lakhimpur kheri incident ashish mishra Archives - Daily Post Punjabi

ਲਖੀਮਪੁਰ ਮਾਮਲੇ ‘ਚ 5000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ, ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮੁੱਖ ਦੋਸ਼ੀ
ਲਖੀਮਪੁਰ ਘਟਨਾ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੀ ਐਸਆਈਟੀ (SIT) ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਸੂਤਰਾਂ ਅਨੁਸਾਰ 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਐਸਆਈਟੀ ਨੇ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਮੁੱਖ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ।

lakhimpur case ashish mishra main accused

ਇੰਨਾ ਹੀ ਨਹੀਂ ਐੱਸਆਈਟੀ ਮੁਤਾਬਿਕ ਆਸ਼ੀਸ਼ ਮੌਕੇ ‘ਤੇ ਮੌਜੂਦ ਸੀ। ਇਸ ਤੋਂ ਪਹਿਲਾਂ ਐਸਆਈਟੀ ਲੋਹੇ ਦੇ ਬਕਸੇ ਵਿੱਚ 5000 ਪੰਨਿਆਂ ਦੀ ਚਾਰਜਸ਼ੀਟ ਲੈ ਕੇ ਲਖਨਊ ਅਦਾਲਤ ਪਹੁੰਚੀ। ਚਾਰਜਸ਼ੀਟ ‘ਚ ਪੁਲਿਸ ਨੇ ਆਸ਼ੀਸ਼ ਮਿਸ਼ਰਾ ਦੇ ਇੱਕ ਹੋਰ ਰਿਸ਼ਤੇਦਾਰ ਨੂੰ ਵੀ ਦੋਸ਼ੀ ਬਣਾਇਆ ਹੈ। ਪੁਲਿਸ ਮੁਤਾਬਕ ਵਰਿੰਦਰ ਸ਼ੁਕਲਾ ‘ਤੇ ਸਬੂਤ ਛੁਪਾਉਣ ਦਾ ਦੋਸ਼ ਹੈ। ਆਸ਼ੀਸ਼ ਮਿਸ਼ਰਾ ਦੀ ਥਾਰ ਜੀਪ ਦੇ ਪਿੱਛੇ ਆ ਰਹੀਆਂ ਦੋ ਗੱਡੀਆਂ ਵਿੱਚੋਂ ਇੱਕ ਵਰਿੰਦਰ ਦੀ ਸਕਾਰਪੀਓ ਸੀ। ਪਹਿਲਾਂ ਸ਼ੁਕਲਾ ਨੇ ਆਪਣੀ ਸਕਾਰਪੀਓ ਗੱਡੀ ਛੁਪਾ ਲਈ ਸੀ ਅਤੇ ਦੂਜੇ ਦੀ ਕਾਰ ਦੱਸੀ ਸੀ।

ਇਸ ਮਾਮਲੇ ‘ਚ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਸਮੇਤ ਸਾਰੇ 13 ਦੋਸ਼ੀ ਜੇਲ ‘ਚ ਬੰਦ ਹਨ। ਪੁਲਿਸ ਨੇ ਚਾਰਜਸ਼ੀਟ ਵਿੱਚ ਇੱਕ ਨਵਾਂ ਨਾਮ ਵਰਿੰਦਰ ਸ਼ੁਕਲਾ ਸ਼ਾਮਿਲ ਕੀਤਾ ਹੈ। ਵਰਿੰਦਰ ‘ਤੇ ਧਾਰਾ 201 ਤਹਿਤ ਸਬੂਤ ਨਸ਼ਟ ਕਰਨ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਵਰਿੰਦਰ ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਰਿਸ਼ਤੇਦਾਰ ਹੈ।

ਇਹ ਵੀ ਪੜ੍ਹੋ : ਦੇਸ਼ ਭਰ ‘ਚ ਸ਼ੁਰੂ ਹੋਇਆ 15 ਤੋਂ 18 ਸਾਲ ਦੇ ਬੱਚਿਆਂ ਦਾ ਟੀਕਾਕਰਨ, ਹੁਣ ਤੱਕ 8 ਲੱਖ ਤੋਂ ਵੱਧ ਰਜਿਸਟ੍ਰੇਸ਼ਨ

ਹਾਲ ਹੀ ਵਿੱਚ ਇਸ ਮਾਮਲੇ ਵਿੱਚ ਐਸਆਈਟੀ ਦੀ ਰਿਪੋਰਟ ਸਾਹਮਣੇ ਆਈ ਹੈ। ਇਸ ‘ਚ ਜਾਂਚ ਅਧਿਕਾਰੀਆਂ ਨੇ ਕਿਹਾ ਸੀ ਕਿ ਲਖੀਮਪੁਰ ਦੇ ਟਿਕੁਨੀਆ ‘ਚ ਵਾਪਰੀ ਘਟਨਾ ਕੋਈ ਹਾਦਸਾ ਜਾਂ ਗੈਰ ਇਰਾਦਾ ਹੱਤਿਆ ਨਹੀਂ ਸੀ, ਸਗੋਂ ਹਥਿਆਰਾਂ ਨਾਲ ਲੈਸ ਹੋ ਕੇ ਗੰਭੀਰ ਸਾਜ਼ਿਸ਼ ਨਾਲ ਕਤਲ ਦੀ ਕੋਸ਼ਿਸ਼ ਦੀ ਘਟਨਾ ਸੀ। ਅਦਾਲਤ ਨੇ ਜਾਂਚ ਅਧਿਕਾਰੀ ਦੀ ਮੰਗ ‘ਤੇ ਆਸ਼ੀਸ਼ ਮਿਸ਼ਰਾ ਵਿਰੁੱਧ ਹੋਰ ਸਖ਼ਤ ਧਾਰਾਵਾਂ ਲਗਾਈਆਂ ਹਨ। ਇਸ ਤੋਂ ਬਾਅਦ ਵਿਰੋਧੀ ਧਿਰ ਨੇ ਸੜਕ ਤੋਂ ਸੰਸਦ ਤੱਕ ਹੰਗਾਮਾ ਕੀਤਾ ਅਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਅਸਤੀਫੇ ਦੀ ਮੰਗ ਕੀਤੀ ਸੀ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਲਖੀਮਪੁਰ ਮਾਮਲੇ ‘ਚ 5000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ, ਗ੍ਰਹਿ ਰਾਜ ਮੰਤਰੀ ਦਾ ਪੁੱਤਰ ਆਸ਼ੀਸ਼ ਮੁੱਖ ਦੋਸ਼ੀ appeared first on Daily Post Punjabi.

