laljit bhullar Archives - Daily Post Punjabi

ਸੂਬੇ ਦੀਆਂ ਜੇਲ੍ਹਾਂ ‘ਚ ਚਿੜੀ ਵੀ ਪਰ ਨਹੀਂ ਮਾਰ ਸਕੇਗੀ, ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ
ਪੰਜਾਬ ਦੀਆਂ ਜੇਲ੍ਹਾਂ ਵਿਚ ਪਾਬੰਦੀਸ਼ੁਦਾ ਪਦਾਰਥਾਂ ਤੇ ਮੋਬਾਈਲ ਦੀ ਵਰਤੋਂ ਦੇ ਮਾਮਲੇ ਲਗਾਤਾਰ ਸਾਹਮਣੇ ਆਉਂਦੇ ਰਹਿੰਦੇ ਹਨ ਪਰ ਹੁਣ ਇਨ੍ਹਾਂ ਜੇਲ੍ਹਾਂ ਨੂੰ ਇੰਨਾ ਹਾਈਟੈਕ ਕਰਨ ਦੀ ਤਿਆਰੀ ਚੱਲ ਰਹੀ ਹੈ ਕਿ ਚਿੜੀ ਵੀ ਪਰ ਨਹੀਂ ਮਾਰ ਸਕੇਗੀ। ਸੂਬੇ ਦੀਆਂ ਛੇ ਹੋਰ ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਆਧਾਰਿਤ ਸੀਸੀਟੀਵੀ ਕੈਮਰੇ ਲਗਾਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਨਵੀਂ ਤਕਨੀਕ ਦੀ ਮਦਦ ਨਾਲ ਜਿਹੜੇ ਕੈਦੀ ਭੱਜਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ‘ਤੇ ਵੀ ਨਜ਼ਰ ਰੱਖੀ ਜਾਵੇਗੀ। ਇਹ ਤਕਨੀਕ ਅੱਠ ਕੇਂਦਰੀ ਜੇਲ੍ਹਾਂ ਵਿੱਚ ਪਹਿਲਾਂ ਹੀ ਲਾਗੂ ਕੀਤੀ ਜਾ ਚੁੱਕੀ ਹੈ, ਜਿਸ ਲਈ ਵਿਭਾਗ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਇਸ ਲਈ ਇਸ ਨੂੰ ਛੇ ਜੇਲ੍ਹਾਂ ਵਿੱਚ ਲਾਗੂ ਕੀਤਾ ਜਾਵੇਗਾ।

ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਬਠਿੰਡਾ ਵਿੱਚ ਵੀ-ਕਵਚ ਜੈਮਰ ਨੂੰ ਸਫ਼ਲਤਾਪੂਰਵਕ ਲਾਗੂ ਕਰਨ ਤੋਂ ਬਾਅਦ ਇਸ ਨੂੰ 12 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਲਗਾਉਣ ਦੀ ਪ੍ਰਕਿਰਿਆ ਚੱਲ ਰਹੀ ਹੈ। ਬਠਿੰਡਾ ਜੇਲ੍ਹ ਵਿੱਚ ਸੁਰੱਖਿਆ ਲਈ ਸੀਆਰਪੀਐਫ ਦੀ ਇੱਕ ਵਾਧੂ ਕੰਪਨੀ ਵੀ ਤਾਇਨਾਤ ਕੀਤੀ ਗਈ ਹੈ। ਭੁੱਲਰ ਨੇ ਦੱਸਿਆ ਕਿ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਸਕਿਓਰਿਟੀ ਵਾਲੀ ਜੇਲ੍ਹ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਤੋਂ ਬਾਅਦ ਇੱਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ ਜਾਵੇਗਾ।

