Tag: , , , , , , , , ,

ਤਾਮਿਲਨਾਡੂ : 80 ਸਾਲਾਂ ਬਾਅਦ 300 ਦਲਿਤਾਂ ਨੂੰ ਮੰਦਰ ‘ਚ ਮਿਲਿਆ ਪ੍ਰਵੇਸ਼, ਵਿਰੋਧੀਆਂ ਨੂੰ ਰੋਕਣ ਲਈ ਪੁਲਿਸ ਤਾਇਨਾਤ

ਤਾਮਿਲਨਾਡੂ ਵਿੱਚ 300 ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਮੰਦਰ ਵਿੱਚ ਪੂਜਾ ਕਰਨ ਦਾ ਮੌਕਾ ਦਿੱਤਾ ਗਿਆ। ਇਨ੍ਹਾਂ ਲੋਕਾਂ ਲਈ ਇਹ ਇਕ ਇਤਿਹਾਸਕ...

Philips ‘ਚ ਛਾਂਟੀ ਦਾ ਸਿਲਸਿਲਾ ਜਾਰੀ, ਹੁਣ 6000 ਕਰਮਚਾਰੀਆਂ ਦੀ ਨੌਕਰੀ ‘ਤੇ ਲਟਕੀ ਤਲਵਾਰ !

ਡੱਚ ਮੈਡੀਕਲ ਟੈਕ ਨਿਰਮਾਤਾ ਫਿਲਿਪਸ ਵੱਲੋਂ ਇਕ ਵਾਰੀ ਫਿਰ ਛਾਂਟੀ ਦਾ ਐਲਾਨ ਕੀਤਾ ਗਿਆ ਹੈ। ਫਿਲਿਪਸ ਨੇ ਸੋਮਵਾਰ ਨੂੰ ਕਿਹਾ ਕਿ ਕੰਪਨੀ ਆਪਣੇ...

ਸੰਸਦ ਦੀ ਕੰਟੀਨ ‘ਚ ਹੁਣ ਦੇਸੀ ਸੁਆਦ: ਮੈਨਿਊ ‘ਚ ਰਾਗੀ ਪੁਰੀ ਤੇ ਬਾਜਰੇ ਦੀ ਰੋਟੀ ਸਣੇ ਕਈ ਆਈਟਮ ਸ਼ਾਮਲ

ਕੇਂਦਰ ਸਰਕਾਰ ਬਾਜਰੇ ਦਾ ਉਤਪਾਦਨ ਅਤੇ ਖਪਤ ਵਧਾਉਣ ‘ਤੇ ਜ਼ੋਰ ਦੇ ਰਹੀ ਹੈ। ਇਸ ਕੜੀ ‘ਚ ਹੁਣ ਭਾਰਤ ਦੀ ਸੰਸਦ ਦੇ ਮੇਨੂ ‘ਚ ਬਾਜਰੇ ਤੋਂ...

‘ਪਿਸ਼ਾਬ ਕਾਂਡ’ ਮਗਰੋਂ ਏਅਰ ਇੰਡੀਆ ਦਾ ਵੱਡਾ ਕਦਮ, ਹੁਣ ਸਾਫਟਵੇਅਰ ਰਾਹੀਂ ਹਰ ਮਾਮਲੇ ‘ਤੇ ਰੱਖੀ ਜਾਵੇਗੀ ਨਜ਼ਰ

ਏਅਰ ਇੰਡੀਆ ਦੀ ਫਲਾਈਟ ‘ਚ ਮਹਿਲਾ ਯਾਤਰੀ ‘ਤੇ ਪਿਸ਼ਾਬ ਕਰਨ ‘ਤੋਂ ਬਾਅਦ ਏਅਰ ਇੰਡੀਆ ਵੱਲੋਂ ਵੱਡਾ ਕਦਮ ਚੁੱਕਿਆ ਗਿਆ ਹੈ। ਏਅਰਲਾਈਨ...

ਕਰਨਾਟਕ ‘ਚ ਸੰਗੀਤ ਸਮਾਰੋਹ ਦੌਰਾਨ ਗਾਇਕ ਕੈਲਾਸ਼ ਖੇਰ ‘ਤੇ ਹਮਲਾ, 2 ਦੋਸ਼ੀ ਗ੍ਰਿਫਤਾਰ

ਮਸ਼ਹੂਰ ਗਾਇਕ ਕੈਲਾਸ਼ ਖੇਰ ‘ਤੇ ਕਰਨਾਟਕ ‘ਚ ਇਕ ਸਮਾਰੋਹ ਦੌਰਾਨ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਕੰਸਰਟ ਦੌਰਾਨ...

ਗੁਜਰਾਤ ਦੇ ਕੱਛ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਸਕੇਲ ‘ਤੇ ਮਾਪੀ ਗਈ 4.2 ਤੀਬਰਤਾ

ਦੇਸ਼ ਦੇ ਅਲਗ-ਅਲਗ ਹਿਸਿਆਂ ‘ਚ ਲਗਾਤਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਹੁਣ ਗੁਜਰਾਤ ਦੇ ਕੱਛ ਜ਼ਿਲ੍ਹੇ ‘ਚ 30 ਜਨਵਰੀ ਸੋਮਵਾਰ...

ਏਅਰਏਸ਼ੀਆ ਦੀ ਫਲਾਈਟ ਨਾਲ ਟਕਰਾਇਆ ਪੰਛੀ, ਲਖਨਊ ‘ਚ ਹੋਈ ਐਮਰਜੈਂਸੀ ਲੈਂਡਿੰਗ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦੇ ਚੌਧਰੀ ਚਰਨ ਸਿੰਘ ਅਮੌਸੀ ਹਵਾਈ ਅੱਡੇ ‘ਤੇ ਅੱਜ ਐਤਵਾਰ 29 ਜਨਵਰੀ ਨੂੰ ਵੱਡਾ ਹਾਦਸਾ ਹੋਣ ਤੋਂ ਟਲ...

ਡਾਕਟਰਾਂ ਦਾ ਕਮਾਲ! 3 ਕੁਚਲੀਆਂ ਉਂਗਲੀਆਂ ਨੂੰ ਫਿਰ ਜੋੜਿਆ, ਪੈਰ ਦੀ ਉਂਗਲੀ ਤੋਂ ਬਣਾਇਆ ਹੱਥ ਦਾ ਅੰਗੂਠਾ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਦੇ ਡਾਕਟਰਾਂ ਨੇ ਅਜਿਹਾ ਚਮਤਕਾਰ ਕਰ ਦਿਖਾਇਆ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ...

ਨਾਗਪੁਰ ਤੋਂ ਮੁੰਬਈ ਆ ਰਹੀ ਇੰਡੀਗੋ ਫਲਾਈਟ ‘ਚ ਐਮਰਜੈਂਸੀ ਗੇਟ ਖੋਲ੍ਹਣ ਦੀ ਕੋਸ਼ਿਸ਼, ਦੋਸ਼ੀ ਯਾਤਰੀ ‘ਤੇ FIR ਦਰਜ

ਫਲਾਈਟ ‘ਚ ਯਾਤਰੀਆਂ ਵੱਲੋਂ ਅਜੀਬੋ-ਗਰੀਬ ਵਿਵਹਾਰ ਦੇ ਮਾਮਲਿਆਂ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਨਵਾਂ ਮਾਮਲਾ ਇੰਡੀਗੋ ਦੀ ਫਲਾਈਟ 6E 5274...

‘ਪਦਮ ਐਵਾਰਡੀਆਂ ਬਾਰੇ ਪੜ੍ਹੋ, ਉਨ੍ਹਾਂ ਬਾਰੇ ਲੋਕਾਂ ਨੂੰ ਦੱਸੋ’, ‘ਮਨ ਕੀ ਬਾਤ’ ‘ਚ ਬੋਲੇ PM ਮੋਦੀ

ਇਸ ਵਾਰ ਆਦਿਵਾਸੀ ਸਮਾਜ ਦੇ ਕਈ ਲੋਕਾਂ ਨੂੰ ਪਦਮ ਐਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ...

ਅਰੁਣਾਚਲ ਪ੍ਰਦੇਸ਼ ‘ਚ ਦਹਿਸ਼ਤ ਫੈਲਾਉਣ ਦੀ ਸਾਜ਼ਿਸ਼ ਨਾਕਾਮ, CRPF ਵੱਲੋਂ ਜਿਲੇਟਿਨ ਸਟਿਕਸ ਦੇ ਦੋ ਬੰਡਲ ਬਰਾਮਦ

ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨੇ ਆਸਾਮ ਦੀ ਸਰਹੱਦ ਨਾਲ ਲੱਗਦੇ ਅਰੁਣਾਚਲ ਪ੍ਰਦੇਸ਼ ਦੇ ਨਮਸਾਈ ਜ਼ਿਲ੍ਹੇ ਵਿੱਚ ਖਤਰਨਾਕ ਵਿਸਫੋਟਕ ਬਰਾਮਦ...

