laljit singh Bhulalr Archives - Daily Post Punjabi

ਪੰਜਾਬ ’ਚ ਰੋਜ਼ਾਨਾ ਪੌਣੇ 4 ਲੱਖ ਮਹਿਲਾਵਾਂ ਲੈ ਰਹੀਆਂ ਹਨ ਮੁਫ਼ਤ ਬੱਸ ਸਫ਼ਰ ਦਾ ਲਾਹਾ
ਪੰਜਾਬ ਵਿੱਚ ਰੋਜ਼ਾਨਾ ਪੌਣੇ ਚਾਰ ਲੱਖ ਔਰਤਾਂ ਮੁਫ਼ਤ ਬੱਸ ਸਫ਼ਰ ਦਾ ਲਾਹਾ ਲੈ ਰਹੀਆਂ ਹਨ। ‘ਆਪ’ ਸਰਕਾਰ ਵੱਲੋਂ ਆਪਣੇ 28 ਮਹੀਨਿਆਂ ਦੇ ਕਾਰਜਕਾਲ ਦੌਰਾਨ 1,548 ਕਰੋੜ ਰੁਪਏ ਤੋਂ ਵੱਧ ਦੀ ਮੁਫ਼ਤ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਈ ਜਾ ਚੁੱਕੀ ਹੈ। ਹਰ ਘੰਟੇ 16 ਹਜ਼ਾਰ ਦੇ ਕਰੀਬ ਜਦਕਿ ਹਰ ਮਿੰਟ ਵਿੱਚ 265 ਔਰਤਾਂ ਮੁਫ਼ਤ ਬੱਸ ਸੇਵਾ ਦਾ ਲਾਹਾ ਲੈ ਰਹੀਆਂ ਹਨ। ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਖ਼ਰਚ ਕੇ ਔਰਤਾਂ ਨੂੰ ਮੁਫ਼ਤ ਯਾਤਰਾ ਦਾ ਲਾਭ ਦਿੱਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮਾਨ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੇ 28 ਮਹੀਨਿਆਂ ਦੌਰਾਨ ਪੰਜਾਬ ਰੋਡਵੇਜ਼/ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ ਵਿੱਚ ਮਹਿਲਾਵਾਂ ਲਈ ਮੁਫ਼ਤ ਯਾਤਰਾ ਯਕੀਨੀ ਬਣਾਉਣ ਹਿੱਤ 1,548.25 ਕਰੋੜ ਰੁਪਏ ਖ਼ਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਕ੍ਰਾਂਤੀਕਾਰੀ ਸਕੀਮ ਤਹਿਤ ਔਰਤਾਂ ਨੂੰ 32.46 ਕਰੋੜ ਯਾਤਰਾਵਾਂ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ ਜਿਸ ਸਦਕਾ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਸਮਰੱਥ ਬਣਾਉਣ ਦੇ ਮੌਕਿਆਂ ਤੱਕ ਉਨ੍ਹਾਂ ਦੀ ਪਹੁੰਚ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਵਾਧਾ ਹੋਇਆ ਹੈ।

