Lassi health benefits Archives - Daily Post Punjabi

ਠੰਡੀ-ਠੰਡੀ ਲੱਸੀ ਪੀਣੀ ਕਿਉਂ ਜ਼ਰੂਰੀ ? ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ
Lassi health benefits: ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ। ਇਸਦੇ ਲਈ ਵੱਧ ਤੋਂ ਵੱਧ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਪਰ ਤੁਸੀਂ ਠੰਡੀ-ਠੰਡੀ ਲੱਸੀ ਵੀ ਪੀ ਸਕਦੇ ਹੋ। ਦਹੀਂ ਤੋਂ ਤਿਆਰ ਲੱਸੀ ਵਿਟਾਮਿਨ, ਕੈਲਸ਼ੀਅਮ, ਪੋਟਾਸ਼ੀਅਮ, ਫਾਸਫੋਰਸ, ਐਂਟੀ-ਬੈਕਟਰੀਅਲ, ਐਂਟੀ-ਵਾਇਰਲ ਆਦਿ ਗੁਣਾਂ ਨਾਲ ਭਰਪੂਰ ਹੁੰਦੀ ਹੈ। ਇਸ ਦੇ ਸੇਵਨ ਨਾਲ ਸਰੀਰ ਹਾਈਡਰੇਟਡ ਹੋਣ ਦੇ ਨਾਲ ਦਿਨ ਭਰ ਫਰੈਸ਼ ਰਹੇਗਾ। ਸਰੀਰ ਦੀ ਗਰਮੀ ਦੂਰ ਹੋ ਕੇ ਠੰਡਕ ਮਹਿਸੂਸ ਹੋਵੇਗੀ। ਤੁਸੀਂ ਸਿੰਪਲ ਦੀ ਥਾਂ ‘ਤੇ ਗੁਲਾਬ, ਗੁਲਕੰਦ, ਫਰੂਟਸ ਆਦਿ ਦੀ ਲੱਸੀ ਬਣਾ ਸਕਦੇ ਹੋ। ਅਜਿਹੇ ‘ਚ ਇਹ ਟੇਸਟੀ ਹੋਣ ਨਾਲ ਬੱਚੇ ਵੀ ਇਸ ਨੂੰ ਅਸਾਨੀ ਨਾਲ ਪੀ ਲੈਣਗੇ। ਲੱਸੀ ਨੂੰ ਸਵੇਰੇ ਨਾਸ਼ਤੇ ਅਤੇ ਲੰਚ ਤੋਂ ਬਾਅਦ ਪੀਣਾ ਬੈਸਟ ਮੰਨਿਆ ਜਾਂਦਾ ਹੈ।

Lassi health benefits

ਤਾਂ ਆਓ ਜਾਣਦੇ ਹਾਂ ਲੱਸੀ ਪੀਣ ਦੇ ਸ਼ਾਨਦਾਰ ਫਾਇਦਿਆਂ ਬਾਰੇ…

ਡੀਹਾਈਡਰੇਸ਼ਨ ਤੋਂ ਬਚਾਅ: ਰੋਜ਼ਾਨਾ 1 ਗਲਾਸ ਲੱਸੀ ਪੀਣ ਨਾਲ ਸਰੀਰ ‘ਚ ਪਾਣੀ ਦੀ ਕਮੀ ਪੂਰੀ ਹੁੰਦੀ ਹੈ। ਅਜਿਹੇ ‘ਚ ਡੀਹਾਈਡਰੇਸ਼ਨ ਦੀ ਸਮੱਸਿਆ ਤੋਂ ਬਚਾਅ ਰਹਿੰਦਾ ਹੈ। ਲੱਸੀ ‘ਚ ਪੋਟਾਸ਼ੀਅਮ ਹੋਣ ਨਾਲ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਇਸ ਨਾਲ ਦਿਲ ਸਿਹਤਮੰਦ ਰਹਿੰਦਾ ਹੈ। ਨਾਲ ਹੀ ਇਸ ਨਾਲ ਸਬੰਧਤ ਬਿਮਾਰੀਆਂ ਹੋਣ ਦਾ ਖਤਰਾ ਰਹਿੰਦਾ ਹੈ। ਅਜਿਹੇ ‘ਚ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਦਾ ਸੇਵਨ ਰੋਜ਼ਾਨਾ ਕਰਨਾ ਚਾਹੀਦਾ ਹੈ।

