lalru news Archives - Daily Post Punjabi

ਪੰਜਾਬ ਸਰਕਾਰ ਲਾਲੜੂ ਵਿਖੇ ਖੁਦਕੁਸ਼ੀ ਕਰਨ ਵਾਲੀ ਮਹਿਲਾ ਕਰਮਚਾਰੀ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਕਰੇਗੀ
ਚੰਡੀਗੜ੍ਹ : ਪੰਜਾਬ ਸਰਕਾਰ 23 ਜੂਨ ਨੂੰ ਲਾਲੜੂ ਵਿਖੇ ਰੇਲਵੇ ਟ੍ਰੈਕ ‘ਤੇ ਰੇਲ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਵਾਲੀ ਤਕਨੀਕੀ ਸਿੱਖਿਆ ਦੀ ਮਹਿਲਾ ਕਰਮਚਾਰੀ ਦੇ ਪਰਿਵਾਰ ਨੂੰ ਇਨਸਾਫ ਦੇਵੇਗੀ।

ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੀੜਤ ਵਿਅਕਤੀ ਵੱਲੋਂ ਖੁਦਕੁਸ਼ੀ ਨੋਟ ਵਿੱਚ ਨਾਂ ਦਰਜ ਕਰਵਾਏ ਗਏ ਪੁਰਸ਼ ਮੁਲਾਜ਼ਮਾਂ ਖ਼ਿਲਾਫ਼ ਪਹਿਲਾਂ ਹੀ ਕਾਰਵਾਈ ਆਰੰਭ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਉਹ ਪਹਿਲਾਂ ਹੀ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦੇ ਚੁੱਕੇ ਹਨ ਕਿ ਉਹ ਪੀੜਤ ਦੇ ਰਿਸ਼ਤੇਦਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ।

The Punjab Government

ਚੰਨੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਘਟਨਾ ਹੈ ਜੋ ਵਾਪਰਿਆ ਹੈ ਪਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਪੁਲਿਸ ਅਧਿਕਾਰੀਆਂ ਨੂੰ ਜਾਂਚ ਵਿਚ ਪੂਰਾ ਸਹਿਯੋਗ ਦੇਣ ਤਾਂ ਜੋ ਇਨਸਾਫ ਮਿਲ ਸਕੇ। ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ਪੀੜਤ ਪਰਿਵਾਰ ਦੇ ਮੈਂਬਰ ਨੂੰ ਹਰ ਤਰ੍ਹਾਂ ਦੀ ਹਰ ਸੰਭਵ ਮਦਦ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵਿੱਚ ਅਜਿਹੀ ਕਿਸੇ ਵੀ ਕਿਸਮ ਦੀ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਕੋਈ ਅਜਿਹੀ ਕਿਸੇ ਵੀ ਕਾਰਵਾਈ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਕਾਰਵਾਈ ਆਰੰਭੀ ਜਾਵੇਗੀ।

The post ਪੰਜਾਬ ਸਰਕਾਰ ਲਾਲੜੂ ਵਿਖੇ ਖੁਦਕੁਸ਼ੀ ਕਰਨ ਵਾਲੀ ਮਹਿਲਾ ਕਰਮਚਾਰੀ ਦੇ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਕਰੇਗੀ appeared first on Daily Post Punjabi.