latest natio Archives - Daily Post Punjabi

ਹੁਣ ਏਦਾਂ ‘ਭਸਮ’ ਹੋਵੇਗਾ ਕੋਰੋਨਾ? ਔਰਤ ਪਲੇਟ ’ਚ ਰੱਖ ਕੇ ਖਾ ਰਹੀ ਸੀ ਅੱਗ ਦੇ ਗੋਲੇ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ
The woman was eating : ਕੋਰੋਨਾ ਨੇ ਪੂਰੇ ਦੇਸ਼ ਵਿੱਚ ਤੜਥੱਲੀ ਮਚਾਈ ਹੋਈ ਹੈ। ਹਰ ਪਾਸੇ ਲੋਕ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਹਨ, ਪਤਾ ਨਹੀਂ ਕਿੰਨ ਲੋਕ ਹੁਣ ਤੱਕ ਜਾਨਾਂ ਗੁਆ ਚੁੱਕੇ ਹਨ। ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਨਾ ਤਾਂ ਬੈੱਡ ਮਿਲ ਰਹੇ ਹਨ ਅਤੇ ਨਾ ਹੀ ਸਹੀ ਇਲਾਜ। ਅਜਿਹੀ ਸਥਿਤੀ ਵਿੱਚ, ਉਹ ਲੋਕ ਜੋ ਕੋਰੋਨਾ ਪਾਜ਼ੀਟਿਵ ਹੋ ਰਹੇ ਹਨ ਉਹ ਘਰ ਵਿੱਚ ਰਹਿ ਕੇ ਆਪਣੇ ਆਪ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

The woman was eating

ਇਸ ਸਮੇਂ ਹਰ ਘਰ ਵਿੱਚ ਕੋਈ ਨਾ ਕੋਈ ਕੋਰੋਨਾ ਨਾਲ ਲੜ ਰਿਹਾ ਹੈ। ਉਹ ਲੋਕ ਜਿਨ੍ਹਾਂ ਨੂੰ ਕੋਰੋਨਾ ਦੇ ਲੱਛਣ ਦਿਖਾਈ ਦੇ ਰਹੇ ਹਨ, ਉਹ ਤੁਰੰਤ ਘਰੇਲੂ ਇਲਾਜ ਸ਼ੁਰੂ ਕਰਨ ਲੱਗ ਜਾਂਦੇ ਹਨ। ਡਾਕਟਰ ਲੋਕਾਂ ਨੂੰ ਸਲਾਹ ਦੇ ਰਹੇ ਹਨ ਕਿ ਜੇ ਤੁਹਾਡੇ ਘਰ ਵਿਚ ਕਿਸੇ ਨੂੰ ਕੋਈ ਕੋਰੋਨਾ ਦੇ ਲੱਛਣ ਨਜ਼ਰ ਆਉਂਦੇ ਹਨ ਜਾਂ ਫਿਰ ਨਹੀਂ ਵੀ ਹਨ, ਤਾਂ ਵੀ ਕੁਝ ਤਰੀਕਿਆਂ ਨਾਲ ਤੁਸੀਂ ਕੋਰੋਨਾ ਤੋਂ ਖੁਦ ਨੂੰ ਬਚਾ ਸਕਦੇ ਹੋ। ਇਨ੍ਹੀਂ ਦਿਨੀਂ ਲੋਕ ਗਰਮ ਪਾਣੀ ਦੀ ਭਾਫ ਲੈ ਰਹੇ ਹਨ, ਗਰਮ ਦੁੱਧ ਵਿੱਚ ਹਲਦੀ ਮਿਲਾ ਕੇ ਪੀ ਰਹੇ ਹਨ, ਗਰਾਰੇ ਕਰ ਰਹੇ ਹਨ, ਗਰਮ ਪਾਣੀ ਪੀ ਰਹੇ ਹਨ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ‘ਚ ਇਕ ਔਰਤ ਕੁਰਸੀ ‘ਤੇ ਬੈਠੀ ਹੈ ਅਤੇ ਉਸ ਨੇ ਪਲੇਟ ‘ਚ ਕੁਝ ਅਜਿਹਾ ਆਪਣੇ ਸਾਹਮਣੇ ਰੱਖਿਆ ਹੋਇਆ ਹੈ, ਜੋ ਅੱਗ ਦੇ ਗੋਲੇ ਵਾਂਗ ਨਜ਼ਰ ਆ ਰਿਹਾ ਹੈ। ਵੀਡੀਓ ਵਿਚ ਤੁਸੀਂ ਦੇਖੋਗੇ ਕਿ ਔਰਤ ਇਕ ਚੱਮਚੇ ਨਾਲ ਚੁੱਕ ਕੇ ਇਹ ਅੱਗ ਦੀਆਂ ਗੋਲੀਆਂ ਇੱਕ-ਇੱਕ ਕਰਕੇ ਖਾ ਰਹੀ ਹੈ।