ਕੈਬਨਿਟ ਮੰਤਰੀ ਨੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਾਰਚ 2022 ਤੋਂ ਮਾਰਚ 2023 ਤੱਕ ਕੁੱਲ 664.63 ਕਰੋੜ ਰੁਪਏ ਖ਼ਰਚ ਕੇ ਮਹਿਲਾਵਾਂ ਨੂੰ 14.29 ਕਰੋੜ ਯਾਤਰਾਵਾਂ ਦਾ ਲਾਭ ਦਿੱਤਾ ਗਿਆ ਜਦਕਿ ਵਿੱਤੀ ਵਰ੍ਹੇ 2023-2024 ਦੌਰਾਨ 694.64 ਕਰੋੜ ਰੁਪਏ ਦੇ ਖ਼ਰਚ ਨਾਲ ਔਰਤਾਂ ਨੂੰ 14.90 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਵਿੱਤੀ ਵਰ੍ਹੇ ਦੌਰਾਨ 15 ਜੁਲਾਈ, 2024 ਤੱਕ 188.98 ਕਰੋੜ ਰੁਪਏ ਨਾਲ ਮਹਿਲਾਵਾਂ ਨੂੰ 3.27 ਕਰੋੜ ਯਾਤਰਾਵਾਂ ਦੀ ਸਹੂਲਤ ਦਿੱਤੀ ਜਾ ਚੁੱਕੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਅਹਿਮ ਯੋਜਨਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਮਾਜਿਕ ਭਲਾਈ ਅਤੇ ਲਿੰਗ ਬਰਾਬਰਤਾ ਪ੍ਰਤੀ ਬਹੁਪੱਖੀ ਪਹੁੰਚ ਦਾ ਸਬੂਤ ਹੈ। ਸ. ਭੁੱਲਰ ਨੇ ਕਿਹਾ ਕਿ ਮਹਿਲਾਵਾਂ ਲਈ ਆਉਣ-ਜਾਣ ਦੀਆਂ ਵਿੱਤੀ ਰੁਕਾਵਟਾਂ ਨੂੰ ਦੂਰ ਕਰਦਿਆਂ ਇਹ ਪਹਿਲਕਦਮੀ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ, ਸਿਹਤ ਸੰਭਾਲ ਅਤੇ ਹੋਰ ਜ਼ਰੂਰੀ ਸਹੂਲਤਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨ ਲਈ ਸਮਰੱਥ ਬਣਾ ਰਹੀ ਹੈ।

ਇਹ ਵੀ ਪੜ੍ਹੋ : ਜਲੰਧਰ : ਛਾਪੇਮਾਰੀ ਕਰਨ ਪਹੁੰਚੀ ਪੁਲਿਸ ਨੂੰ ਦੇਖ ਕੇ ਨੌਜਵਾਨ ਨੇ ਛੱਤ ਤੋਂ ਮਾ.ਰੀ ਛਾ.ਲ, ਮੌਕੇ ‘ਤੇ ਹੋਈ ਮੌ.ਤ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦਾ ਮੰਨਣਾ ਹੈ ਕਿ ਸਾਰੇ ਵਰਗਾਂ ਦੀ ਸਮੁੱਚੀ ਤਰੱਕੀ ਹੀ ਅਸਲ ਮਾਅਨਿਆਂ ਵਿੱਚ ਤਰੱਕੀ ਹੈ। ਇਹ ਮੁਫ਼ਤ ਯਾਤਰਾ ਸਕੀਮ ਔਰਤਾਂ ਨੂੰ ਮਹਿਜ਼ ਆਉਣ-ਜਾਣ ਦੀ ਸਹੂਲਤ ਦੇਣਾ ਹੀ ਨਹੀਂ, ਸਗੋਂ ਪੰਜਾਬ ਦੀ ਹਰ ਮਹਿਲਾ ਲਈ ਸਵੈਮਾਣ, ਆਜ਼ਾਦੀ ਅਤੇ ਵਿਕਾਸ ਨੂੰ ਦਰਸਾਉਂਦੀ ਹੈ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਸਹੂਲਤ ਮਾਨ ਸਰਕਾਰ ਦੇ ਇੱਕ ਅਗਾਂਹਵਧੂ ਅਤੇ ਬਰਾਬਰੀ ਵਾਲੇ ਪੰਜਾਬ ਦੇ ਸੰਕਲਪ ਨੂੰ ਉਜਾਗਰ ਕਰਦੀ ਹੈ, ਜਿੱਥੇ ਹਰ ਨਾਗਰਿਕ ਲਿੰਗ ਆਧਾਰਤ ਪੱਖਪਾਤ ਤੋਂ ਬਿਨਾਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਆਪਣਾ ਯੋਗਦਾਨ ਪਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਔਰਤਾਂ ਲਈ ਸ਼ੁਰੂ ਕੀਤੀ ਗਈ ਮੁਫ਼ਤ ਬੱਸ ਯਾਤਰਾ ਯੋਜਨਾ ਲਈ ਜਿੱਥੇ ਸੂਬਾ ਸਰਕਾਰ ਨੂੰ ਵੱਡੀ ਅਦਾਇਗੀ ਕਰਨੀ ਪੈ ਰਹੀ ਹੈ, ਉੱਥੇ ਹੀ ਪ੍ਰਾਈਵੇਟ ਟਰਾਂਸਪੋਰਟਰਾਂ ਵੀ ਪ੍ਰੇਸ਼ਾਨ ਹਨ। ਮੁਫ਼ਤ ਬੱਸ ਸਫ਼ਰ ਕਰਕੇ ਜ਼ਿਆਦਾਤਰ ਔਰਤ ਸਵਾਰੀਆਂ ਸਰਕਾਰੀ ਬੱਸਾਂ ਵਿੱਚ ਸਫਰ ਕਰਨਾ ਪਸੰਦ ਕਰਦੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਪੰਜਾਬ ’ਚ ਰੋਜ਼ਾਨਾ ਪੌਣੇ 4 ਲੱਖ ਮਹਿਲਾਵਾਂ ਲੈ ਰਹੀਆਂ ਹਨ ਮੁਫ਼ਤ ਬੱਸ ਸਫ਼ਰ ਦਾ ਲਾਹਾ appeared first on Daily Post Punjabi.