ਓਡੀਸ਼ਾ ਦੇ ਸਿਹਤ ਮੰਤਰੀ ‘ਤੇ ਜਾਨਲੇਵਾ ਹਮਲਾ, ਪੁਲਿਸ ਦੀ ਵਰਦੀ ‘ਚ ਆਏ ਹਮਲਾਵਰਾਂ ਨੇ ਨਬ ਦਾਸ ਨੂੰ ਮਾਰੀ ਗੋਲੀ

ਓਡੀਸ਼ਾ ‘ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਓਡੀਸ਼ਾ ਦੇ ਸਿਹਤ ਮੰਤਰੀ ਨਬ ਦਾਸ ਨੂੰ ਐਤਵਾਰ ਨੂੰ ਗੋਲੀ ਮਾਰ ਦਿੱਤੀ ਗਈ। ਬ੍ਰਜਰਾਜਨਗਰ...

ਹਰਿਆਣਾ ‘ਚ ਅੱਜ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ: BJP ਲਈ 2024 ਚੋਣਾਂ ਦੀ ਹੋਵੇਗੀ ਸ਼ੂਰੁਵਾਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਦੇ ਗੋਹਾਨਾ ਦੀ ਸਬਜ਼ੀ ਮੰਡੀ ਵਿੱਚ ਜਨ ਉਤਸਵ ਰੈਲੀ ਕਰਨਗੇ। ਰੈਲੀ...

ਗੈਸ ਗੀਜ਼ਰ ਰਿਸਣ ਨਾਲ ਬਾਥਰੂਮ ‘ਚ ਲਾੜੀ ਦੀ ਮੌਤ, ਡੋਲੀ ਆਉਣ ਦੇ 24 ਘੰਟਿਆਂ ਅੰਦਰ ਉਠੀ ਅਰਥੀ

ਮੇਰਠ ਵਿੱਚ ਇੱਕ ਪਰਿਵਾਰ ਦੀਆਂ ਖੁਸ਼ੀਆਂ 24 ਘੰਟਿਆਂ ਦੇ ਅੰਦਰ-ਅੰਦਰ ਮਾਤਮ ਵਿੱਚ ਬਦਲ ਗਈਆਂ। ਇਥੇ ਮੈਡੀਕਲ ਥਾਣਾ ਇਲਾਕੇ ਦੇ ਜਾਗ੍ਰਿਤੀ ਵਿਹਾਰ...

ਫਰਵਰੀ ਦੇ 28 ਦਿਨਾਂ ‘ਚੋਂ 10 ਦਿਨ ਬੰਦ ਰਹਿਣਗੇ ਬੈਂਕ, 2 ਦਿਨ ਹੜਤਾਲ! ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ

ਜੇ ਤੁਸੀਂ ਬੈਂਕ ਨਾਲ ਜੁੜੇ ਕਿਸੇ ਜ਼ਰੂਰੀ ਕੰਮ ਨੂੰ ਨਿਪਟਾਉਣ ਦੀ ਕੋਸ਼ਿਸ਼ ਕਰ ਰਹੇ ਹੋ, ਤਾਂ ਇਹ ਖਬਰ ਤੁਹਾਡੇ ਲਈ ਬਹੁਤ ਅਹਿਮ ਹੋ ਸਕਦੀ ਹੈ।...

ਅਡਾਨੀ ਗਰੁੱਪ ਦੇ ਸ਼ੇਅਰਾਂ ‘ਚ ਗਿਰਾਵਟ ਦਾ LIC ਨੂੰ ਵੱਡਾ ਨੁਕਸਾਨ, 2 ਦਿਨਾਂ ‘ਚ 18,646 ਕਰੋੜ ਰੁ. ਦਾ ਘਾਟਾ

ਅਡਾਨੀ ਗਰੁੱਪ ਦੇ ਸ਼ੇਅਰਾਂ ਦੇ ਨਿਵੇਸ਼ਕਾਂ ਨੂੰ ਪਿਛਲੇ 2 ਵਪਾਰਕ ਸੈਸ਼ਨਾਂ ‘ਚ ਭਾਰੀ ਨੁਕਸਾਨ ਹੋਇਆ ਹੈ। ਦੇਸ਼ ਦਾ ਸਭ ਤੋਂ ਵੱਡਾ ਸੰਸਥਾਗਤ...

ਰਾਸ਼ਟਰਪਤੀ ਭਵਨ ਦੇ ਮੁਗਲ ਗਾਰਡਨ ਦਾ ਬਦਲਿਆ ਨਾਂ, 31 ਜਨਵਰੀ ਤੋਂ ਖੁੱਲ੍ਹੇਗਾ ਆਮ ਲੋਕਾਂ ਲਈ

ਰਾਸ਼ਟਰਪਤੀ ਭਵਨ ਦੇ ਮੁਗਲ ਗਾਰਡਨ ਦਾ ਨਾਂ ਹੁਣ ਬਦਲ ਦਿੱਤਾ ਗਿਆ ਹੈ। ਮੁਗਲ ਗਾਰਡਨ ਹੁਣ ਅੰਮ੍ਰਿਤ ਉਦਯਾਨ ਦੇ ਨਾਂ ਨਾਲ ਜਾਣਿਆ ਜਾਵੇਗਾ।...

ਨੇਪਾਲ ਦੀ ਸ਼ਾਲੀਗ੍ਰਾਮ ਚੱਟਾਨ ਤੋਂ ਬਣੇਗੀ ਰਾਮ-ਸੀਤਾ ਦੀ ਮੂਰਤੀ, 40 ਟਨ ਵਜ਼ਨ ਦੀਆਂ ਦੋ ਚੱਟਾਨਾਂ ਨੂੰ ਲਿਆਂਦਾ ਜਾ ਰਿਹੈ ਅਯੁੱਧਿਆ

ਅਯੁੱਧਿਆ ਵਿੱਚ ਨੇਪਾਲ ਤੋਂ ਦੋ ਵੱਡੀਆਂ ਸ਼ਾਲੀਗ੍ਰਾਮ ਚੱਟਾਨਾਂ ਲਿਆਂਦੀਆਂ ਜਾ ਰਹੀਆਂ ਹਨ। ਇਨ੍ਹਾਂ ਤੋਂ ਸ਼੍ਰੀ ਰਾਮ ਅਤੇ ਮਾਤਾ ਸੀਤਾ...

ਭਾਰਤ ਜੋੜੋ ਯਾਤਰਾ ‘ਚ ਮਹਿਬੂਬਾ ਮੁਫ਼ਤੀ ਹੋਏ ਸ਼ਾਮਲ, ਪ੍ਰਿਯੰਕਾ-ਰਾਹੁਲ ਨੂੰ ਪਾਈ ਜੱਫੀ (ਤਸਵੀਰਾਂ)

ਭਾਰਤ ਜੋੜੋ ਯਾਤਰਾ ਦੀਆਂ ਹਰ ਰੋਜ਼ ਨਵੀਆਂ ਤਸਵੀਰਾਂ ਆਉਂਦੀਆਂ ਹਨ। ਇਸ ਦੌਰਾਨ ਮਹਿਬੂਬਾ ਮੁਫਤੀ ਅਵੰਤੀਪੁਰਾ ‘ਚ ਚੱਲ ਰਹੀ ਯਾਤਰਾ ‘ਚ...

ਕੈਪਟਨ ਕੂਲ ਤੋਂ ਬਾਅਦ MS ਧੋਨੀ ਬਣੇ ਫਿਲਮ ਨਿਰਮਾਤਾ, ਆਪਣੀ ਪਹਿਲੀ ਤਾਮਿਲ ਫਿਲਮ ਦਾ ਪੋਸਟਰ ਕੀਤਾ ਰਿਲੀਜ਼

ਭਾਰਤ ਦੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਆਪਣੇ ਪ੍ਰੋਡਕਸ਼ਨ ਹਾਊਸ ਧੋਨੀ ਐਂਟਰਟੇਨਮੈਂਟ ਦੇ ਬੈਨਰ ਹੇਠ ਫਿਲਮ ਨਿਰਮਾਣ ਵਿੱਚ ਕਦਮ...

ਸਿੱਧੂ ਮੂਸੇਵਾਲਾ ਦਾ ਯੂਟਿਊਬ ਚੈਨਲ ਬਣਿਆ ਭਾਰਤ ਦਾ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਚੈਨਲ

ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੇ ਕਈ ਰਿਕਾਰਡ ਬਣਾਏ ਹਨ ਅਤੇ ਹੁਣ ਸਿੱਧੂ ਦੇ ਯੂਟਿਊਬ ਚੈਨਲ ਨੇ ਵੀ ਅੱਜ ਵੱਡਾ ਰਿਕਾਰਡ ਬਣਾਇਆ ਹੈ। ਸਿੱਧੂ...

ਕੇਂਦਰ ਸਰਕਾਰ ਦਾ ਵੱਡਾ ਫੈਸਲਾ, 6 ਰੁਪਏ ਪ੍ਰਤੀ ਕਿਲੋ ਸਸਤੀ ਹੋ ਸਕਦੀ ਹੈ ਕਣਕ

ਕੇਂਦਰ ਸਰਕਾਰ ਵਧਦੀ ਮਹਿੰਗਾਈ ਦੇ ਦੌਰ ‘ਚ ਲੋਕਾਂ ਨੂੰ ਰਾਹਤ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਣਕ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ...