ਲਖੀਮਪੁਰ ਮਾਮਲਾ : ਨੋਟਿਸ ਦੇ ਬਾਵਜੂਦ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਨਹੀਂ ਹੋਇਆ ਆਸ਼ੀਸ਼ ਮਿਸ਼ਰਾ
ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋਣੀ ਹੈ। ਵੀਰਵਾਰ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਹੁਣ ਤੱਕ ਵਾਪਰੀਆਂ ਘਟਨਾਵਾਂ ਬਾਰੇ ਇੱਕ ਵਿਸਥਾਰ ਰਿਪੋਰਟ ਮੰਗੀ ਸੀ।

lakhimpur kheri incident ashish mishra

ਦੂਜੇ ਪਾਸੇ ਅੱਜ ਪੁਲਿਸ ਨੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਹ ਪੇਸ਼ ਨਹੀਂ ਹੋਇਆ। ਲਖੀਮਪੁਰ ਮਾਮਲੇ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅਜੇ ਪੁੱਛਗਿੱਛ ਲਈ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਇਆ ਹੈ। ਬੀਤੇ ਦਿਨ ਆਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਨੋਟਿਸ ਲਾਉਣ ਤੋਂ ਬਾਅਦ ਉਸ ਨੂੰ 10 ਵਜੇ ਪੁੱਛਗਿੱਛ ਬੁਲਾਇਆ ਗਿਆ ਸੀ। ਇਸ ਵੇਲੇ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ ਉਡੀਕ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਆਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਵੀ ਕੋਈ ਹਲਚਲ ਨਹੀਂ ਹੈ। ਉਹ ਘਰ ਵਿੱਚ ਮੌਜੂਦ ਨਹੀਂ ਹੈ। ਪੁਲਿਸ ਨੇ ਕੱਲ੍ਹ ਮੰਤਰੀ ਦੇ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ ਸੀ।

ਇਹ ਵੀ ਪੜ੍ਹੋ : ਰਾਕੇਸ਼ ਟਿਕੈਤ ਦੀ ਚਿਤਾਵਨੀ- ਜੇ 12 ਤਰੀਕ ਤੱਕ ਮੰਤਰੀ ਅਜੇ ਮਿਸ਼ਰਾ ਦਾ ਅਸਤੀਫਾ ਤੇ ਦੋਸ਼ੀ ਗ੍ਰਿਫਤਾਰ ਨਾ ਹੋਏ ਤਾਂ…

ਦੱਸ ਦਈਏ ਕਿ ਆਸ਼ੀਸ਼ ਮਿਸ਼ਰਾ ਲਖੀਮਪੁਰ ਮਾਮਲੇ ਦਾ ਮੁੱਖ ਮੁਲਜ਼ਮ ਹੈ। ਉਸ ‘ਤੇ ਕਿਸਾਨਾਂ ‘ਤੇ ਕਾਰਾਂ ਚੜ੍ਹਾਉਣ ਦਾ ਦੋਸ਼ ਹੈ। ਉੱਥੇ ਹੀ ਲਖੀਮਪੁਰ ਮੁੱਦੇ ‘ਤੇ ਅੱਜ ਸੁਪਰੀਮ ਕੋਰਟ’ ਚ ਅਹਿਮ ਸੁਣਵਾਈ ਹੋਣੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਵਿਸਥਾਰਤ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਸੀ। ਇਸ ਵਿੱਚ ਕਿੰਨੀਆਂ ਗ੍ਰਿਫਤਾਰੀਆਂ ਹੋਈਆਂ ਹਨ, ਐਫਆਈਆਰ, ਜਾਂਚ ਪੈਨਲ ਆਦਿ ਬਾਰੇ ਜਾਣਕਾਰੀ ਮੰਗੀ ਗਈ ਸੀ। ਅਦਾਲਤ ਨੇ ਦੱਸਿਆ ਸੀ ਕਿ ਅਦਾਲਤ ਜਨਹਿੱਤ ਪਟੀਸ਼ਨ ‘ਤੇ ਲਖੀਮਪੁਰ ਘਟਨਾ ਦੀ ਸੁਣਵਾਈ ਕਰ ਰਹੀ ਹੈ।

ਇਹ ਵੀ ਦੇਖੋ : Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe

The post ਲਖੀਮਪੁਰ ਮਾਮਲਾ : ਨੋਟਿਸ ਦੇ ਬਾਵਜੂਦ ਕ੍ਰਾਈਮ ਬ੍ਰਾਂਚ ਸਾਹਮਣੇ ਪੇਸ਼ ਨਹੀਂ ਹੋਇਆ ਆਸ਼ੀਸ਼ ਮਿਸ਼ਰਾ appeared first on Daily Post Punjabi.