ਇਮਿਊਨਿਟੀ ਵਧਾਵੇ: ਦਹੀਂ ‘ਚ ਲੈਕਟਿਕ ਐਸਿਡ ਅਤੇ ਪ੍ਰੋਬਾਇਓਟਿਕਸ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਤੋਂ ਤਿਆਰ ਲੱਸੀ ਪੀਣ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਨਾਲ ਹੀ ਲੱਸੀ ਪੀਣ ਨਾਲ ਸਰੀਰ ਨੂੰ ਬੈਕਟੀਰੀਆ ਵਿਰੁੱਧ ਲੜਨ ਦੀ ਸ਼ਕਤੀ ਵੱਧ ਜਾਂਦੀ ਹੈ। ਖ਼ਾਸ ਤੌਰ ‘ਤੇ ਕੋਰੋਨਾ ਕਾਲ ‘ਚ ਇਸ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਗਰਮੀਆਂ ‘ਚ ਜ਼ਿਆਦਾ ਮਸਾਲੇਦਾਰ ਅਤੇ ਤਲਿਆ ਹੋਇਆ ਖਾਣ ਨਾਲ ਪਾਚਨ ਸ਼ਕਤੀ ਹੌਲੀ ਹੋ ਜਾਂਦੀ ਹੈ। ਅਜਿਹੇ ‘ਚ ਰੋਜ਼ਾਨਾ 1 ਗਲਾਸ ਲੱਸੀ ਪੀਣਾ ਫ਼ਾਇਦੇਮੰਦ ਹੁੰਦਾ ਹੈ। ਇਸ ਨਾਲ ਪੇਟ ਸਾਫ਼ ਰਹਿੰਦਾ ਹੈ। ਪਾਚਨ ਤੰਤਰ ਮਜ਼ਬੂਤ ਹੋਣ ਨਾਲ ਇਸ ਨਾਲ ਜੁੜੀਆਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਮਿਲਦਾ ਹੈ। ਗਰਮੀਆਂ ‘ਚ ਠੰਡੀ-ਠੰਡੀ ਲੱਸੀ ਪੀਣ ਨਾਲ ਗੈਸ, ਕਬਜ਼ ਅਤੇ ਪੇਟ ਦੀਆਂ ਹੋਰ ਸਮੱਸਿਆਵਾਂ ਤੋਂ ਛੁਟਕਾਰਾ ਮਿਲਦਾ ਹੈ। ਨਾਲ ਹੀ ਪੇਟ ਦੀ ਜਲਣ ਸ਼ਾਂਤ ਹੋ ਕੇ ਠੰਡਕ ਦਾ ਅਹਿਸਾਸ ਹੁੰਦਾ ਹੈ।

ਸਰੀਰ ਨੂੰ ਠੰਡਕ ਪਹੁੰਚਾਏ: ਇਸ ਦੇ ਸੇਵਨ ਨਾਲ ਸਰੀਰ ਨੂੰ ਠੰਡਕ ਮਿਲਦੀ ਹੈ। ਇਸ ਲਈ ਗਰਮੀਆਂ ‘ਚ ਖਾਸ ਤੌਰ ‘ਤੇ ਲੱਸੀ ਦਾ ਸੇਵਨ ਕਰੋ। ਅੱਜ ਦੇ ਸਮੇਂ ‘ਚ ਹਰ ਦੂਸਰਾ ਵਿਅਕਤੀ ਤਣਾਅ ‘ਚ ਘਿਰਿਆ ਹੋਇਆ ਹੈ। ਅਜਿਹੇ ‘ਚ ਇਸ ਸਮੇਂ ਲੱਸੀ ਦਾ ਸੇਵਨ ਕਰਨਾ ਬਹੁਤ ਲਾਭਕਾਰੀ ਹੋਵੇਗਾ। ਇਸ ‘ਚ ਮੌਜੂਦ ਪੋਸ਼ਕ ਤੱਤ ਅਤੇ ਐਂਟੀ-ਆਕਸੀਡੈਂਟ ਤਣਾਅ ਨੂੰ ਘਟਾਉਣ ‘ਚ ਮਦਦ ਕਰਦੇ ਹਨ। ਲੱਸੀ ਦਹੀਂ ਤੋਂ ਬਣਦੀ ਹੈ। ਉੱਥੇ ਹੀ ਦਹੀਂ ਲੋਅ ਫੈਟ ਮੰਨਿਆ ਜਾਂਦਾ ਹੈ। ਨਾਲ ਹੀ ਲੱਸੀ ‘ਚ ਜ਼ਿਆਦਾ ਪ੍ਰੋਟੀਨ ਹੋਣ ਨਾਲ ਇਹ ਭਾਰ ਨੂੰ ਕੰਟਰੋਲ ‘ਚ ਰੱਖਦੀ ਹੈ। ਇਸ ਦੇ ਸੇਵਨ ਨਾਲ ਸਰੀਰ ‘ਚ ਊਰਜਾ ਦਾ ਸੰਚਾਰ ਹੁੰਦਾ ਹੈ। ਅਜਿਹੇ ‘ਚ ਥਕਾਵਟ ਅਤੇ ਕਮਜ਼ੋਰੀ ਦੂਰ ਹੁੰਦੀ ਹੈ।