ਦਿੱਲੀ ‘ਚ ਮੁੜ ਦੁਹਰਾਇਆ ਕਾਂਝਵਾਲਾ ਕਾਂਡ: ਸਕੂਟੀ ਸਵਾਰ ਨੂੰ ਕਾਰ ਨੇ 350 ਮੀਟਰ ਤੱਕ ਘਸੀਟਿਆ, ਮੌ.ਤ

ਦਿੱਲੀ ‘ਚ ਹਿੱਟ ਐਂਡ ਰਨ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ-ਸ਼ੁੱਕਰਵਾਰ ਦੀ ਰਾਤ ਨੂੰ ਇੱਕ ਕਾਰ ਨੇ ਸਕੂਟੀ ਨੂੰ ਟੱਕਰ ਮਾਰ...

ਮੁੰਬਈ ਏਅਰਪੋਰਟ ‘ਤੇ 11 ਵਿਦੇਸ਼ੀ ਗ੍ਰਿਫਤਾਰ, 4.14 ਕਰੋੜ ਦਾ 8.3 ਕਿਲੋ ਸੋਨਾ ਹੋਇਆ ਬਰਾਮਦ

ਮੁੰਬਈ ਏਅਰਪੋਰਟ ‘ਤੇ ਸੋਨੇ ਦੀ ਤਸਕਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਮੁੰਬਈ ਹਵਾਈ ਅੱਡੇ ‘ਤੇ ਕਸਟਮ ਵਿਭਾਗ ਨੇ...

55 ਯਾਤਰੀ ਲਏ ਬਿਨਾਂ ਉੱਡੀ ਫਲਾਈਟ ‘ਤੇ Go Air ਨੂੰ ਠੋਕਿਆ ਗਿਆ 10 ਲੱਖ ਰੁ. ਜੁਰਮਾਨਾ

ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (DGCA) ਨੇ ਗੋ ਏਅਰ ‘ਤੇ 10 ਲੱਖ ਦਾ ਜੁਰਮਾਨਾ ਲਗਾਇਆ ਹੈ। 9 ਜਨਵਰੀ ਨੂੰ ਬੈਂਗਲੁਰੂ-ਦਿੱਲੀ ਫਲਾਈਟ ‘ਚ...

ਚੀਨੀ ਬਾਰਡਰ ‘ਤੇ 11,000 ਫੁੱਟ ਦੀ ਉਚਾਈ ‘ਤੇ ਲਹਿਰਾਇਆ ਗਿਆ ਤਿਰੰਗਾ, ਔਰਤਾਂ ਨੇ ਗਾਇਆ ‘ਏ-ਵਤਨ’ ਗੀਤ

ਹਿਮਾਚਲ ਦੇ ਲਾਹੌਲ-ਸਪੀਤੀ ਨਾਲ ਲੱਗਦੀ ਚੀਨ-ਤਿੱਬਤ ਸਰਹੱਦ ‘ਤੇ 11,000 ਫੁੱਟ ਦੀ ਉਚਾਈ ‘ਤੇ ਬਰਫ਼ ਨਾਲ ਢੱਕੀਆਂ ਚੋਟੀਆਂ ਦੇ ਵਿਚਕਾਰ...

1990 ਮਗਰੋਂ ਪਹਿਲੀ ਵਾਰ ਕਸ਼ਮੀਰ ਦੇ ਲਾਲ ਚੌਂਕ ‘ਚ ਤਿਰੰਗਾ, ਅੱਤਵਾਦ ਦੇ ਮੂੰਹ ‘ਤੇ ਚਪੇੜ ਦੀ ਤਸਵੀਰ

ਅੱਜ ਭਾਰਤ ਦੇ ਸਾਰੇ ਰਾਜਾਂ ਵਿੱਚ 74ਵਾਂ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ...

ਗਣਤੰਤਰ ਦਿਵਸ ਮੌਕੇ ਮੰਤਰੀ ਅਰੋੜਾ ਵੱਲੋਂ ਮੋਹਾਲੀ ਲਈ 5000 EWS ਫਲੈਟਾਂ ਦਾ ਐਲਾਨ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ...

ਦੁਨੀਆ ਦੀ ਪਹਿਲੀ ਕੋਵਿਡ ਨੇਜਲ ਵੈਕਸੀਨ ਦੀ ਅੱਜ ‘ਤੋਂ ਸ਼ੁਰੂਆਤ, ਬੂਸਟਰ ਡੋਜ਼ ਵਜੋਂ ਹੋਵੇਗੀ ਵਰਤੋਂ

ਦੁਨੀਆ ਦੀ ਪਹਿਲੀ ਇੰਟਰਨਾਸਲ ਕੋਵਿਡ-19 ਵੈਕਸੀਨ iNCOVACC ਅੱਜ ਲਾਂਚ ਕੀਤੀ ਜਾਵੇਗੀ। ਹੈਦਰਾਬਾਦ ਸਥਿਤ ਭਾਰਤ ਬਾਇਓਟੈਕ, ਜੋ ਕੋਵੈਕਸੀਨ ਦਾ...

ਫਲਾਈਟ ਟਿਕਟ ਲਈ ਨਵੇਂ ਨਿਯਮ ਜਾਰੀ, ਟਿਕਟਾਂ ਨੂੰ ਰੱਦ ਤੇ ਬੋਰਡਿੰਗ ਤੋਂ ਇਨਕਾਰ ਕਰਨ ‘ਤੇ ਪੈਸੇ ਹੋਣਗੇ ਵਾਪਸ

ਨਾਗਰਿਕ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (DGCA) ਨੇ ਯਾਤਰੀਆਂ ਦੀਆਂ ਟਿਕਟਾਂ ਬਾਰੇ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਨਵੇਂ ਨਿਯਮਾਂ ਮੁਤਾਬਕ...

ਸੂਰਿਆਕੁਮਾਰ ਨੇ ਰਚਿਆ ਇਤਿਹਾਸ, ICC ਪੁਰਸ਼ ਟੀ-20 ਪਲੇਅਰ ਆਫ ਦਿ ਈਅਰ ਜਿੱਤਣ ਵਾਲੇ ਬਣੇ ਪਹਿਲੇ ਭਾਰਤੀ ਬੱਲੇਬਾਜ਼

ਭਾਰਤ ਦੇ ਵਿਸਫੋਟਕ ਬੱਲੇਬਾਜ਼ ਸੂਰਿਆਕੁਮਾਰ ਯਾਦਵ, ICC ਪੁਰਸ਼ ਟੀ-20 ਪਲੇਅਰ ਆਫ ਦਿ ਈਅਰ ਬਣ ਗਏ ਹਨ। ਉਹ ਇਹ ਮੁਕਾਮ ਹਾਸਲ ਕਰਨ ਵਾਲਾ ਪਹਿਲਾ...

‘ਪਠਾਨ’ ਦੀ ਰਿਲੀਜ਼ ਨੂੰ ਤਿਉਹਾਰ ਵਾਂਗ ਮਨਾ ਰਹੇ ਪ੍ਰਸ਼ੰਸਕ, ਥੀਏਟਰ ਦੇ ਅੰਦਰ ਹੀ ਫੈਨਸ ਕਰ ਰਹੇ ਡਾਂਸ

ਸ਼ਾਹਰੁਖ ਖਾਨ ਦੀ ਫਿਲਮ ਪਠਾਨ ਅੱਜ ਥੀਏਟਰ ਵਿਚ ਰਿਲੀਜ਼ ਹੋ ਗਈ ਹੈ। ਰਿਲੀਜ਼ ਹੁੰਦੇ ਹੀ ਇਸ ਫਿਲਮ ਨੂੰ ਲੈ ਕੇ ਕਾਫੀ ਕ੍ਰੇਜ਼ ਦੇਖਣ ਨੂੰ ਮਿਲ...

ਪੁਣੇ ‘ਚ ਪੁਰਾਣੀ ਰੰਜਿਸ਼ ਕਾਰਨ ਇੱਕੋ ਪਰਿਵਾਰ ਦੇ 7 ਲੋਕਾਂ ਦਾ ਕ.ਤਲ, 4 ਮੁਲਜ਼ਮ ਗ੍ਰਿਫਤਾਰ

ਮਹਾਰਾਸ਼ਟਰ ਦੇ ਪੁਣੇ ‘ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਪੁਣੇ ‘ਚ ਨਦੀ ਦੇ ਕਿਨਾਰੇ ਤਿੰਨ ਬੱਚਿਆਂ ਸਮੇਤ ਸੱਤ ਲੋਕਾਂ ਦੀਆਂ...

ਖੁੱਲ੍ਹੇ ਪੈਸਿਆਂ ਦੀ ਕਮੀ ਹੋਵੇਗੀ ਦੂਰ, ਛੋਟੇ ਨੋਟਾਂ ਲਈ RBI ਲਗਾਏਗੀ ਵਿਸ਼ੇਸ਼ ATM

ਦੇਸ਼ ਵਿਚ ਛੋਟੇ ਨੋਟਾਂ ਦੀ ਕਮੀ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਬਾਜ਼ਾਰ ਵਿਚ ਛੋਟੇ ਦੁਕਾਨਦਾਰਾਂ ਅਤੇ ਰੇਹੜੀ...

