land dispute Archives - Daily Post Punjabi

ਬਰਨਾਲਾ ‘ਚ ਕਿਸਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਜ਼ਮੀਨ ਦੇ ਵਿਵਾਦ ਤੋਂ ਸੀ ਪਰੇਸ਼ਾਨ
ਕਿਹਾ ਜਾਂਦਾ ਹੈ ਕਿ ਜ਼ਮੀਨ ਦਾ ਲਾਲਚ ਹਰ ਇੱਕ ਦੇ ਸਿਰ ਚੜ ਕੇ ਸਮੇਂ ਸਿਰ ਬੋਲ ਹੀ ਜਾਂਦਾ ਹੈ, ਅਜਿਹਾ ਮਾਮਲਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਤਿੰਨ ਧੀਆਂ ਦੇ ਪਿਓ ਨੇ ਆਪਣੀ 12 ਏਕੜ ਜ਼ਮੀਨ ਦੀ ਹੋਈ ਗਲਤ ਰਜਿਸਟਰੀ ਤੋਂ ਪਰੇਸ਼ਾਨ ਹੋਕੇ ਉੱਪਰ ਛੱਤ ਨਾਲ ਲੱਗੇ ਗਾਡਰ ਨਾਲ ਫਾਹਾ ਲਗਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ 80 ਸਾਲ ਦੇ ਕਿਸਾਨ ਮੇਜਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਦਰਾਜ ਵਜੋਂ ਹੋਈ ਹੈ। ਜੋ ਆਪਣੀ 12 ਏਕੜ ਜ਼ਮੀਨ ਦੀ ਗਲਤ ਰਜਿਸਟਰੀ ਤੋਂ ਪਰੇਸ਼ਾਨ ਸੀ ਅਤੇ ਪਿਛਲੇ ਚਾਰ ਸਾਲਾਂ ਤੋਂ ਆਪਣੀ ਧੀ ਕੁਲਵਿੰਦਰ ਕੌਰ ਕੋਲ ਪਿੰਡ ਰੂੜੇਕੇ ਕਲਾਂ ਰਹਿ ਰਿਹਾ ਸੀ।

ਮ੍ਰਿਤਕ ਮੇਜਰ ਸਿੰਘ ਦੀ ਅੰਗਹੀਨ ਲੜਕੀ ਕੁਲਵਿੰਦਰ ਕੌਰ ਨੇ ਰੋਂਦੇ ਕੁਰਲਾਉਂਦੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਪਰਿਵਾਰ ਵਿੱਚ ਤਿੰਨ ਧੀਆਂ ਹਨ। ਉਹਨਾਂ ਦਾ ਕੋਈ ਵੀ ਭਰਾ ਨਹੀਂ ਉਹਨਾਂ ਦੇ ਪਿਤਾ ਮੇਜਰ ਸਿੰਘ ਦੀ 12 ਏਕੜ ਜ਼ਮੀਨ ਸੀ ਜਿਸ ਨੂੰ ਮੇਜਰ ਸਿੰਘ ਦੇ ਭਤੀਜੇ ਨੇ 2 ਜਾਅਲੀ ਆਧਾਰ ਕਾਰਡ ਬਣਾ ਕੇ ਵੱਖੋ ਵੱਖਰੀਆਂ ਰਜਿਸਟਰੀਆਂ ਆਪਣੇ ਨਾ ਕਰਵਾ ਲਈਆਂ। ਜਦੋਂ ਇਸ ਮਾਮਲੇ ਸਬੰਧੀ ਉਹਨਾਂ ਦੇ ਪਿਤਾ ਮੇਜਰ ਸਿੰਘ ਨੂੰ ਪਤਾ ਲੱਗਿਆ ਤਾਂ ਉਹਨਾਂ ਨੇ ਮਾਨਯੋਗ ਅਦਾਲਤ ਵਿੱਚ ਵੀ ਇਸਦਾ ਕੇਸ ਲਗਾ ਦਿੱਤਾ ਸੀ। ਪਰ ਪਿਛਲੇ ਕਈ ਸਾਲਾਂ ਤੋਂ ਉਨਾਂ ਦੇ ਪਿਤਾ ਮੇਜਰ ਸਿੰਘ ਨੂੰ ਸ਼ਰੇਆਮ ਧਮਕੀਆਂ ਅਤੇ ਡਰਾਇਆ, ਧਮਕਾਇਆ ਜਾ ਰਿਹਾ ਸੀ। ਮੇਜਰ ਸਿੰਘ ਆਪਣੀ 12 ਏਕੜ ਜ਼ਮੀਨ ਨੂੰ ਲੈਕੇ ਪਰੇਸ਼ਾਨ ਸੀ, ਜਿਸ ਨੇ ਘਰ ਦੇ ਚੁਬਾਰੇ ਵਿੱਚ ਛੱਤ ਨਾਲ ਲੱਗੇ ਗਾਡਰ ਵਿੱਚ ਕੱਪੜਾ ਪਾ ਕੇ ਖੁਦਕੁਸ਼ੀ ਕਰ ਲਈ।

