latest interna Archives - Daily Post Punjabi

PAK ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਬੇਗਮ ਸਾਹਿਬਾ ਵੀ ਨਿਕਲੀ ਕੋਰੋਨਾ ਪਾਜ਼ੀਟਿਵ
Wife of Pakistan Prime Minister : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਅੱਜ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਉਨ੍ਹਾਂ ਦੀ ਬੇਗਮ ਸਾਹਿਬਾ ਤੇ ਪਹਿਲੀ ਮਹਿਲਾ ਬੁਸ਼ਰਾ ਬੀਬੀ ਦਾ ਵੀ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਨਿਊਜ਼ ਏਜੰਸੀ ਏਐਨਆਈ ਨੇ ਪਾਕਿਸਤਾਨੀ ਮੀਡੀਆ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

Wife of Pakistan Prime Minister

ਦੱਸਣਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਉਨ੍ਹਾਂ ਨੂੰ ਕੋਵਿਡ-19 ਵੈਕਸੀਨ ਦੀ ਪਹਿਲੀ ਡੋਜ਼ ਦਿੱਤੀ ਜਾ ਚੁੱਕੀ ਹੈ। ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨਮੰਤਰੀ ਘਰ ਵਿੱਚ ਕੁਆਰੰਟੀਨ ਹੋ ਗਏ ਹਨ। ਪਾਕਿਸਤਾਨ ਦੇ ਸਿਹਤ ਮੰਤਰੀ ਫੈਸਲ ਸੁਲਤਾਨ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਦਿੱਤੀ। ਇਮਰਾਨ ਨੇ 18 ਮਾਰਚ ਨੂੰ ਹੀ ਚੀਨ ਦੀ ਕੋਰੋਨਾ ਵੈਕਸੀਨ ਸਿਨੋਫਾਰਮ ਦੀ ਪਹਿਲੀ ਖੁਰਾਕ ਲਈ ਸੀ। ਪਾਕਿਸਤਾਨ ਵਿੱਚ ਫਿਲਹਾਲ ਇਹੀ ਵੈਕਸੀਨ ਮੁਹੱਈਆ ਹੈ, ਜਿਸ ਦੇ 5 ਲੱਖ ਡੋਜ਼ ਚੀਨ ਨੇ ਉਸ ਨੂੰ ਦਾਨ ਵਿੱਚ ਦਿੱਤੇ ਹਨ।

Wife of Pakistan Prime Minister

ਦੱਸ ਦੇਈਏ ਕਿ ਪਾਕਿਸਤਾਨ ਵਿੱਚ ਇਸ ਸਾਲ ਸ਼ਨੀਵਾਰ ਨੂੰ ਇੱਕ ਦਿਨ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 3,876 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਨਾਲ ਦੇਸ਼ ਵਿੱਚ ਲਾਗ ਦੀ ਦਰ 9.4 ਪ੍ਰਤੀਸ਼ਤ ਹੋ ਗਈ ਹੈ। ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਹੁਣ ਤੱਕ 623,135 ਲੋਕ ਵਾਇਰਸ ਨਾਲ ਸੰਕਰਮਿਤ ਪਾਏ ਗਏ ਹਨ। ਪਿਛਲੇ 24 ਘੰਟਿਆਂ ਦੌਰਾਨ 40 ਮਰੀਜ਼ਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ 13,799 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਹੁਣ ਤੱਕ ਦੇਸ਼ ਵਿੱਚ ਕੁੱਲ 5 ਲੱਖ 79 ਹਜ਼ਾਰ 760 ਵਿਅਕਤੀ ਇਸ ਲਾਗ ਤੋਂ ਠੀਕ ਹੋ ਚੁੱਕੇ ਹਨ ਤੇ 2 ਹਜ਼ਾਰ 122 ਮਰੀਜ਼ਾਂ ਦੀ ਹਾਲਤ ਨਾਜ਼ੁਕ ਹੈ।

The post PAK ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਬੇਗਮ ਸਾਹਿਬਾ ਵੀ ਨਿਕਲੀ ਕੋਰੋਨਾ ਪਾਜ਼ੀਟਿਵ appeared first on Daily Post Punjabi.