ਜੰਮੂ ‘ਚ ਭਾਰੀ ਮੀਂਹ ਕਾਰਨ ‘ਭਾਰਤ ਜੋੜੋ ਯਾਤਰਾ’ ਰੱਦ, 27 ਜਨਵਰੀ ਤੋਂ ਮੁੜ ਹੋਵੇਗੀ ਸ਼ੁਰੂ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਾ ਅੱਜ 131ਵਾਂ ਦਿਨ ਹੈ। ਜੰਮੂ-ਕਸ਼ਮੀਰ ਦੇ ਰਾਮਬਨ ‘ਚ ਭਾਰੀ ਮੀਂਹ ਤੋਂ ਬਾਅਦ ਇਸ ਯਾਤਰਾ ਨੂੰ ਰੱਦ ਕਰ ਦਿੱਤਾ...

ਲਖਨਊ ਬਿਲਡਿੰਗ ਹਾਦਸੇ ‘ਚ ਸਾਬਕਾ ਕਾਂਗਰਸੀ ਨੇਤਾ ਦੀ ਮਾਂ ਤੇ ਪਤਨੀ ਦੀ ਮੌ.ਤ

ਲਖਨਊ ਦੇ ਹਜ਼ਰਤਗੰਜ ਵਿੱਚ ਸਥਿਤ 5 ਮੰਜ਼ਿਲਾ ਅਲਾਯਾ ਇਮਾਰਤ ਮੰਗਲਵਾਰ ਸ਼ਾਮ ਨੂੰ ਢਹਿ ਗਈ। ਇਸ ਹਾਦਸੇ ‘ਚ ਸਾਬਕਾ ਕਾਂਗਰਸੀ ਨੇਤਾ ਜੀਸ਼ਾਨ...

‘ਪਠਾਨ’ ਰਿਲੀਜ਼ ਹੋਣ ਤੋਂ ਕੁਝ ਘੰਟੇ ਪਹਿਲਾਂ ਹੀ ਹੋਈ ਲੀਕ? ਫਿਲਮ ਮੇਕਰਸ ਦੇ ਉੱਡੇ ਹੋਸ਼

ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਜਾਸੂਸੀ ਤੇ ਐਡਵੈਂਚਰ ਫਿਲਮ ਪਠਾਨ ਕਈ ਮਹੀਨਿਆਂ ਦੇ ਇੰਤਜ਼ਾਰ ਤੋਂ ਬਾਅਦ ਅੱਜ 25 ਜਨਵਰੀ ਨੂੰ...

ਸਬੂਤ ਨਾ ਹੋਣ ‘ਤੇ ਗੁਜਰਾਤ ਦੰਗਿਆਂ ਦੇ 22 ਦੋਸ਼ੀ ਬਰੀ, ਗਵਾਹ ਮੁਕਰੇ, ਬੱਚਿਆਂ ਸਣੇ 17 ਦੇ ਕਤਲ ਦਾ ਸੀ ਦੋਸ਼

ਗੁਜਰਾਤ ਦੀ ਇੱਕ ਅਦਾਲਤ ਨੇ ਮੰਗਲਵਾਰ ਨੂੰ 2002 ਦੇ ਗੋਧਰਾ ਦੰਗਿਆਂ ਦੇ ਇੱਕ ਮਾਮਲੇ ਵਿੱਚ ਸਾਰੇ 22 ਦੋਸ਼ੀਆਂ ਨੂੰ ਬਰੀ ਕਰ ਦਿੱਤਾ। ਉਨ੍ਹਾਂ...

‘ਪਰੀਕਸ਼ਾ ਪੇ ਚਰਚਾ 2023’ ਲਈ 38 ਲੱਖ ਵਿਦਿਆਰਥੀਆਂ ਨੇ ਕੀਤਾ ਰਜਿਸਟ੍ਰੇਸ਼ਨ, 27 ਜਨਵਰੀ ਨੂੰ ਦਿੱਲੀ ‘ਚ ਹੋਵੇਗਾ ਪ੍ਰੋਗਰਾਮ

PM ਮੋਦੀ ਨਾਲ ਗੱਲਬਾਤ ਕਰਨ ਲਈ ਦੇਸ਼ ਭਰ ਦੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ ਹੈ। ਇਸ ਗੱਲ ਦਾ ਅੰਦਾਜ਼ਾ ਇਸ ਤੱਥ ਤੋਂ ਲਗਾਇਆ ਜਾ ਸਕਦਾ ਹੈ ਕਿ 38...

ਲਖੀਮਪੁਰ ਖੀਰੀ ਹਿੰਸਾ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਮੰਤਰੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਨੂੰ ਮਿਲੀ ਜ਼ਮਾਨਤ

2021 ਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਦੋਸ਼ੀ ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ...

ਰਾਹੁਲ ਦੀ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ, ਏਕੇ ਐਂਟਨੀ ਦੇ ਪੁੱਤਰ ਨੇ ਛੱਡੀ ਪਾਰਟੀ

ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਵਿਚਾਲੇ ਕਾਂਗਰਸ ਇੱਕ ਵਾਰ ਫਿਰ ਟੁੱਟੀ ਹੈ ਅਤੇ ਪਾਰਟੀ ਨੂੰ ਸਾਊਥ ਭਾਰਤ ਵਿੱਚ ਵੱਡਾ ਝਟਕਾ ਲੱਗਾ ਹੈ।...

ਪਿਸ਼ਾਬ ਕਾਂਡ ਮਗਰੋਂ ਏਅਰ ਇੰਡੀਆ ਦਾ ਵੱਡਾ ਫ਼ੈਸਲਾ, ਫਲਾਈਟ ‘ਚ ਸ਼ਰਾਬ ਪਰੋਸਣ ਦੀ ਪਾਲਿਸੀ ਬਦਲੀ

ਏਅਰ ਇੰਡੀਆ ਨੇ ਪਿਸ਼ਾਬ ਕਾਂਡ ਤੇ ਯਾਤਰੀਆਂ ਨਾਲ ਬਦਸਲੂਕੀ ਦੀਆਂ ਘਟਨਾਵਾਂ ਮਗਰੋਂ ਮਗੰਲਵਾਰ ਨੂੰ ਫਲਾਈਟ ਵਿੱਚ ਸ਼ਰਾਬ ਪਰੋਸਣ ਦੀ ਪਾਲਿਸੀ...

PM ਮੋਦੀ ‘ਤੇ ਵਿਵਾਦਿਤ ਟਿੱਪਣੀ ਕਰਨ ਵਾਲੇ ਪਾਕਿਸਤਾਨੀ ਵਿਦੇਸ਼ ਮੰਤਰੀ ਨੂੰ ਭਾਰਤ ਨੇ ਦਿੱਤਾ ਸੱਦਾ!

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਉਨ੍ਹਾਂ ਦੇ ਦੇਸ਼ ਨੇ “ਤਿੰਨ ਜੰਗਾਂ ਤੋਂ ਆਪਣਾ ਸਬਕ...

ਸਾਊਥ ਐਕਟਰ ਸੁਧੀਰ ਵਰਮਾ ਦੀ ਹੋਈ ਮੌ.ਤ, 33 ਸਾਲ ਦੀ ਉਮਰ ‘ਚ ਦੁਨੀਆ ਨੂੰ ਕਹਿ ਗਏ ਅਲਵਿਦਾ

ਸਾਊਥ ਦੇ ਮਸ਼ਹੂਰ ਐਕਟਰ ਸੁਧੀਰ ਵਰਮਾ ਦਾ 33 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਪੁਲਿਸ ਅਨੁਸਾਰ 10 ਜਨਵਰੀ ਨੂੰ ਸੁਧੀਰ ਵਰਮਾ ਨੇ ਜ਼ਹਿਰ ਖਾ...

ਗਣਤੰਤਰ ਦਿਵਸ ਨੂੰ ਲੈ ਕੇ ਦਿੱਲੀ ‘ਚ ਅਲਰਟ ਜਾਰੀ, 15 ਫਰਵਰੀ ਤੱਕ ਡਰੋਨ ‘ਤੇ ਲਗਾਈ ਪਾਬੰਦੀ

ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਵਿਚ ਅਲਰਟ ਜਾਰੀ ਕਰ ਦਿੱਤਾ ਗਿਆ ਹੈ। 18 ਜਨਵਰੀ ਤੋਂ ਰਾਸ਼ਟਰੀ ਰਾਜਧਾਨੀ ‘ਚ ਡਰੋਨ,...

