lata mangeshkar health is improving Archives - Daily Post Punjabi

ਲਤਾ ਮੰਗੇਸ਼ਕਰ ਦੇ ਜਲਦੀ ਠੀਕ ਹੋਣ ਲਈ ਅਯੁੱਧਿਆ ‘ਚ ਹੋਇਆ ਮਹਾਮਰਿਤੁੰਜਯ ਜਾਪ
Lata mangeshkar health update: ਹਿੰਦੀ ਸਿਨੇਮਾ ਦੀ ਦਿੱਗਜ ਅਤੇ ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਲੰਬੇ ਸਮੇਂ ਤੋਂ ਹਸਪਤਾਲ ‘ਚ ਭਰਤੀ ਹਨ। ਉਨ੍ਹਾਂ ਨੂੰ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

Lata mangeshkar health update

ਉਦੋਂ ਤੋਂ ਹੀ ਡਾਕਟਰ ਅਤੇ ਪਰਿਵਾਰਕ ਮੈਂਬਰ ਉਨ੍ਹਾਂ ਦੀ ਸਿਹਤ ਬਾਰੇ ਜਾਣਕਾਰੀ ਦੇ ਰਹੇ ਹਨ। ਹਾਲ ਹੀ ‘ਚ ਇਹ ਵੀ ਖਬਰਾਂ ਆਈਆਂ ਸਨ ਕਿ ਲਤਾ ਮੰਗੇਸ਼ਕਰ ਗੰਭੀਰ ਹੈ ਪਰ ਹੁਣ ਉਨ੍ਹਾਂ ਦੀ ਸਿਹਤ ‘ਚ ਸੁਧਾਰ ਹੋਇਆ ਹੈ। ਲਤਾ ਮੰਗੇਸ਼ਕਰ ਦੀ ਜਲਦੀ ਸਿਹਤਯਾਬੀ ਲਈ ਅਯੁੱਧਿਆ ‘ਚ ਮਹਾਮਰਿਤੁੰਜਯ ਜਾਪ ਅਤੇ ਹਵਨ ਕੀਤਾ ਜਾ ਰਿਹਾ ਹੈ। ਜਗਦਗੁਰੂ ਪਰਮਹੰਸ ਆਚਾਰੀਆ ਮਹਾਰਾਜ ਨੇ ਅਯੁੱਧਿਆ ‘ਚ ਲਤਾ ਮੰਗੇਸ਼ਕਰ ਲਈ ਮਹਾਮਰਿਤੁੰਜਯ ਜਾਪ ਰੱਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਉਮੀਦ ਜਤਾਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲਦੀ ਹੀ ਹਸਪਤਾਲ ‘ਚ ਲਤਾ ਮੰਗੇਸ਼ਕਰ ਨੂੰ ਮਿਲਣ ਜਾਣਗੇ। ਲਤਾ ਮੰਗੇਸ਼ਕਰ ਅਜੇ ਵੀ ਆਈਸੀਯੂ ਵਿੱਚ ਦਾਖ਼ਲ ਹੈ। ਜਗਦਗੁਰੂ ਪਰਮਹੰਸ ਆਚਾਰੀਆ ਮਹਾਰਾਜ ਨੇ ਕਿਹਾ, ‘ਅਸੀਂ ਗਾਇਕਾ ਲਤਾ ਮੰਗੇਸ਼ਕਰ ਦੀ ਚੰਗੀ ਸਿਹਤ ਲਈ ਮਹਾਮਰਿਤੁੰਜਯ ਜਾਪ ਦਾ ਆਯੋਜਨ ਕੀਤਾ ਹੈ। ਮੈਂ ਪੀਐਮ ਮੋਦੀ ਨੂੰ ਲਤਾ ਮੰਗੇਸ਼ਕਰ ਨੂੰ ਹਸਪਤਾਲ ਵਿੱਚ ਮਿਲਣ ਲਈ ਬੇਨਤੀ ਕਰਾਂਗਾ। ਇਸ ਤੋਂ ਪਹਿਲਾਂ ਲਤਾ ਮੰਗੇਸ਼ਕਰ ਦੇ ਜਲਦੀ ਠੀਕ ਹੋਣ ਲਈ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਦੇ ਘਰ ਭਗਵਾਨ ਸ਼ਿਵ ਦੀ ਪੂਜਾ ਕੀਤੀ।

