Laljit Singh Bhullar Archives - Daily Post Punjabi

ਜੇਲ੍ਹ ‘ਚ ਬੰਦ ਲਾਲਜੀਤ ਭੁੱਲਰ ‘ਤੇ ਸਬੂਤ ਮਿਟਾਉਣ ਦੇ ਲੱਗੇ ਇਲਜ਼ਾਮ, FIR ‘ਚ ਧਾਰਾ 238 ਜੋੜੀ ਗਈ
ਅੰਮ੍ਰਿਤਸਰ ਤੋਂ DM ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ। ਮੰਤਰੀ ਲਾਲਜੀਤ ਸਿੰਘ ਭੁੱਲਰ ਖਿਲਾਫ ਇਕ ਨਵੀਂ ਧਾਰਾ ਜੋੜੀ ਗਈ ਹੈ। ਉਨ੍ਹਾਂ ‘ਤੇ ਸਬੂਤ ਮਿਟਾਉਣ ਦੇ ਇਲਜ਼ਾਮ ਲੱਗੇ ਹਨ। ਇਸ ਤੋਂ ਪਹਿਲਾਂ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਉਨ੍ਹਾਂ ਖਿਲਾਫ ਦਰਜ ਹੈ।

ਪੁਲਿਸ ਨੂੰ ਭੁੱਲਰ ਤੋਂ ਕੋਈ ਵੀ ਸਬੂਤ ਨਹੀਂ ਮਿਲਿਆ ਹੈ। ਨਾ ਹੀ ਕੋਈ ਮੋਬਾਈਲ, ਨਾ ਹੀ DVR ਜਾਂ ਸਿਮ ਤਾਂ ਜਿਸ ਮਗਰੋਂ ਭੁੱਲਰ ‘ਤੇ ਇਲਜ਼ਾਮ ਲੱਗੇ ਹਨ ਕਿ ਉਨ੍ਹਾਂ ਵੱਲੋਂ ਸਾਰੇ ਸਬੂਤਾਂ ਨੂੰ ਮਿਟਾਇਆ ਗਿਆ ਹੈ। ਦੱਸ ਦੇਈਏ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਭੁੱਲਰ ਤੋਂ ਕੋਈ ਵੀ ਮੋਬਾਈਲ, ਸਿਮ ਜਾਂ ਡੀਵੀਆਰ ਕਿਉਂ ਨਹੀਂ ਮਿਲਿਆ ਤੇ ਹੁਣ ਇਸੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। FIR ਵਿਚ ਨਵੀਂ ਧਾਰਾ 238 ਜੋੜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : MLA ਪਠਾਣਮਾਜਰਾ ਨੂੰ ਬਠਿੰਡਾ ਜੇਲ੍ਹ ‘ਚ ਕੀਤਾ ਸ਼ਿਫਟ, ਸੁਰੱਖਿਆ ਕਾਰਨਾਂ ਕਰਕੇ ਲਿਆ ਵੱਡਾ ਫੈਸਲਾ

ਭੁੱਲਰ ਉਤੇ ਇਲਜ਼ਾਮ ਲੱਗੇ ਹਨ ਕਿ ਰੰਧਾਵਾ ਨਾਲ ਜਿਹੜੀ ਕੁੱਟਮਾਰ ਹੋਈ ਹੈ, ਉਸ ਦਾ ਕੋਈ ਵੀ ਸਬੂਤ ਪੁਲਿਸ ਨੂੰ ਨਹੀਂ ਮਿਲਿਆ ਹੈ। ਜ਼ਿਕਰਯੋਗ ਹੈ ਕਿ 7 ਦਿਨਾਂ ਦੇ ਰਿਮਾਂਡ ਮਗਰੋਂ ਵੀ ਪੁਲਿਸ ਨੂੰ ਭੁੱਲਰ ਤੋਂ ਕੋਈ ਬਰਾਮਦਗੀ ਨਹੀਂ ਹੋਈ ਹੈ ਜਿਸ ਕਰਕੇ ਹੁਣ ਵੱਡਾ ਐਕਸ਼ਨ ਲੈਂਦੇ ਹੋਏ ਐੱਫਆਈਆਰ ਵਿਚ ਨਵੀਂ ਧਾਰਾ ਨੂੰ ਜੋੜ ਦਿੱਤਾ ਗਿਆ ਹੈ। ਕਿਹਾ ਜਾ ਰਿਹਾ ਹੈ ਕਿ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਅੱਜ 4 ਵਜੇ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿਚ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜੇਲ੍ਹ ‘ਚ ਬੰਦ ਲਾਲਜੀਤ ਭੁੱਲਰ ‘ਤੇ ਸਬੂਤ ਮਿਟਾਉਣ ਦੇ ਲੱਗੇ ਇਲਜ਼ਾਮ, FIR ‘ਚ ਧਾਰਾ 238 ਜੋੜੀ ਗਈ appeared first on Daily Post Punjabi.