ਕੋਰੋਨਾ ਵਾਂਗ ਹੀ ਇਕ ਹੋਰ ਵਾਇਰਸ ਨੇ ਮਚਾਈ ਤਬਾਹੀ, ਕੇਰਲ ‘ਚ ਕਈ ਬੱਚੇ ਆਏ ਲਪੇਟ ‘ਚ

ਕੇਰਲ ‘ਚ ਨੋਰੋਵਾਇਰਸ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ‘ਚ ਹੜਕੰਪ ਮਚ ਗਿਆ ਹੈ। ਕੇਰਲ ਦੇ ਏਰਨਾਕੁਲਮ ਤੋਂ ਬਾਅਦ ਹੁਣ...

Spicejet ‘ਚ ਯਾਤਰੀ ਨੇ ਏਅਰ ਹੋਸਟੈੱਸ ਨਾਲ ਕੀਤੀ ਬਦਸਲੂਕੀ, ਪੁਲਿਸ ਨੇ ਛੇੜਛਾੜ ਦਾ ਮਾਮਲਾ ਕੀਤਾ ਦਰਜ

ਦਿੱਲੀ ਪੁਲਿਸ ਨੇ ਸਪਾਈਸਜੈੱਟ ਦੀ ਫਲਾਈਟ ‘ਚ ਕਰੂ ਮੈਂਬਰ ਨਾਲ ਦੁਰਵਿਵਹਾਰ ਕਰਨ ਵਾਲੇ ਅਬਸਾਰ ਆਲਮ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ...

ਛਾਂਟੀ ਕਰਨ ਵਾਲਿਆਂ ‘ਚ ਹੁਣ Spotify ਵੀ ਸ਼ਾਮਲ, ਕਰਮਚਾਰੀਆਂ ਨੂੰ ਲੱਗੇਗਾ ਵੱਡਾ ਝਟਕਾ

ਗੂਗਲ, ​​ਐਮਾਜ਼ਾਨ, ਮੈਟਾ ਅਤੇ ਮਾਈਕ੍ਰੋਸਾਫਟ ਵਰਗੀਆਂ ਵੱਡੀਆਂ ਤਕਨੀਕੀ ਕੰਪਨੀਆਂ ਤੋਂ ਬਾਅਦ, ਹੁਣ Spotify ਤਕਨਾਲੋਜੀ ਵੀ ਲਾਗਤ ਵਿੱਚ ਕਟੌਤੀ...

ਪਰਮਵੀਰ ਚੱਕਰ ਜੇਤੂ ਵਜੋਂ ਜਾਣੇ ਜਾਣਗੇ ਅੰਡੇਮਾਨ ਅਤੇ ਨਿਕੋਬਾਰ ਦੇ 21 ਟਾਪੂ, ਜਾਣੋ ਉਨ੍ਹਾਂ ਦੇ ਨਵੇਂ ਨਾਮ

ਅੰਡੇਮਾਨ ਅਤੇ ਨਿਕੋਬਾਰ ਦੇ 21 ਟਾਪੂਆਂ ਦਾ ਨਾਮ ਦੇਸ਼ ਦੇ ਪਰਮਵੀਰਾਂ, ਯਾਨੀ ਪਰਮਵੀਰ ਚੱਕਰ ਜੇਤੂਆਂ ਦੇ ਨਾਮ ‘ਤੇ ਰੱਖਿਆ ਗਿਆ ਹੈ। ਪਰਾਕਰਮ...

ਏਅਰ ਇੰਡੀਆ ਦੀ ਫਲਾਈਟ ‘ਚ ਆਈ ਤਕਨੀਕੀ ਖਰਾਬੀ, 105 ਯਾਤਰੀਆਂ ਸਣੇ ਹੋਈ ਐਮਰਜੈਂਸੀ ਲੈਂਡਿੰਗ

ਤਿਰੂਵਨੰਤਪੁਰਮ ਤੋਂ ਮਸਕਟ, ਓਮਾਨ ਲਈ ਏਅਰ ਇੰਡੀਆ ਐਕਸਪ੍ਰੈਸ ਦੀ ਉਡਾਣ ਟੇਕ-ਆਫ ਤੋਂ ਥੋੜ੍ਹੀ ਦੇਰ ਬਾਅਦ ਵਾਪਸ ਲੈਂਡ ਕਰਨਾ ਪਿਆ। ਦੱਸਿਆ ਜਾ...

ਬਿਹਾਰ ‘ਚ ਮੁੜ ਜ਼ਹਿਰੀਲੀ ਸ਼ਰਾਬ ਨੇ ਮਚਾਈ ਤਬਾਹੀ, 5 ਲੋਕਾਂ ਦੀ ਮੌਤ, 10 ਤੋਂ ਵੱਧ ਦੀ ਹਾਲਤ ਗੰਭੀਰ

ਬਿਹਾਰ ‘ਚ ਇਕ ਵਾਰ ਫਿਰ ਨਕਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਸੀਵਾਨ ਜ਼ਿਲ੍ਹੇ ਵਿੱਚ ਪਿਛਲੇ 24 ਘੰਟਿਆਂ ਵਿੱਚ ਨਕਲੀ ਸ਼ਰਾਬ ਪੀਣ ਨਾਲ 5 ਲੋਕਾਂ...

ਤਾਮਿਲਨਾਡੂ ਦੇ ਮੰਦਰ ‘ਚ ਤਿਉਹਾਰ ਦੌਰਾਨ ਡਿੱਗੀ ਕ੍ਰੇਨ, ਹਾਦਸੇ ‘ਚ 4 ਲੋਕਾਂ ਦੀ ਮੌਤ, 9 ਜ਼ਖਮੀ

ਤਾਮਿਲਨਾਡੂ ਦੇ ਅਰਾਕੋਨਮ ਵਿੱਚ ਮੰਡਿਆਮਨ ਮੰਦਰ ਵਿੱਚ ਤਿਉਹਾਰ ਦੌਰਾਨ ਇੱਕ ਕਰੇਨ ਡਿੱਗ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ।...

ਦਿੱਲੀ ‘ਚ ਦਵਾਈਆਂ ਸਪਲਾਈ ਦੇ ਨਾਂ ‘ਤੇ ਠੱਗੀ ਮਾਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਦਿੱਲੀ ਪੁਲਿਸ ਨੇ ਦਵਾਈਆਂ ਵੇਚਣ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰਨ ਦੇ ਦੋਸ਼ ਵਿੱਚ ਹਿਮਾਚਲ ਪ੍ਰਦੇਸ਼ ਦੇ ਇੱਕ 26 ਸਾਲਾ ਵਿਅਕਤੀ ਨੂੰ...

‘INS ਵਗੀਰ’ ਭਾਰਤੀ ਜਲ ਸੈਨਾ ‘ਚ ਸ਼ਾਮਲ, ਸਮੁੰਦਰ ‘ਚ 350 ਮੀਟਰ ਦੀ ਡੂੰਘਾਈ ‘ਤੇ ਕੀਤਾ ਜਾ ਸਕਦੈ ਤਾਇਨਾਤ

ਕਲਵਰੀ ਸ਼੍ਰੇਣੀ ਦੀਆਂ ਪਣਡੁੱਬੀਆਂ ਦੀ ਪੰਜਵੀਂ ਪਣਡੁੱਬੀ ‘INS ਵਗੀਰ’ ਨੂੰ ਸੋਮਵਾਰ ਨੂੰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਕੀਤਾ ਗਿਆ। ਇਸ...

ਰਿਸ਼ਭ ਪੰਤ ਲਈ ਪ੍ਰਾਰਥਨਾ ਕਰਨ ਮਹਾਕਾਲੇਸ਼ਵਰ ਪਹੁੰਚੇ ਸੂਰਿਆ-ਕੁਲਦੀਪ ਤੇ ਸੁੰਦਰ, ਭਸਮ ਆਰਤੀ ‘ਚ ਹੋਏ ਸ਼ਾਮਲ

ਭਾਰਤੀ ਕ੍ਰਿਕਟਰ ਸੋਮਵਾਰ ਨੂੰ ਉਜੈਨ ਵਿੱਚ ਮਹਾਕਾਲੇਸ਼ਵਰ ਪਹੁੰਚੇ ਹਨ। ਸੂਰਿਆ ਕੁਮਾਰ ਯਾਦਵ, ਕੁਲਦੀਪ ਯਾਦਵ ਅਤੇ ਵਾਸ਼ਿੰਗਟਨ ਸੁੰਦਰ ਨੇ...

ਸੁਪਰੀਮ ਕੋਰਟ ਦੇ ਫੈਸਲਿਆਂ ਦੀ ਕਾਪੀ ਮਿਲੇਗੀ ਹਿੰਦੀ ‘ਚ, PM ਮੋਦੀ ਨੇ CJI ਦੇ ਸੁਝਾਅ ਦੀ ਕੀਤੀ ਤਾਰੀਫ਼

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੀਜੇਆਈ ਡੀਵਾਈ ਚੰਦਰਚੂੜ ਦੀ ਤਾਰੀਫ਼ ਕੀਤੀ ਹੈ। ਹਾਲ ਹੀ ਵਿੱਚ ਇੱਕ ਪ੍ਰੋਗਰਾਮ ਵਿੱਚ ਸੀਜੇਆਈ ਨੇ ਕਿਹਾ...