ਉਹਨਾਂ ਦੱਸਿਆ ਕਿ ਉਹ ਪਿੰਡ ਵਿੱਚ ਨਗਰ ਕੀਰਤਨ ‘ਤੇ ਗਏ ਹੋਏ ਸਨ, ਜਦ ਇਹ ਘਟਨਾਕ੍ਰਮ ਵਾਪਰਿਆ। ਜਿਸ ਦੀ ਆਖਰੀ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਮੇਜਰ ਸਿੰਘ ਦੇ ਕੋਈ ਵੀ ਪੁੱਤ ਨਹੀਂ ਸੀ ਅਤੇ ਉਸਦੀਆਂ ਤਿੰਨ ਧੀਆਂ ਸਨ। ਜੋ ਆਪਣੀ ਤਿੰਨੇ ਧੀਆਂ ਨੂੰ ਜ਼ਮੀਨ ਦੇਣਾ ਚਾਹੁੰਦਾ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਰੋਂਦੇ ਕਰਲਾਉਂਦੇ ਆਪਣੇ ਪਿਤਾ ਦੀ ਮੌਤ ਦਾ ਇਨਸਾਫ ਮੰਗਦੇ ਕਿਹਾ ਕਿ ਦੋਸ਼ੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਕੇ ਉਹਨਾਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਉਹਨਾਂ ਦੇ ਪਿਤਾ ਦੀ ਜ਼ਮੀਨ ਦੀ ਰਜਿਸਟਰੀ ਨੂੰ ਦਰੁਸਤ ਕਰਕੇ ਉਹਨਾਂ ਨੂੰ ਬਣਦਾ ਹੱਕ ਦਿੱਤਾ ਜਾਵੇ।

ਇਹ ਵੀ ਪੜ੍ਹੋ : ਨੂਰ ਹੁਸੈਨ ਬਣੀ ਸਰਬਜੀਤ ਕੌਰ ਦੀ ਭਾਰਤ ਵਾਪਸੀ ‘ਤੇ ਬ੍ਰੇਕ ! ਪਾਕਿ ਗ੍ਰਹਿ ਮੰਤਰਾਲੇ ਨੇ ਆਖਰੀ ਸਮੇਂ ‘ਤੇ ਲਗਾਈ ਰੋਕ !

ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਐੱਸਐਚਓ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਇੱਕ ਜ਼ਮੀਨੀ ਵਿਵਾਦ ਨੂੰ ਲੈਕੇ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਲੈ ਕੇ ਮ੍ਰਿਤਕ ਦੀ ਧੀ ਕੁਲਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ਤੇ 2 ਔਰਤਾਂ ਅਤੇ ਇੱਕ ਵਿਅਕਤੀ ਹਰਦੀਪ ਸਿੰਘ,ਵੀਰਪਾਲ ਕੌਰ ਅਤੇ ਮਨਜੀਤ ਕੌਰ ਖਿਲਾਫ ਬੀਐਨਐਸ ਦੀਆਂ ਧਰਾਵਾਂ 108 ਅਤੇ 351(2)ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ, ਜਿਨਾਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਦਾ ਕੋਈ ਜ਼ਮੀਨੀ ਵਿਵਾਦ ਚੱਲ ਰਿਹਾ ਹੈ। ਮ੍ਰਿਤਕ ਕਿਸਾਨ ਮੇਜਰ ਸਿੰਘ ਦਰਜ ਕੀਤੇ ਮੁਕਦਮੇ ਵਿੱਚ ਮੁਲਜ਼ਮ ਮਾਂ-ਪੁੱਤ ਅਤੇ ਨੂੰਹ ਸ਼ਾਮਿਲ ਹਨ। ਜੋ ਪੁਲਿਸ ਦੀ ਗ੍ਰਿਫਤਾਰ ਤੋਂ ਫਰਾਰ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਰਨਾਲਾ ‘ਚ ਕਿਸਾਨ ਨੇ ਆਪਣੀ ਜੀਵਨ ਲੀਲਾ ਕੀਤੀ ਸਮਾਪਤ, ਜ਼ਮੀਨ ਦੇ ਵਿਵਾਦ ਤੋਂ ਸੀ ਪਰੇਸ਼ਾਨ appeared first on Daily Post Punjabi.

ਘੋਰ ਕਲਯੁੱਗ ! ਪੁੱਤ ਨੇ ਪਿਓ ਦਾ ਕੀਤਾ ਕਤਲ, ਜ਼ਮੀਨੀ ਵਿਵਾਦ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ
ਤਲਵੰਡੀ ਸਾਬੋ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। 2022 ਵਿੱਚ ਹਲਕਾ ਤਲਵੰਡੀ ਸਾਬੋ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਵਿਧਾਨ ਸਭਾ ਚੋਣ ਲੜ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਕਿਸੇ ਹੋਰ ਨੇ ਨਹੀਂ ਸਗੋਂ ਦਵਿੰਦਰ ਸਿੰਘ ਸਰਾਂ ਦੇ ਪੁੱਤਰ ਵੱਲੋਂ ਹੀ ਅੰਜਾਮ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਅਧਿਕਾਰੀਆਂ ਤੋਂ ਮਿਲੀ ਮੁੱਢਲੀ ਜਾਣਕਾਰੀ ਮੁਤਾਬਿਕ ਘਰੇਲੂ ਜ਼ਮੀਨੀ ਵਿਵਾਦ ਦੌਰਾਨ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਨੂੰ ਉਸਦੇ ਪੁੱਤਰ ਨੇ ਸਾਥੀਆਂ ਨਾਲ ਮਿਲਕੇ 10 ਮਈ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਸੀ। ਜ਼ਖਮਾਂ ਦੀ ਤਾਬ ਨਾ ਝੱਲਦਿਆਂ ਅੱਜ ਦਵਿੰਦਰ ਸਿੰਘ ਸਰਾਂ ਨੇ ਦਮ ਤੋੜ ਦਿੱਤਾ। ਘਟਨਾ ਤੋਂ ਬਾਅਦ ਤੋਂ ਹੀ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।

ਇਹ ਵੀ ਪੜ੍ਹੋ : ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਹਾਈਕੋਰਟ ਦੇ ਫ਼ੈਸਲੇ ਨੂੰ ਅੱਜ ਸੁਪਰੀਮ ਕੋਰਟ ‘ਚ ਚੁਣੌਤੀ ਦੇਵੇਗੀ ਸਰਕਾਰ

ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਕਿਸਾਨ ਆਗੂ ਦਵਿੰਦਰ ਸਿੰਘ ਸਰਾਂ ਦੀ ਪਤਨੀ ਸੁਖਵਿੰਦਰ ਕੌਰ ਵਾਸੀ ਗੁਰੂਸਰ ਜਗਾ ਦੇ ਬਿਆਨਾਂ ‘ਤੇ ਆਗੂ ਦੇ ਪੁੱਤਰ ਅਮਨਿੰਦਰ ਸਿੰਘ ਅਤੇ ਉਸਦੇ ਦੋ ਸਾਥੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਵਾਰਦਾਤ ਵਿੱਚ ਸ਼ਾਮਿਲ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਘੋਰ ਕਲਯੁੱਗ ! ਪੁੱਤ ਨੇ ਪਿਓ ਦਾ ਕੀਤਾ ਕਤਲ, ਜ਼ਮੀਨੀ ਵਿਵਾਦ ਕਾਰਨ ਵਾਰਦਾਤ ਨੂੰ ਦਿੱਤਾ ਅੰਜਾਮ appeared first on Daily Post Punjabi.

ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦੀ ਲਈ ਜਾਨ
ਫਿਰੋਜ਼ਪੁਰ ਦੇ ਨਜ਼ਦੀਕੀ ਪਿੰਡ ਸੇਠਾਂ ਵਾਲਾ ਤੋਂ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਜ਼ਮੀਨ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦਾ ਕਤਲ ਕਰ ਦਿੱਤਾ। ਵੱਡੇ ਭਰਾ ਨੇ ਆਪਣੇ ਪਰਿਵਾਰ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਚਿਮਣ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਸੇਠਾਂ ਵਾਲਾ ਵਿਖੇ ਬਜ਼ੁਰਗ ਦੀ ਮੌਤ ਤੋਂ ਬਾਅਦ ਤਿੰਨ ਤਿੰਨ ਕਨਾਲਾਂ ਜਮੀਨ ਤਿੰਨ ਭਰਾਵਾਂ ਦੇ ਹਿੱਸੇ ਆਉਂਦੀ ਸੀ, ਜਿਸ ਨੂੰ ਲੈ ਕੇ ਤਿੰਨਾਂ ਪਰਿਵਾਰਾਂ ਵਿੱਚ ਛੋਟੀ ਜਿਹੀ ਤੂੰ ਤੂੰ, ਮੈਂ ਮੈਂ ਹੋ ਗਈ। ਇਸ ਤੋਂ ਬਾਅਦ 22 ਨਵੰਬਰ ਨੂੰ ਉਨ੍ਹਾਂ ਵਿਚਕਾਰ ਖੂਨੀ ਝੜਪ ਹੋਈ। ਇਸ ਦੌਰਾਨ ਛੋਟਾ ਭਰਾ ਜ਼ਖਮੀ ਹੋ ਗਿਆ ਸੀ ਜਿਸ ਨੇ ਕੱਲ੍ਹ ਇਲਾਜ ਦੌਰਾਨ ਦਮ ਤੋੜ ਦਿੱਤਾ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਹਰਮੇਸ਼ ਸਿੰਘ ਪੁੱਤਰ ਹਰਨਾਮ ਸਿੰਘ ਨੇ ਦੱਸਿਆ ਹੈ ਕਿ ਉਸ ਦਾ ਤਾਇਆ ਮੱਖਣ ਸਿੰਘ ਸਾਡੇ ਹਿੱਸੇ ਆਉਂਦੀ ਤਿੰਨ ਤਿੰਨ ਕਨਾਲਾਂ ਜ਼ਮੀਨ ਤੇ ਕਬਜ਼ਾ ਕਰਨਾ ਚਾਹੁੰਦਾ ਸੀ, ਜਿਸ ਨੂੰ ਲੈ ਕੇ ਮੈਂ ਤੇ ਮੇਰਾ ਚਾਚਾ ਚਿਮਣ ਸਿੰਘ (55-60) ਗਲੀ ਚੋਂ ਜਾ ਰਹੇ ਸੀ ਕਿ ਤਾਏ ਮੱਖਣ ਸਿੰਘ ਨੇ ਆਪਣੇ ਦੋ ਪੁੱਤਰਾਂ ਅਤੇ ਪਤਨੀ ਨਾਲ ਮਿਲ ਕੇ ਉਹਨਾਂ ਦੇ ਉੱਪਰ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ।

