latest bihar news Archives - Daily Post Punjabi

ਨਿਤੀਸ਼ ਕੁਮਾਰ ਮੁੜ ਬਣੇ ਬਿਹਾਰ ਦੇ CM, 10ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਬਿਹਾਰ ਵਿੱਚ ਅੱਜ ਇੱਕ ਵਾਰ ਫਿਰ ਇਤਿਹਾਸ ਰਚਿਆ ਗਿਆ ਹੈ। ਜਨਤਾ ਦਲ ਯੂਨਾਈਟਿਡ (JDU) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਯਾਨੀ 20 ਨਵੰਬਰ ਨੂੰ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਰਿਕਾਰਡ 10ਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਨਿਤੀਸ਼ ਕੁਮਾਰ ਤੋਂ ਬਾਅਦ, ਸਮਰਾਟ ਚੌਧਰੀ ਨੇ ਮੰਤਰੀ ਵਜੋਂ ਸਹੁੰ ਚੁੱਕੀ, ਜੋ ਦੂਜੀ ਵਾਰ ਬਿਹਾਰ ਦੇ ਉਪ ਮੁੱਖ ਮੰਤਰੀ ਬਣੇ। ਇਸ ਇਤਿਹਾਸਕ ਪਲ ਦੇ ਗਵਾਹ ਬਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਣੇ ਦੇਸ਼ ਦੇ ਕਈ ਵੱਡੇ ਆਗੂ ਮੰਚ ‘ਤੇ ਮੌਜੂਦ ਰਹੇ।

ਰਾਜਪਾਲ ਦੇ ਹੁਕਮਾਂ ‘ਤੇ, ਸਮਰਾਟ ਚੌਧਰੀ, ਵਿਜੇ ਸਿਨਹਾ, ਵਿਜੇ ਚੌਧਰੀ, ਵਿਜੇਂਦਰ ਪ੍ਰਸਾਦ ਯਾਦਵ, ਸ਼ਰਵਣ ਕੁਮਾਰ, ਮੰਗਲ ਪਾਂਡੇ, ਡਾ. ਦਿਲੀਪ ਜੈਸਵਾਲ, ਅਸ਼ੋਕ ਚੌਧਰੀ, ਲੇਸ਼ੀ ਸਿੰਘ, ਮਦਨ ਸਾਹਨੀ, ਨਿਤਿਨ ਨਵੀਨ, ਰਾਮਕ੍ਰਿਪਾਲ ਯਾਦਵ, ਸੰਤੋਸ਼ ਸੁਮਨ, ਸੁਨੀਲ ਕੁਮਾਰ, ਜਮਾ ਖਾਨ, ਸੰਜੇ ਸਿੰਘ ਟਾਈਗਰ, ਅਰੁਣ ਸ਼ੰਕਰ ਪ੍ਰਸਾਦ, ਸੁਰੇਂਦਰ ਮਹਿਤਾ, ਨਾਰਾਇਣ ਪ੍ਰਸਾਦ, ਰਮਾ ਨਿਸ਼ਾਦ, ਲਖੇਂਦਰ ਕੁਮਾਰ ਰੋਸ਼ਨ, ਸ਼੍ਰੇਅਸੀ ਸਿੰਘ, ਪ੍ਰਮੋਦ ਕੁਮਾਰ, ਸੰਜੇ ਕੁਮਾਰ ਸਿੰਘ ਅਤੇ ਦੀਪਕ ਪ੍ਰਕਾਸ਼ ਨੂੰ ਮੰਤਰੀ ਨਿਯੁਕਤ ਕੀਤਾ ਗਿਆ।

ਇਹ ਵੀ ਪੜ੍ਹੋ : ਫਗਵਾੜਾ NH ‘ਤੇ ਵਾਪਰਿਆ ਹਾ.ਦਸਾ : ਟਰਾਲੇ ਨੇ ਆਲੂਆਂ ਵਾਲੀ ਟਰਾਲੀ ਨੂੰ ਮਾ.ਰੀ ਟੱ.ਕਰ, ਇੱਕ ਵਿਅਕਤੀ ਦੀ ਮੌ.ਤ

ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਨੇ ਇਸ ਤੋਂ ਪਹਿਲਾਂ ਆਖਰੀ ਵਾਰ ਜਨਵਰੀ 2024 ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਹਾਲ ਹੀ ਵਿੱਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ NDA ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਰਸਮੀ ਤੌਰ ‘ਤੇ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ। ਬਿਹਾਰ ਦੀ ਜਨਤਾ ਨੇ ਇੱਕ ਵਾਰ ਫਿਰ ਨਿਤੀਸ਼ ਕੁਮਾਰ ਦੀ ਅਗਵਾਈ ‘ਤੇ ਭਰੋਸਾ ਜਤਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਿਤੀਸ਼ ਕੁਮਾਰ ਮੁੜ ਬਣੇ ਬਿਹਾਰ ਦੇ CM, 10ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ appeared first on Daily Post Punjabi.

ਬਿਹਾਰ ’ਚ MBBS ਕਰਨ ਗਏ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਹੋਸਟਲ ‘ਚੋਂ ਮਿਲੀ ਲਾਸ਼
ਬਿਹਾਰ ਵਿੱਚ ਐੱਮਬੀਬੀਐੱਸ ਕਰਨ ਗਏ ਪੰਜਾਬ ਦੇ ਨੌਜਵਾਨ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਨੌਜਵਾਨ ਨੇ ਕਾਲਜ ਦੇ ਹੋਸਟਲ ਦੇ ਕਮਰੇ ਵਿੱਚ ਫਾਹ ਲੈਕੇ ਆਤਮਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਸਹਿਜਵੀਰ ਉਮਰ 19 ਸਾਲ ਵਜੋਂ ਹੋਈ ਹੈ, ਜੋ ਪੰਜਾਬ ਦੇ ਗੁਰਦਾਸਪੁਰ ਰਾਣੀਆ ਦਾ ਰਹਿਣ ਵਾਲਾ ਸੀ।

ਮਿਲੀ ਜਾਣਕਾਰੀ ਅਨੁਸਾਰ ਸਹਿਜਵੀਰ ਬਿਹਾਰ ਵਿੱਚ ਐੱਮਬੀਬੀਐੱਸ ਦੇ ਪਹਿਲੇ ਸਮੈਸਟਰ ਵਿੱਚ ਪੜ੍ਹ ਰਿਹਾਂ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸਹਿਜਵੀਰ ਪੜ੍ਹਾਈ ਨੂੰ ਲੈਕੇ ਡਿਪਰੈਸ਼ਨ ਵਿੱਚ ਚੱਲ ਰਿਹਾ ਸੀ, ਜਿਸ ਕਰਕੇ ਉਸਨੇ ਇਹ ਕਦਮ ਚੁੱਕਿਆ ਹੈ। ਫਿਲਹਾਲ ਪਰਿਵਾਰ ਉਸ ਦੀ ਮ੍ਰਿਤਕ ਦੇਹ ਲੈਣ ਦੇ ਲਈ ਬਿਹਾਰ ਗਿਆ ਹੈ।

ਇਹ ਵੀ ਪੜ੍ਹੋ : 6 ਮਹੀਨੇ ਪਹਿਲਾਂ ਰੂਸ ਗਏ ਨੌਜਵਾਨ ਦੀ ਹੋਈ ਮੌ.ਤ, 2 ਸਾਲ ਪਹਿਲਾ ਹੀ ਹੋਇਆ ਸੀ ਵਿਆਹ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਹਾਰ ’ਚ MBBS ਕਰਨ ਗਏ ਨੌਜਵਾਨ ਨੇ ਜੀਵਨ ਲੀਲਾ ਕੀਤੀ ਸਮਾਪਤ, ਹੋਸਟਲ ‘ਚੋਂ ਮਿਲੀ ਲਾਸ਼ appeared first on Daily Post Punjabi.