After taking Steam..!

After doing Gargling with SaltWater..!

After drinking Milk with Turmeric..!

After Drinking Hot Water Everyday..!

This is the Last Option Available..!

कोरोना जिंदा  भस्म हो जाएगा…#DONT_TRY_THIS AT ALL.#VACCINE LAGAO BAS.@hvgoenka pic.twitter.com/2UFxZLbFAk
— Rupin Sharma IPS (@rupin1992) May 8, 2021

ਇਸ ਵੀਡੀਓ ਨੂੰ ਆਈਪੀਐਸ ਅਧਿਕਾਰੀ ਰੁਪਿਨ ਸ਼ਰਮਾ ਨੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਹੈ। ਵੀਡੀਓ ਦੇ ਨਾਲ, ਉਸਨੇ ਕੈਪਸ਼ਨ ਵਿੱਚ ਲਿਖਿਆ, ‘ਭਾਫ ਲੈਣ ਤੋਂ ਬਾਅਦ, ਨਮਕ ਦੇ ਪਾਣੀ ਦੇ ਗਰਾਰੇ ਕਰਨ ਤੋਂ ਬਾਅਦ, ਹਲਦੀ ਵਾਲਾ ਦੁੱਧ ਪੀਣ ਤੋਂ ਬਾਅਦ, ਹਰ ਰੋਜ਼ ਗਰਮ ਪਾਣੀ ਪੀਣ ਤੋਂ ਬਾਅਦ, ਇਹੀ ਆਖਰੀ ਤਰੀਕਾ ਰਹਿ ਗਿਆ ਹੈ, ਕੋਰੋਨਾ ਜ਼ਿੰਦਾ ਭਸਮ ਹੋ ਜਾਵੇਗਾ।’ ਅੱਗੇ ਉਨ੍ਹਾਂ ਇਹ ਵੀ ਲਿਖਿਆ ਕਿ ਤੁਸੀਂ ਲੋਕ ਅਜਿਹਾ ਕਰਨ ਦੀ ਕੋਸ਼ਿਸ਼ ਨਾ ਕਰੋ, ਸਿਰਫ ਵੈਕਸੀਨ ਲਗਵਾਓ। ”

The post ਹੁਣ ਏਦਾਂ ‘ਭਸਮ’ ਹੋਵੇਗਾ ਕੋਰੋਨਾ? ਔਰਤ ਪਲੇਟ ’ਚ ਰੱਖ ਕੇ ਖਾ ਰਹੀ ਸੀ ਅੱਗ ਦੇ ਗੋਲੇ, ਦੇਖੋ ਹੈਰਾਨ ਕਰ ਦੇਣ ਵਾਲਾ ਵੀਡੀਓ appeared first on Daily Post Punjabi.

