Lakhimpur Kheri case Archives - Daily Post Punjabi

CM ਯੋਗੀ ਵੱਲੋਂ ਲਖੀਮਪੁਰ ਪੀੜਤ ਪਰਿਵਾਰ ਲਈ 25 ਲੱਖ ਦੀ ਮਦਦ ਦਾ ਐਲਾਨ, ਦੋਸ਼ੀਆਂ ਨੂੰ ਮਹੀਨੇ ਦੇ ਅੰਦਰ ਦਿੱਤੀ ਜਾਵੇਗੀ ਸਜ਼ਾ
ਯੂਪੀ ਦੇ ਲਖੀਮਪੁਰ ਖੀਰੀ ਵਿੱਚ ਨਾਬਾਲਗ ਕੁੜੀਆਂ ਨਾਲ ਸਮੂਹਿਕ ਜਬਰ-ਜਨਾਹ ਕਰਨ ਅਤੇ ਹੱਤਿਆ ਦੇ ਮਾਮਲੇ ਵਿੱਚ ਸੀਐਮ ਯੋਗੀ ਨੇ ਪੀੜਤ ਲੜਕੀਆਂ ਦੇ ਪਰਿਵਾਰ ਨੂੰ 25 ਲੱਖ ਰੁਪਏ, ਇੱਕ ਪੱਕਾ ਘਰ ਅਤੇ ਖੇਤੀ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਯੋਗੀ ਨੇ ਨਿਰਦੇਸ਼ ਦਿੱਤੇ ਹਨ ਕਿ ਕੇਸ ਨੂੰ ਫਾਸਟ ਟਰੈਕ ਕੋਰਟ ਵਿੱਚ ਚਲਾ ਕੇ ਇੱਕ ਮਹੀਨੇ ਦੇ ਅੰਦਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਭਰੋਸਾ ਪਰਿਵਾਰ ਨੂੰ ਦਿੱਤਾ ਹੈ।

Lakhimpur two sisters killed

ਇਸ ਮਾਮਲੇ ਨੂੰ ਉੱਤਰ ਪ੍ਰਦੇਸ਼ ਦੇ CM ਯੋਗੀ ਨੇ ਬਹੁਤ ਹੀ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਹੱਤਿਆ ਦੇ ਮਾਮਲੇ ਨੂੰ ਫਾਸਟ ਟ੍ਰੈਕ ਕੋਰਟ ਵਿੱਚ ਲਿਜਾ ਕੇ ਦੋਸ਼ੀਆਂ ਨੂੰ ਇੱਕ ਮਹੀਨੇ ਵਿੱਚ ਸਜ਼ਾ ਦਿਵਾਉਣਾ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਯੋਗੀ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ

ਮੁੱਖ ਮੰਤਰੀ ਯੋਗੀ ਪੂਰੇ ਮਾਮਲੇ ਦੀ ਨਿਗਰਾਨੀ ਖੁਦ ਕਰ ਰਹੇ ਹਨ। ਗੋਰਖਪੁਰ ਦੌਰੇ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਸਾਰੀ ਜਾਣਕਾਰੀ ਹਾਸਿਲ ਕੀਤੀ। ਇਸ ਸਤੋਂ ਬਾਅਦ ਬਿਨ੍ਹਾਂ ਕਿਸੇ ਦੇਰੀ ਦੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਵਿੱਚ ਐਕਸ਼ਨ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਦੋਸ਼ੀ ਬਚਣਾ ਨਹੀਂ ਚਾਹੀਦਾ। ਸਾਰਿਆਂ ਨੂੰ 24 ਘੰਟਿਆਂ ਦੇ ਵਿੱਚ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਪਹੁੰਚਾਇਆ ਜਾਵੇ।