ਇਹ ਵੀ ਪੜ੍ਹੋ : ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਹੋਇਆ ਦਿ.ਹਾਂ.ਤ, ਸੈਨ ਫਰਾਂਸਿਸਕੋ ਦੇ ਹਸਪਤਾਲ ‘ਚ ਤੋ.ੜਿ.ਆ ਦ.ਮ

ਹਰਨਾਮ ਸਿੰਘ ਨੇ ਅੱਗੇ ਦੱਸਿਆ ਕਿ ਹਮਲੇ ਦੌਰਾਨ ਗੰਭੀਰ ਹੋਏ ਚਾਚੇ ਚਿਮਣ ਸਿੰਘ ਨੂੰ ਅਤੇ ਮੈਨੂੰ ਇਲਾਜ ਦੇ ਲਈ ਫਿਰੋਜ਼ਪੁਰ ਅਤੇ ਫਰੀਦਕੋਟ ਇਲਾਜ ਦੇ ਲਈ ਦਾਖਲ ਕਰਾਇਆ ਗਿਆ। ਜਿੱਥੇ ਉਸ ਦੇ ਚਾਚੇ ਦੀ ਮੌਤ ਹੋ ਗਈ ਹੈ। ਉਧਰ ਥਾਣਾ ਮਮਦੋਟ ਦੀ ਪੁਲਿਸ ਵੀ ਹੋਰ ਵੱਖ-ਵੱਖ ਭਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਫਿਰੋਜ਼ਪੁਰ ‘ਚ ਰਿਸ਼ਤੇ ਹੋਏ ਤਾਰ-ਤਾਰ, ਜ਼ਮੀਨ ਵਿਵਾਦ ਨੂੰ ਲੈ ਕੇ ਵੱਡੇ ਭਰਾ ਨੇ ਆਪਣੇ ਹੀ ਛੋਟੇ ਭਰਾ ਦੀ ਲਈ ਜਾਨ appeared first on Daily Post Punjabi.

ਸਮਰਾਲਾ : ਜ਼ਮੀਨੀ ਵਿ.ਵਾਦ ਨੇ ਰਿਸ਼ਤੇ ਕੀਤੇ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਦਾ ਕੀਤਾ ਕ.ਤ.ਲ
ਸਮਰਾਲਾ ਨੇੜਲੇ ਪਿੰਡ ਪੂਨੀਆ ਵਿੱਚ ਬੀਤੀ ਰਾਤ ਰਿਸ਼ਤੇ ਉਸ ਸਮੇਂ ਤਾਰ ਤਾਰ ਹੋ ਗਏ ਜਦੋਂ ਛੋਟੇ ਭਰਾ ਨੇ ਆਪਣੇ ਹੀ ਵੱਡੇ ਭਰਾ ਦਾ ਕਤਲ ਕਰ ਦਿੱਤ। ਜ਼ਮੀਨੀ ਵਿਵਾਦ ਕਰਕੇ ਦਲਬੀਰ ਸਿੰਘ ਨੇ ਆਪਣੇ ਵੱਡੇ ਭਰਾ ਜਗਦੀਪ ਸਿੰਘ ਨੂੰ ਸੱਬਲ ਮਾਰ ਮਾਰ ਮੌਤ ਦੇ ਘਾਟ ਉਤਾਰ ਦਿੱਤਾ। ਉਸਨੇ ਆਪਣੇ ਪਿਤਾ ਰਾਮ ਸਿੰਘ ਨੂੰ ਬੁਰੀ ਤਰ੍ਹਾਂ ਜਖਮੀ ਕਰ ਦਿੱਤਾ। ਜਖਮੀ ਪਿਤਾ ਰਾਮ ਸਿੰਘ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ ਚ ਰੈਫਰ ਕੀਤਾ ਗਿਆ ਹੈ। ਸਮਰਾਲਾ ਪੁਲਿਸ ਨੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਦੇ ਵਿੱਚ ਲੈ ਲਿਆ ਹੈ। ਮ੍ਰਿਤਕ ਜਗਦੀਪ ਸਿੰਘ ਨੇ ਕਰੀਬ ਦੋ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਅਤੇ ਚਾਰ ਮਹੀਨੇ ਪਹਿਲਾਂ ਇਹ ਜੇਲ ਚੋਂ ਵਾਪਸ ਆਇਆ ਸੀ।

