latest batala news Archives - Daily Post Punjabi

ਬਟਾਲਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ: ਮੁਲਜ਼ਮ ਹੋਇਆ ਜ਼ਖਮੀ, ਹਥਿਆਰ ਦੀ ਬਰਾਮਦਗੀ ਲਈ ਲੈ ਕੇ ਆਈ ਸੀ ਪੁਲਿਸ
ਬਟਾਲਾ ਵਿੱਚ ਦੇਰ ਰਾਤ ਪੁਲਿਸ ਅਤੇ ਬਦਮਾਸ਼ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਮੁਲਾਜ਼ਮ ਨੂੰ ਹਥਿਆਰ ਦੀ ਬਰਾਮਦਗੀ ਲਈ ਲੈ ਕੇ ਆਈ ਸੀ। ਭੱਜਣ ਦੀ ਕੋਸ਼ਿਸ਼ ਕਰਦਿਆਂ ਮੁਲਜ਼ਮ ਨੇ ਪੁਲਿਸ ਟੀਮ ‘ਤੇ ਫਾਇਰਿੰਗ ਕੀਤੀ। ਇਸ ਦੌਰਾਨ ਪੁਲਿਸ ਦੀ ਜਵਾਈ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ ਮੁਲਜ਼ਮ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ ਹੈ।

ਐੱਸਐੱਸਪੀ ਬਟਾਲਾ ਮਹਿਤਾਬ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਬਟਾਲਾ ਵਿੱਚ ਇੱਕ ਰੈਡੀਮੇਡ ਕੱਪੜਿਆਂ ਦੇ ਕਾਰੋਬਾਰੀ ਦੇ ਘਰ ‘ਤੇ ਫਾਇਰਿੰਗ ਦੀ ਵਾਰਦਾਤ ਕਰ ਨੌਜਵਾਨ ਫ਼ਰਾਰ ਹੋਏ ਸਨ। ਉਸ ਮਾਮਲੇ ਵਿੱਚ ਪਹਿਲਾਂ ਦੋ ਦੋਸ਼ੀ ਗ੍ਰਿਫ਼ਤਾਰ ਹੋਏ ਸਨ, ਜਿਹਨਾਂ ‘ਚੋਂ ਪਹਿਲਾਂ ਇੱਕ ਨੌਜਵਾਨ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਹੋਇਆ ਸੀ। ਪੁਲਿਸ ਨੇ ਦਾਅਵਾ ਕੀਤਾ ਕਿ ਇਸੇ ਕੈਸ ਵਿੱਚ ਜੋ ਮੁੱਖ ਸ਼ੂਟਰ ਰਵੀ ਅਤੇ ਅਤੇ ਉਸਦੇ ਦੋ ਸਾਥੀ ਹੋਰ ਅੱਜ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਸਨ। ਉਹਨਾਂ ਵਿੱਚੋਂ ਰਵੀ ਉਹ ਨੌਜਵਾਨ ਹੈ, ਜਿਸ ਵੱਲੋਂ ਪਹਿਲਾਂ ਹੀ ਬਟਾਲਾ ਵਿੱਚ ਕਰੀਬ 5 ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਜਿਸ ਚ ਉਸ ਵੱਲੋਂ ਫਿਰੌਤੀ ਦੀ ਮੰਗ ਨੂੰ ਲੈਕੇ ਫਾਇਰਿੰਗ ਕੀਤੀ ਗਈ ਸੀ।

ਇਹ ਵੀ ਪੜ੍ਹੋ : ਪੰਜਾਬ ‘ਚ ਲਾਗੂ ਹੋਈ VB-G RAM G ਯੋਜਨਾ, ਪੇਂਡੂ ਪਰਿਵਾਰਾਂ ਨੂੰ ਮਿਲੇਗੀ ਰੋਜ਼ਗਾਰ ਦੀ ਗਾਰੰਟੀ

ਉਨ੍ਹਾਂ ਦੱਸਿਆ ਕਿ ਅੱਜ ਜਦੋ ਰਵੀ ਨੂੰ ਗ੍ਰਿਫ਼ਤਾਰੀ ਤੋਂ ਬਾਅਦ ਵਾਰਦਾਤ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਲਈ ਬਟਾਲਾ ਤੋਂ ਕਰੀਬ 20 ਕਿਲੋਮੀਟਰ ਦੀ ਦੂਰੀ ‘ਤੇ ਇੱਕ ਸੁੰਨਸਾਨ ਥਾਂ ਨਹਿਰ ਦੇ ਕੰਢੇ ‘ਤੇ ਲਿਆਂਦਾ ਗਿਆ। ਰਵੀ ਨੇ ਲੁਕਾਈ ਹੋਈ ਥਾਂ ‘ਚੋ ਪਿਸਤੌਲ ਕੱਢਦੇ ਹੀ ਪੁਲਿਸ ‘ਤੇ ਫਾਇਰ ਕਰ ਦਿੱਤੇ ਜਦਕਿ ਪੁਲਿਸ ਨੇ ਬਚਾਅ ਵਿੱਚ ਜਵਾਬੀ ਫਾਇਰ ਕੀਤੇ ਅਤੇ ਇਸ ਮੁਕਾਬਲੇ ਵਿੱਚ ਰਵੀ ਜ਼ਖਮੀ ਹੋ ਗਿਆ। ਪੁਲਿਸ ਅਧਕਾਰੀ ਦਾ ਕਹਿਣਾ ਹੈ ਕਿ ਉਸ ਕੋਲੋ ਵਿਦੇਸ਼ੀ ਪਿਸਤੌਲ ਬਰਾਮਦ ਹੋਇਆ ਹੈ ਅਤੇ ਇਹ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਦੇ ਇਸ਼ਾਰੇ ‘ਤੇ ਇਹ ਵਾਰਦਾਤਾ ਨੂੰ ਅੰਜਾਮ ਦਿੰਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਟਾਲਾ ‘ਚ ਪੁਲਿਸ ਤੇ ਬਦਮਾਸ਼ ਵਿਚਾਲੇ ਮੁਠਭੇੜ: ਮੁਲਜ਼ਮ ਹੋਇਆ ਜ਼ਖਮੀ, ਹਥਿਆਰ ਦੀ ਬਰਾਮਦਗੀ ਲਈ ਲੈ ਕੇ ਆਈ ਸੀ ਪੁਲਿਸ appeared first on Daily Post Punjabi.