ਮੰਤਰੀ ਲਾਲਜੀਤ ਭੁੱਲਰ ਨੇ ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ
ਪਿਛਲੇ ਦੋ ਦਿਨਾਂ ਤੋਂ ਨਿਰੰਤਰ ਪੱਟੀ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਲੱਗੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪਿੰਡ ਗੁਦਾਈਕੇ ਦੇ ਗੁਰਦੁਆਰਾ ਸਾਹਿਬ ਵਿੱਚ ਪਾਣੀ ਵੜਨ ‘ਤੇ ਖੁਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ । ਇਸ ਤੋਂ ਇਲਾਵਾ ਸ. ਭੁੱਲਰ ਕਿਸ਼ਤੀ ਵਿੱਚ ਸਵਾਰ ਹੋ ਕੇ ਪਾਣੀ ਵਿੱਚ ਫਸੇ ਪਰਿਵਾਰਾਂ ਨੂੰ ਬਾਹਰ ਕੱਢਣ ਲਈ ਉਨ੍ਹਾਂ ਤੱਕ ਪਹੁੰਚੇ ਅਤੇ ਪਿੰਡ ਘੜੁੰਮ ਤੇ ਬਸਤੀ ਲਾਲ ਸਿੰਘ ਦੇ 6 ਪਰਿਵਾਰਾਂ ਨੂੰ ਸੁਰੱਖਿਅਤ ਬਾਹਰ ਕੱਢਿਆ।

Minister Laljit Singh Bhullar carries

ਮੰਤਰੀ ਲਾਲਜੀਤ ਸਿੰਘ ਭੁੱਲਰ ਪਾਣੀ ਦੀ ਭਿਆਨਕ ਮਾਰ ਹੇਠ ਆਏ ਦਰਿਆ ਸਤਲੁਜ ਦੇ ਨੀਵੇਂ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਲਈ ਆਪ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਕੈਬਨਿਟ ਮੰਤਰੀ ਸ. ਭੁੱਲਰ ਜ਼ਿਲ੍ਹਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਤੇ ਐੱਸ.ਐੱਸ.ਪੀ. ਸ੍ਰੀ ਗੁਰਮੀਤ ਸਿੰਘ ਚੌਹਾਨ ਨਾਲ ਦੇਰ ਰਾਤ ਤੋਂ ਹੀ ਹਰੀਕੇ ਹੈੱਡਵਰਕਸ ਅਤੇ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਲਗਾਤਾਰ ਪਾਣੀ ਦੇ ਪੱਧਰ ਦਾ ਜਾਇਜ਼ਾ ਲੈ ਰਹੇ ਹਨ ਅਤੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ।