ਜ਼ਖਮੀ ਰਾਮ ਸਿੰਘ ਨੇ ਦੱਸਿਆ ਮੈਂ ਤੇ ਮੇਰਾ ਵੱਡਾ ਬੇਟਾ ਜਗਦੀਪ ਸਿੰਘ ਕਾਫੀ ਸਮੇਂ ਤੋਂ ਅਸੀਂ ਅਲੱਗ ਰਹਿੰਦੇ ਸੀ। ਮੇਰਾ ਛੋਟਾ ਬੇਟਾ ਪਿੰਡ ਚ ਅਲੱਗ ਘਰ ਚ ਰਹਿੰਦਾ ਸੀ। ਬੀਤੀ ਰਾਤ ਮੇਰਾ ਮੁੰਡਾ ਨਸ਼ੇ ਵਿੱਚ ਘਰੇ ਆਇਆ ਅਤੇ ਉਸਨੇ ਆ ਕੇ ਸਾਡੇ ਨਾਲ ਕੁੱਟ ਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਆਪਣੀ ਜਮੀਨ ਨੂੰ ਲੈਣ ਵਾਸਤੇ ਵਾਰ ਵਾਰ ਕਹਿਣ ਲੱਗ ਗਏ। ਉਸਤੋਂ ਬਾਅਦ ਛੋਟੇ ਬੇਟੇ ਨੇ ਸੱਬਲ ਮਾਰ ਕੇ ਵੱਡੇ ਬੇਟੇ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੇਰੇ ਉਪਰ ਵੀ ਜਾਨਲੇਵਾ ਹਮਲਾ ਕੀਤਾ।