ਜੰਮੂ ‘ਚ ਧਮਾਕੇ ਤੋਂ ਬਾਅਦ ਅਲਰਟ ਜਾਰੀ, ਸਖ਼ਤ ਸੁਰੱਖਿਆ ਵਿਚਾਲੇ ਭਾਰਤ ਜੋੜੋ ਯਾਤਰਾ ਹੋਈ ਸ਼ੁਰੂ

ਭਾਰਤ ਜੋੜੋ ਯਾਤਰਾ ਐਤਵਾਰ ਨੂੰ ਜੰਮੂ ਦੇ ਕਠੂਆ ਜ਼ਿਲ੍ਹੇ ਦੇ ਹੀਰਾਨਗਰ ਤੋਂ ਸਖ਼ਤ ਸੁਰੱਖਿਆ ਵਿਚਕਾਰ ਮੁੜ ਸ਼ੁਰੂ ਹੋ ਗਈ ਹੈ। ਸ਼ਨੀਵਾਰ ਨੂੰ...

Air India ਦਾ ਯਾਤਰੀਆਂ ਨੂੰ ਤੋਹਫ਼ਾ, ਯਾਤਰਾ ਲਈ 1705 ਰੁਪਏ ‘ਚ ਕਰੋ ਟਿਕਟ ਬੁੱਕ, ਆਫਰ ਸੀਮਤ

ਜੇਕਰ ਤੁਸੀਂ ਫਰਵਰੀ ਦੇ ਮਹੀਨੇ ‘ਚ ਕਿਤੇ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਖ਼ਾਸ ਹੋ ਸਕਦੀ ਹੈ। ਏਅਰ ਇੰਡੀਆ...

ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.8 ਰਹੀ ਤੀਬਰਤਾ

ਉੱਤਰਾਖੰਡ ਦੇ ਪਿਥੌਰਾਗੜ੍ਹ ‘ਚ ਐਤਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.8 ਮਾਪੀ ਗਈ ਹੈ।...

‘ਭਾਰਤ ਜੋੜੋ ਯਾਤਰਾ’ ਮਗਰੋਂ ਰਾਹੁਲ ਨਹੀਂ ਹੋਣਗੇ ‘ਗਾਇਬ’, ਹੁਣ ਘਰ-ਘਰ ਪਹੁੰਚਣ ਦੀ ਤਿਆਰੀ

ਰਾਹੁਲ ਗਾਂਧੀ ਦੀ ਅਗਵਾਈ ‘ਚ ‘ਭਾਰਤ ਜੋੜੋ ਯਾਤਰਾ’ ਤੋਂ ਬਾਅਦ ਕਾਂਗਰਸ ‘ਹੱਥ ਨਾਲ ਹੱਥ ਜੋੜੋ ਅਭਿਆਨ’ ਦੀ ਤਿਆਰੀ ਕਰ ਰਹੀ ਹੈ।...

ਸਾਵਧਾਨ! ਸੋਸ਼ਲ ਮੀਡੀਆ ‘ਤੇ ਝੂਠਾ ਪ੍ਰਚਾਰ ਕਰਨ ਵਾਲਿਆਂ ਦੀ ਹੁਣ ਖ਼ੈਰ ਨਹੀਂ, ਲੱਗੂ 50 ਲੱਖ ਰੁ. ਜੁਰਮਾਨਾ

ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ ਨੂੰ ਪ੍ਰਭਾਵਿਤ ਕਰਨ ਵਾਲਿਆਂ ਅਤੇ ਮਸ਼ਹੂਰ ਹਸਤੀਆਂ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ...

ਨਕਲੀ ਦਵਾਈਆਂ ਦੀ ਵਿਕਰੀ ‘ਤੇ ਰੋਕ ਲਗਾਉਣ ਲਈ ਸਰਕਾਰ ਸਖ਼ਤ, ਲਾਗੂ ਹੋਣਗੇ ਇਹ ਨਿਯਮ

ਦਵਾਈ ਅਸਲੀ ਹੈ ਜਾਂ ਨਕਲੀ, ਇਹ ਹੁਣ QR ਕੋਡ ਤੋਂ ਪਤਾ ਲੱਗੇਗਾ। ਕੇਂਦਰ ਸਰਕਾਰ ਨੇ ਦਵਾਈਆਂ ਵਿੱਚ ਵਰਤੀਆਂ ਜਾਣ ਵਾਲੀਆਂ ਐਕਟਿਵ...

ਬੰਬ ਦੀ ਧਮਕੀ ਮਗਰੋਂ ਮਾਸਕੋ-ਗੋਆ ਹਵਾਈ ਜਹਾਜ਼ ਉਜ਼ਬੇਕਿਸਤਾਨ ਵੱਲ ਮੋੜਿਆ, ਸਾਰੇ ਯਾਤਰੀ ਸੁਰੱਖਿਅਤ

ਰੂਸ ਦੀ ਰਾਜਧਾਨੀ ਮਾਸਕੋ ਤੋਂ 240 ਯਾਤਰੀਆਂ ਨਾਲ ਗੋਆ ਆ ਰਹੀ ਫਲਾਈਟ ਨੂੰ ਬੰਬ ਦੀ ਧਮਕੀ ਮਗਰੋਂ ਸ਼ਨੀਵਾਰ ਸਵੇਰੇ ਉਜ਼ਬੇਕਿਸਤਾਨ ਵੱਲ ਮੋੜ...

ਗਣਤੰਤਰ ਦਿਵਸ ਦੇ ਮੱਦੇਨਜ਼ਰ ਦਿੱਲੀ ਏਅਰਪੋਰਟ ਨੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ

ਗਣਤੰਤਰ ਦਿਵਸਦੇ ਮੱਦੇਨਜ਼ਰ ਦਿੱਲੀ ਏਅਰਪੋਰਟ ਨੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ 26 ਜਨਵਰੀ...

ਕ੍ਰਿਸ ਹਿਪਕਿਨਜ਼ ਹੋ ਸਕਦੇ ਹਨ ਨਿਊਜ਼ੀਲੈਂਡ ਦੇ ਨਵੇਂ ਪ੍ਰਧਾਨ ਮੰਤਰੀ, ਜੈਸਿੰਡਾ ਨੇ ਕੀਤਾ ਸੀ ਅਸਤੀਫੇ ਦਾ ਐਲਾਨ

ਨਿਊਜ਼ੀਲੈਂਡ ਦੇ ਸਿੱਖਿਆ ਮੰਤਰੀ ਕ੍ਰਿਸ ਹਿਪਕਿਨਜ਼ ਦਾ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ ਹੈ। 44 ਸਾਲਾ ਹਿਪਕਿਨਜ਼ ਮੌਜੂਦਾ...

ਵੰਦੇ ਭਾਰਤ ਟਰੇਨ ‘ਤੇ ਮੁੜ ਪਥਰਾਅ, ਖਿੜਕੀ ਦੇ ਟੁੱਟੇ ਸ਼ੀਸ਼ੇ , ਵਾਲ-ਵਾਲ ਬਚੇ ਯਾਤਰੀ

ਇਕ ਵਾਰ ਫਿਰ ਲੋਕਾਂ ਨੇ ਵੰਦੇ ਭਾਰਤ ਟਰੇਨ ਨੂੰ ਨਿਸ਼ਾਨਾ ਬਣਾਇਆ ਹੈ। ਇਸ ਵਾਰ ਬਿਹਾਰ ਦੇ ਕਟਿਹਾਰ ਵਿੱਚ ਇੱਕ ਟਰੇਨ ਉੱਤੇ ਪਥਰਾਅ ਦਾ ਮਾਮਲਾ...

BJP ਨੇਤਾ ਦੇ ਕਤਲ ਮਾਮਲੇ ‘ਚ NIA ਦੀ ਵੱਡੀ ਕਾਰਵਾਈ, PFI ਦੇ 20 ਮੈਂਬਰਾਂ ਖਿਲਾਫ ਚਾਰਜਸ਼ੀਟ ਦਾਇਰ

NIA ਨੇ 26 ਜੁਲਾਈ, 2022 ਨੂੰ ਕਰਨਾਟਕ ਦੇ ਕੰਨੜ ਜ਼ਿਲ੍ਹੇ ਦੇ ਬੇਲਾਰੇ ਪਿੰਡ ਵਿੱਚ ਭਾਜਪਾ ਦੇ ਯੁਵਾ ਮੋਰਚਾ ਨੇਤਾ ਪ੍ਰਵੀਨ ਨੇਤਰੂ ਦੇ ਕਤਲ ਮਾਮਲੇ...

ਅੰਬਾਲਾ ‘ਚ ਗੰਨੇ ਦੇ ਭਾਅ ਨਾ ਵਧਣ ਕਾਰਨ ਕਿਸਾਨ ਨਾਰਾਜ਼, ਸਰਕਾਰ ਖਿਲਾਫ ਸੰਘਰਸ਼ ਕਰਨ ਦਾ ਐਲਾਨ

ਹਰਿਆਣਾ ਵਿੱਚ ਗੰਨੇ ਦੇ ਭਾਅ ਵਿੱਚ ਵਾਧਾ ਨਾ ਹੋਣ ਕਾਰਨ ਨਾਰਾਜ਼ ਕਿਸਾਨਾਂ ਨੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ...