ਕੈਂਸਰ ਨਾਲ ਜੂਝ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਕਿਹਾ- “6 ਮਹੀਨਿਆਂ ਤੋਂ ਕੈਂਸਰ ਨਾਲ ਲੜ ਰਿਹਾ ਹਾਂ,
ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਸੁਸ਼ੀਲ ਮੋਦੀ ਕੈਂਸਰ ਨਾਲ ਲੜ ਰਹੇ ਹਨ। ਉਨ੍ਹਾਂ ਨੇ ਖੁਦ ਬੁੱਧਵਾਰ ਨੂੰ ਸੋਸ਼ਲ ਮੀਡੀਆ ‘ਤੇ ਕੈਂਸਰ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਨੇ ਐਕਸ ‘ਤੇ ਲਿਖਿਆ- ਮੈਂ ਪਿਛਲੇ 6 ਮਹੀਨਿਆਂ ਤੋਂ ਕੈਂਸਰ ਨਾਲ ਜੂਝ ਰਿਹਾ ਹਾਂ। ਹੁਣ ਮੈਨੂੰ ਲੱਗਾ ਕਿ ਲੋਕਾਂ ਨੂੰ ਦੱਸਣ ਦਾ ਸਮਾਂ ਆ ਗਿਆ ਹੈ। ਮੈਂ ਲੋਕ ਸਭਾ ਚੋਣਾਂ ਵਿੱਚ ਕੁਝ ਨਹੀਂ ਕਰ ਸਕਾਂਗਾ। ਪ੍ਰਧਾਨ ਮੰਤਰੀ ਨੂੰ ਸਭ ਕੁਝ ਦੱਸ ਦਿੱਤਾ ਗਿਆ ਹੈ। ਦੇਸ਼, ਬਿਹਾਰ ਅਤੇ ਪਾਰਟੀ ਲਈ ਹਮੇਸ਼ਾ ਸ਼ੁਕਰਗੁਜ਼ਾਰ ਅਤੇ ਹਮੇਸ਼ਾ ਸਮਰਪਿਤ ਹਾਂ।

ਨਿਤੀਸ਼ ਕੁਮਾਰ ਅਤੇ ਸੁਸ਼ੀਲ ਮੋਦੀ ਬਿਹਾਰ ਵਿੱਚ 70 ਦੇ ਦਹਾਕੇ ਦੇ ਜੇਪੀ ਅੰਦੋਲਨ ਦੇ ਉਤਪਾਦ ਹਨ। RSS ਨਾਲ ਜੁੜੇ ਸੁਸ਼ੀਲ ਕੁਮਾਰ ਮੋਦੀ ਨੇ 1971 ਵਿੱਚ ਵਿਦਿਆਰਥੀ ਰਾਜਨੀਤੀ ਦੀ ਸ਼ੁਰੂਆਤ ਕੀਤੀ ਸੀ। 1990 ਵਿੱਚ ਸੁਸ਼ੀਲ ਕੁਮਾਰ ਮੋਦੀ ਨੇ ਪਟਨਾ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੀ ਅਤੇ ਵਿਧਾਨ ਸਭਾ ਪਹੁੰਚੇ। ਸਾਲ 2004 ਵਿੱਚ ਉਹ ਭਾਗਲਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤੇ।

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ! ਮੁਲਜ਼ਮ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਨੂੰ ਮਿਲੀ ਜ਼ਮਾਨਤ