ਪੰਜਾਬ ਸਰਕਾਰ ਨੂੰ ਬਾਹੁਬਲੀ ਮੁਖਤਾਰ ਅੰਸਾਰੀ ਨੂੰ ਅਖੀਰ ਭੇਜਣਾ ਹੀ ਪਏਗਾ ਯੂਪੀ, ਸੁਪਰੀਮ ਕੋਰਟ ਨੇ ਦਿੱਤੇ ਹੁਕਮ
Supreme Court orders transfer : ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਨੂੰ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਉੱਤਰ ਪ੍ਰਦੇਸ਼ ਦੀ ਬਾਂਦਾ ਜੇਲ੍ਹ ਵਿੱਚ ਤਬਦੀਲ ਕਰਨ ਦਾ ਹੁਕਮ ਦਿੱਤਾ ਹੈ। ਪੰਜਾਬ ਸਰਕਾਰ ਨੂੰ ਦੋ ਹਫਤਿਆਂ ਵਿਚ ਮੁਖਤਾਰ ਅੰਸਾਰੀ ਨੂੰ ਯੂਪੀ ਸਰਕਾਰ ਦੇ ਹਵਾਲੇ ਕਰਨਾ ਪਏਗਾ। ਅੰਸਾਰੀ ਜਨਵਰੀ 2019 ਤੋਂ ਪੰਜਾਬ ਦੀ ਰੋਪੜ ਜੇਲ੍ਹ ਵਿੱਚ ਬੰਦ ਹੈ। ਮੁਖਤਾਰ ਅੰਸਾਰੀ ‘ਤੇ ਉੱਤਰ ਪ੍ਰਦੇਸ਼ ਵਿੱਚ ਦਰਜਨਾਂ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਹੈ ਅਤੇ ਸਾਰੇ ਕੇਸ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਵਿਚਾਰ ਅਧੀਨ ਹਨ। ਇਨ੍ਹਾਂ ਮਾਮਲਿਆਂ ‘ਤੇ ਕਾਰਵਾਈ ਨਹੀਂ ਹੋ ਪਾ ਰਹੀ, ਕਿਉਂਕਿ ਮੁਖਤਾਰ ਅੰਸਾਰੀ ਨੂੰ ਪੇਸ਼ ਨਹੀਂ ਕੀਤਾ ਜਾ ਰਿਹਾ ਹੈ। ਮੁਖਤਾਰ ਨੇ ਅਦਾਲਤ ਨੂੰ ਕਿਹਾ ਸੀ ਕਿ ਉਹ ਉੱਤਰ ਪ੍ਰਦੇਸ਼ ਦੀ ਜੇਲ੍ਹ ਨਹੀਂ ਜਾਣਾ ਚਾਹੁੰਦਾ, ਕਿਉਂਕਿ ਉਥੇ ਉਸ ਨੂੰ ਜਾਨ ਦਾ ਖ਼ਤਰਾ ਹੈ।

Supreme Court orders transfer

ਯੂਪੀ ਸਰਕਾਰ ਨੇ ਕਿਹਾ ਕਿ ਮੁਖਤਾਰ ਅੰਸਾਰੀ ਅਦਾਲਤ ਦੀ ਕਾਰਵਾਈ ਬਚਣਾ ਚਾਹੁੰਦਾ ਹੈ ਤਾਂ ਪੰਜਾਬ ਸਰਕਾਰ ਨੇ ਮੁਖਤਾਰ ਅੰਸਾਰੀ ਦੀ ਹਮਾਇਤ ਕਰਦਿਆਂ ਕਿਹਾ ਕਿ ਮੁਖਤਾਰ ਦੀ ਸਿਹਤ ਠੀਕ ਨਹੀਂ ਹੈ। ਇਸ ਲਈ ਉਨ੍ਹਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਨਹੀਂ ਕੀਤਾ ਜਾ ਸਕਦਾ। ਹੁਣ ਸੁਪਰੀਮ ਕੋਰਟ ਨੇ ਮੁਖਤਾਰ ਅੰਸਾਰੀ ਨੂੰ ਯੂਪੀ ਭੇਜਣ ਦੇ ਆਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਹਾਲ ਹੀ ਵਿੱਚ ਉੱਤਰ ਪ੍ਰਦੇਸ਼ ਦੇ ਦੌਰੇ ਤੋਂ ਵਾਪਸ ਪਰਤਣ ਵਾਲੀ ਪੰਜਾਬ ਕਾਂਗਰਸ ਸਰਕਾਰ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਿਵਾਦਾਂ ਵਿੱਚ ਘਿਰ ਗਏ ਸਨ। ਇਸ ਮੁਲਾਕਾਤ ਤੋਂ ਬਾਅਦ, ਉੱਤਰ ਪ੍ਰਦੇਸ਼ ਸਰਕਾਰ ਦੇ ਮੰਤਰੀ ਸ਼੍ਰੀਨਾਥ ਸਿੰਘ ਨੇ ਦੋਸ਼ ਲਾਇਆ ਹੈ ਕਿ ਉਹ ਯੂਪੀ ਆ ਕੇ ਬਾਹੁਬਲੀ ਨੇਤਾ ਮੁਖਤਾਰ ਅੰਸਾਰੀ ਦੇ ਕੀਰੀਬੀਆਂ ਨੂੰ ਮਿਲੇ ਸਨ।