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਕੋਰਟ ‘ਚ ਹੋਈ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ
ਵੇਅਰਹਾਊਸ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਨਾਲ ਜੁੜੇ ਮਾਮਲੇ ਵਿਚ 3 ਦਿਨ ਦੀ ਰਿਮਾਂਡ ਖਤਮ ਹੋਣ ਦੇ ਬਾਅਦ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਕੋਰਟ ਨੇ ਉਨ੍ਹਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ।

ਦੱਸ ਦੇਈਏ ਕਿ DM ਰੰਧਾਵਾ ਦੇ ਮੌਤ ਮਾਮਲੇ ਵਿਚ ਭੁੱਲਰ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਤੇ ਉਨ੍ਹਾਂ ਦਾ ਮੰਤਰੀ ਅਹੁਦਾ ਵੀ ਵਾਪਸ ਲੈ ਲਿਆ ਗਿਆ। ਇਸ ਤੋਂ ਪਹਿਲਾਂ 24 ਮਾਰਚ ਨੂੰ ਅਦਾਲਤ ਨੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਸੀ। 21-22 ਮਾਰਚ ਦੀ ਮੱਧ ਰਾਤ ਨੂੰ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਤੇ ਪੀਏ ਦਿਲਬਾਗ ਸਿੰਘ ਤੇ 2 ਹੋਰ ਹੋਰਨਾਂ ਖਿਲਾਫ ਪਰਚਾ ਦਰਜ ਹੋਇਆ।

ਇਹ ਵੀ ਪੜ੍ਹੋ : ਜੰ/ਗ ਵਿਚਾਲੇ PM ਮੋਦੀ ਨੇ ਸੱਦੀ ਹਾਈ ਲੈਵਲ ਮੀਟਿੰਗ, ਮਿਡਲ ਈਸਟ ਸੰਕਟ ਦੇ ਹਾਲਾਤਾਂ ‘ਤੇ ਕੀਤੀ ਜਾਵੇਗੀ ਚਰਚਾ

ਪੁਲਿਸ ਨੇ 23 ਮਾਰਚ ਨੂੰ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ। 24 ਮਾਰਚ ਨੂੰ ਉਨ੍ਹਾਂ ਨੂੰ ਕੋਰਟ ਵਿਚ ਪੇਸ਼ ਕੀਤਾ ਗਿਆ ਤੇ 5 ਦਿਨਾਂ ਦਾ ਰਿਮਾਂਡ ਲਿਆ। ਐਤਵਾਰ ਨੂੰ ਪੁਲਿਸ ਨੇ ਫਿਰ ਤੋਂ ਕੋਰਟ ਵਿਚ ਪੇਸ਼ ਕੀਤਾ ਤੇ 3 ਦਿਨਾਂ ਦਾ ਰਿਮਾਂਡ ਮਿਲਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਕੋਰਟ ‘ਚ ਹੋਈ ਪੇਸ਼ੀ, 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ appeared first on Daily Post Punjabi.

ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਮੁੜ ਹੋਈ ਪੇਸ਼ੀ, 3 ਦਿਨਾਂ ਦਾ ਮਿਲਿਆ ਰਿਮਾਂਡ
ਅੰਮ੍ਰਿਤਸਰ ਵਿਚ ਵੇਅਰਹਾਊਸ ਦੇ ਡੀਐੱਮ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ਵਿਚ ਨਾਂ ਆਉਣ ਦੇ ਬਾਅਦ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਕੋਰਟ ਵਿਚ ਫਿਰ ਪੇਸ਼ ਕੀਤਾ ਗਿਆ। ਅਦਾਲਤ ਨੇ ਭੁੱਲਰ ਨੂੰ 3 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪਿਛਲੇ ਦਿਨੀਂ ਮਾਮਲਾ ਦਰਜ ਹੋਣ ਦੇ ਬਾਅਦ ਤਿੰਨੋਂ ਮੁਲਜ਼ਮਾਂ ਨੂੰ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ।