The post ਠੰਡੀ-ਠੰਡੀ ਲੱਸੀ ਪੀਣੀ ਕਿਉਂ ਜ਼ਰੂਰੀ ? ਜਾਣੋ ਇਸ ਦੇ ਜ਼ਬਰਦਸਤ ਫ਼ਾਇਦੇ appeared first on Daily Post Punjabi.

Healthy Drink: ਗਰਮੀ ਤੋਂ ਰਾਹਤ ਦਿਵਾਏਗੀ ਲੱਸੀ, ਇਨ੍ਹਾਂ 10 ਸਮੱਸਿਆਵਾਂ ਤੋਂ ਮਿਲੇਗਾ ਛੁਟਕਾਰਾ
Lassi health benefits: ਗਰਮੀਆਂ ‘ਚ ਮੌਸਮ ਦਾ ਤਾਪਮਾਨ ਜ਼ਿਆਦਾ ਹੋਣ ਕਰਕੇ ਠੰਡੀਆਂ ਚੀਜ਼ਾਂ ਖਾਣ ਦਾ ਜ਼ਿਆਦਾ ਮਨ ਕਰਦਾ ਹੈ। ਇਸ ਦੇ ਸੇਵਨ ਨਾਲ ਠੰਡਕ ਦਾ ਅਹਿਸਾਸ ਹੋਣ ਦੇ ਨਾਲ ਮਨ ਅਤੇ ਦਿਮਾਗ ਹੁੰਦਾ ਹੈ। ਅਜਿਹੇ ‘ਚ ਲੋਕ ਖ਼ਾਸਕਰ ਠੰਡੀ-ਠੰਡੀ ਲੱਸੀ ਪੀਣ ਦਾ ਮਜ਼ਾ ਲੈਂਦੇ ਹਨ। ਇਹ ਪੀਣ ‘ਚ ਸਵਾਦ ਹੋਣ ਦੇ ਨਾਲ ਕਈ ਪੌਸ਼ਟਿਕ ਅਤੇ ਆਯੁਰਵੈਦਿਕ ਗੁਣਾਂ ਨਾਲ ਭਰਪੂਰ ਹੈ। ਅਜਿਹੇ ‘ਚ ਇਸ ਨੂੰ ਪੀਣ ਨਾਲ ਸਿਹਤ ਦੀਆਂ ਕਈ ਸਮੱਸਿਆਵਾਂ ਦੂਰ ਹੋ ਜਾਂਦੀਆਂ ਹਨ। ਤਾਂ ਆਓ ਜਾਣਦੇ ਹਾਂ ਲੱਸੀ ਪੀਣ ਦੇ ਫਾਇਦਿਆਂ ਬਾਰੇ…

