landslide on national highway 5 Archives - Daily Post Punjabi

ਕੋਲੰਬੀਆ ‘ਚ ਖਿਸਕੀ ਜ਼ਮੀਨ, ਬੱਸ ਸਣੇ ਕਈ ਗੱਡੀਆਂ ਮਲਬੇ ‘ਚ ਦੱਬੀਆਂ, 33 ਲੋਕਾਂ ਦੀ ਮੌਤ
ਕੋਲੰਬੀਆ ਦੇ ਰਿਸਾਰਾਲਡਾ ਸੂਬੇ ਵਿੱਚ ਬਾਰਿਸ਼ ਕਾਰਨ ਹੋਏ ਲੈਂਡਸਲਾਈਡ ਵਿੱਚ ਇੱਕ ਬੱਸ ਤੇ ਹੋਰ ਗੱਡੀਆਂ ਦੱਬ ਗਈਆਂ, ਜਿਨ੍ਹਾਂ ਵਿੱਚ ਘੱਟੋਂ-ਘੱਟ 33 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਲੰਬੀਆ ਦੇ ਰਾਸ਼ਟਰਪਤੀ ਗੁਸਤਾਵੋ ਪੈਟ੍ਰੋ ਨੇ ਇਸ ਘਟਨਾ ‘ਤੇ ਸੋਗ ਜਤਾਉਂਦਿਆਂ ਕਿਹਾ ਕਿ ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਇਸ ਮੁਸ਼ਕਿਲ ਸਮੇਂ ਵਿੱਚ ਨਾਲ ਖੜ੍ਹੀ ਹੈ।

Colombia landslide

ਕੋਲੰਬੀਆ ਦੇ ਗ੍ਰਹਿ ਮੰਤਰੀ ਅਲਫੋਨਸੋ ਪ੍ਰਾਦਾ ਨੇ ਦੱਸਿਆ ਕਿ ਇਸ ਘਟਨਾ ਤੋਂ ਅਸੀਂ ਬੇਹੱਦ ਦੁਖੀ ਹਾਂ। ਸਾਨੂੰ ਹੁਣ ਤੱਕ 3 ਨਬਾਲਿਗਾਂ ਸਣੇ 33 ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਇਸ ਤੋਂ ਇਲਾਵਾ 9 ਲੋਕਾਂ ਨੂੰ ਜ਼ਿੰਦਾ ਬਚਾ ਲਿਆ ਗਿਆ ਹੈ, ਜਿਨ੍ਹਾਂ ਵਿੱਚੋਂ 4 ਦੀ ਹਾਲਤ ਗੰਭੀਰ ਹੈ। ਕੋਲੰਬੀਆ ਦੀ ਰਾਜਧਾਨੀ ਬੋਗੋਟਾ ਤੋਂ ਕਰੀਬ 230 ਕਿਮੀ ਦੂਰ ਕਾਫੀ ਉਦਪਾਦਨ ਦੇ ਲਈ ਮਸ਼ਹੂਰ ਕੋਲੰਬੀਆ ਦੇ ਇੱਕ ਪਹਾੜੀ ਇਲਾਕੇ ਵਿੱਚ ਪੁਐਬਲੋ ਰਿਕੋ ਤੇ ਸਾਂਤਾ ਸੇਸਿਲਿਆ ਦੇ ਪਿੰਡਾਂ ਦੇ ਵਿਚਾਲੇ ਯਾਤਰਾ ਕਰਦੇ ਸਮੇਂ ਐਤਵਾਰ ਨੂੰ ਲੈਂਡਸਲਾਈਡ ਵਿੱਚ ਬੱਸ ਸਣੇ ਕਈ ਗੱਡੀਆਂ ਦੱਬੀਆਂ ਗਈਆਂ ਸਨ।

ਇਹ ਵੀ ਪੜ੍ਹੋ: ਵੱਡੀ ਖਬਰ: ਮੂਸੇਵਾਲਾ ਕਤਲ ਮਾਮਲੇ ‘ਚ ਬੱਬੂ ਮਾਨ ਸਣੇ ਕਈਆਂ ਨਾਮੀ ਗਾਇਕਾਂ ਤੋਂ ਹੋਵੇਗੀ ਪੁੱਛਗਿੱਛ !

ਮਲਬੇ ਵਿੱਚ ਦੱਬੀ ਬੱਸ ਕੋਲੰਬੀਆ ਦੇ ਤੀਜੇ ਸਭ ਤੋਂ ਵੱਡੇ ਸ਼ਹਿਰ ਕੈਲੀ ਅਤੇ ਕੌਂਡੋਟੋ ਨਗਰ ਨਿਗਮ ਦੇ ਵਿਚਾਲੇ ਰਸਤੇ ਵਿੱਚ ਸੀ। ਅਧਿਕਾਰੀਆਂ ਦੇ ਅਨੁਸਾਰ ਇਸ ਵਿੱਚ ਲਗਭਗ 25 ਯਾਤਰੀ ਸਵਾਰ ਸਨ। ਹਾਦਸੇ ਵਿੱਚ ਬਚੇ ਇੱਕ ਵਿਅਕਤੀ ਨੇ ਦੱਸਿਆ ਕਿ ਡਰਾਈਵਰ ਨੇ ਬੱਸ ਨੂੰ ਬਚਾਉਣ ਦੀ ਕਾਫੀ ਕੋਸ਼ਿਸ਼ ਕੀਤੀ, ਜਦੋਂ ਮਲਬਾ ਨੀਚੇ ਆ ਰਿਹਾ ਸੀ ਤੇ ਬੱਸ ਉਸ ਤੋਂ ਥੋੜ੍ਹਾ ਪਿੱਛੇ ਸੀ। ਇਸ ਘਟਨਾ ਸਬੰਧੀ ਇੱਕ ਵਿਅਕਤੀ ਨੇ ਦੱਸਿਆ ਕਿ ਜਦੋਂ ਹਾਦਸਾ ਵਾਪਰ ਗਿਆ ਉਦੋਂ ਵੀ ਡਰਾਈਵਰ ਬੱਸ ਬੈਕ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਘਟਨਾ ਵਿੱਚ ਜ਼ਖਮੀ ਹੋਏ 5 ਲੋਕਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਕੋਲੰਬੀਆ ‘ਚ ਖਿਸਕੀ ਜ਼ਮੀਨ, ਬੱਸ ਸਣੇ ਕਈ ਗੱਡੀਆਂ ਮਲਬੇ ‘ਚ ਦੱਬੀਆਂ, 33 ਲੋਕਾਂ ਦੀ ਮੌਤ appeared first on Daily Post Punjabi.

