lakhveer singhs cremation will not Archives - Daily Post Punjabi

ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਵੀਰ ਸਿੰਘ ਦੇ ਸਸਕਾਰ ਨੂੰ ਲੈ ਕੇ ਵੱਡੀ ਖਬਰ
ਪਿਛਲੇ ਦਿਨ ਸਿੰਘੂ ਬਾਰਡਰ ‘ਤੇ ਨਿਹੰਗ ਸਿੰਘ ਵੱਲੋਂ ਕਤਲ ਕੀਤੇ ਗਏ ਲਖਬੀਰ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਹੈ। ਪਿੰਡ ਦੇ ਕੁਝ ਲੋਕਾਂ ਨੇ ਕਿਹਾ ਹੈ ਕਿ ਲਖਬੀਰ ਸਿੰਘ ਵੱਲੋਂ ਜੋ ਘਟਨਾ ਕੀਤੀ ਗਈ ਭਾਵੇਂ ਉਹ ਲਾਲਚ ਜਾਂ ਨਸ਼ੇ ਦੀ ਲੋਰ ਵਿੱਚ ਕੀਤੀ ਗਈ ਪਰ ਬੜੀ ਹੀ ਮੰਦਭਾਗੀ ਘਟਨਾ ਹੈ।

lakhveer singhs cremation will not

ਉਨ੍ਹਾਂ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਦਾ ਦਿੱਲੀ ਵਿੱਚ ਹੀ ਅੰਤਿਮ ਸੰਸਕਾਰ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਲਖਬੀਰ ਸਿੰਘ ਦੀ ਮ੍ਰਿਤਕ ਦੇਹ ਪਿੰਡ ਵਿੱਚ ਆਉਂਦੀ ਹੈ ਤਾਂ ਉਨ੍ਹਾਂ ਵੱਲੋਂ ਉਸ ਦਾ ਅੰਤਿਮ ਸੰਸਕਾਰ ਇੱਥੇ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਖੁੱਲ੍ਹ ਕੇ ਵਿਰੋਧ ਵੀ ਕੀਤਾ ਜਾਵੇਗਾ, ਨਾਲ ਹੀ ਉਨ੍ਹਾਂ ਦੂਜੀਆ ਧਾਰਮਿਕ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਮੁੱਦੇ ‘ਤੇ ਕੋਈ ਵੀ ਪ੍ਰਤੀਕਿਰਿਆ ਕਰ ਕੇ ਇਸ ਮਾਮਲੇ ਨੂੰ ਹੋਰ ਭੜਕਾਇਆ ਨਾ ਜਾਵੇ। ਪਰ ਹੁਣ ਇਸ ਸਮੇ ਇਹ ਵੱਡੀ ਖਬਰ ਸਾਹਮਣੇ ਆ ਰਹੀ ਕਿ ਪਿੰਡ ਵਾਸੀ ਸਸਕਾਰ ਲਈ ਰਾਜ਼ੀ ਹੋ ਗਏ ਹਨ। ਪਰ ਲਖਵੀਰ ਸਿੰਘ ਦਾ ਅੰਤਿਮ ਸਸਕਾਰ ਸਿੱਖ ਰੀਤੀ ਰਿਵਾਜਾਂ ਦੇ ਅਨੁਸਾਰ ਨਹੀਂ ਹੋਵੇਗਾ।

ਇਹ ਵੀ ਪੜ੍ਹੋ : ਅੰਡਰ 19 ‘ਚ ਟੀਮ ਇੰਡੀਆ ਦੀ ਕਪਤਾਨੀ ਕਰਨ ਵਾਲੇ ਇਸ ਨੌਜਵਾਨ ਕ੍ਰਿਕਟਰ ਦਾ ਹੋਇਆ ਦੇਹਾਂਤ, ਸਦਮੇ ‘ਚ ਕ੍ਰਿਕਟ ਜਗਤ

ਗੌਰਤਲਬ ਹੈ ਕਿ ਲਖਬੀਰ ਸਿੰਘ ਜ਼ਿਲਾ ਤਰਨਤਾਰਨ ਦੇ ਪਿੰਡ ਚੀਮਾ ਖੁਰਦ ਦਾ ਰਹਿਣ ਵਾਲਾ ਸੀ। ਲਖਬੀਰ ਸਿੰਘ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਬੇਅਦਬੀ ਕਰਨ ਦੇ ਦੋਸ਼ ਲਾਉਂਦੇ ਹੋਏ ਪਿਛਲੇ ਦਿਨ ਨਿਹੰਗ ਸਿੰਘ ਨੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਹਰਿਆਣਾ ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪਿੰਡ ਵਾਲਿਆਂ ਦਾ ਕਹਿਣਾ ਸੀ ਕਿ ਲਖਬੀਰ ਸਿੰਘ ਨਸ਼ੇ ਅਤੇ ਸ਼ਰਾਬ ਪੀਣ ਦਾ ਆਦੀ ਸੀ। ਉੱਥੇ ਹੀ, ਅੱਜ ਨਿਹੰਗ ਸਿੰਘ ਨੂੰ ਅਦਾਲਤ ਨੇ 7 ਦਿਨ ਦੇ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe

The post ਸਿੰਘੂ ਬਾਰਡਰ ‘ਤੇ ਮਾਰੇ ਗਏ ਲਖਵੀਰ ਸਿੰਘ ਦੇ ਸਸਕਾਰ ਨੂੰ ਲੈ ਕੇ ਵੱਡੀ ਖਬਰ appeared first on Daily Post Punjabi.