Lalu Yadav on Mustard Oil price Archives - Daily Post Punjabi

ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਵਧਣ ‘ਤੇ ਬੋਲੇ ਲਾਲੂ ਯਾਦਵ, ਕਿਹਾ-‘2-4 ਸਾਲ ਬਾਅਦ ਦਿਖੇਗਾ ਕਾਲੇ ਖੇਤੀ ਕਾਨੂੰਨਾਂ ਦਾ ਅਸਰ’
RJD ਪ੍ਰਧਾਨ ਲਾਲੂ ਪ੍ਰਸਾਦ ਯਾਦਵ ਨੇ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਪੁੱਛਦਿਆਂ ਖੇਤੀ ਕਾਨੂੰਨਾਂ ਦੇ ਮਾੜੇ ਪ੍ਰਭਾਵ ਨੂੰ ਲੈ ਕੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਲਾਲੂ ਯਾਦਵ ਨੇ ਟਵੀਟ ਕਰਦਿਆਂ ਪੁੱਛਿਆ ਕਿ ਸਰ੍ਹੋਂ ਦੇ ਤੇਲ ਦੀ ਕੀਮਤ ਕੀ ਹੈ? ਕੀ ਤੁਸੀਂ ਇਸ ਤੋਂ ਖੁਸ਼ ਹੋ? ਇਸ ਦੇ ਨਾਲ ਹੀ ਉਨ੍ਹਾਂ ਨੇ ਅੱਗੇ ਲਿਖਿਆ, ‘ਰੁਕੋ! ਤਿੰਨੋਂ ਕਾਲੇ ਕਾਨੂੰਨਾਂ ਦਾ ਮਾੜਾ ਪ੍ਰਭਾਵ ਅਜੇ ਦੋ-ਚਾਰ ਸਾਲਾਂ ਬਾਅਦ ਹੋਰ ਜ਼ਿਆਦਾ ਸਮਝ ਵਿੱਚ ਆਵੇਗਾ’।

Lalu Yadav on Mustard Oil price

ਦੱਸ ਦੇਈਏ ਕਿ ਅਕਤੂਬਰ ਦੇ ਆਖਰੀ ਹਫਤੇ ਵਿੱਚ ਕੇਂਦਰ ਸਰਕਾਰ ਨੇ ਫਿਰ ਤੋਂ ਸੂਬਿਆਂ ਨੂੰ ਤੇਲ ਦੀਆਂ ਵਧਦੀਆਂ ਕੀਮਤਾਂ ‘ਤੇ ਕਾਬੂ ਪਾਉਣ ਲਈ ਕਿਹਾ ਹੈ। ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਕੀਮਤਾਂ ਵਿੱਚ ਕਮੀ ਨੂੰ ਯਕੀਨੀ ਬਣਾਉਣ ਲਈ ਸੂਬਿਆਂ ਨੂੰ ਇੱਕ ਪੱਤਰ ਲਿਖਿਆ ਗਿਆ । ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਕੇਂਦਰ ਵੱਲੋਂ ਖਾਣ ਵਾਲੇ ਤੇਲ ਦੀਆਂ ਕੀਮਤਾਂ ਘਟਾਉਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਹਿੱਸੇਦਾਰਾਂ ਨੇ ਸਟੋਰੇਜ ਸਮਰੱਥਾ ਦੇ ਦੋ ਮਹੀਨਿਆਂ ਤੋਂ ਵੱਧ ਸਟਾਕ ਨਾ ਰੱਖਣ ਦੀ ਸਲਾਹ ਦਿੱਤੀ ਹੈ।

Lalu Yadav on Mustard Oil price

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਖੁਰਾਕ ਸਕੱਤਰ ਨੇ ਖੁਦ ਇਸ ਗੱਲ ਨੂੰ ਮੰਨਿਆ ਸੀ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਖਾਣ ਵਾਲੇ ਤੇਲ ਦੀ ਕੀਮਤ 50 ਫੀਸਦੀ ਤੋਂ ਵੱਧ ਹੈ। ਉਨ੍ਹਾਂ ਕਿਹਾ ਸੀ ਕਿ ਪਿਛਲੇ ਕੁਝ ਦਿਨਾਂ ਵਿੱਚ ਖਾਣ ਵਾਲੇ ਤੇਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਕਮੀ ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜੇਕਰ ਸਰਕਾਰ ਨੇ ਕਿਸਾਨਾਂ ਨਾਲ ਛੇੜਛਾੜ ਕੀਤੀ ਤਾਂ PM ਮੋਦੀ ਦੇ ਘਰ ਦੇ ਬਾਹਰ ਮਨਾਵਾਂਗੇ ਦੀਵਾਲੀ: ਗੁਰਨਾਮ ਚੜੂਨੀ

ਦੱਸ ਦੇਈਏ ਕਿ ਖੁਰਾਕ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਸਰ੍ਹੋਂ ਦਾ ਤੇਲ ਪਿਛਲੇ ਇੱਕ ਸਾਲ ਵਿੱਚ ਸਭ ਤੋਂ ਮਹਿੰਗਾ ਹੋਇਆ ਹੈ। 21 ਅਕਤੂਬਰ 2020 ਨੂੰ ਦੇਸ਼ ਵਿੱਚ ਸਰ੍ਹੋਂ ਦੇ ਤੇਲ ਦੀ ਔਸਤ ਪ੍ਰਚੂਨ ਕੀਮਤ 128.96/ਲੀਟਰ ਸੀ ਜੋ ਕਿ 21 ਅਕਤੂਬਰ 2021 ਤੱਕ ਵਧ ਕੇ 185.88 ਰੁਪਏ/ਲੀਟਰ ਹੋ ਗਈ, ਯਾਨੀ ਕਿ ਤੇਲ 44.14 ਫ਼ੀਸਦੀ ਮਹਿੰਗਾ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

The post ਸਰ੍ਹੋਂ ਦੇ ਤੇਲ ਦੀਆਂ ਕੀਮਤਾਂ ਵਧਣ ‘ਤੇ ਬੋਲੇ ਲਾਲੂ ਯਾਦਵ, ਕਿਹਾ-‘2-4 ਸਾਲ ਬਾਅਦ ਦਿਖੇਗਾ ਕਾਲੇ ਖੇਤੀ ਕਾਨੂੰਨਾਂ ਦਾ ਅਸਰ’ appeared first on Daily Post Punjabi.