lates punjabi news Archives - Daily Post Punjabi

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ
ਦੱਖਣੀ ਅਫਰੀਕਾ ਚ ਹੋਈਆਂ ਸਨਫਿਸਟ ਅਰਨੋਲਡ ਕਲਾਸਿਕ ਖੇਡਾਂ ਵਿੱਚ ਸਰਹੱਦੀ ਤਹਿਸੀਲ ਅਜਨਾਲਾ ਦੇ ਪਿੰਡ ਚਮਿਆਰੀ ਦੇ ਨੌਜਵਾਨ ਗੁਰਕਮਲਦੀਪ ਸਿੰਘ ਨੇ ਪਾਵਰ ਲਿਫਟਿੰਗ ਵਿੱਚ ਗੋਲਡ ਮੈਡਲ ਜਿੱਤ ਕੇ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਿਸ ਨੂੰ ਲੈਕੇ ਪਰਿਵਾਰ ਅਤੇ ਇਲਾਕੇ ਵਿੱਚ ਖੁਸ਼ੀ ਦਾ ਮਾਹੌਲ ਹੈ। ਉਥੇ ਹੀ 18 ਸਾਲਾਂ ਨੌਜਵਾਨ ਗੁਰਕਮਲਦੀਪ ਸਿੰਘ ਦਾ ਪਰਿਵਾਰ ਵੱਲੋਂ ਮੂੰਹ ਮਿੱਠਾ ਅਤੇ ਹਾਰ ਪਾ ਕੇ ਸਵਾਗਤ ਕੀਤਾ ਗਿਆ।

ਇਸ ਮੌਕੇ ਨੌਜਵਾਨ ਗੁਰਕਮਲਦੀਪ ਸਿੰਘ ਨੇ ਕਿਹਾ ਕਿ ਦੱਖਣੀ ਅਫਰੀਕਾ ਵਿੱਚ ਹੋਈਆਂ ਖੇਡਾਂ ਵਿੱਚ ਉਸ ਨੇ ਪਾਵਰਲਿਫਟਿੰਗ ਵਿੱਚੋਂ ਗੋਲਡ ਮੈਡਲ ਜਿੱਤਿਆ ਹੈ। ਜਿਸ ਦੇ ਚਲਦੇ ਉਸ ਨੂੰ ਬਹੁਤ ਖੁਸ਼ੀ ਹੈ ਕਿ ਉਸ ਦੇ ਪਰਿਵਾਰ ਵੱਲੋਂ ਉਸ ਦਾ ਸਵਾਗਤ ਕੀਤਾ ਗਿਆ ਹੈ। ਉਸ ਨੇ ਕਿਹਾ ਕਿ ਮੈਂ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਪ੍ਰੇਰਿਤ ਹੋਣ ਅਤੇ ਆਪਣਾ ਚੰਗਾ ਮੁਕਾਮ ਹਾਸਲ ਕਰਨ ।

ਇਸ ਮੌਕੇ ਨੌਜਵਾਨ ਗੁਰਕਮਲਦੀਪ ਸਿੰਘ ਦੇ ਪਰਿਵਾਰਕ ਮੈਂਬਰ ਕੁਲਦੀਪ ਸਿੰਘ ਨੇ ਕਿਹਾ ਕੀ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਉਨਾਂ ਦੇ ਬੇਟੇ ਨੇ ਮਿਹਨਤ ਕਰਕੇ ਪਾਵਰ ਲਿਫਟਿੰਗ ਵਿੱਚ ਗੋਲਡ ਮੈਡਲ ਜਿੱਤਿਆ ਹੈ। ਉਹਨਾਂ ਕਿਹਾ ਕਿ ਬੇਟੇ ਨੇ ਉਹਨਾਂ ਦਾ ਪੂਰੇ ਇਲਾਕੇ ਅਤੇ ਦੇਸ਼ ਵਿੱਚ ਨਾਮ ਰੋਸ਼ਨ ਕੀਤਾ ਹੈ। ਉਹਨਾਂ ਕਿਹਾ ਕਿ ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਜਿਆਦਾ ਤੋਂ ਜਿਆਦਾ ਖੇਡਾਂ ਵੱਲ ਧਿਆਨ ਦੇਣ ਤੇ ਸਰਕਾਰ ਨੂੰ ਚਾਹੀਦਾ ਹੈ ਕਿ ਪੰਜਾਬ ਦੇ ਨੌਜਵਾਨਾਂ ਦਾ ਸਾਥ ਦੇਣ।

ਇਹ ਵੀ ਪੜ੍ਹੋ : ਮਰਹੂਮ ਗੁਰਮੀਤ ਬਾਵਾ ਦੀ ਧੀ ਲਈ ਮਸੀਹਾ ਬਣੇ ਅਕਸ਼ੇ ਕੁਮਾਰ, ਗਲੋਰੀ ਬਾਵਾ ਦੇ ਖਾਤੇ ‘ਚ ਪਾਏ 25 ਲੱਖ ਰੁਪਏ