2005 ਵਿੱਚ, ਉਸਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਅਤੇ ਵਿਧਾਨ ਪ੍ਰੀਸ਼ਦ ਲਈ ਚੁਣੇ ਗਏ ਅਤੇ ਉਪ ਮੁੱਖ ਮੰਤਰੀ ਬਣੇ। ਇੱਥੋਂ ਹੀ ਨਿਤੀਸ਼ ਕੁਮਾਰ ਨਾਲ ਉਨ੍ਹਾਂ ਦੀ ਸਾਂਝ ਸ਼ੁਰੂ ਹੋਈ। ਸੁਸ਼ੀਲ ਮੋਦੀ 2005 ਤੋਂ 2013 ਅਤੇ 2017 ਤੋਂ 2020 ਤੱਕ ਬਿਹਾਰ ਦੇ ਵਿੱਤ ਮੰਤਰੀ ਰਹੇ ਹਨ। ਉਹ ਨਿਤੀਸ਼ ਸਰਕਾਰ ਵਿੱਚ ਉਪ ਮੁੱਖ ਮੰਤਰੀ ਵੀ ਰਹਿ ਚੁੱਕੇ ਹਨ। 2005 ਦੀਆਂ ਬਿਹਾਰ ਚੋਣਾਂ ਵਿੱਚ NDA ਸੱਤਾ ਵਿੱਚ ਆਈ ਅਤੇ ਮੋਦੀ ਨੂੰ ਬਿਹਾਰ ਭਾਜਪਾ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।

ਬਾਅਦ ਵਿੱਚ ਉਸਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਦਾ ਅਹੁਦਾ ਸੰਭਾਲ ਲਿਆ। ਉਨ੍ਹਾਂ ਨੂੰ ਕਈ ਹੋਰ ਪੋਰਟਫੋਲੀਓ ਦੇ ਨਾਲ ਵਿੱਤ ਪੋਰਟਫੋਲੀਓ ਵੀ ਦਿੱਤਾ ਗਿਆ ਸੀ। 2010 ਦੀਆਂ ਬਿਹਾਰ ਚੋਣਾਂ ਵਿੱਚ NDA ਦੀ ਜਿੱਤ ਤੋਂ ਬਾਅਦ ਉਹ ਬਿਹਾਰ ਦੇ ਉਪ ਮੁੱਖ ਮੰਤਰੀ ਰਹੇ। ਮੋਦੀ ਨੇ ਭਾਜਪਾ ਲਈ ਪ੍ਰਚਾਰ ਕਰਨ ਦੇ ਯੋਗ ਹੋਣ ਲਈ 2005 ਅਤੇ 2010 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਸਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕੈਂਸਰ ਨਾਲ ਜੂਝ ਰਹੇ ਬਿਹਾਰ ਦੇ ਸਾਬਕਾ ਡਿਪਟੀ CM ਸੁਸ਼ੀਲ ਮੋਦੀ, ਕਿਹਾ- “6 ਮਹੀਨਿਆਂ ਤੋਂ ਕੈਂਸਰ ਨਾਲ ਲੜ ਰਿਹਾ ਹਾਂ, appeared first on Daily Post Punjabi.

ਬਿਹਾਰ ‘ਚ ਰੇਲ ਹਾਦਸਾ ਟਲਿਆ, ਐਕਸਪ੍ਰੈਸ ਟਰੇਨ ਦੇ ਪੰਜ ਡੱਬੇ ਇੰਜਣ ਤੋਂ ਹੋਏ ਵੱਖ, ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ
ਬਿਹਾਰ ਦੇ ਬੇਤੀਆ ‘ਚ ਮਝੌਲੀਆ ਸਟੇਸ਼ਨ ਨੇੜੇ ਵੱਡਾ ਹਾਦਸਾ ਹੋਣੋਂ ਟਲ ਗਿਆ। ਸੱਤਿਆਗ੍ਰਹਿ ਐਕਸਪ੍ਰੈਸ ਟਰੇਨ ਦੇ ਪੰਜ ਡੱਬੇ ਇੰਜਣ ਤੋਂ ਵੱਖ ਹੋ ਗਏ, ਜਿਸ ਕਾਰਨ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ। ਫਿਲਹਾਲ ਇਸ ਹਾਦਸੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਨਰਕਟੀਆਗੰਜ- ਮੁਜ਼ੱਫਰਪੁਰ ਰੇਲਵੇ ਲਾਈਨ ‘ਤੇ ਮਝੌਲੀਆ- ਬੇਤੀਆ ਰੇਲਵੇ ਸਟੇਸ਼ਨ ਦੇ ਵਿਚਕਾਰ ਮਹੋਦੀਪੁਰ ਰੇਲ ਗੁੰਮਟੀ ਨੇੜੇ 15273 ਸੱਤਿਆਗ੍ਰਹਿ ਐਕਸਪ੍ਰੈਸ ਦਾ ਇੰਜਣ ਪਟੜੀ ਤੋਂ ਉਤਰ ਗਿਆ, ਕਈ ਬੋਗੀਆਂ ਪਿੱਛੇ ਰਹਿ ਗਈਆਂ।

