lateat news Archives - Daily Post Punjabi

ਫ਼ਿਰੋਜ਼ਪੁਰ ‘ਚ ਤਿੰਨ ਨਸ਼ਾ ਤਸਕਰਾਂ ਦੀ ਜ਼ਾਇਦਾਦ ਫਰੀਜ਼, 77.17 ਲੱਖ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਲਗਾਇਆ ਨੋਟਿਸ
ਫ਼ਿਰੋਜ਼ਪੁਰ ਵਿੱਚ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਫਰੀਜ਼ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਤਿੰਨ ਹੋਰ ਨਸ਼ਾ ਤਸਕਰਾਂ ਦੀ ਜ਼ਾਇਦਾਦ ਨੂੰ ਜ਼ਬਤ ਕਰ ਲਿਆ ਗਿਆ ਹੈ। ਨਸ਼ਾ ਤਸਕਰਾਂ ਦੀ ਕੁੱਲ 77 ਲੱਖ 17 ਹਜ਼ਾਰ 936 ਰੁਪਏ ਦੀ ਜਾਇਦਾਦ ਕੀਤੀ ਜਾ ਚੁਕੀ ਹੈ। ਜਦਕਿ 13 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਤੋਂ ਇਲਾਵਾ 12 ਹੋਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦੇ ਹੁਕਮ ਸਮਰੱਥ ਅਧਿਕਾਰੀ ਨੂੰ ਭੇਜੇ ਗਏ ਹਨ। NDPS ਐਕਟ 1985 ਦੇ ਤਹਿਤ ਸਾਲ 2023 ਵਿੱਚ ਪਾਬੰਦੀਸ਼ੁਦਾ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ 21 ਨਸ਼ਾ ਤਸਕਰਾਂ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਫਰੀਜ਼ ਕਰ ਦਿੱਤਾ ਗਿਆ ਹੈ। ਜਿਸ ਦੀ ਕੁੱਲ ਕੀਮਤ 9 ਕਰੋੜ 93 ਲੱਖ 94 ਹਜ਼ਾਰ 701 ਰੁਪਏ ਹੈ।

ਇਹ ਵੀ ਪੜ੍ਹੋ : ਸ਼ਰਾਬ ਘੁਟਾਲੇ ‘ਚ ED ਦੀ ਕਾਰਵਾਈ, ਮੋਹਾਲੀ ‘ਚ ‘ਆਪ’ ਵਿਧਾਇਕ ਦੀ ਰਿਹਾਇਸ਼ ਤੇ ਦਫਤਰ ‘ਤੇ ਮਾਰਿਆ ਛਾਪਾ

ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਫ਼ਿਰੋਜ਼ਪੁਰ ਦੇ SP ਰਣਧੀਰ ਕੁਮਾਰ ਦੀ ਨਿਗਰਾਨੀ ਹੇਠ ਚੱਲ ਰਹੀ ਹੈ। SP ਨੇ ਦੱਸਿਆ ਕਿ ਫੜੇ ਗਏ ਤਿੰਨ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਕੁੱਲ ਕੀਮਤ 77 ਲੱਖ 17 ਹਜ਼ਾਰ 936 ਰੁਪਏ ਹੈ, ਜਿਨ੍ਹਾਂ ਵਿੱਚੋਂ ਇੱਕ ਕੋਲ 26 ਲੱਖ 62 ਹਜ਼ਾਰ 375 ਰੁਪਏ, ਦੂਜੇ ਕੋਲ 24 ਲੱਖ 10000 ਹਜ਼ਾਰ ਰੁਪਏ ਅਤੇ ਤੀਜੇ ਕੋਲ 26 ਲੱਖ 45 ਹਜ਼ਾਰ 561 ਰੁਪਏ ਹੈ।

SP ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਟੀਮਾਂ ਬਣਾਈਆਂ ਗਈਆਂ ਹਨ। ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ, ਸਾਰਿਆਂ ਖਿਲਾਫ ਬਿਨਾ ਕਿਸੇ ਭੇਦਭਾਵ ਤੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਨਸ਼ਾ ਤਸਕਰ ਜਿਨ੍ਹਾਂ ਦੀਆਂ ਜਾਇਦਾਦਾਂ ਨੂੰ ਫਰੀਜ਼ ਕੀਤਾ ਜਾ ਰਿਹਾ ਹੈ, ਉਹ ਨਾ ਤਾਂ ਆਪਣੀ ਜਾਇਦਾਦ ਵੇਚ ਸਕਦੇ ਹਨ ਅਤੇ ਨਾ ਹੀ ਕਿਸੇ ਨੂੰ ਟਰਾਂਸਫਰ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ : –

“Afsana Khan ਨੇ Rakhi Sawant ਨੂੰ ਪਵਾ ‘ਤਾ ਪੰਜਾਬੀ ਸੂਟ, Afsana ਲਈ ਦੇਖੋ ਕਿਸ ਤੋਂ ਲਿਆ ‘ਡਰਾਮਾ ਕੁਈਨ’ ਨੇ ਬਦਲਾ!

The post ਫ਼ਿਰੋਜ਼ਪੁਰ ‘ਚ ਤਿੰਨ ਨਸ਼ਾ ਤਸਕਰਾਂ ਦੀ ਜ਼ਾਇਦਾਦ ਫਰੀਜ਼, 77.17 ਲੱਖ ਦੀ ਪ੍ਰਾਪਰਟੀ ‘ਤੇ ਪੁਲਿਸ ਨੇ ਲਗਾਇਆ ਨੋਟਿਸ appeared first on Daily Post Punjabi.