ਸੋਨਾਲੀ ਫੋਗਾਟ ਕਤਲ ਕੇਸ ‘ਚ ਅੱਜ ਮੁਲਜ਼ਮ ਸੁਖਵਿੰਦਰ ਦੀ ਜ਼ਮਾਨਤ ‘ਤੇ ਹੋਵੇਗੀ ਸੁਣਵਾਈ

ਹਰਿਆਣਾ ਭਾਜਪਾ ਆਗੂ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਕਤਲ ਕੇਸ ਦੀ ਸੁਣਵਾਈ ਅੱਜ ਗੋਆ ਦੀ ਮਾਪੁਸਾ ਅਦਾਲਤ ਵਿੱਚ ਹੋਵੇਗੀ। ਅੱਜ ਸੁਣਵਾਈ...

ਅਨੰਤ ਤੇ ਰਾਧਿਕਾ ਦੀ ਹੋਈ ਮੰਗਣੀ, ਨੀਤਾ ਅੰਬਾਨੀ ਨੇ ਦਿੱਤੀ ਸਰਪ੍ਰਾਈਜ਼ ਡਾਂਸ ਪਰਫਾਰਮੈਂਸ (ਤਸਵੀਰਾਂ)

ਰਾਧਿਕਾ ਮਰਚੈਂਟ ਤੇ ਅਨੰਤ ਅੰਬਾਨੀ ਦੀ ਅੱਜ ਪਰਿਵਾਰ ਤੇ ਦੋਸਤਾਂ ਦੀ ਮੌਜੂਦਗੀ ਵਿੱਚ ਪੂਰੀਆਂ ਰਸਮਾਂ-ਰਿਵਾਜਾਂ ਨਾਲ ਮੰਗਣੀ ਹੋ ਗਈ। ਮੰਗਣੀ...

ਬੰਬ ਵਾਂਗ ਫਟਿਆ ਗੀਜ਼ਰ, ਲੱਗੀ ਭਿਆਨਕ ਅੱਗ, ਬੰਦਾ ਆਇਆ ਲਪੇਟ ‘ਚ, ਫਲੈਟ ‘ਚ ਸਭ ਕੁਝ ਤਬਾਹ

ਗੁਰੂਗ੍ਰਾਮ ਦੀ ਟਾਟਾ ਰਾਏਸੀਨਾ ਸੁਸਾਇਟੀ ਦੇ ਇੱਕ ਫਲੈਟ ਵਿੱਚ ਵੀਰਵਾਰ ਦੁਪਹਿਰ ਨੂੰ ਜ਼ਬਰਦਸਤ ਧਮਾਕਾ ਹੋਇਆ। ਅੱਗ ਤੇਜ਼ੀ ਨਾਲ ਫਲੈਟ ਵਿੱਚ...

PM ਮੋਦੀ ਮੁੰਬਈ ਮੈਟਰੋ ‘ਚ, ਆਮ ਲੋਕਾਂ ਨੂੰ ਮਿਲੇ, CM- ਡਿਪਟੀ ਸੀ.ਐੱਮ. ਨਾਲ ਦਿਸਿਆ ਖਾਸ ਅੰਦਾਜ਼ (ਤਸਵੀਰਾਂ)

ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਮੁੰਬਈ ਮੈਟਰੋ ਲਾਈਨਾਂ ਅਤੇ ਸੜਕ ਨਿਰਮਾਣ, ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ ਪ੍ਰਧਾਨ ਮੰਤਰੀ ਸਵੈਨਿਧੀ...

ਵਿਆਹ ‘ਚ ਨੱਚਦੇ ਲਾੜੇ ਦੇ ਦੋਸਤ ਦੀ ਹਾਰਟ ਅਟੈਕ ਕਾਰਨ ਮੌ.ਤ, ਮਾਤਮ ‘ਚ ਬਦਲੀਆ ਖੁਸ਼ੀ ਦਾ ਮਾਹੌਲ

ਦੇਸ਼ ਦੇ ਵੱਖ ਵੱਖ ਸ਼ਹਿਰਾਂ ਵਿਚ ਅਚਾਨਕ ਨੱਚਦੇ, ਜਿੰਮ ਕਰਦੇ ਤੇ ਤੁਰਦੇ-ਫਿਰਦੇ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਕਈ ਮੌਤਾਂ ਦੀ ਖਬਰ ਸਾਹਮਣੇ...

ਪੰਜਾਬ ‘ਚ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ: ਪਠਾਨਕੋਟ ‘ਚ ਜਨਤਕ ਰੈਲੀ ਕਰਨਗੇ ਰਾਹੁਲ ਗਾਂਧੀ

ਪੰਜਾਬ ‘ਚ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਅੱਜ ਆਖਰੀ ਦਿਨ ਹੋਵੇਗਾ। ਇਹ ਯਾਤਰਾ ਬੁੱਧਵਾਰ ਨੂੰ ਹਿਮਾਚਲ ਲਈ ਗਈ ਸੀ। ਉਥੋਂ ਇਹ ਫਿਰ...

ਦਿੱਲੀ IIT ਦੇ 2 ਵਿਦਿਆਰਥੀਆਂ ਨੂੰ ਕਾਰ ਨੇ ਕੁਚਲਿਆ, ਇੱਕ ਦੀ ਮੌਤ, ਦੂਜਾ ਜ਼ਖ਼ਮੀ

Delhi IIT Students Accident: IIT ਦਿੱਲੀ ਦੇ ਇੱਕ ਵਿਦਿਆਰਥੀ ਦੀ ਕਥਿਤ ਤੌਰ ‘ਤੇ ਕਾਰ ਦੀ ਟੱਕਰ ਨਾਲ ਮੌਤ ਹੋ ਗਈ। ਜਦਕਿ ਉਸ ਦਾ ਇੱਕ ਦੋਸਤ ਗੰਭੀਰ ਜ਼ਖ਼ਮੀ ਹੋ...

ਭਾਰਤੀ ਜਲ ਸੈਨਾ ਦਾ IL 38 ਜਹਾਜ਼ ਗਣਤੰਤਰ ਦਿਵਸ ‘ਤੇ ਪਹਿਲੀ ਤੇ ਆਖਰੀ ਵਾਰ ਭਰੇਗਾ ਉਡਾਣ

ਭਾਰਤੀ ਜਲ ਸੈਨਾ ਦਾ IL 38 ਜਹਾਜ਼ ਇਸ ਸਾਲ ਗਣਤੰਤਰ ਦਿਵਸ ‘ਤੇ ਪਹਿਲੀ ਅਤੇ ਆਖਰੀ ਵਾਰ ਉਡਾਣ ਭਰੇਗਾ। ਵਿੰਗ ਕਮਾਂਡਰ ਇੰਦਰਨੀਲ ਨੰਦੀ ਨੇ ਦੱਸਿਆ...

‘ਵਿਕੀਪੀਡੀਆ ਗਿਆਨ ਦਾ ਖਜ਼ਾਨਾ, ਪਰ ਭਰੋਸੇਯੋਗ ਨਹੀਂ’- ਸੁਪਰੀਮ ਕੋਰਟ ਦੀ ਟਿੱਪਣੀ

ਸੁਪਰੀਮ ਕੋਰਟ ਵੱਲੋਂ ਅੱਜ ਵਿਕੀਪੀਡੀਆ ਸਬੰਧੀ ਟਿੱਪਣੀ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਵਿਕੀਪੀਡੀਆ ਵਰਗੇ ਔਨਲਾਈਨ ਸਰੋਤ...

ਦਿੱਲੀ ‘ਚ ਮੁੜ ਤੇਜ਼ ਰਫ਼ਤਾਰ ਦਾ ਕਹਿਰ, IIT ਦੇ ਸਾਹਮਣੇ 2 ਵਿਦਿਆਰਥੀਆਂ ਨੂੰ ਕਾਰ ਨੇ ਦਰੜਿਆ, ਇੱਕ ਦੀ ਮੌਤ

ਰਾਜਧਾਨੀ ਦਿੱਲੀ ਤੋਂ ਸਨਸਨੀਖੇਜ਼ ਖਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਦਿੱਲੀ IIT ਦੇ ਸਾਹਮਣੇ SDA ਮਾਰਕੀਟ ਨੇੜੇ ਸੜਕ ਪਾਰ...

ਸੋਨੂੰ ਸੂਦ ਫਿਰ ਬਣੇ ‘ਮਸੀਹਾ’, ਏਅਰਪੋਰਟ ‘ਤੇ ਇੰਝ ਬਚਾਈ ਵਿਅਕਤੀ ਦੀ ਜਾਨ, ਮੈਡੀਕਲ ਟੀਮ ਰਹਿ ਗਈ ਹੈਰਾਨ

ਸਾਊਥ ਫਿਲਮ ਇੰਡਸਟਰੀ ਤੋਂ ਲੈ ਕੇ ਬਾਲੀਵੁੱਡ ਤੱਕ ਆਪਣੀ ਅਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਅਦਾਕਾਰ ਸੋਨੂੰ ਸੂਦ ਅੱਜ ਲੋਕਾਂ ਲਈ ਮਸੀਹਾ ਬਣ...