ਅਦਾਲਤ ਨੇ ਪਹਿਲਾਂ ਪੁਲਿਸ ਨੂੰ ਭੁੱਲਰ ਦਾ 5 ਦਿਨਾਂ ਦਾ ਰਿਮਾਂਡ ਦਿੱਤਾ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ ਪੁੱਛਗਿਛ ਕੀਤੀ ਤੇ ਮਾਮਲੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ। ਪੁਲਿਸ ਨੇ ਰੰਧਾਵਾ ਕੇਸ ਵਿਚ ਲਾਲਜੀਤ ਭੁੱਲਰ, ਉਨ੍ਹਾਂ ਦੇ ਪਿਤਾ ਤੇ ਪੀਏ ਖਿਲਾਫ ਮਾਮਲਾ ਦਰਜ ਕੀਤਾ ਸੀ। ਪਿਛਲੇ ਦਿਨੀਂ ਅੰਮ੍ਰਿਤਸਰ ਪੁਲਿਸ ਨੇ ਫਤਿਹਗੜ੍ਹ ਸਾਹਿਬ ਪੁਲਿਸ ਦੀ ਮਦਦ ਨਾਲ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕੀਤਾ ਸੀ।

ਇਹ ਵੀ ਪੜ੍ਹੋ : ਹਲਵਾਰਾ ਏਅਰਪੋਰਟ ਤੋਂ ਮਈ ਮਹੀਨੇ ਤੋਂ ਸ਼ੁਰੂ ਹੋਣਗੀਆਂ ਉਡਾਣਾਂ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਦਿੱਤੀ ਜਾਣਕਾਰੀ

5 ਦਿਨਾਂ ਦੀ ਰਿਮਾਂਡ ਮਿਆਦ ਅੱਜ ਪੂਰੀ ਹੋ ਗਈ ਸੀ। ਪੁਲਿਸ ਨੇ ਰਿਮਾਂਡ ਦੌਰਾਨ ਇਕੱਠੇ ਕੀਤੇ ਗਏ ਸਬੂਤ ਤੇ ਪੁੱਛਗਿਛ ਨਾਲ ਸਬੰਧਤ ਜਾਣਕਾਰੀ ਅਦਾਲਤ ਦੇ ਸਾਹਮਣੇ ਪੇਸ਼ ਕੀਤੀ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਮੰਤਰੀ ਲਾਲਜੀਤ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਮੁੜ ਹੋਈ ਪੇਸ਼ੀ, 3 ਦਿਨਾਂ ਦਾ ਮਿਲਿਆ ਰਿਮਾਂਡ appeared first on Daily Post Punjabi.

ਲਾਲਜੀਤ ਸਿੰਘ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਹੋਈ ਪੇਸ਼ੀ, ਮਿਲਿਆ 5 ਦਿਨਾਂ ਦਾ ਪੁਲਿਸ ਰਿਮਾਂਡ
ਇਸ ਸਮੇਂ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਕੋਰਟ ਵਿਚ ਪੇਸ਼ ਕੀਤਾ ਗਿਆ ਜਿਥੇ ਉਨ੍ਹਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਹਾਲਾਂਕਿ ਪੁਲਿਸ ਵੱਲੋਂ 7 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣਨ ਮਗਰੋਂ 5 ਦਿਨਾਂ ਦਾ ਰਿਮਾਂਡ ਦਿੱਤਾ ਗਿਆ ਹੈ। ਪੇਸ਼ੀ ਦੌਰਾਨ ਉਨ੍ਹਾਂ ਦੇ ਸਮਰਥਕਾਂ ਨੇ ਹੰਗਾਮਾ ਕੀਤਾ। ਉਨ੍ਹਾਂ ਨੇ ਕੋਰਟ ਅੰਦਰ ਵੜਨ ਦੀ ਕੋਸ਼ਿਸ਼ ਕੀਤੀ। ਇਸ ‘ਤੇ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ।

ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਪੋਰਟਫੋਲੀਓ ਵਿਚ ਵੀ ਫੇਰਬਦਲ ਕੀਤਾ। ਵਿਵਾਦਾਂ ਵਿਚ ਘਿਰੇ ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਮਗਰੋਂ ਉਨ੍ਹਾਂ ਦਾ ਟਰਾਂਸਪੋਰਟ ਵਿਭਾਗ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਸੌਂਪ ਦਿੱਤਾ ਗਿਆ ਹੈ। ਦੂਜੇ ਪਾਸੇ ਜੇਲ੍ਹ ਵਿਭਾਗ ਦੀ ਜ਼ਿੰਮੇਵਾਰੀ ਡਾ. ਰਵਜੋਤ ਨੂੰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਡਾਈਟ ਅਲਾਊਂਸ ਨੂੰ ਕੀਤਾ ਗਿਆ ਡਬਲ
ਜ਼ਿਕਰਯੋਗ ਹੈ ਕਿ ਇਸ ਕੇਸ ਦੀ ਜਾਂਚ ਸੀਬੀਆਈ ਨੂੰ ਦੇਣ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਕਾਰ ਕਰ ਦਿੱਤਾ।ਉਨ੍ਹਾਂ ਕਿਹਾ ਕਿ ਮੰਤਰੀ ਦਾ ਅਸਤੀਫਾ ਲੈ ਲਿਆ ਗਿਆ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਚੀਫ ਸੈਕ੍ਰੇਟਰੀ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ ਤੇ ਨਿਯਮਾਂ ਮੁਤਾਬਕ ਕਾਰਵਾਈ ਹੋਵੇਗੀ। ਸਾਡੇ ਲਈ ਮੰਤਰੀ-ਸੰਤਰੀ ਇਕ ਸਮਾਨ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲਾਲਜੀਤ ਸਿੰਘ ਭੁੱਲਰ ਦੀ ਅੰਮ੍ਰਿਤਸਰ ਕੋਰਟ ‘ਚ ਹੋਈ ਪੇਸ਼ੀ, ਮਿਲਿਆ 5 ਦਿਨਾਂ ਦਾ ਪੁਲਿਸ ਰਿਮਾਂਡ appeared first on Daily Post Punjabi.

ਗ੍ਰਿਫਤਾਰੀ ਮਗਰੋਂ ਲਾਲਜੀਤ ਭੁੱਲਰ ਦਾ ਬਿਆਨ- ‘ਸੱਚਾਈ ਤੇ ਇਨਸਾਫ ‘ਤੇ ਯਕੀਨ ਰੱਖਦਿਆਂ ਮੈਂ ਖੁਦ ਆਤਮ ਸਮਰਪਣ ਕਰ ਰਿਹਾ’
ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਮੰਡੀ ਗੋਬਿੰਦਗੜ੍ਹ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਕਾਰਵਾਈ DM ਗਗਨਦੀਪ ਸਿੰਘ ਰੰਧਾਵਾ ਮੌਤ ਮਾਮਲੇ ਵਿਚ ਕੀਤੀ ਗਈ ਹੈ। ਗ੍ਰਿਫਤਾਰੀ ਮਗਰੋਂ ਮੰਤਰੀ ਭੁੱਲਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।

ਟਵੀਟ ਕਰਦਿਆਂ ਭੁੱਲਰ ਨੇ ਲਿਖਿਆ- ਵਾਹਿਗੁਰੂ ਜੀ, ਮੈਂ ਹਰ ਵਾਰ ਆਪਣ ਹਰ ਕਦਮ ਦੀ ਸ਼ੁਰੂਆਤ ਪ੍ਰਮਾਤਮਾ ਨੂੰ ਹਾਜ਼ਰ-ਨਾਜ਼ਰ ਮੰਨ ਕੇ ਕੀਤੀ ਹੈ। ਮੇਰੇ ਲਈ ਮੇਰੇ ਲੋਕ ਹੀ ਮੇਰਾ ਰੱਬ ਹਨ, ਉਨ੍ਹਾਂ ਦੇ ਚਿਹਰਿਆਂ ਵਿਚ ਮੈਂ ਹਮੇਸ਼ਾ ਰੱਬ ਦੀ ਝਲਕ ਦੇਖੀ ਹੈ। ਮੇਰੀ ਜ਼ਿੰਦਗੀ ਦਾ ਹਰ ਫੈਸਲਾ ਉਨ੍ਹਾਂ ਦੀ ਭਲਾਈ ਤੇ ਸੱਚਾਈ ਦੇ ਰਾਹ ‘ਤੇ ਚੱਲਣ ਲਈ ਹੀ ਰਿਹਾ ਹੈ।