Lakhimpur two sisters killed

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਨਾਲ ਪੁਲਿਸ ਦੀ ਮੁੱਠਭੇੜ ਵੀ ਹੋਈ। ਇਸ ਦੌਰਾਨ ਉਸ ਦੋਸ਼ੀ ਦੇ ਪੈਰ ਵਿੱਚ ਗੋਲੀ ਵੀ ਲੱਗੀ ਹੈ। ਪੋਸਟਮਾਰਟਮ ਰਿਪੋਰਟ ਵਿੱਚ ਦੋਨਾਂ ਦੇ ਨਾਲ ਜਬਰ-ਜਨਾਹ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਉਨ੍ਹਾਂ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ। ਪੋਲੀਏਕ ਵੱਲੋਂ ਫੜ੍ਹੇ ਗਏ ਇਨ੍ਹਾਂ ਦੋਸ਼ੀਆਂ ਵਿੱਚ ਪੰਜ ਮੁਸਲਮਾਨ ਸ਼ਾਮਿਲ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post CM ਯੋਗੀ ਵੱਲੋਂ ਲਖੀਮਪੁਰ ਪੀੜਤ ਪਰਿਵਾਰ ਲਈ 25 ਲੱਖ ਦੀ ਮਦਦ ਦਾ ਐਲਾਨ, ਦੋਸ਼ੀਆਂ ਨੂੰ ਮਹੀਨੇ ਦੇ ਅੰਦਰ ਦਿੱਤੀ ਜਾਵੇਗੀ ਸਜ਼ਾ appeared first on Daily Post Punjabi.

ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਨੇ UP ਸਰਕਾਰ ਨੂੰ ਲਗਾਈ ਫਟਕਾਰ, ਕਿਹਾ- “ਹਜ਼ਾਰਾਂ ਲੋਕਾਂ ਦੀ ਭੀੜ ‘ਚ ਸਿਰਫ 23 ਚਸ਼ਮਦੀਦ ਹੀ ਕਿਉਂ?”
ਲਖਮੀਪੁਰ ਖੀਰੀ ਹਿੰਸਾ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਦੇਣ ਦਾ ਨਿਰਦੇਸ਼ ਦਿੱਤਾ ਹੈ।

Lakhimpur Kheri case

ਨਾਲ ਹੀ ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਗਵਾਹਾਂ ਦੇ ਬਿਆਨ ਤੇਜ਼ੀ ਨਾਲ ਦਰਜ ਕੀਤੇ ਜਾਣ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਯੂਪੀ ਸਰਕਾਰ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ ਪੱਤਰਕਾਰ ਰਮਨ ਕਸ਼ਿਅਪ ਦੀ ਹੱਤਿਆ ਦੇ ਮਾਮਲੇ ਵਿੱਚ ਜਾਂਚ ‘ਤੇ ਜਵਾਬ ਦਾਖਲ ਕਰਨ ਲਈ ਵੀ ਕਿਹਾ ਹੈ। ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 8 ਨਵੰਬਰ ਨੂੰ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਦੋ ਦਿਨਾਂ ਯੂਪੀ ਦੌਰੇ ‘ਤੇ ਹਨ ਕੇਜਰੀਵਾਲ, ਅਯੋਧਿਆ ਦੇ ਹਨੂੰਮਾਨਗੜ੍ਹੀ ਮੰਦਰ ਦੇ ਕੀਤੇ ਦਰਸ਼ਨ

ਦਰਅਸਲ, ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ ਘਟਨਾ ਦੌਰਾਨ 4-5 ਹਜ਼ਾਰ ਲੋਕਾਂ ਦੀ ਭੀੜ ਸੀ, ਤੁਹਾਨੂੰ ਸਿਰਫ 23 ਚਸ਼ਮਦੀਦ ਗਵਾਹ ਮਿਲੇ? ਲਖੀਮਪੁਰ ਹਿੰਸਾ ਮਾਮਲੇ ਵਿੱਚ ਯੂਪੀ ਪੁਲਿਸ ਵੱਲੋਂ ਸੁਪਰੀਮ ਕੋਰਟ ਨੂੰ ਹੁਣ ਤੱਕ ਹੋਈ ਕਾਰਵਾਈ ਦਾ ਬਿਓਰਾ ਦਿੱਤਾ ਗਿਆ।

