Lamborghini ranjit bawa trailer Archives - Daily Post Punjabi

ਰਣਜੀਤ ਬਾਵਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਲਹਿੰਬਰਗਿੰਨੀ’ ਦਾ ਟ੍ਰੇਲਰ ਹੋਇਆ ਰਿਲੀਜ਼
ਰਣਜੀਤ ਬਾਵਾ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਲਈ ਤਿਆਰ ਹਨ। ਰਣਜੀਤ ਬਾਵਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਲਹਿੰਬਰਗਿੰਨੀ’ ਦਾ ਟ੍ਰੇਲਰ ਰਿਲੀਜ਼ ਹੋ ਗਿਆ ਹੈ. ਲੰਬੇ ਸਮੇਂ ਬਾਅਦ ਇਕ ਸਮਾਜਿਕ ਸੰਦੇਸ਼ ਦੇ ਨਾਲ ਇਕ ਬਹੁਤ ਹੀ ਵਿਲੱਖਣ ਤੇ ਇਸ ਦਿਲਚਸਪ ਕਹਾਣੀ ਦੇ ਨਾਲ ਰਣਜੀਤ ਬਾਵਾ ਨੂੰ ਇਕ ਵਾਰ ਫਿਰ ਵੱਡੇ ਪਰਦੇ ’ਤੇ ਦੇਖਣ ਲਈ ਦਰਸ਼ਕਾਂ ਦੀ ਉਡੀਕ ਨੂੰ ਖ਼ਤਮ ਕਰ ਦਿੱਤਾ ਹੈ।

Lamborghini ranjit bawa trailer

ਫ਼ਿਲਮ ਦਾ ਨਾਂ ਇਸ ਪਿੱਛੇ ਦੀ ਕਹਾਣੀ ਨੂੰ ਦੇਖਣ ਲਈ ਦਿਲਚਸਪੀ ਜਗਾਉਂਦਾ ਹੈ ਤੇ ਰਣਜੀਤ ਬਾਵਾ ਦੇ ਨਾਲ ਇਹ ਦੇਖਣਾ ਹੋਰ ਵੀ ਦਿਲਚਸਪ ਹੋਵੇਗਾ ਕਿ ਉਹ ਲੰਬੇ ਸਮੇਂ ਬਾਅਦ ਆਪਣੇ ਦਰਸ਼ਕਾਂ ਲਈ ਕੀ ਲੈ ਕੇ ਆ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ !

ਪੰਜਾਬੀ ਇੰਡਸਟਰੀ ਨੂੰ ਹਿੱਟ ਫ਼ਿਲਮਾਂ ਦੇਣ ਤੋਂ ਬਾਅਦ ਹੁਣ ਰਣਜੀਤ ਬਾਵਾ ਤੇ ਮਾਹਿਰਾ ਸ਼ਰਮਾ ਦੀ ਜੋੜੀ ਪਾਲੀਵੁੱਡ ’ਚ ਇਕ ਮਜ਼ੇਦਾਰ ਤੇ ਕਾਮੇਡੀ ਫ਼ਿਲਮ ਲੈ ਕੇ ਆ ਰਹੀ ਹੈ।

The post ਰਣਜੀਤ ਬਾਵਾ ਦੀ ਆਉਣ ਵਾਲੀ ਨਵੀਂ ਫ਼ਿਲਮ ‘ਲਹਿੰਬਰਗਿੰਨੀ’ ਦਾ ਟ੍ਰੇਲਰ ਹੋਇਆ ਰਿਲੀਜ਼ appeared first on Daily Post Punjabi.