Bihar Train Accident

ਸੂਚਨਾ ਅਨੁਸਾਰ 15273 ਸੱਤਿਆਗ੍ਰਹਿ ਐਕਸਪ੍ਰੈਸ ਇੰਜਣ ਅਤੇ ਕੁਝ ਬੋਗੀਆਂ ਦੇ ਨਾਲ ਰਵਾਨਾ ਹੋਈ, ਜਿਸ ਤੋਂ ਬਾਅਦ ਪੰਜ ਬੋਗੀਆਂ ਬਿਨਾਂ ਇੰਜਣ ਦੇ ਟਰੈਕ ‘ਤੇ ਚੱਲਣ ਲੱਗੀਆਂ। ਹਾਲਾਂਕਿ ਇੰਜਣ ਬੋਗੀਆਂ ਦੇ ਨਾਲ 100 ਮੀਟਰ ਅੱਗੇ ਹੀ ਗਿਆ ਸੀ ਕਿ ਡਰਾਈਵਰ ਨੂੰ ਇਸ ਦਾ ਪਤਾ ਲੱਗ ਗਿਆ। ਡਰਾਈਵਰ ਨੇ ਐਮਰਜੈਂਸੀ ਬ੍ਰੇਕ ਲਗਾ ਕੇ ਇੰਜਣ ਸਮੇਤ ਚਾਰ ਬੋਗੀਆਂ ਨੂੰ ਰੋਕ ਲਿਆ। ਇਸ ਤੋਂ ਬਾਅਦ ਸਾਰੀਆਂ ਬੋਗੀਆਂ ਨੂੰ ਦੁਬਾਰਾ ਜੋੜ ਕੇ ਟਰੇਨ ਦਾ ਸੰਚਾਲਨ ਸ਼ੁਰੂ ਕੀਤਾ ਗਿਆ। ਇਸ ਦੌਰਾਨ ਕਰੀਬ 15 ਮਿੰਟ ਤੱਕ ਟਰੇਨ ਫਾਟਕ ਕੋਲ ਖੜ੍ਹੀ ਰਹੀ।

ਇਹ ਵੀ ਪੜ੍ਹੋ : ਡੇਰਾਬਸੀ ‘ਚ ਪੁਲਿਸ ਨੇ 5 ਕਿੱਲੋ ਚਰਸ ਸਣੇ ਨੇਪਾਲੀ ਮੂਲ ਦੀਆਂ 2 ਨਸ਼ਾ ਤਸਕਰ ਔਰਤਾਂ ਨੂੰ ਕੀਤਾ ਗ੍ਰਿਫ਼ਤਾਰ