ਪਰ ਅੱਜ ਜਿਹੜੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਮੈਂ ਫਰਾਰ ਹੋ ਗਿਆ ਹਾਂ..ਇਹ ਸੱਚ ਨਹੀਂ ਹੈ। ਮੈਂ ਕਦੇ ਵੀ ਸੱਚ ਤੋਂ ਭੱਜਣ ਵਾਲਾ ਨਹੀਂ ਹਾਂ। ਮੈਨੂੰ ਦੇਸ਼ ਦੇ ਕਾਨੂੰਨ ‘ਤੇ ਪੂਰਾ ਭਰੋਸਾ ਹੈ ਤੇ ਨਿਆਂ ਪ੍ਰਣਾਲੀ ‘ਤੇ ਵੀ ਅਟੱਲ ਵਿਸ਼ਵਾਸ ਹੈ। ਮੈਂ ਕਿਤੇ ਵੀ ਨਹੀਂ ਭੱਜਿਆ ਮੈਂ ਆਪਣੇ ਪੰਜਾਬ ਵਿਚ ਹੀ ਹਾਂ। ਸੱਚਾਈ ਤੇ ਇਨਸਾਫ ‘ਤੇ ਯਕੀਨ ਰੱਖਦਿਆਂ ਮੈਂ ਖੁਦ ਮੰਡੀ ਗੋਬਿੰਦਗੜ੍ਹ ਵਿਖੇ ਆਤਮ ਸਮਰਪਣ ਕਰ ਰਿਹਾ ਹਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਗ੍ਰਿਫਤਾਰੀ ਮਗਰੋਂ ਲਾਲਜੀਤ ਭੁੱਲਰ ਦਾ ਬਿਆਨ- ‘ਸੱਚਾਈ ਤੇ ਇਨਸਾਫ ‘ਤੇ ਯਕੀਨ ਰੱਖਦਿਆਂ ਮੈਂ ਖੁਦ ਆਤਮ ਸਮਰਪਣ ਕਰ ਰਿਹਾ’ appeared first on Daily Post Punjabi.

ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਮਗਰੋਂ CM ਮਾਨ ਦਾ ਵੱਡਾ ਬਿਆਨ-“ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ”
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਰੱਖਦੀ ਹੈ। ਉਨ੍ਹਾਂ ਕਿਹਾ ਕਿ “ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ” ਕਾਨੂੰਨ ਆਪਣਾ ਕੰਮ ਕਰ ਰਿਹਾ ਹੈ।” ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਲਈ ਸਾਡੇ ਕੋਲ ਜ਼ੀਰੋ ਟਾਲਰੈਂਸ ਹੈ ਅਤੇ ਇਹ ਸਾਡਾ ਪਹਿਲਾ ਮਾਮਲਾ ਨਹੀਂ ਹੈ।

ਦੱਸ ਦੇਈਏ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਭੁੱਲਰ ਦਾ ਅਸਤੀਫ਼ਾ ਸਵੀਕਾਰ ਕਰ ਲਿਆ, ਜੋ ਕਿ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਨਾਲ ਸਬੰਧਤ ਵਿਵਾਦ ਕਾਰਨ ਪੈਦਾ ਹੋਏ ਸਿਆਸੀ ਹੰਗਾਮੇ ਤੋਂ ਬਾਅਦ ਹੋਇਆ ਸੀ।

ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਵਿਰੋਧੀ ਧਿਰਾਂ ਵੱਲੋਂ CM ਰਿਹਾਇਸ਼ ਦੇ ਘਿਰਾਓ ਦੀ ਕੋਸ਼ਿਸ਼, ਪੁਲਿਸ ਨੇ ਕਈ ਆਗੂ ਲਏ ਹਿਰਾਸਤ ‘ਚ

ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਾਂ ‘ਤੇ ਇੱਕ ਐਫਆਈਆਰ ਦਰਜ ਕੀਤੀ ਹੈ। ਭੁੱਲਰ ਦੇ ਪਿਤਾ, ਸੁਖਦੇਵ ਸਿੰਘ ਭੁੱਲਰ ਅਤੇ ਉਨ੍ਹਾਂ ਦੇ ਪੀਏ ਦਿਲਬਾਗ ਸਿੰਘ ‘ਤੇ ਵੀ ਇਸ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਮਾਮਲੇ ਦੀ ਨਿਰਪੱਖ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਹੈ ਕਿ “ਕਿਸੇ ਵੀ ਕਿਸਮ ਦੀ ਕੋਈ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਮਗਰੋਂ CM ਮਾਨ ਦਾ ਵੱਡਾ ਬਿਆਨ-“ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ” appeared first on Daily Post Punjabi.