Younger brother killed elder brother

ਸਮਰਾਲਾ ਪੁਲਿਸ ਦੇ SHO ਰਾਉ ਵਰਿੰਦਰ ਸਿੰਘ ਨੇ ਦੱਸਿਆ ਕਿ ਸਮਰਾਲਾ ਦੇ ਨਜ਼ਦੀਕੀ ਪਿੰਡ ਪੁੰਨੀਆ ਵਿੱਚ ਇੱਕ ਪਰਿਵਾਰਕ ਲੜਾਈ ਹੋਈ ਜਿਸ ਵਿੱਚ ਦੋ ਭਰਾ ਅਤੇ ਪਿਓ ਦੀ ਖੂਨੀ ਝੜਪ ਹੋਈ। ਜਿਸ ਵਿੱਚ ਇੱਕ ਭਰਾ ਦੀ ਮੌਤ ਹੋ ਗਈ। ਜਦੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਤਿੰਨੋ ਜਾਣੇ ਨਸ਼ੇ ਦੇ ਆਦੀ ਸਨ ਆਏ ਦਿਨ ਇਹਨਾਂ ਦਾ ਆਪਸ ਵਿੱਚ ਜਮੀਨ ਨੂੰ ਲੈ ਕੇ ਝਗੜਾ ਹੁੰਦਾ ਰਹਿੰਦਾ ਸੀ। ਬੀਤੀ ਰਾਤ ਇਸ ਝਗੜੇ ਨੇ ਖੂਨੀ ਰੂਪ ਧਾਰਨ ਕਰ ਲਿਆ ਜਿਸ ਵਿੱਚ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਸੱਬਲ ਨਾਲ ਕੁੱਟ ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਿਸ ਵਿੱਚ ਬਜ਼ੁਰਗ ਪਿਓ ਵੀ ਗੰਭੀਰ ਜਖਮੀ ਹੋ ਗਿਆ। SHO ਦਾ ਕਹਿਣਾ ਸੀ ਕਿ ਦੋਸ਼ੀ ਦਲਵੀਰ ਸਿੰਘ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਮੁਕਦਮਾ ਦਰਜ ਕਰ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ ‘ਚ ਸਿਆਸੀ ਭੂਚਾਲ, ਵਿਕਰਮਾਦਿੱਤਿਆ ਸਿੰਘ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸਿਵਲ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਦਾ ਕਹਿਣਾ ਸੀ ਕਿ ਬੀਤੀ ਰਾਤ ਹਸਪਤਾਲ ਦੇ ਵਿੱਚ ਇੱਕ ਲੜਾਈ ਦਾ ਮਾਮਲਾ ਆਇਆ ਜਿਸ ਦੇ ਵਿੱਚ ਦੋ ਵਿਅਕਤੀ ਹਸਪਤਾਲ ਚ ਆਏ। ਰਾਮ ਸਿੰਘ ਉਮਰ 68 ਸਾਲ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਅਤੇ ਇੱਕ ਮ੍ਰਿਤਕ ਦੀ ਲਾਸ਼ ਹਸਪਤਾਲ ਦੇ ਵਿੱਚ ਆਈ ਜਿਸ ਦਾ ਨਾਮ ਜਗਦੀਪ ਸਿੰਘ ਉਮਰ 35 ਸਾਲ ਹੈ। ਡਾਕਟਰ ਦਾ ਕਹਿਣਾ ਸੀ ਕਿ ਬੁਰੀ ਤਰ੍ਹਾਂ ਜ਼ਖਮੀ ਰਾਮ ਸਿੰਘ ਨੂੰ ਇਹਦੇ ਵੱਡੇ ਹਸਪਤਾਲ ਦੇ ਵਿੱਚ ਰੈਫਰ ਕਰ ਦਿੱਤਾ ਗਿਆ ਹੈ ਅੱਗੇ ਦੀ ਜਾਂਚ ਸਮਰਾਲਾ ਪੁਲਿਸ ਕਰ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸਮਰਾਲਾ : ਜ਼ਮੀਨੀ ਵਿ.ਵਾਦ ਨੇ ਰਿਸ਼ਤੇ ਕੀਤੇ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਦਾ ਕੀਤਾ ਕ.ਤ.ਲ appeared first on Daily Post Punjabi.

ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ-ਦਿਹਾੜੇ ਚੱਲੀ ਗੋਲੀ, 1 ਜ਼ਖਮੀ
land dispute ludhiana: ਲੁਧਿਆਣਾ ਦੇ ਭੱਟੀਆ ਪਿੰਡ ‘ਚ ਜ਼ਮੀਨੀ ਮਾਮਲੇ ਨੂੰ ਲੈ ਕੇ ਦੋ ਧਿਰਾਂ ‘ਚ ਹੋਏ ਵਿਵਾਦ ਨੇ ਇੰਨਾ ਖਤਰਨਾਕ ਰੂਪ ਧਾਰ ਲਿਆ ਕਿ ਮੌਕੇ ‘ਤੇ ਗੋਲੀ ਚੱਲ ਪਈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਸ ਪਹੁੰਚੀ।