ਇਹ ਵੀ ਪੜ੍ਹੋ: ਪੰਜਾਬ ‘ਚ ਹੜ੍ਹ ਦੇ ਹਾਲਾਤਾਂ ‘ਤੇ ਬੋਲੇ CM ਮਾਨ, ਕਿਹਾ- “ਨੁਕਸਾਨ ਦੀ ਪੂਰਤੀ ਲਈ ਸਰਕਾਰ ਲੋਕਾਂ ਨਾਲ ਖੜ੍ਹੇਗੀ”

ਇਸ ਤੋਂ ਪਹਿਲਾ ਸਵੇਰੇ ਧੁੱਸੀ ਬੰਨ੍ਹ ਨੂੰ ਢਾਹ ਲੱਗਣ ਦਾ ਪਤਾ ਲੱਗਣ ‘ਤੇ ਤੁਰੰਤ ਲਾਲਜੀਤ ਸਿੰਘ ਭੁੱਲਰ ਮੌਕੇ ‘ਤੇ ਪਹੁੰਚੇ ਅਤੇ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਲੋਕਾਂ ਦੇ ਸਹਿਯੋਗ ਸਕਦਾ ਇਹ ਬੰਨ੍ਹ ਟੁੱਟਣ ਤੋਂ ਬਚਾਇਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਲਈ ਵਚਨਬੱਧ ਹੈ।

Minister Laljit Singh Bhullar carries

ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਕਿਹਾ ਕਿ ਲੋਕਾਂ ਨੂੰ ਮੁਸ਼ਕਿਲ ਦੀ ਇਸ ਘੜੀ ਵਿੱਚੋਂ ਬਾਹਰ ਕੱਢਣ ਲਈ ਜ਼ਿਲ੍ਹਾ ਪ੍ਰਸ਼ਾਸਨ ਦ੍ਰਿੜ੍ਹ ਸੰਕਲਪ ਹੈ ਅਤੇ ਪਾਣੀ ਦੀ ਮਾਰ ਹੇਠ ਆਏ ਪਿੰਡਾਂ ਦੇ ਲੋਕਾਂ ਨੂੰ ਰਾਹਤ ਪੁਹੰਚਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉੁਨ੍ਹਾਂ ਕਿਹਾ ਲੋਕਾਂ ਦੇ ਠਹਿਰਣ ਲਈ 7 ਰਾਹਤ ਕੈਂਪ ਬਣਾਏ ਗਏ ਹਨ, ਜਿੱਥੇ ਉਨ੍ਹਾਂ ਨੂੰ ਲੋੜੀਂਦੀਆਂ ਸੁਵਿਧਾਵਾਂ ਪਹੁੰਚਾਈਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਰਾਹਤ ਕੈਂਪਾਂ ਵਿੱਚ ਲੋਕਾਂ ਲਈ ਖਾਣ-ਪੀਣ ਅਤੇ ਦਵਾਈਆਂ ਆਦਿ ਉਪਲੱਬਧ ਹਨ ਅਤੇ ਡਾਕਟਰੀ ਸਹਾਇਤਾ ਲਈ ਮੈਡੀਕਲ ਟੀਮਾਂ ਦੀ ਡਿਊਟੀ ਲਗਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਮੰਤਰੀ ਲਾਲਜੀਤ ਭੁੱਲਰ ਨੇ ਗੁਰਦੁਆਰਾ ਸਾਹਿਬ ‘ਚ ਪਾਣੀ ਵੜਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਸਿਰ ‘ਤੇ ਚੁੱਕ ਕੇ ਸੁਰੱਖਿਅਤ ਥਾਂ ‘ਤੇ ਪਹੁੰਚਾਏ appeared first on Daily Post Punjabi.