ਹਿਮਾਚਲ ਪ੍ਰਦੇਸ਼ ‘ਚ ਸ਼ਿਮਲਾ ਨੇੜੇ ਹੋਇਆ Landslide, ਰਾਸ਼ਟਰੀ ਰਾਜਮਾਰਗ ਵੀ ਹੋਇਆ ਬੰਦ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਵਾਰ ਫਿਰ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਸੋਮਵਾਰ ਸਵੇਰੇ ਢਿੱਗਾਂ ਡਿੱਗਣ ਕਾਰਨ ਰਾਸ਼ਟਰੀ ਰਾਜਮਾਰਗ 5 ‘ਤੇ ਭਾਰੀ ਜਾਮ ਲੱਗ ਗਿਆ ਹੈ। ਇੱਥੇ ਸਵੇਰੇ ਅਚਾਨਕ ਹੀ ਪਹਾੜ ਤੋਂ ਭਾਰੀ ਮਲਬਾ ਡਿੱਗਣਾ ਸ਼ੁਰੂ ਹੋ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪਈ।

landslide on national highway 5

ਇਸ ਹਾਦਸੇ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਕੁੱਝ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਦਿਖਾਈ ਦੇ ਰਿਹਾ ਹੈ। ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਜ਼ਮੀਨ ਖਿਸਕਣ ਤੋਂ ਬਾਅਦ ਆਵਾਜਾਈ ਪ੍ਰਭਾਵਿਤ ਹੋਈ ਹੈ। ਹਾਈਵੇਅ ਅਥਾਰਟੀ ਦੀ ਮਸ਼ੀਨਰੀ ਸੜਕ ਨੂੰ ਬਹਾਲ ਕਰਨ ਵਿੱਚ ਰੁੱਝੀ ਹੋਈ ਹੈ। ਕਿੰਨੌਰ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਇਸ ਤੋਂ ਪਹਿਲਾਂ ਬਤਸੇਰੀ ਅਤੇ ਨਿਗੁਲਸਰੀ ਵਿੱਚ ਜ਼ਮੀਨ ਖਿਸਕਣ ਕਾਰਨ ਕਈ ਲੋਕਾਂ ਦੀ ਜਾਨ ਚਲੀ ਗਈ ਸੀ।

ਇਹ ਵੀ ਪੜ੍ਹੋ : ਇੰਗਲੈਂਡ ਲੜੀ ਦੌਰਾਨ ਟੀਮ ਇੰਡੀਆ ਨੂੰ ਵੱਡਾ ਝੱਟਕਾ, ਕੋਚ ਰਵੀ ਸ਼ਾਸਤਰੀ ਨੂੰ ਹੋਇਆ ਕੋਰੋਨਾ

ਤੁਹਾਨੂੰ ਦੱਸ ਦੇਈਏ ਕਿ ਕੁੱਝ ਦਿਨ ਪਹਿਲਾਂ ਕਿਨੌਰ ਦੇ ਕੋਲ ਇੱਕ ਵੱਡਾ ਹਾਦਸਾ ਵਾਪਰਿਆ ਸੀ, ਉਦੋਂ ਵੀ ਪਹਾੜ ਤੋਂ ਮਲਬਾ ਡਿੱਗ ਗਿਆ ਸੀ ਅਤੇ ਦਰਜਨਾਂ ਲੋਕ ਮਲਬੇ ਹੇਠਾਂ ਦੱਬੇ ਗਏ ਸਨ। ਅਗਸਤ ਦੇ ਸ਼ੁਰੂਆਤੀ ਹਫਤੇ ਵਿੱਚ ਜ਼ਮੀਨ ਖਿਸਕਣ ਵਿੱਚ 25 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ ਸੀ।

ਇਹ ਵੀ ਦੇਖੋ : ਅਣਖ ਨੂੰ ਪਿੱਛੇ ਰੱਖ ਇਹ ਸਿੱਖ ਨੌਜਵਾਨ ਪਰਿਵਾਰ ਪਾਲਣ ਲਈ ਸੜਕਾਂ ‘ਤੇ ਵੇਚ ਰਿਹਾ ਕੁਲਫੀ, ਵਿਦੇਸ਼ ਜਾਣ….

The post ਹਿਮਾਚਲ ਪ੍ਰਦੇਸ਼ ‘ਚ ਸ਼ਿਮਲਾ ਨੇੜੇ ਹੋਇਆ Landslide, ਰਾਸ਼ਟਰੀ ਰਾਜਮਾਰਗ ਵੀ ਹੋਇਆ ਬੰਦ appeared first on Daily Post Punjabi.