ਇਸ ਘਟਨਾ ਸਬੰਧੀ ਰੇਲਗੱਡੀ ਵਿੱਚ ਸਵਾਰ ਇੱਕ ਯਾਤਰੀ ਰਾਕੇਸ਼ ਕੁਮਾਰ ਨੇ ਦੱਸਿਆ ਕਿ ਜਦੋਂ ਰੇਲਗੱਡੀ ਮਝੌਲੀਆ ਤੋਂ ਖੁੱਲ੍ਹੀ ਤਾਂ ਰੁਕ- ਰੁਕ ਕੇ ਚੱਲ ਰਹੀ ਸੀ ਪਰ ਡਰਾਈਵਰ ਨੇ ਧਿਆਨ ਨਹੀਂ ਦਿੱਤਾ। ਜਿਵੇਂ ਹੀ ਉਹ ਮਹੋਦੀਪੁਰ ਗੁੰਮਟੀ ਪਹੁੰਚੇ ਤਾਂ ਉੱਥੇ ਝਟਕਾ ਲੱਗਾ ਅਤੇ ਪਾਇਲਟ ਇੰਜਣ ਸਮੇਤ ਚਾਰ ਬੋਗੀਆਂ ਲੈ ਕੇ ਰਵਾਨਾ ਹੋ ਗਿਆ। ਜਦਕਿ 18 ਬੋਗੀਆਂ ਇਸ ਤਰ੍ਹਾਂ ਟਰੈਕ ‘ਤੇ ਚੱਲਣ ਲੱਗੀਆਂ। ਘਟਨਾ ਦੀ ਸੂਚਨਾ ਮਿਲਦੇ ਹੀ ਈਸਟ ਸੈਂਟਰਲ ਰੇਲਵੇ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਮੌਕੇ ਦਾ ਮੁਆਇਨਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਬੋਗੀਆਂ ਨੂੰ ਜੋੜਨ ਲਈ ਵਰਤੇ ਗਏ ਕਪਲਿੰਗ ਦੇ ਅਚਾਨਕ ਟੁੱਟ ਜਾਣ ਕਾਰਨ ਵਾਪਰਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਿਹਾਰ ‘ਚ ਰੇਲ ਹਾਦਸਾ ਟਲਿਆ, ਐਕਸਪ੍ਰੈਸ ਟਰੇਨ ਦੇ ਪੰਜ ਡੱਬੇ ਇੰਜਣ ਤੋਂ ਹੋਏ ਵੱਖ, ਯਾਤਰੀਆਂ ‘ਚ ਦਹਿਸ਼ਤ ਦਾ ਮਾਹੌਲ appeared first on Daily Post Punjabi.

ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 17 ਲੋਕਾਂ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ
ਬਿਹਾਰ ਦੇ ਛਪਰਾ ਦੇ ਸਰਾਂ ‘ਚ ਨਕਲੀ ਸ਼ਰਾਬ ਕਾਰਨ 17 ਲੋਕਾਂ ਦੀ ਮੌਤ ਹੋ ਗਈ ਹੈ। ਮੰਗਲਵਾਰ ਦੇਰ ਰਾਤ 5 ਲੋਕਾਂ ਦੀ ਮੌਤ ਹੋਈ ਸੀ। ਉਸ ‘ਤੋਂ ਬਾਅਦ ਅੱਜ ਸਵੇਰੇ ਹਸਪਤਾਲ ‘ਚ ਦਾਖਲ 5 ਹੋਰ ਮਰੀਜਾਂ ਦੀ ਇਲਾਜ ਦੌਰਾਨ ਮੌਤ ਹੋ ਗਈ। 7 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਸੀ ਪਰ ਹੁਣ ਉਨ੍ਹਾਂ ਦੀ ਵੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਦੱਸਿਆ ਜਾ ਰਿਹਾ ਹੈ ਕਿ ਕਰੀਬ 17 ਲੋਕਾਂ ਨੇ ਸ਼ਰਾਬ ਪੀਤੀ ਹੋਈ ਸੀ। ਜਿਨ੍ਹਾਂ ਵਿੱਚੋਂ 10 ਦੀ ਮੌਤ ਸਵੇਰੇ ਹੋ ਗਈ ਸੀ। ਸਾਰਿਆਂ ਨੇ ਈਸੂਪੁਰ ਥਾਣਾ ਖੇਤਰ ਦੇ ਡੋਇਲਾ ਪਿੰਡ ‘ਚ ਦੇਸੀ ਸ਼ਰਾਬ ਪੀਤੀ ਸੀ। ਦੱਸ ਦੇਈਏ ਡੋਇਲਾ ਇਲਾਕੇ ਵਿੱਚ ਦੇਸੀ ਸ਼ਰਾਬ ਵੱਡੇ ਪੱਧਰ ’ਤੇ ਬਣਾਈ ਅਤੇ ਵੇਚੀ ਜਾਂਦੀ ਹੈ।