ਲੱਸੀ ‘ਚ ਮੌਜੂਦ ਪੌਸ਼ਟਿਕ ਤੱਤ: ਲੱਸੀ ਦਹੀਂ ਤੋਂ ਤਿਆਰ ਕੀਤੀ ਜਾਂਦੀ ਹੈ। ਅਜਿਹੇ ‘ਚ ਦਹੀਂ ‘ਚ ਮੌਜੂਦ ਪੌਸ਼ਟਿਕ ਤੱਤ ਵਿਟਾਮਿਨ, ਕੈਲਸ਼ੀਅਮ, ਆਇਰਨ, ਪ੍ਰੋਟੀਨ, ਮੈਗਨੀਸ਼ੀਅਨ, ਐਂਟੀ-ਆਕਸੀਡੈਂਟ, ਐਂਟੀ-ਬੈਕਟਰੀਅਲ ਆਦਿ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਤੋਂ ਤਿਆਰ ਕੀਤੀ ਗਈ ਲੱਸੀ ਦਾ ਸੇਵਨ ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ‘ਚ ਮਦਦ ਕਰਦਾ ਹੈ ਅਤੇ ਪਾਚਨ ਤੰਤਰ ਨੂੰ ਤੰਦਰੁਸਤ ਰੱਖਦਾ ਹੈ। ਤਾਂ ਆਓ ਜਾਣਦੇ ਹਾਂ ਲੱਸੀ ਦੇ ਵੱਡੇ ਫਾਇਦਿਆਂ ਬਾਰੇ…

Lassi health benefits

ਬਲੱਡ ਪ੍ਰੈਸ਼ਰ ਰਹੇ ਕੰਟਰੋਲ: ਲੱਸੀ ‘ਚ ਮੈਗਨੀਸ਼ੀਅਮ, ਪੋਟਾਸ਼ੀਅਮ, ਪ੍ਰੋਟੀਨ, ਐਂਟੀ-ਵਾਇਰਲ ਅਤੇ ਐਂਟੀ-ਬੈਕਟਰੀਅਲ ਹੋਣ ਕਾਰਨ ਬਲੱਡ ਪ੍ਰੈਸ਼ਰ ਕੰਟਰੋਲ ‘ਚ ਰਹਿੰਦਾ ਹੈ। ਅਜਿਹੇ ‘ਚ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਡਾਇਟ ‘ਚ ਸ਼ਾਮਲ ਕਰਨਾ ਚਾਹੀਦਾ ਹੈ। ਦਹੀਂ ‘ਚ ਪ੍ਰੋਬੀਓਟਿਕ, ਗੁਡ ਬੈਕਟੀਰੀਆ ਹੋਣ ਨਾਲ ਇਮਿਊਨਿਟੀ ਵਧਾਉਣ ‘ਚ ਮਦਦ ਮਿਲਦੀ ਹੈ। ਅਜਿਹੇ ‘ਚ ਮੌਸਮੀ ਅਤੇ ਹੋਰ ਬਿਮਾਰੀਆਂ ਦੀ ਚਪੇਟ ‘ਚ ਆਉਣ ਦਾ ਖ਼ਤਰਾ ਘੱਟ ਹੁੰਦਾ ਹੈ। ਇਸ ‘ਚ ਮੌਜੂਦ ਜ਼ਿੰਕ ਵਧੀਆ ਸਰੀਰਕ ਅਤੇ ਮਾਨਸਿਕ ਵਿਕਾਸ ‘ਚ ਸਹਾਇਤਾ ਕਰਦਾ ਹੈ। ਲੱਸੀ ‘ਚ ਕੈਲੋਰੀ ਅਤੇ ਫੈਟ ਦੀ ਮਾਤਰਾ ਘੱਟ ਹੁੰਦੀ ਹੈ। ਅਜਿਹੇ ‘ਚ ਰੋਜ਼ਾਨਾ 1 ਗਲਾਸ ਲੱਸੀ ਦਾ ਸੇਵਨ ਕਰਨ ਨਾਲ ਭਾਰ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਨਾਲ ਹੀ ਦਿਨ ਭਰ ਐਂਰਜੈਟਿਕ ਮਹਿਸੂਸ ਹੁੰਦਾ ਹੈ।