Lakhimpur Kheri case

ਇਸ ਮਾਮਲੇ ਵਿੱਚ ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ 30 ਗਵਾਹਾਂ ਦੇ ਬਿਆਨ ਮਜਿਸਟ੍ਰੇਟ ਦੇ ਸਾਹਮਣੇ ਹੋ ਚੁੱਕੇ ਹਨ। ਉਨ੍ਹਾਂ ਵਿੱਚ 23 ਚਸ਼ਮਦੀਦ ਗਵਾਹ ਹਨ। ਉਨ੍ਹਾਂ ਕਿਹਾ ਕਿ ਕੋਰਟ ਕੁਝ ਗਵਾਹਾਂ ਦੇ ਮਜਿਸਟ੍ਰੇਟ ਦੇ ਸਾਹਮਣੇ ਦਿੱਤੇ ਗਏ ਬਿਆਨਾਂ ਨੂੰ ਦੇਖੇ।

ਇਹ ਵੀ ਪੜ੍ਹੋ: ਭਲਕੇ ਕੈਪਟਨ ਕਰਨਗੇ ਵੱਡਾ ਸਿਆਸੀ ਧਮਾਕਾ, ਸੱਦੀ ਪ੍ਰੈੱਸ ਕਾਨਫਰੰਸ

ਉਨ੍ਹਾਂ ਦੀ ਇਸ ਦਲੀਲ ‘ਤੇ CJI ਨੇ ਕਿਹਾ ਕਿ ਉੱਥੇ ਜੁਟੀ ਭੀੜ ਵਿੱਚ ਬਹੁਤ ਸਾਰੇ ਲੋਕ ਸਿਰਫ ਤਮਾਸ਼ਬੀਨ ਰਹੇ ਹੋਣਗੇ। ਗੰਭੀਰ ਗਵਾਹਾਂ ਦੀ ਪਹਿਚਾਣ ਜ਼ਰੂਰੀ ਹੈ। ਕੀ ਕੋਈ ਗਵਾਹ ਜ਼ਖਮੀ ਵੀ ਹੈ? ਵੀਡੀਓ ਦਾ ਪ੍ਰੀਖਣ ਜਲਦ ਕਰਵਾਇਆ ਜਾਵੇ। ਨਹੀਂ ਤਾਂ ਸਾਨੂੰ ਲੈਬ ਨੂੰ ਨਿਰਦੇਸ਼ ਦੇਣਾ ਪਵੇਗਾ। ਗਵਾਹਾਂ ਦੀ ਸੁਰੱਖਿਆ ਵੀ ਜ਼ਰੂਰੀ ਹੈ। ਅਸੀਂ ਰਾਜ ਸਰਕਾਰ ਵੱਲੋਂ ਦਾਖਲ ਰਿਪੋਰਟ ਦੇਖੀ ਹੈ। ਅਸੀਂ ਗਵਾਹਾਂ ਦੀ ਸੁਰੱਖਿਆ ਦਾ ਨਿਰਦੇਸ਼ ਦਿੰਦੇ ਹਾਂ। ਸਾਰੇ ਗਵਾਹਾਂ ਦੇ ਬਿਆਨ ਮਜਿਸਟ੍ਰੇਟ ਕੋਲ ਦਰਜ ਕਰਵਾਏ ਜਾਣ।

ਵੀਡੀਓ ਲਈ ਕਿਲੱਕ ਕਰੋ:-

Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe

The post ਲਖੀਮਪੁਰ ਮਾਮਲਾ: ਸੁਪਰੀਮ ਕੋਰਟ ਨੇ UP ਸਰਕਾਰ ਨੂੰ ਲਗਾਈ ਫਟਕਾਰ, ਕਿਹਾ- “ਹਜ਼ਾਰਾਂ ਲੋਕਾਂ ਦੀ ਭੀੜ ‘ਚ ਸਿਰਫ 23 ਚਸ਼ਮਦੀਦ ਹੀ ਕਿਉਂ?” appeared first on Daily Post Punjabi.