ਆਸ਼ਾ ਭੌਂਸਲੇ ਨੇ ਲਤਾ ਮੰਗੇਸ਼ਕਰ ਦੀ ਸਿਹਤ ਦੀ ਹਾਲਤ ਬਾਰੇ ਜਾਣਕਾਰੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਉਨ੍ਹਾਂ ਦੀ ਤੰਦਰੁਸਤੀ ਅਤੇ ਜਲਦੀ ਠੀਕ ਹੋਣ ਲਈ ਘਰ ਵਿੱਚ ਭਗਵਾਨ ਸ਼ਿਵ ਦਾ ਰੁਦਰ ਸਥਾਪਿਤ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਲਤਾ ਮੰਗੇਸ਼ਕਰ ਨੂੰ 11 ਜਨਵਰੀ ਨੂੰ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ‘ਚ ਕੋਰੋਨਾ ਵਾਇਰਸ ਪਾਜ਼ੀਟਿਵ ਆਉਣ ਤੋਂ ਬਾਅਦ ਭਰਤੀ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਦੀ ਨਿਗਰਾਨੀ ‘ਚ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 92 ਸਾਲਾ ਲਤਾ ਮੰਗੇਸ਼ਕਰ ਦੀ ਭਤੀਜੀ ਰਚਨਾ ਨੇ ਆਪਣੇ ਕੋਰੋਨਾ ਨਾਲ ਸੰਕਰਮਿਤ ਹੋਣ ਦੀ ਜਾਣਕਾਰੀ ਦਿੱਤੀ ਸੀ। ਉਸ ਦੀ ਭਤੀਜੀ ਰਚਨਾ ਨੇ ਦੱਸਿਆ ਸੀ ਕਿ ਉਹ ਕੋਵਿਡ ਪਾਜ਼ੇਟਿਵ ਹੈ। ਉਸਦੀ ਉਮਰ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸਨੂੰ ਆਈਸੀਯੂ ਵਿੱਚ ਰੱਖਿਆ ਹੈ ਕਿਉਂਕਿ ਉਸਨੂੰ ਲਗਾਤਾਰ ਦੇਖਭਾਲ ਦੀ ਲੋੜ ਹੁੰਦੀ ਹੈ। ਇਸ ਦੇ ਨਾਲ ਹੀ ਹਾਲ ਹੀ ‘ਚ ਉਨ੍ਹਾਂ ਦਾ ਇਲਾਜ ਕਰ ਰਹੇ ਡਾਕਟਰ ਪ੍ਰਭਾਤ ਸਮਦਾਨੀ ਨੇ ਦੱਸਿਆ ਕਿ ਲਤਾ ਮੰਗੇਸ਼ਕਰ ਦੀ ਸਿਹਤ ‘ਚ ਸੁਧਾਰ ਹੋ ਰਿਹਾ ਹੈ। ਹਾਲਾਂਕਿ, ਉਨ੍ਹਾਂ ਨੂੰ ਬਿਹਤਰ ਸਿਹਤ ਲਈ ਆਈਸੀਯੂ ਵਿੱਚ ਨਿਗਰਾਨੀ ਹੇਠ ਰੱਖਿਆ ਗਿਆ ਹੈ।

The post ਲਤਾ ਮੰਗੇਸ਼ਕਰ ਦੇ ਜਲਦੀ ਠੀਕ ਹੋਣ ਲਈ ਅਯੁੱਧਿਆ ‘ਚ ਹੋਇਆ ਮਹਾਮਰਿਤੁੰਜਯ ਜਾਪ appeared first on Daily Post Punjabi.

ਅਜੇ ਵੀ ICU ‘ਚ ਲਤਾ ਮੰਗੇਸ਼ਕਰ, ਪਰ ਸਿਹਤ ‘ਚ ਹੋ ਰਿਹਾ ਹੈ ਸੁਧਾਰ ! : ਡਾਕਟਰ
ਮਸ਼ਹੂਰ ਗਾਇਕਾ ਲਤਾ ਮੰਗੇਸ਼ਕਰ ਦਾ ਅੱਜ ਹਸਪਤਾਲ ਵਿੱਚ 16ਵਾਂ ਦਿਨ ਹੈ। 8 ਜਨਵਰੀ ਨੂੰ, ਉਨ੍ਹਾਂ ਨੂੰ ਕੋਰੋਨਾ ਪੌਜੇਟਿਵ ਆਉਣ ਅਤੇ ਨਿਮੋਨੀਆ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।

lata mangeshkar health is improving

92 ਸਾਲਾ ਲਤਾ ਮੰਗੇਸ਼ਕਰ ਦੀ ਉਮਰ ਅਤੇ ਸਿਹਤ ਦਾ ਖਿਆਲ ਰੱਖਦੇ ਹੋਏ ਉਨ੍ਹਾਂ ਨੂੰ ਆਈਸੀਯੂ (ICU) ਵਿੱਚ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਰੱਖਿਆ ਗਿਆ ਹੈ। ਲਤਾ ਮੰਗੇਸ਼ਕਰ ਦਾ ਇਲਾਜ ਕਰ ਰਹੇ ਡਾ.ਪ੍ਰਤੀਤ ਸਮਦਾਨੀ (Dr Pratit Samdani) ਦਾ ਕਹਿਣਾ ਹੈ ਕਿ ਉਨ੍ਹਾਂ ਦੀ ਸਿਹਤ ‘ਚ ਪਹਿਲਾਂ ਨਾਲੋਂ ਜ਼ਿਆਦਾ ਸੁਧਾਰ ਦੇਖਣ ਨੂੰ ਮਿਲ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਅਸੀਂ ਪੂਰੀ ਕੋਸ਼ਿਸ਼ ਕਰ ਰਹੇ ਹਾਂ ਕਿ ਲਤਾ ਜੀ ਜਲਦੀ ਠੀਕ ਹੋ ਜਾਣ ਅਤੇ ਆਪਣੇ ਘਰ ਵਾਪਸ ਜਾ ਸਕਣ। ਡਾਕਟਰਾਂ ਦੀ ਟੀਮ ਵੱਲੋਂ ਲਤਾ ਮੰਗੇਸ਼ਕਰ ਦੀ ਸਿਹਤ ਸਬੰਧੀ ਅਪਡੇਟਸ ਲਗਾਤਾਰ ਦਿੱਤੇ ਜਾ ਰਹੇ ਹਨ ਪਰ ਪ੍ਰਸ਼ੰਸਕ ਲਤਾ ਮੰਗੇਸ਼ਕਰ ਦੀ ਸਿਹਤ ਨੂੰ ਲੈ ਕੇ ਕਈ ਅਫਵਾਹਾਂ ਫੈਲਾ ਰਹੇ ਹਨ।