ਟਰਾਂਸਪੋਰਟ ਮੰਤਰੀ ਬੋਲੇ-‘ਜਲਦ ਹੀ ਸਰਹੱਦੀ ਕਸਬਾ ਖੇਮਕਰਨ ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਬੱਸ’
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਚੰਡੀਗੜ੍ਹ ਦੇ ਲਈ ਸਿੱਧੀ ਬੱਸ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਕਾਫੀ ਲੰਬੇ ਸਮੇਂ ਤੋਂ ਲੋਕਾਂ ਦੀ ਇਹ ਮੰਗ ਸੀ ਕਿਉਂਕਿ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਜਲਦ ਹੀ ਸੂਬਾ ਸਰਕਾਰ ਵੱਲੋਂ ਸਰਕਾਰੀ ਬੱਸਾਂ ਰਾਹੀਂ ਇਹ ਸਰਵਿਸ ਸ਼ੁਰੂ ਕਰ ਦਿੱਤੀ ਜਾਵੇਗੀ।

ਟਰਾਂਸਪੋਰਟ ਮੰਤਰੀ ਅਤੇ ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਅੱਜ ਤਰਨ ਤਾਰਨ ਦੇ ਇਕ ਨਿੱਜੀ ਪੈਲਸ ਵਿਚ ਆਮ ਆਦਮੀ ਪਾਰਟੀ ਦੇ ਲੀਡਰਾਂ ਅਤੇ ਵਰਕਰਾਂ ਨਾਲ ਮੀਟਿੰਗ ਕਰਨ ਪੁੱਜੇ ਹੋਏ ਸਨ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸਨ, ਉਹ ਸਾਰੇ ਜਲਦ ਹੀ ਪੂਰੇ ਕਰ ਦਿੱਤੇ ਜਾਣਗੇ। ਭੁੱਲਰ ਨੇ ਕਿਹਾ ਕਿ ਪਿਛਲੀਆਂ ਸਰਕਾਰ ਵੱਲੋਂ ਜੋ ਵੀ ਘਪਲੇ ਕੀਤੇ ਜਾਣਗੇ ਉਨ੍ਹਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਤੇ ਨਾਲ ਹੀ ਉਨ੍ਹਾਂ ਨੇ ਘਪਲਿਆਂ ਵਿਚ ਸ਼ਾਮਲ ਦੋਸ਼ੀਆਂ ‘ਤੇ ਜਲਦ ਹੀ ਬਣਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿਵਾਇਆ।

ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”

ਇਹ ਵੀ ਪੜ੍ਹੋ : ਅਫੀਮ ਦੀ ਖੇਤੀ ‘ਤੇ ਤਾਲਿਬਾਨ ਨੇ ਲਗਾਈ ਪਾਬੰਦੀ, ਉਲੰਘਣਾ ਕਰਨ ਵਾਲਿਆਂ ਨੂੰ ਹੋ ਸਕਦੀ ਕੈਦ ਦੀ ਸਜ਼ਾ

ਇਸ ਮੌਕੇ ਉਨ੍ਹਾਂ ਨਾਲ ਤਰਨਤਾਰਨ ਤੋਂ ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਜਿੰਦਰ ਸਿੰਘ ਲਾਲਪੁਰਾ ਅਤੇ ਸਰਹੱਦੀ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਸਰਵਨ ਸਿੰਘ ਧੁੰਨ ਆਦਿ ਹੋਰ ਵੀ ਲੀਡਰ ਮੌਜੂਦ ਸਨ।

The post ਟਰਾਂਸਪੋਰਟ ਮੰਤਰੀ ਬੋਲੇ-‘ਜਲਦ ਹੀ ਸਰਹੱਦੀ ਕਸਬਾ ਖੇਮਕਰਨ  ਤੋਂ ਚੰਡੀਗੜ੍ਹ ਲਈ ਚੱਲੇਗੀ ਸਿੱਧੀ ਬੱਸ’ appeared first on Daily Post Punjabi.