ਇਹ ਵੀ ਪੜ੍ਹੋ: ਭਾਗਲਪੁਰ ‘ਚ ਇੱਕ-ਇੱਕ ਕਰਕੇ ਫਟੇ LPG ਦੇ 100 ਸਿਲੰਡਰ, 1 ਘੰਟੇ ਤੱਕ ਸੁਣਾਈ ਦਿੱਤੇ ਧਮਾਕੇ, ਟਰੱਕ ਡਰਾਈਵਰ ਦੀ ਮੌਕੇ ‘ਤੇ ਮੌਤ

ਸ਼ਰਾਬ ਕਾਰਨ ਹੋਈ ਮੌਤ ਦੀ ਪ੍ਰਸ਼ਾਸਨ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ ਪਰ ਆਸਪਾਸ ਦੇ ਲੋਕਾਂ ਦਾ ਕਹਿਣਾ ਹੈ ਕਿ ਸਾਰਿਆਂ ਨੇ ਸ਼ਰਾਬ ਪੀਤੀ ਸੀ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸ਼ਰਾਬ ਪੀ ਕੇ ਜਿਵੇਂ ਹੀ ਉਹ ਲੋਕ ਘਰ ਪਰਤੇ ‘ਤਾਂ ਕੁਝ ਸਮੇਂ ਬਾਅਦ ਉਨ੍ਹਾਂ ਦੀ ਸਿਹਤ ਵਿਗੜਨ ਲੱਗੀ। ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਹਸਪਤਾਲ ਲਿਜਾਂਦੇ ਸਮੇਂ 3 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਬਾਕੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਮੌਤ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ, ਇਸ ਦੌਰਾਨ ਮੌਕੇ ‘ਤੇ ਮੌਜੂਦ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ‘ਤਾਂ ਜੋ ਮੌਤ ਦੇ ਕਾਰਨਾਂ ਦਾ ਪਤਾ ਲੱਗ ਸਕੇ।

ਦੱਸ ਦੇਈਏ ਕਿ ਪ੍ਰਸ਼ਾਸਨ ਨੂੰ ਜਿਵੇਂ ਹੀ ਜ਼ਹਿਰੀਲੀ ਸ਼ਰਾਬ ਬਾਰੇ ਪਤਾ ਲੱਗਾ ਤਾਂ ਸਦਰ ਹਸਪਤਾਲ ਛਾਉਣੀ ਵਿੱਚ ਤਬਦੀਲ ਹੋ ਗਿਆ ਸੀ। ਦੇਰ ਰਾਤ ਤੱਕ ਪੁਲੀਸ ਮੁਲਾਜ਼ਮ ਤੇ ਪ੍ਰਸ਼ਾਸਨਿਕ ਅਧਿਕਾਰੀ ਭੱਜ-ਦੌੜ ਕਰਦੇ ਦੇਖੇ ਗਏ। ਇਸ ਘਟਨਾ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਅਤੇ ਪਿੰਡ ਵਿੱਚ ਹਾਹਾਕਾਰ ਮੱਚ ਗਿਆ ਹੈ। ਮਧੌਰਾ ਦੇ DSP ਮੌਕੇ ’ਤੇ ਪਹੁੰਚ ਗਏ ਹਨ ਅਤੇ ਮਾਮਲੇ ਦੀ ਜਾਂਚ ਵਿੱਚ ਲੱਗੇ ਹੋਏ ਹਨ। ਇਸਦੇ ਨਾਲ ਹੀ ਪੁਲਿਸ ਅਧਿਕਾਰੀ ਹੋਰ ਬਿਮਾਰ ਲੋਕਾਂ ਦੀ ਭਾਲ ਲਈ ਇਲਾਕੇ ਦਾ ਦੌਰਾ ਕਰ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਕਾਰਨ 17 ਲੋਕਾਂ ਦੀ ਮੌਤ, ਪੁਲਿਸ ਵੱਲੋਂ ਜਾਂਚ ਜਾਰੀ appeared first on Daily Post Punjabi.