Lakhwinder Wadali birthday special latest news updates Archives - Daily Post Punjabi

ਪੰਜਾਬੀ ਗਾਇਕ ਲਖਵਿੰਦਰ ਵਡਾਲੀ ਦੇ ਜਨਮਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ
Lakhwinder Wadali birthday special: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਲਖਵਿੰਦਰ ਵਡਾਲੀ ਦਾ ਅੱਜ ਜਨਮਦਿਨ ਹੈ। ਅੱਜ ਲਖਵਿੰਦਰ ਵਡਾਲੀ ਦੇ ਜਨਮਦਿਨ ‘ਤੇ ਫੈਂਸ ਉਹਨਾਂ ਨੂੰ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ। ਲਖਵਿੰਦਰ ਵਡਾਲੀ ਦਾ ਜਨਮ 20 ਅਪ੍ਰੈਲ 1978 ਵਿੱਚ ਅੰਮ੍ਰਿਤਸਰ ਵਿਖੇ ਹੋਇਆ ਸੀ। ਉਨ੍ਹਾਂ ਨੂੰ ਸ਼ੁਰੂ ਤੋਂ ਹੀ ਮਿਊਜ਼ਿਕ ਨਾਲ ਕਾਫੀ ਲਗਾਅ ਰਿਹਾ। ਜਿਸ ਤੋਂ ਬਾਅਦ ਉਨ੍ਹਾਂ ਦਾ ਸਫ਼ਰ ਇਹ ਪੌੜੀ ਦਰ ਪੌੜੀ ਵਧਦਾ ਗਿਆ।

Lakhwinder Wadali birthday special

ਲਖਵਿੰਦਰ ਵਡਾਲੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਜਿਨ੍ਹਾਂ ਨੂੰ ਅੱਜ ਵੀ ਫੈਨ ਸੁਣਨਾ ਕਾਫੀ ਪਸੰਦ ਕਰਦੇ ਹਨ।

ਲਖਵਿੰਦਰ ਵਡਾਲੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਵਿੱਚ ਕਾਫ਼ੀ ਉਤਾਰ ਚੜਾਅ ਦੇਖੇ। ਲੇਕਿਨ ਉਨ੍ਹਾਂ ਨੇ ਕਦੀ ਵੀ ਸੰਘਰਸ਼ ਨਾਲ ਕੋਂਪ੍ਰੋਮਾਈਜ਼ ਨਹੀਂ ਕੀਤਾ ਅਤੇ ਲਗਾਤਾਰ ਸਫ਼ਲ ਦੀ ਸਫ਼ਲਤਾ ਦੀਆਂ ਪੌੜੀਆਂ ਚੜ੍ਹਦੇ ਗਏ। ਜ਼ਿਆਦਾਤਰ ਦੇਖਿਆ ਗਿਆ ਹੈ ਕਿ ਲਖਵਿੰਦਰ ਵਡਾਲੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸੂਫ਼ੀਆਨਾ ਗੀਤ ਜ਼ਿਆਦਾ ਦਿਤੇ ਨੇ, ਜਿਨ੍ਹਾਂ ਕਰਕੇ ਉਨ੍ਹਾਂ ਦੀ ਫੈਨ ਫੌਲੋਇੰਗ ਕਾਫੀ ਜ਼ਿਆਦਾ ਹੈ।

The post ਪੰਜਾਬੀ ਗਾਇਕ ਲਖਵਿੰਦਰ ਵਡਾਲੀ ਦੇ ਜਨਮਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ appeared first on Daily Post Punjabi.