land dispute ludhiana

ਦਰਅਸਲ ਇਹ ਲੜਾਈ ਪਿੰਡ ਦੇ ਸਮਸ਼ਾਨਘਾਟ ਦੇ ਕੋਲ ਲਗਭਗ 4 ਏਕੜ ਜ਼ਮੀਨ ਦਾ ਹੈ। ਦੱਸਿਆ ਜਾਂਦਾ ਹੈ ਕਿ ਇਹ ਜ਼ਮੀਨ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਵਾਸੀ ਜਸਵਿੰਦਰ ਸਿੰਘ ਨੇ ਤਰਨਤਾਰਨ ਦੇ ਰਹਿਣ ਵਾਲੇ ਗੁਰਨੇਕ ਸਿੰਘ ਤੋਂ ਖ੍ਰੀਦੀ ਸੀ। ਇਸ ਦੌਰਾਨ ਜਦੋਂ ਜਸਵਿੰਦਰ ਸਿੰਘ ਆਪਣੇ ਚਚੇਰੇ ਭਰਾ ਲਾਭ ਸਿੰਘ ਨੂੰ ਨਾਲ ਲੈ ਕੇ ਜ਼ਮੀਨ ‘ਤੇ ਮਿੱਟੀ ਪੁਆ ਰਿਹਾ ਸੀ, ਤਾਂ ਉਸ ਸਮੇਂ ਉੱਥੇ ਬਹਾਦਰ ਕੇ ਨਿਵਾਸੀ ਜਸਮੋਹਨ ਸਿੰਘ ਆਪਣੇ ਸਾਥੀਆਂ ਨਾਲ ਪਹੁੰਚਿਆ ਅਤੇ ਆਉਂਦਿਆਂ ਹੀ ਜਸਵਿੰਦਰ ਸਿੰਘ ਤੇ ਲਾਭ ਸਿੰਘ ਨਾਲ ਬਹਿਸਬਾਜ਼ੀ ਕਰਨ ਲੱਗਾ। ਵਿਵਾਦ ਇੰਨਾ ਵੱਧ ਗਿਆ ਕਿ ਜਸਮੋਹਨ ਨੇ ਆਪਣੀ ਪਿਸਤੌਲ ਕੱਢ ਕੇ ਗੋਲੀ ਚਲਾ ਦਿੱਤੀ, ਜੋ ਕਿ ਜਸਵਿੰਦਰ ਸਿੰਘ ਦੀ ਲੱਤ ‘ਚ ਲੱਗ ਗਈ। ਵਾਰਦਾਤ ਨੂੰ ਅੰਜ਼ਾਮ ਦੇ ਕੇ ਜਸਮੋਹਨ ਉੱਥੋ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ‘ਚ ਜੁੱਟ ਗਈ ਹੈ।
ਦੂਜੇ ਪਾਸੇ ਜ਼ਖਮੀ ਨੌਜਵਾਨ ਜਸਵਿੰਦਰ ਸਿੰਘ ਦੇ ਭਰਾ ਲਾਭ ਸਿੰਘ ਨੇ ਬਿਆਨ ਦਿੱਤਾ ਹੈ ਕਿ ਕੁਝ ਦਿਨ ਪਹਿਲਾਂ ਵੀ ਇਹ ਬਦਮਾਸ਼ ਜ਼ਮੀਨ ‘ਤੇ ਆਏ ਸਨ ਅਤੇ ਉਨ੍ਹਾਂ ਨੂੰ ਧਮਕੀਆਂ ਦੇ ਕੇ ਗਏ ਸਨ।

The post ਜ਼ਮੀਨੀ ਵਿਵਾਦ ਨੂੰ ਲੈ ਕੇ ਦਿਨ-ਦਿਹਾੜੇ ਚੱਲੀ ਗੋਲੀ, 1 ਜ਼ਖਮੀ appeared first on Daily Post Punjabi.