ਸਾਬਕਾ ਮੰਤਰੀ ਲਾਲਜੀਤ ਭੁੱਲਰ ‘ਤੇ FIR ਦਰਜ, ਗ੍ਰਿਫ਼ਤਾਰੀ ‘ਤੇ ਅੜਿਆ DM ਦਾ ਪਰਿਵਾਰ; ਪੋਸਟਮਾਰਟਮ ਤੋਂ ਕੀਤਾ ਇਨਕਾਰ
ਪੰਜਾਬ ਦੇ ਇੱਕ ਗੋਦਾਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਵੱਡਾ ਐਕਸ਼ਨ ਹੋਇਆ ਹੈ। ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਖ਼ਿਲਾਫ਼ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸੁਸਾਈਡ ਲਈ ਉਕਸਾਉਣ ਦੇ ਇਲਜ਼ਾਮਾਂ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ਗਈ। ਐਫ.ਆਈ.ਆਰ. ਵਿੱਚ ਸਾਬਕਾ ਮੰਤਰੀ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨਾਲ ਅਤੇ ਉਨ੍ਹਾਂ ਦੇ ਪੀਏ ਦਾ ਨਾਮ ਵੀ ਸ਼ਾਮਿਲ ਹੈ।

ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਵੱਲੋਂ ਸਾਬਕਾ ਮੰਤਰੀ ਲਾਲਜੀਤ ਭੁੱਲਰ ਅਤੇ ਉਨ੍ਹਾਂ ਦੇ ਪਿਤਾ ਸੁਖਦੇਵ ਭੁੱਲਰ ਦੀ ਗ੍ਰਿਫ਼ਤਾਰੀ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਰੰਧਾਵਾ ਦੀ ਪਤਨੀ, ਸਰਕਾਰੀ ਅਧਿਆਪਕਾ, ਉਪਿੰਦਰ ਕੌਰ ਨੇ ਅੰਮ੍ਰਿਤਸਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ, ਜਿਸ ਵਿੱਚ ਕਿਹਾ ਗਿਆ ਕਿ ਉਹ ਗ੍ਰਿਫ਼ਤਾਰੀਆਂ ਹੋਣ ਤੱਕ ਪੋਸਟਮਾਰਟਮ ਜਾਂ ਅੰਤਿਮ ਸਸਕਾਰ ਨਹੀਂ ਕਰਨਗੇ।

ਇਹ ਵੀ ਪੜ੍ਹੋ : ’13 ਅਪ੍ਰੈਲ ਨੂੰ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ, ਬੇਅਦਬੀ ਖਿਲਾਫ਼ ਲਿਆਂਦਾ ਜਾਵੇਗਾ ਕਾਨੂੰਨ’ : CM ਮਾਨ

ਇਸ ਤੋਂ ਪਹਿਲਾਂ, ਸ਼ਨੀਵਾਰ ਅੱਧੀ ਰਾਤ ਨੂੰ, ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ, ਪਤਨੀ ਨੇ ਕਿਹਾ ਕਿ ਭੁੱਲਰ ਨੇ ਉਸਦੇ ਪਤੀ ਨੂੰ ਧਮਕੀ ਦਿੰਦੇ ਹੋਏ ਕਿਹਾ, ਜੇਕਰ ਤੁਸੀਂ ਮੇਰੇ ਨਿਯਮਾਂ ਦੀ ਪਾਲਣਾ ਨਹੀਂ ਕਰ ਸਕਦੇ, ਤਾਂ ਤੁਹਾਨੂੰ ਜੀਣ ਦਾ ਹੱਕ ਨਹੀਂ ਹੈ; ਤੁਹਾਨੂੰ ਜ਼ਹਿਰ ਖਾ ਲੈਣਾ ਚਾਹੀਦਾ ਹੈ। ਇਸ ਤੋਂ ਬਾਅਦ, ਪਤੀ ਨੇ ਖੁਦਕੁਸ਼ੀ ਕਰ ਲਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸਾਬਕਾ ਮੰਤਰੀ ਲਾਲਜੀਤ ਭੁੱਲਰ ‘ਤੇ FIR ਦਰਜ, ਗ੍ਰਿਫ਼ਤਾਰੀ ‘ਤੇ ਅੜਿਆ DM ਦਾ ਪਰਿਵਾਰ; ਪੋਸਟਮਾਰਟਮ ਤੋਂ ਕੀਤਾ ਇਨਕਾਰ appeared first on Daily Post Punjabi.