ਇਸ ਮੌਕੇ ਨੌਜਵਾਨ ਗੁਰਕਮਲ ਸਿੰਘ ਦੇ ਕੋਚ ਹਰਜੀਤ ਸਿੰਘ ਕਾਮਲਪੁਰਾ ਨੇ ਕਿਹਾ ਕਿ ਬਹੁਤ ਖੁਸ਼ੀ ਹੈ ਉਹਨਾਂ ਦਾ ਤਿਆਰ ਕੀਤਾ ਬੱਚਾ ਮਿਹਨਤ ਕਰਕੇ ਦੱਖਣੀ ਅਫ਼ਰੀਕਾ ਚ ਹੋਈਆਂ ਗੇਮਾਂ ਵਿੱਚ ਪਾਵਰ ਲਿਫਟਿੰਗ ਵਿੱਚ ਗੋਲਡ ਮੈਡਲ ਜਿੱਤ ਕੇ ਲਿਆਇਆ ਹੈ। ਉਹਨਾਂ ਕਿਹਾ ਇਸ ਨੌਜਵਾਨ ਨੇ ਬਹੁਤ ਜਿਆਦਾ ਮਿਹਨਤ ਕੀਤੀ ਹੈ ਜਿਸ ਦੀ ਬਦੋਲਤ ਇਹ ਗੋਲਡ ਲੈਕੇ ਆਇਆ ਹੈ। ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕੀ ਇਸ ਨੌਜਵਾਨ ਦੀ ਸਰਕਾਰ ਬਾਹ ਫੜੇ ਤਾਂਜੋ ਇਹ ਅੱਗੇ ਜਾਕੇ ਹੋਰ ਤਰੱਕੀ ਕਰਕੇ ਪੰਜਾਬ ਦਾ ਨਾਮ ਰੋਸ਼ਨ ਕਰੇ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਵਧਾਇਆ ਮਾਣ, ਗੁਰਕਮਲਦੀਪ ਸਿੰਘ ਨੇ ਪਾਵਰਲਿਫਟਿੰਗ ਚ ਜਿੱਤਿਆ ਸੋਨ ਤਗਮਾ appeared first on Daily Post Punjabi.

ਨਵਾਂਸ਼ਹਿਰ : ਛਾਪੇਮਾਰੀ ਦੌਰਾਨ DC ਨੇ ਮਾਈਨਿੰਗ ‘ਚ ਕੰਮ ਆਉਣ ਵਾਲੀਆਂ 2 ਜੇਸੀਬੀ ਮਸ਼ੀਨਾਂ ਕੀਤੀਆਂ ਜ਼ਬਤ
ਨਵਾਂਸ਼ਹਿਰ ਵਿਚ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਰਤਨਾਨਾ ਪਿੰਡ ਕੋਲ ਛਾਪੇਮਾਰੀ ਕੀਤੀ ਜਿਸ ਵਿਚ ਉਨ੍ਹਾਂ ਨੇ ਮਾਈਨਿੰਗ ਵਿਚ ਕੰਮ ਆਉਣ ਵਾਲੀਆਂ ਦੋ ਜੇਸੀਬੀ ਮਸ਼ੀਨਾਂ ਨੂੰ ਜ਼ਬਤ ਕਰ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਚਨਾ ਮਿਲੀ ਸੀਕਿ ਰਤਨਾਨਾ ਦੇ ਨਾਲ ਲੱਗਦੀ ਸਤਲੁਜ ਨਦੀ ਵਿਚ ਰਾਤ ਸਮੇਂ ਮਾਈਨਿੰਗ ਕੀਤੀ ਜਾ ਰਹੀ ਹੈ। ਸੂਚਨਾ ਦੇ ਆਧਾਰ ‘ਤੇ ਛਾਪੇਮਾਰੀ ਕੀਤੀ ਗਈ ਤਾਂ 5 ਫੁੱਟ ਡੂੰਘਾ ਰੇਤ ਦਾ ਖੱਡਾ ਮਿਲਿਆ।ਇਸ ਜਗ੍ਹਾ ‘ਤੇ ਰਾਤ ਦੇ ਸਮੇਂ ਟਿੱਪਰ ਤੇ ਟਰਾਲੀਆਂ ਜ਼ਰੀਏ ਵੱਡੀ ਗਿਣਤੀ ਵਿਚ ਮਾਈਨਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਏਅਰਪੋਰਟ ਤੇ ICP ਅਟਾਰੀ ‘ਤੇ ਤਸਕਰੀ ਕਰਕੇ ਲਿਆਂਦਾ ਗਿਆ ਕਰੋੜਾਂ ਦਾ ਸੋਨਾ ਜ਼ਬਤ

DC ਨੇ ਅੱਗੇ ਕਿਹਾ ਕਿ ਮਾਈਨਿੰਗ ਵੱਲੋਂ ਜਗ੍ਹਾ-ਜਗ੍ਹਾ ਵੱਡੇ-ਵੱਡੇ ਗੱਡੇ ਖੋਦ ਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ। ਅਜਿਹੇ ਵਿਚ ਜੇਕਰ ਕੋਈ ਅਧਿਕਾਰੀ ਜਾਂਚ ਕਰਨ ਆਏ ਤਾਂ ਵੀ ਉਸ ਦਾ ਮਾਈਨਿੰਗ ਦਾ ਪਤਾ ਨਹੀਂ ਲੱਗਦਾ ਹੈ। ਪੁਲਿਸ ਅਧਿਕਾਰੀਆਂ ਨੂੰ ਇਨ੍ਹਾਂ ਜੇਸੀਬੀ ਮਸ਼ੀਨਾਂ ਦੇ ਮਾਲਕਾਂ ਤੋਂ ਪੁੱਛਗਿਛ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਿੰਗ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਨਵਾਂਸ਼ਹਿਰ : ਛਾਪੇਮਾਰੀ ਦੌਰਾਨ DC ਨੇ ਮਾਈਨਿੰਗ ‘ਚ ਕੰਮ ਆਉਣ ਵਾਲੀਆਂ 2 ਜੇਸੀਬੀ ਮਸ਼ੀਨਾਂ ਕੀਤੀਆਂ ਜ਼ਬਤ appeared first on Daily Post Punjabi.