ਜੇਲ੍ਹ ਮੰਤਰੀ ਨੇ ਦੱਸਿਆ ਕਿ ਮੋਬਾਈਲ ਦੀ ਅਣਅਧਿਕਾਰਤ ਵਰਤੋਂ ਨੂੰ ਰੋਕਣ ਦੇ ਨਾਲ-ਨਾਲ ਸੰਚਾਰ ਦੀਆਂ ਆਧੁਨਿਕ ਤਕਨੀਕਾਂ ਦੇ ਹਿੱਸੇ ਵਜੋਂ ਜੇਲ੍ਹਾਂ ਵਿੱਚ 750 ਤੋਂ ਵੱਧ ਕਾਲਿੰਗ ਸਿਸਟਮ ਲਗਾਏ ਜਾ ਰਹੇ ਹਨ, ਤਾਂ ਜੋ ਕੈਦੀ ਆਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲਬਾਤ ਕਰ ਸਕਣ। ਵਿਭਾਗ ਸਾਰੀਆਂ 13 ਸੰਵੇਦਨਸ਼ੀਲ ਜੇਲ੍ਹਾਂ ਨੂੰ ਐਕਸ-ਰੇ ਬੈਗੇਜ ਸਕੈਨਰਾਂ ਨਾਲ ਲੈਸ ਕਰਨ ਸਮੇਤ ਉੱਚ ਸੁਰੱਖਿਆ ਵਾਲੇ ਖੇਤਰਾਂ ਵਿੱਚ ਵਾਧੂ ਸੀਸੀਟੀਵੀ ਕੈਮਰੇ ਲਗਾ ਰਿਹਾ ਹੈ। ਅਕਤੂਬਰ 2023 ਤੋਂ ਲਾਗੂ ਕੀਤੇ ਗਏ ਨਵੇਂ ਖੋਜ, ਵਿਸ਼ਲੇਸ਼ਣ ਅਤੇ ਖੁਫੀਆ ਵਿੰਗ ਦੁਆਰਾ ਖੁਫੀਆ-ਅਧਾਰਿਤ ਕਾਰਵਾਈਆਂ ਅਤੇ ਕੈਦੀਆਂ ਦੇ ਵਿਵਹਾਰ ਦੇ ਵਿਸ਼ਲੇਸ਼ਣ ਦੁਆਰਾ ਅੰਦਰੂਨੀ ਸੁਰੱਖਿਆ ਨੂੰ ਮਜ਼ਬੂਤ ​​ਕੀਤਾ ਜਾ ਰਿਹਾ ਹੈ।

ਭੁੱਲਰ ਨੇ ਦੱਸਿਆ ਕਿ ਸਿੱਖਿਆ ਦਾਤ ਪ੍ਰਾਜੈਕਟ ਤਹਿਤ 2200 ਕੈਦੀ ਵਿੱਦਿਅਕ ਕੋਰਸ ਕਰ ਰਹੇ ਹਨ, ਜਦਕਿ 513 ਕੈਦੀ ਇਸ ਸਾਲ ਦਸੰਬਰ ਤੋਂ ਸ਼ੁਰੂ ਹੋਣ ਵਾਲੇ ਇਲੈਕਟ੍ਰੀਕਲ ਵਰਕ, ਪਲੰਬਿੰਗ ਅਤੇ ਟੇਲਰਿੰਗ ਸਮੇਤ ਵੱਖ-ਵੱਖ ਹੁਨਰ ਵਿਕਾਸ ਪ੍ਰੋਗਰਾਮਾਂ ਵਿੱਚ ਰਜਿਸਟਰਡ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਨਾਭਾ ਅਤੇ ਫਾਜ਼ਿਲਕਾ ਵਿੱਚ ਦੋ ਨਵੇਂ ਪੈਟਰੋਲ ਪੰਪ ਲਗਾਏ ਗਏ ਹਨ, ਜਿਸ ਨਾਲ ਕੁੱਲ ਪੈਟਰੋਲ ਪੰਪਾਂ ਦੀ ਗਿਣਤੀ ਅੱਠ ਹੋ ਗਈ ਹੈ।