Lassi health benefits

ਐਸਿਡਿਟੀ ਤੋਂ ਛੁਟਕਾਰਾ: ਗਰਮੀਆਂ ‘ਚ ਜ਼ਿਆਦਾ ਮਸਾਲੇਦਾਰ, ਤੇਲ ਵਾਲਾ ਭੋਜਨ ਖਾਣ ਨਾਲ ਪਾਚਨ ਤੰਤਰ ਹੌਲੀ ਹੋ ਜਾਂਦਾ ਹੈ। ਅਜਿਹੇ ‘ਚ ਐਸਿਡਿਟੀ ਦੀ ਸਮੱਸਿਆ ਜ਼ਿਆਦਾ ਹੁੰਦੀ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਠੰਡੀ ਲੱਸੀ ਦਾ ਸੇਵਨ ਕਰਨਾ ਬੈਸਟ ਆਪਸ਼ਨ ਹੈ। ਇਸ ਨਾਲ ਪੇਟ ਨੂੰ ਠੰਡਕ ਮਿਲਣ ਦੇ ਨਾਲ ਜਲਣ, ਬਦਹਜ਼ਮੀ, ਐਸਿਡਿਟੀ ਆਦਿ ਤੋਂ ਰਾਹਤ ਮਿਲਦੀ ਹੈ। ਦਸਤ ਅਤੇ ਕਬਜ਼ ਦੀ ਸਥਿਤੀ ‘ਚ ਲੱਸੀ ਦਾ ਸੇਵਨ ਲਾਭਕਾਰੀ ਹੈ। ਦਰਅਸਲ ਦਹੀਂ ਚੰਗੇ ਬੈਕਟੀਰੀਆ ਦਾ ਮੁੱਖ ਸਰੋਤ ਹੈ। ਅਜਿਹੇ ‘ਚ ਇਸ ਤੋਂ ਤਿਆਰ ਲੱਸੀ ਦਾ ਸੇਵਨ ਇਨ੍ਹਾਂ ਸਮੱਸਿਆਵਾਂ ਤੋਂ ਬਚਣ ‘ਚ ਮਦਦ ਕਰਦਾ ਹੈ। ਲੱਸੀ ਝੁਲਸ ਰਹੀ ਗਰਮੀ ‘ਚ ਸਰੀਰ ਦੇ ਤਾਪਮਾਨ ਨੂੰ ਸਹੀ ਕਰਨ ਅਤੇ ਠੰਡਕ ਦਾ ਅਹਿਸਾਸ ਦਿਵਾਉਂਦੀ ਹੈ। ਇਸ ‘ਚ ਪਾਣੀ ਅਤੇ ਲੈਕਟਿਕ ਐਸਿਡ ਜ਼ਿਆਦਾ ਹੋਣ ਨਾਲ ਸਰੀਰ ਦਾ ਤਾਪਮਾਨ ਸਹੀ ਰਹਿੰਦਾ ਹੈ।

ਮਜ਼ਬੂਤ ​​ਹੱਡੀਆਂ: ਇਸ ‘ਚ ਜ਼ਿਆਦਾ ਕੈਲਸ਼ੀਅਮ ਹੋਣ ਨਾਲ ਮਾਸਪੇਸ਼ੀਆਂ ਅਤੇ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ। ਪ੍ਰੈਗਨੈਂਸੀ ਦੌਰਾਨ ਔਰਤਾਂ ਨੂੰ ਆਪਣੀ ਡਾਇਟ ਦਾ ਵਿਸ਼ੇਸ਼ ਧਿਆਨ ਰੱਖਣਾ ਹੁੰਦਾ ਹੈ। ਅਜਿਹੇ ‘ਚ ਉਹ ਇਮਿਊਨ ਬੂਸਟਰ ਲੱਸੀ ਲੈ ਸਕਦੇ ਹਨ। ਪੌਸ਼ਟਿਕ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਲੱਸੀ ਸਰੀਰ ਨੂੰ ਹਾਈਡ੍ਰੇਟ ਰੱਖਦੀ ਹੈ। ਮਾਸਪੇਸ਼ੀਆਂ ਅਤੇ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ਦੇ ਨਾਲ ਪਾਚਨ ਤੰਤਰ ਤੰਦਰੁਸਤ ਰਹਿੰਦਾ ਹੈ। ਅਜਿਹੇ ‘ਚ ਮਾਂ ਅਤੇ ਗਰਭ ‘ਚ ਪਲ ਰਹੇ ਬੱਚੇ ਦਾ ਵਧੀਆ ਵਿਕਾਸ ਹੋਣ ‘ਚ ਸਹਾਇਤਾ ਮਿਲਦੀ ਹੈ।