Request from Lata Didi’s family to not spread rumours. She is responding well to treatment and god willing will return home soon. Let us avoid speculation & continue to pray for Lata Didi’s speedy recovery and wellbeing. pic.twitter.com/1HQlULjV8j
— Smriti Z Irani (@smritiirani) January 22, 2022

ਅਜਿਹੇ ‘ਚ ਹੁਣ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਲਤਾ ਮੰਗੇਸ਼ਕਰ ਦੇ ਪਰਿਵਾਰ ਵੱਲੋਂ ਬੇਨਤੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਅਫਵਾਹ ਨਾ ਫੈਲਾਓ ਅਤੇ ਨਾ ਹੀ ਕਿਸੇ ਵੀ ਤਰ੍ਹਾਂ ਦੀ ਅਫਵਾਹ ‘ਤੇ ਵਿਸ਼ਵਾਸ ਕਰੋ। ਉਨ੍ਹਾਂ ਦੀ ਸਿਹਤ ਵਿੱਚ ਪਹਿਲਾ ਨਾਲੋਂ ਕਾਫੀ ਸੁਧਾਰ ਹੈ ਤੇ ਜਲਦੀ ਹੀ ਉਹ ਘਰ ਵਾਪਿਸ ਆ ਜਾਣਗੇ । ਤੁਸੀਂ ਸਾਰੇ ਉਨ੍ਹਾਂ ਦੀ ਸਿਹਤ ਲਈ ਪ੍ਰਾਰਥਨਾ ਕਰੋ।

ਇਹ ਵੀ ਪੜ੍ਹੋ : NDRF ਦਾ ਟਵਿਟਰ ਅਕਾਊਂਟ ਹੋਇਆ ਹੈਕ, ਬਹਾਲੀ ਦੀਆਂ ਕੋਸ਼ਿਸ਼ਾਂ ਜਾਰੀ

ਪ੍ਰਸ਼ੰਸਕ ਅਤੇ ਬਾਲੀਵੁੱਡ ਸਿਤਾਰੇ ਕਰ ਰਹੇ ਨੇ ਪ੍ਰਾਰਥਨਾ – ਲਤਾ ਮੰਗੇਸ਼ਕਰ ਦੇ ਪ੍ਰਸ਼ੰਸਕ ਅਤੇ ਬਾਲੀਵੁੱਡ ਸਿਤਾਰੇ ਉਨ੍ਹਾਂ ਦੀ ਚੰਗੀ ਸਿਹਤ ਲਈ ਲਗਾਤਾਰ ਦੁਆਵਾਂ ਕਰ ਰਹੇ ਹਨ। ਉੱਥੇ ਹੀ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਨੁਪਮ ਖੇਰ ਨੇ ਲਤਾ ਮੰਗੇਸ਼ਕਰ ਦੀ ਚੰਗੀ ਸਿਹਤ ਲਈ ਪ੍ਰਾਰਥਨਾ ਕਰਦੇ ਹੋਏ ਟਵੀਟ ਕੀਤਾ ਅਤੇ ਲਿਖਿਆ, ‘ਸਤਿਕਾਰਯੋਗ ਲਤਾ ਮੰਗੇਸ਼ਕਰ ਜੀ, ਜਲਦੀ ਠੀਕ ਹੋ ਜਾਓ ਅਤੇ ਆਪਣੇ ਘਰ ਵਾਪਸ ਆਓ। ਪੂਰਾ ਦੇਸ਼ ਤੁਹਾਡੀ ਸਿਹਤ ਲਈ ਪ੍ਰਾਰਥਨਾ ਕਰ ਰਿਹਾ ਹੈ।”

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਅਜੇ ਵੀ ICU ‘ਚ ਲਤਾ ਮੰਗੇਸ਼ਕਰ, ਪਰ ਸਿਹਤ ‘ਚ ਹੋ ਰਿਹਾ ਹੈ ਸੁਧਾਰ ! : ਡਾਕਟਰ appeared first on Daily Post Punjabi.