latest bews Archives - Daily Post Punjabi

ਪਿੰਡ ਕੋਟਲਾ ਗੁੱਜਰਾਂ ਦੇ ਨੌਜਵਾਨ ਦੀ ਓ.ਵਰਡੋ.ਜ ਕਾਰਨ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ
ਪੁਲਿਸ ਥਾਣਾ ਮਜੀਠਾ ਅਧੀਨ ਆਉਂਦੇ ਪਿੰਡ ਕੋਟਲਾ ਗੁੱਜਰਾਂ ਦੇ ਇੱਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ 20 ਸਾਲ ਜਸ਼ਨਪ੍ਰੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਜਸ਼ਨਪ੍ਰੀਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ।

ਇਹ ਵੀ ਪੜ੍ਹੋ : CM ਮਾਨ ਨੇ ਸ਼ੂਟਰ ਸਿਫ਼ਤ ਕੌਰ ਨੂੰ ਸੌਂਪਿਆ 1 ਕਰੋੜ 75 ਲੱਖ ਦਾ ਚੈੱਕ, ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦੇ ਪਿਤਾ ਸਵਿੰਦਰ ਸਿੰਘ ਰਾਜੂ ਨੇ ਦੱਸਿਆ ਕਿ ਉਸਦਾ ਲੜਕਾ ਜਸ਼ਨਪ੍ਰੀਤ ਸਿੰਘ ਕੱਲ ਸ਼ਾਮ ਨੂੰ 6 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ਤੇ ਪਿੰਡ ਸੰਗਤਪੁਰਾ ਵਿਖੇ ਪੈਟਰੋਲ ਪੰਪ ਤੋਂ ਤੇਲ ਪਵਾਉਣ ਗਿਆ। ਇਸ ਤੋਂ ਬਾਅਦ ਉਹ ਆਪਣੇ ਦੋਸਤਾਂ ਨੂੰ ਨਾਲ ਲੈ ਕੇ ਪਿੰਡ ਭੰਗਵਾਂ ਵਿਖੇ ਨਸ਼ਾ ਕਰਨ ਚਲਾ ਗਿਆ। ਜਿੱਥੇ ਨਸ਼ੇ ਦੀ ਓਵਰਡੋਜ ਹੋਣ ਕਰ ਕੇ ਉਸ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪਿੰਡ ਕੋਟਲਾ ਗੁੱਜਰਾਂ ਦੇ ਨੌਜਵਾਨ ਦੀ ਓ.ਵਰਡੋ.ਜ ਕਾਰਨ ਮੌ.ਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਮ੍ਰਿ.ਤਕ appeared first on Daily Post Punjabi.