ਵਾਲਾਂ ਲਈ ਫਾਇਦੇਮੰਦ: ਇਸ ਦਾ ਸੇਵਨ ਕਰਨ ਨਾਲ ਵਾਲਾਂ ਨੂੰ ਜੜ੍ਹਾਂ ਤੋਂ ਪੋਸ਼ਣ ਮਿਲਦਾ ਹੈ। ਅਜਿਹੇ ‘ਚ ਚਿੱਟੇ ਵਾਲਾਂ, ਡੈਂਡਰਫ, ਡ੍ਰਾਈ ਸਕੈਲਪ ਆਦਿ ਸਮੱਸਿਆਵਾਂ ਦੂਰ ਹੋ ਕੇ ਵਾਲ ਤੇਜ਼ੀ ਨਾਲ ਵੱਧਦੇ ਹਨ। ਨਾਲ ਹੀ ਵਾਲ ਸੁੰਦਰ, ਸੰਘਣੇ, ਸੌਫਟ ਅਤੇ ਸ਼ਾਇਨੀ ਦਿਖਾਈ ਦਿੰਦੇ ਹਨ। ਲੱਸੀ ਦੇ ਸੇਵਨ ਨਾਲ ਪਾਚਨ ਤੰਤਰ ਸਹੀ ਰਹਿੰਦਾ ਹੈ। ਇਸਦੇ ਇਲਾਵਾ ਇਸ ‘ਚ ਬਲੀਚਿੰਗ ਗੁਣ ਹੋਣ ਨਾਲ ਦਾਗ-ਧੱਬੇ, ਮੁਹਾਸੇ, ਫ੍ਰੀਕਲਜ਼, ਝੁਰੜੀਆਂ ਦੂਰ ਹੋ ਕੇ ਚਿਹਰਾ ਸਾਫ, ਗਲੋਇੰਗ, ਮੁਲਾਇਮ ਅਤੇ ਖਿਲਿਆ-ਖਿਲਿਆ ਨਜ਼ਰ ਆਉਂਦਾ ਹੈ।

ਲੱਸੀ ਪੀਣ ਦੇ ਨੁਕਸਾਨ: ਜਿਵੇਂ ਕਿ ਹਰ ਕੋਈ ਜਾਣਦਾ ਹੈ ਕਿ ਕਿਸੇ ਵੀ ਚੀਜ਼ ਦਾ ਜ਼ਿਆਦਾ ਸੇਵਨ ਕਰਨ ਨਾਲ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ‘ਚ ਲੱਸੀ ਸਿਹਤ ਲਈ ਲਾਭਕਾਰੀ ਹੈ। ਪਰ ਇਸਦੇ ਜ਼ਿਆਦਾ ਸੇਵਨ ਨਾਲ ਸਮੱਸਿਆਵਾਂ ਹੋ ਸਕਦੀਆਂ ਹਨ ਜਿਵੇਂ ਕਿ…

ਇਸ ‘ਚ ਖੰਡ ਹੁੰਦੀ ਹੈ। ਅਜਿਹੇ ‘ਚ ਜ਼ਿਆਦਾ ਲੱਸੀ ਪੀਣ ਨਾਲ ਸ਼ੂਗਰ ਲੈਵਲ ਵੱਧ ਸਕਦਾ ਹੈ।

ਭਾਰ ਵਧਣਾ।

ਇਸ ਤੋਂ ਇਲਾਵਾ ਲੱਸੀ ਦਾ ਜ਼ਿਆਦਾ ਸੇਵਨ ਕਰਨ ਨਾਲ ਪ੍ਰੋਸਟੇਟ ਕੈਂਸਰ ਹੋਣ ਦਾ ਖ਼ਤਰਾ ਰਹਿੰਦਾ ਹੈ।

ਇਸ ਨਾਲ ਪੇਟ ‘ਚ ਪੱਥਰੀ ਦੀ ਸਮੱਸਿਆ ਹੋ ਸਕਦੀ ਹੈ।

ਇਸ ਨਾਲ ਆਲਸੀ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

The post Healthy Drink: ਗਰਮੀ ਤੋਂ ਰਾਹਤ ਦਿਵਾਏਗੀ ਲੱਸੀ, ਇਨ੍ਹਾਂ 10 ਸਮੱਸਿਆਵਾਂ ਤੋਂ ਮਿਲੇਗਾ ਛੁਟਕਾਰਾ appeared first on Daily Post Punjabi.