Supreme Court orders transfer

ਮੁਖਤਾਰ ਅੰਸਾਰੀ ਨੂੰ 10 ਕਰੋੜ ਰੁਪਏ ਦੀ ਮੰਗ ਕਰਨ ਦੇ ਮਾਮਲੇ ਵਿੱਚ ਪੰਜਾਬ ਪੁਲਿਸ 2 ਸਾਲ ਪਹਿਲਾਂ ਮੁਹਾਲੀ ਨੂੰ ਪ੍ਰੋਡਕਸ਼ਨ ਵਾਰੰਟ ਲੈ ਕੇ ਆਈ ਸੀ। ਮੁਖਤਾਰ ‘ਤੇ ਮੁਹਾਲੀ ਦੇ ਇਕ ਵੱਡੇ ਬਿਲਡਰ ਨੂੰ ਫੋਨ ਕਰਕੇ 10 ਕਰੋੜ ਰੁਪਏ ਮੰਗਣ ਦਾ ਦੋਸ਼ ਸੀ। 24 ਜਨਵਰੀ 2019 ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਬਾਅਦ ਉਸਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ, ਉਦੋਂ ਤੋਂ ਮੁਖਤਾਰ ਪੜਤਾਲ ਕਰਕੇ ਰੋਪੜ ਜੇਲ੍ਹ ਵਿੱਚ ਹੈ। ਉਥੇ ਹੀ ਬਾਹੂਬਲੀ ਨੇਤਾ ਮੁਖਤਾਰ ਅੰਸਾਰੀ ‘ਤੇ ਉੱਤਰ ਪ੍ਰਦੇਸ਼ ਵਿਚ ਕਈ ਅਪਰਾਧਿਕ ਮਾਮਲੇ ਦਰਜ ਹਨ ਅਤੇ ਉੱਥੋਂ ਦੀ ਪੁਲਿਸ ਨੇ ਸੁਪਰੀਮ ਕੋਰਟ ਵਿਚ ਮੰਗ ਕੀਤੀ ਹੈ ਕਿ ਉਸ ਨੂੰ ਰੋਪੜ ਜੇਲ ਤੋਂ ਯੂਪੀ ਦੀ ਗਾਜੀਪੁਰ ਜੇਲ ਵਿਚ ਤਬਦੀਲ ਕੀਤਾ ਜਾਵੇ।

The post ਪੰਜਾਬ ਸਰਕਾਰ ਨੂੰ ਬਾਹੁਬਲੀ ਮੁਖਤਾਰ ਅੰਸਾਰੀ ਨੂੰ ਅਖੀਰ ਭੇਜਣਾ ਹੀ ਪਏਗਾ ਯੂਪੀ, ਸੁਪਰੀਮ ਕੋਰਟ ਨੇ ਦਿੱਤੇ ਹੁਕਮ appeared first on Daily Post Punjabi.