lashkar commander abrar killed Archives - Daily Post Punjabi

ਸ੍ਰੀਨਗਰ ‘ਚ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਅੱਤਵਾਦੀ ਸਮੇਤ 2 ਹੋਰ ਅੱਤਵਾਦੀਆਂ ਨੂੰ ਕੀਤਾ ਢੇਰ
lashkar commander abrar killed: ਜੰਮੂ ਕਸ਼ਮੀਰ ਦੇ ਮਲੂਰਾ ਪਰੀਮਪੋਰਾ ਖੇਤਰ ਵਿੱਚ ਇੱਕ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਅੱਤਵਾਦੀ ਅਤੇ ਇੱਕ ਲਸ਼ਕਰ ਕਮਾਂਡਰ ਸਣੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਇਸ ਮੁਕਾਬਲੇ ਵਿੱਚ ਇੱਕ ਸਹਾਇਕ ਕਮਾਂਡੈਂਟ, ਸਬ ਇੰਸਪੈਕਟਰ ਅਤੇ ਇੱਕ ਸੀਆਰਪੀਐਫ ਜਵਾਨ ਜ਼ਖ਼ਮੀ ਹੋ ਗਿਆ ਹੈ।

lashkar commander abrar killed

ਆਈਜੀ ਵਿਜੇ ਕੁਮਾਰ ਨੇ ਦੱਸਿਆ ਕਿ ਜਦੋਂ ਸੁਰੱਖਿਆ ਬਲਾਂ ਨੇ ਘਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਤਾਂ ਅਬਰਾਰ ਦੇ ਸਾਥੀ ਪਾਕਿਸਤਾਨੀ ਅੱਤਵਾਦੀ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕੀਤੀ ਗਈ। ਮੁਕਾਬਲੇ ਵਿਚ ਇਕ ਪਾਕਿਸਤਾਨੀ ਅੱਤਵਾਦੀ ਅਤੇ ਚੋਟੀ ਦੇ ਲਸ਼ਕਰ-ਏ-ਤੋਇਬਾ ਕਮਾਂਡਰ ਅਬਰਾਰ ਸਮੇਤ ਦੋ ਅੱਤਵਾਦੀ ਮਾਰੇ ਗਏ ਹਨ।

#SrinagarEncounterUpdate: 01 Pakistani #terrorist & top commander LeT Abrar killed. #Incriminating materials alongwith arms & ammunition recovered. #Search going on. Further details shall follow. @JmuKmrPolice https://t.co/6PHd0F9Xae
— Kashmir Zone Police (@KashmirPolice) June 29, 2021

ਫੌਜ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨਾਲ ਮੁਕਾਬਲਾ ਅਜੇ ਵੀ ਜਾਰੀ ਹੈ ਅਤੇ ਸੁਰੱਖਿਆ ਬਲ ਇਸ ਦਾ ਮੂੰਹ-ਤੋੜ ਜਵਾਬ ਦੇ ਰਹੇ ਹਨ। ਬੀਤੀ ਸ਼ਾਮ ਸ਼ੁਰੂ ਹੋਏ ਇਸ ਆਪ੍ਰੇਸ਼ਨ ਤੋਂ ਬਾਅਦ ਆਮ ਲੋਕਾਂ ਨੂੰ ਸੁਰੱਖਿਅਤ ਜਗ੍ਹਾ ਲਿਜਾਇਆ ਗਿਆ ਹੈ।

The post ਸ੍ਰੀਨਗਰ ‘ਚ ਸੁਰੱਖਿਆ ਬਲਾਂ ਨੇ ਇੱਕ ਪਾਕਿਸਤਾਨੀ ਅੱਤਵਾਦੀ ਸਮੇਤ 2 ਹੋਰ ਅੱਤਵਾਦੀਆਂ ਨੂੰ ਕੀਤਾ ਢੇਰ appeared first on Daily Post Punjabi.