Landslide at Gaurikund Kedarnath Archives - Daily Post Punjabi

ਕੇਦਾਰਨਾਥ ਪੈਦਲ ਮਾਰਗ ‘ਤੇ ਵੱਡਾ ਹਾਦਸਾ, ਪਹਾੜੀ ਤੋਂ ਡਿੱਗੇ ਪੱਥਰ, ਤਿੰਨ ਯਾਤਰੀਆਂ ਦੀ ਮੌਤ
ਗੌਰੀਕੁੰਡ-ਕੇਦਾਰਨਾਥ ਪੈਦਲ ਮਾਰਗ ‘ਤੇ ਐਤਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਚਿਰਬਾਸਾ ਨੇੜੇ ਪਹਾੜੀ ਤੋਂ ਅਚਾਨਕ ਵੱਡੀ ਮਾਤਰਾ ਵਿੱਚ ਮਲਬਾ ਅਤੇ ਪੱਥਰ ਡਿੱਗ ਪਏ। ਜ਼ਿਲ੍ਹਾ ਆਫ਼ਤ ਪ੍ਰਬੰਧਨ ਅਧਿਕਾਰੀ ਨੰਦਨ ਸਿੰਘ ਰਾਜਵਰ ਨੇ ਦੱਸਿਆ ਕਿ ਯਾਤਰਾ ‘ਤੇ ਜਾ ਰਹੇ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਪੰਜ ਜ਼ਖ਼ਮੀ ਹੋ ਗਏ। ਜ਼ਖਮੀਆਂ ਵਿਚ ਦੋ ਯਾਤਰੀ ਮਹਾਰਾਸ਼ਟਰ ਦੇ ਦੱਸੇ ਜਾਂਦੇ ਹਨ ਅਤੇ ਬਾਕੀ ਲੋਕ ਸਥਾਨਕ ਹਨ। ਜ਼ਖਮੀਆਂ ਨੂੰ ਇਲਾਜ ਲਈ ਗੜੀਕੁੰਡ ਹਸਪਤਾਲ ਭੇਜਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ ਸਾਢੇ ਸੱਤ ਵਜੇ ਦੀ ਦੱਸੀ ਜਾ ਰਹੀ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚ ਗਈ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਦਸੇ ਵਿੱਚ ਮਰਨ ਵਾਲਿਆਂ ਦੀ ਪਛਾਣ ਕਿਸ਼ੋਰ ਅਰੁਣ ਪਰਾਟੇ (31) ਵਾਸੀ ਨਾਗਪੁਰ ਮਹਾਰਾਸ਼ਟਰ, ਸੁਨੀਲ ਮਹਾਦੇਵ ਕਾਲੇ (24) ਜਾਲਨਾ ਮਹਾਰਾਸ਼ਟਰ, ਅਨੁਰਾਗ ਬਿਸ਼ਟ ਤਿਲਵਾੜਾ ਰੁਦਰਪ੍ਰਯਾਗ ਵਜੋਂ ਹੋਈ ਹੈ।

ਮੁੱਖ ਮੰਤਰੀ ਧਾਮੀ ਨੇ ਕੇਦਾਰਨਾਥ ਯਾਤਰਾ ਰੂਟ ‘ਤੇ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਸੋਸ਼ਲ ਮੀਡੀਆ ‘ਤੇ ਪੋਸਟ ਕਰਦੇ ਹੋਏ ਉਨ੍ਹਾਂ ਲਿਖਿਆ, ‘ਪਹਾੜੀ ਤੋਂ ਮਲਬੇ ਅਤੇ ਭਾਰੀ ਪੱਥਰਾਂ ਦੇ ਡਿੱਗਣ ਕਾਰਨ ਕੁਝ ਯਾਤਰੀਆਂ ਦੇ ਜ਼ਖਮੀ ਹੋਣ ਦੀ ਖਬਰ ਬੇਹੱਦ ਦੁਖਦ ਹੈ। ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਕੰਮ ਚੱਲ ਰਿਹਾ ਹੈ, ਮੈਂ ਇਸ ਸਬੰਧ ‘ਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ‘ਚ ਹਾਂ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਤੁਰੰਤ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪ੍ਰਮਾਤਮਾ ਵਿਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ ਅਤੇ ਦੁਖੀ ਪਰਿਵਾਰਾਂ ਨੂੰ ਇਸ ਅਥਾਹ ਦੁੱਖ ਨੂੰ ਸਹਿਣ ਦਾ ਬਲ ਬਖਸ਼ੇ।

ਇਹ ਵੀ ਪੜ੍ਹੋ : ਬਰਨਾਲਾ : ਘਰੋਂ ਦੋਸਤ ਨਾਲ ਗਏ ਨੌਜਵਾਨ ਦੀ ਝਾੜੀਆਂ ‘ਚੋਂ ਮਿਲੀ ਦੇ.ਹ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਦੱਸ ਦੇਈਏ ਕਿ ਕੇਦਾਰਨਾਥ ਦੇ 16 ਕਿਲੋਮੀਟਰ ਲੰਬੇ ਗੌਰੀਕੁੰਡ-ਕੇਦਾਰਨਾਥ ਪੈਦਲ ਮਾਰਗ ‘ਤੇ ਹਰ ਸਮੇਂ ਜ਼ਮੀਨ ਖਿਸਕਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਚਿਰਬਾਸਾ ਲੈਂਡਸਲਾਈਡ ਜ਼ੋਨ ਹੈ, ਜਿੱਥੇ ਹਰ ਬਰਸਾਤ ਦੇ ਮੌਸਮ ਵਿੱਚ ਪਹਾੜੀ ਤੋਂ ਪੱਥਰ ਡਿੱਗਣ ਕਾਰਨ ਹਾਦਸੇ ਵਾਪਰਦੇ ਹਨ। ਇੱਥੇ ਪਿਛਲੇ ਸਾਲ ਵੀ ਪਹਾੜੀ ਤੋਂ ਢਿੱਗਾਂ ਡਿੱਗਣ ਕਾਰਨ ਇੱਕ ਵਿਅਕਤੀ ਦੀ ਜਾਨ ਚਲੀ ਗਈ ਸੀ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਕੇਦਾਰਨਾਥ ਪੈਦਲ ਮਾਰਗ ‘ਤੇ ਵੱਡਾ ਹਾਦਸਾ, ਪਹਾੜੀ ਤੋਂ ਡਿੱਗੇ ਪੱਥਰ, ਤਿੰਨ ਯਾਤਰੀਆਂ ਦੀ ਮੌਤ appeared first on Daily Post Punjabi.