ਇਹ ਵੀ ਪੜ੍ਹੋ : ਨਾਣਕੇ ਪਿੰਡ ਆਏ ਭਰਾ ਨੇ ਸਕੀ ਭੈਣ ਨੂੰ ਉਤਾਰਿਆ ਮੌ/ਤ ਦੇ ਘਾ/ਟ, ਇਸ ਗੱਲ ਤੋਂ ਸੀ ਪ੍ਰੇਸ਼ਾਨ

ਕੈਬਨਿਟ ਮੰਤਰੀ ਨੇ ਦੱਸਿਆ ਕਿ ਹਾਲ ਹੀ ਵਿੱਚ 738 ਵਾਰਡਰਾਂ ਅਤੇ 25 ਮੈਟਰਨਾਂ ਦੀ ਭਰਤੀ ਕੀਤੀ ਗਈ ਹੈ ਅਤੇ 179 ਹੋਰ ਸੁਰੱਖਿਆ ਅਮਲੇ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਚੱਲ ਰਹੀ ਹੈ। ਸਰਕਾਰ ਨੇ ਵੱਖ-ਵੱਖ ਕਾਡਰਾਂ ਦੀਆਂ 1220 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਸਬੰਧੀ ਜਲਦੀ ਹੀ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਪੰਜਾਬ ਜੇਲ੍ਹ ਵਿਕਾਸ ਬੋਰਡ ਅਧੀਨ ਤਿੰਨ ਕੌਂਸਲਰ ਨਿਯੁਕਤ ਕੀਤੇ ਗਏ ਹਨ।

ਆਰਟੀਫੀਸ਼ੀਅਲ ਇੰਟੈਲੀਜੈਂਸ ਸੀਸੀਟੀਵੀ ਕੈਮਰੇ ਅਜਿਹੇ ਨੈਟਵਰਕ ਦੇ ਨਾਲ ਆਉਂਦੇ ਹਨ ਜੋ ਘਟਨਾ ਦੀ ਰਿਪੋਰਟ ਕਰਨ ਤੋਂ ਪਹਿਲਾਂ ਸੰਭਵ ਗਲਤੀਆਂ ਨੂੰ ਧਿਆਨ ਵਿੱਚ ਰੱਖਦੇ ਹਨ। ਇਹ ਲੁਕੇ ਹੋਏ ਹਥਿਆਰਾਂ, ਸਾਜ਼ੋ-ਸਾਮਾਨ ਅਤੇ ਹੋਰ ਚੀਜ਼ਾਂ ਦਾ ਪਤਾ ਲਗਾਉਣ ਵਿੱਚ ਮਦਦ ਕਰਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਸੂਬੇ ਦੀਆਂ ਜੇਲ੍ਹਾਂ ‘ਚ ਚਿੜੀ ਵੀ ਪਰ ਨਹੀਂ ਮਾਰ ਸਕੇਗੀ, ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ appeared first on Daily Post Punjabi.

ਰੈਲੀ ਦੌਰਾਨ ਇਤਰਾਜ਼ਯੋਗ ਬੋਲ ਆਖ ਗਏ ਮੰਤਰੀ ਲਾਲਜੀਤ ਭੁੱਲਰ, ਹੁਣ ਹੱਥ ਜੋੜ ਮੰਗੀ ਮੁਆਫ਼ੀ
ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਹਲਕੇ ਵਿੱਚ ਇੱਕ ਰੈਲੀ ਦੌਰਾਨ ਸਾਬਕਾ ਕਾਂਗਰਸੀ ਵਿਧਾਇਕ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ, ਜਿਸ ਮਗਰੋਂ ਵਿਵਾਦ ਖੜ੍ਹਾ ਹੋ ਗਿਆ ਹੈ, ਜਿਸ ਦਾ ਵੀਡੀਓ ਵੀ ਵਾਇਰਲ ਹੋ ਗਿਆ। ਇਸ ਮਗਰੋਂ ਮੰਤਰੀ ਭੁੱਲਰ ਨੇ ਆਪਣੀ ਸ਼ਬਦਾਵਲੀ ਲਈ ਲਾਈਵ ਹੋ ਕੇ ਮੁਆਫੀ ਮੰਗੀ ਹੈ।

