤੇ ਵੀ ਮੌਜੂਦ ਸਨ।

ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਹਲਕੇ ਧੂਰੀ ‘ਚ ਪ੍ਰਿਯੰਕਾ ਗਾਂਧੀ ਕਰਨ ਜਾ ਰਹੇ ਨੇ ਰੈਲੀ, ਐਤਵਾਰ ਆਉਣਗੇ ਪੰਜਾਬ

ਇਸ ਤੋਂ ਇਲਾਵਾ SIT ਨੇ ਆਪਣੀ ਜਾਂਚ ਵਿੱਚ ਲਖੀਮਪੁਰ ਖੀਰੀ ਹਿੰਸਾ ਵਿੱਚ ਅਸ਼ੀਸ਼ ਮਿਸ਼ਰਾ ਦੇ ਅਸਲੇ ਤੋਂ ਫਾਇਰਿੰਗ ਦੀ ਵੀ ਪੁਸ਼ਟੀ ਕੀਤੀ ਸੀ। ਅਸ਼ੀਸ਼ ਮਿਸ਼ਰਾ ਦੀ ਰਿਵਾਲਵਰ ਤੇ ਰਾਈਫਲ ਤੋਂ ਵੀ ਫਾਇਰਿੰਗ ਹੋਈ। ਇਸ ਮਾਮਲੇ ਵਿੱਚ ਅਸੀਸ਼ ਮਿਸ਼ਰਾ ਦਾ ਕਹਿਣਾ ਸੀ ਕਿ ਉਸਨੇ ਆਪਣੀ ਰਿਵਾਲਵਰ ਤੋਂ ਫਾਇਰਿੰਗ ਨਹੀਂ ਕੀਤੀ। ਪੁਲਿਸ ਵੱਲੋਂ ਬੈਲੇਸਟਿਕ ਰਿਪੋਰਟ ਦੇ ਅਧਾਰ ‘ਤੇ ਫਾਇਰਿੰਗ ਦੀ ਪੁਸ਼ਟੀ ਕੀਤੀ ਗਈ ਸੀ।

lakhimpur kheri case main accused

ਗੌਰਤਲਬ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਦੇ ਤਿਕੁਨੀਆ ਵਿੱਚ ਹੋਈ ਹਿੰਸਾ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵਿੱਚ ਦੋਸ਼ ਸੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”

The post ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ appeared first on Daily Post Punjabi.

ਲਖੀਮਪੁਰ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ ਅਤੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਹੋਈ ਰੱਦ
ਲਖੀਮਪੁਰ ਖੀਰੀ ਮਾਮਲੇ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ਅੱਜ ਲਖੀਮਪੁਰ ਦੀ ਸੀਜੇਐਮ ਅਦਾਲਤ ਨੇ ਰੱਦ ਕਰ ਦਿੱਤੀ ਹੈ। ਦੂਜੇ ਪਾਸੇ, ਆਸ਼ੀਸ਼ ਮਿਸ਼ਰਾ ਦੇ ਦੋਸਤ ਅਤੇ ਸਾਬਕਾ ਕੇਂਦਰੀ ਮੰਤਰੀ ਅਖਿਲੇਸ਼ ਦਾਸ ਦੇ ਭਤੀਜੇ ਅੰਕਿਤ ਨੂੰ ਪੁਲਿਸ ਨੇ ਅੱਜ ਇਸ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

lakhimpur kheri case main accused

ਮਹਿੰਦਰਾ ਥਾਰ ਦੇ ਪਿੱਛੇ ਚੱਲ ਰਹੀ ਫਾਰਚੂਨਰ, ਜਿਸ ਨੇ ਘਟਨਾ ਵਾਲੇ ਦਿਨ ਕਿਸਾਨਾਂ ਨੂੰ ਕੁਚਲ ਦਿੱਤਾ ਸੀ, ਉਹ ਫਾਰਚੂਨਰ ਅੰਕਿਤ ਦੀ ਸੀ, ਜਿਸ ਵਿੱਚ ਉਹ ਵੀ ਸਵਾਰ ਸੀ। ਅੰਕਿਤ ਦੇ ਨਾਲ, ਉਸਦੇ ਪ੍ਰਾਈਵੇਟ ਗੰਨਰ ਤਤੀਫ ਉਰਫ ਕਾਲੇ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : Qualifier 2 ‘ਚ ਅੱਜ ਦਿੱਲੀ ਤੇ ਕੋਲਕਾਤਾ ਦੀ ਹੋਵੇਗੀ ਟੱਕਰ, ਜਾਣੋ ਕਿਸ ਦਾ ਪੱਲੜਾ ਹੈ ਭਾਰੀ

ਹਾਲਾਂਕਿ ਘਟਨਾ ਦੇ ਵੀਡੀਓ ਤੋਂ ਇਹ ਸਪਸ਼ਟ ਨਹੀਂ ਹੈ ਕਿ ਕਿਸਾਨ ਫਾਰਚੂਨਰ ਦੇ ਹੇਠਾਂ ਆਏ ਸਨ ਜਾਂ ਨਹੀਂ। ਅੰਕਿਤ ਦੇ ਵਕੀਲ ਨੇ ਦੱਸਿਆ ਕਿ ਅੰਕਿਤ ਦਾਸ ਨੂੰ 22 ਅਕਤੂਬਰ ਤੱਕ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Lauki Kofta Recipe | ਲੋਕੀ ਕੋਫਤਾ ਬਨਾਉਣ ਦਾ ਆਸਾਨ ਤਰੀਕਾ | Bottle Gourd Curry Recipe

The post ਲਖੀਮਪੁਰ ਮਾਮਲੇ ‘ਚ ਇੱਕ ਹੋਰ ਗ੍ਰਿਫਤਾਰੀ ਅਤੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਹੋਈ ਰੱਦ appeared first on Daily Post Punjabi.