ਉਨ੍ਹਾਂ ਕਿਹਾ ਕਿ ਉਹ ਕਿਸੇ ਭਾਈਚਾਰੇ ਬਾਰੇ ਨਹੀਂ ਬੋਲ ਰਹੇ। ਸਾਰੀਆਂ ਬਰਾਦਰੀਆਂ ਮੇਰੇ ਪਰਿਵਾਰਾਂ ਵਾਂਗ ਹਨ। ਉਨ੍ਹਾਂ ਦੇ ਸ਼ਬਦ ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਲਈ ਹੀ ਸਨ। ਉਨ੍ਹਾਂ ਕਿਹਾ ਇਹ ਸਾਬਕਾ ਐੱਮ.ਐੱਲ.ਏ. ਮੇਰੇ ਬਾਰੇ ਤੇ ਮੇਰੇ ਬੱਚਿਆਂ ਬਾਰੇ ਨਾਜਾਇਜ਼ ਗੱਲਾਂ ਕਰਦਾ ਹੈ ਤਾਂ ਮੇਰੇ ਕੋਲੋਂ ਜਜ਼ਬਾਤੀ ਹੋ ਕੇ ਉਹ ਗੱਲਾਂ ਮੂੰਹੋਂ ਨਿਕਲ ਗਈਆਂ। ਮੈਂ ਹੱਥ ਜੋੜ ਕੇ ਆਪਣੇ ਭਰਾਵਾਂ ਤੋਂ ਮਾਫੀ ਮੰਗਦਾਂ ਹਾਂ। ਸਾਰੇ ਭਾਈਚਾਰਿਆਂ ਦੇ ਲੋਕ ਮੇਰੇ ਪਰਿਵਾਰਾਂ ਵਾਂਗ ਹਨ ਜੇ ਕਿਸੇ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਸਿਰ ਝੁਕਾ ਕੇ ਮਾਫੀ ਮੰਗਦਾ ਹਾਂ।

ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ ਸੂਬੇ ‘ਚ BJP ਦਾ ਵਿਰੋਧ ਜਾਰੀ, ਹੰਸ ਰਾਜ ਹੰਸ ਮਗਰੋਂ ਘੇਰਿਆ ਦਿਨੇਸ਼ ਬੱਬੂ ਨੂੰ

ਦੱਸ ਦੇਈਏ ਕਿ ਕਿ ਬੀਤੇ ਦਿਨੀਂ ਲਾਲਜੀਤ ਸਿੰਘ ਭੁੱਲਰ ਨੇ ਮਾਹੀ ਰਿਜ਼ੋਰਟ ਇਲਾਕੇ ਵਿੱਚ ਕੁਝ ਭਾਈਚਾਰਿਆਂ ਖਿਲਾਫ਼ ਟਿੱਪਣੀ ਕਰ ਗਏ, ਇਸ ਤੋਂ ਬਾਅਦ ਪੰਜਾਬ ਭਰ ‘ਚ ਕਈ ਥਾਵਾਂ ‘ਤੇ ਭਾਈਚਾਰੇ ਦੇ ਲੋਕਾਂ ‘ਚ ਗੁੱਸਾ ਤੇ ਪ੍ਰਦਰਸ਼ਨ ਦੇਖਣ ਨੂੰ ਮਿਲੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਰੈਲੀ ਦੌਰਾਨ ਇਤਰਾਜ਼ਯੋਗ ਬੋਲ ਆਖ ਗਏ ਮੰਤਰੀ ਲਾਲਜੀਤ ਭੁੱਲਰ, ਹੁਣ ਹੱਥ ਜੋੜ ਮੰਗੀ ਮੁਆਫ਼ੀ appeared first on Daily Post Punjabi.