ਯੂਕਰੇਨ ਹਾਰਿਆ ਤਾਂ ਹੋ ਸਕਦਾ ਹੈ ਤੀਜਾ ਵਿਸ਼ਵ ਯੁੱਧ, ਡਰਾ ਰਹੀ ਪੋਲੈਂਡ ਦੇ ਪ੍ਰਧਾਨ ਮੰਤਰੀ ਦੀ ਚੇਤਾਵਨੀ

ਰੂਸ ਤੇ ਯੂਕਰੇਨ ਦੇ ਯੁੱਧ ਨੂੰ ਲੈ ਕੇ ਪੋਲੈਂਡ ਦੇ ਪ੍ਰਧਾਨ ਮੰਤਰੀ ਮਾਟੂਸਜ ਮੋਰਾਵਿਕੀ ਨੇ ਵੱਡੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ...

ਬੈਂਗਲੁਰੂ ‘ਚ ਦੁਹਰਾਇਆ ਕਾਂਝਵਾਲਾ ਕਾਂਡ, ਸਕੂਟਰ ਸਵਾਰ ਨੇ ਅੱਧਖੜ ਉਮਰ ਦੇ ਵਿਅਕਤੀ ਨੂੰ 1 ਕਿ.ਮੀ. ਤੱਕ ਘਸੀਟਿਆ

ਦਿੱਲੀ ਦੇ ਕਾਂਝਵਾਲਾ ਕਾਂਡ ਵਰਗਾ ਮਾਮਲਾ ਹੁਣ ਬੈਂਗਲੁਰੂ ‘ਚ ਦੁਹਰਾਇਆ ਗਿਆ ਹੈ। ਇੱਥੇ ਮਾਗੜੀ ਰੋਡ ‘ਤੇ ਇਕ ਸਕੂਟਰ ਸਵਾਰ ਨੇ ਇਕ ਅੱਧਖੜ...

ਪਾਕਿਸਤਾਨ ਨੇ ਬਦਲਿਆ ਆਪਣਾ ਫੈਸਲਾ, ਭਾਰਤ ਨੂੰ ਪੁਰਾਣੇ ਤੇ ਖੰਡਿਤ ਸਰੂਪ ਭੇਜਣ ‘ਤੇ ਲਗਾਈ ਪਾਬੰਦੀ

ਪਾਕਿਸਤਾਨ ਤੋਂ ਆਉਣ ਵਾਲੇ ਸਰੂਪਾਂ ਨੂੰ ਭੇਜਣ ‘ਤੇ ਪੱਕੇ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਦੱਸਿਆ ਜਾ ਰਿਹਾ ਹੈ, ਪਾਕਿਸਤਾਨ ਦੇ...

ਭਾਰਤੀ ਡਾਕਟਰਾਂ ਲਈ ਚੰਗੀ ਖ਼ਬਰ, ਕੈਨੇਡਾ ਸਰਕਾਰ ਨੇ ਬਦਲੇ ਨਿਯਮ

ਕੈਨੇਡਾ ਜਾਣ ਦੇ ਚਾਹਵਾਨ ਭਾਰਤੀ ਡਾਕਟਰਾਂ ਲਈ ਕੈਨੇਡੀਅਨ ਸਰਕਾਰ ਵੱਲੋਂ ਵੱਡੀ ਖੁਸ਼ਖਬਰੀ ਹੈ। ਕੈਨੇਡੀਅਨ ਸਰਕਾਰ ਵਿਦੇਸ਼ੀ ਡਾਕਟਰਾਂ ਲਈ...

ਦੇਸ਼ ਨੂੰ ਜਲਦੀ ਹੀ ਮਿਲੇਗੀ ਨਵੀਂ ਕੋਰੋਨਾ ਵੈਕਸੀਨ, ਹਿਮਾਚਲ ‘ਚ ਟੈਸਟਿੰਗ ਲਈ ਪਹੁੰਚੇ ਦਵਾਈ ਦੇ 6 ਬੈਚ

ਦੁਨੀਆ ਭਰ ‘ਚ ਕੋਰੋਨਾ ਦੇ ਨਵੇਂ ਰੂਪ ਓਮਿਕਰੋਨ VF-7 ਦੇ ਮਾਮਲੇ ਵੱਧ ਰਹੇ ਹਨ। ਭਾਰਤ ਵਿੱਚ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ, ਪਰ ਦੇਸ਼...

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਆਨਲਾਈਨ ਟ੍ਰੋਲਰਾਂ ਨੂੰ ਦਿੱਤੀ ਚੇਤਾਵਨੀ

ਦਿੱਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਸੋਮਵਾਰ ਨੂੰ ਸੋਸ਼ਲ ਮੀਡੀਆ ‘ਤੇ ਕ੍ਰਿਕਟਰਾਂ ਦੀਆਂ ਪਤਨੀਆਂ ਅਤੇ ਧੀਆਂ ਸਮੇਤ...

PM ਮੋਦੀ ਨੇ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਕੀਤਾ ਸੰਬੋਧਨ, 200 ਉਮੀਦਵਾਰਾਂ ਦੀ ਹੋਈ ਭਰਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਗਨੀਵੀਰਾਂ ਦੇ ਪਹਿਲੇ ਬੈਚ ਨੂੰ ਸੰਬੋਧਨ ਕੀਤਾ। ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ...

ਗੰਗਾਸਾਗਰ ਨੇੜੇ ਸਮੁੰਦਰ ‘ਚ ਫਸੇ 600 ਸ਼ਰਧਾਲੂ, ਬਚਾਅ ਕਾਰਜ ਜਾਰੀ

ਦੇਸ਼ ਦੇ ਕੋਨੇ-ਕੋਨੇ ‘ਚ ਸੀਤ ਲਹਿਰ ਜਾਰੀ ਹੈ। ਹਰ ਪਾਸੇ ਸੀਤ ਲਹਿਰ ਅਤੇ ਧੁੰਦ ਕਾਰਨ ਲੋਕ ਪ੍ਰੇਸ਼ਾਨ ਹਨ। ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆ...

ਚੋਣ ਕਮਿਸ਼ਨ ਨੇ ਰਿਮੋਟ ਵੋਟਿੰਗ ਪ੍ਰਣਾਲੀ ਦਾ ਕੀਤਾ ਡੈਮੋ, 8 ਰਾਸ਼ਟਰੀ ਤੇ 57 ਰਾਜ ਪਾਰਟੀਆਂ ਨੇ RVM ਦਾ ਦੇਖਿਆ ਕੰਮ

ਚੋਣ ਕਮਿਸ਼ਨ ਵੱਲੋਂ ਸੋਮਵਾਰ ਨੂੰ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵਿਦੇਸ਼ੀ ਵੋਟਰਾਂ ਲਈ ਰਿਮੋਟ ਇਲੈਕਟ੍ਰਾਨਿਕ ਵੋਟਿੰਗ...

ਰੇਵਾੜੀ ‘ਚ HSNCB ਯੂਨਿਟ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ, NDPS ਐਕਟ ਤਹਿਤ ਕੇਸ ਦਰਜ

ਹਰਿਆਣਾ ਦੇ ਰੇਵਾੜੀ ਜ਼ਿਲੇ ਦੇ ਪਿੰਡ ਚਿੱਲੜ ਬੱਸ ਸਟੈਂਡ ਦੇ ਨੇੜੇ HSNCB ਯੂਨਿਟ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਉਸ...

ਗੁਰੂਗ੍ਰਾਮ ‘ਚ ਪੁਲਿਸ ਵੈਨ ਦੀ ਲਪੇਟ ‘ਚ ਆਉਣ ਨਾਲ 6 ਸਾਲਾ ਬੱਚੀ ਦੀ ਮੌਤ, ਹਾਦਸੇ ਤੋਂ ਬਾਅਦ ਮੁਲਾਜ਼ਮ ਫਰਾਰ

ਫਰੀਦਾਬਾਦ ਤੋਂ ਗੁਰੂਗ੍ਰਾਮ ਵੱਲ ਗਲਤ ਸਾਈਡ ਤੋਂ ਆ ਰਹੀ ਪੁਲਿਸ ਵੈਨ ਨੇ ਸਵਿਫਟ ਕਾਰ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ 6 ਸਾਲਾ ਬੱਚੀ ਦੀ...

ਹਰਿਆਣਾ STF ਨੇ ਬੰਬੀਹਾ ਤੇ ਗੋਰਖਾ ਮਲਿਕ ਗੈਂਗ ਦੇ ਮੈਂਬਰ ਨੂੰ ਕੀਤਾ ਗ੍ਰਿਫਤਾਰ

ਹਰਿਆਣਾ STF ਨੇ ਸੂਬੇ ਦੇ 4 ਜ਼ਿਲਿਆਂ ‘ਚੋਂ ਬੰਬੀਹਾ ਗੈਂਗ ਦੇ ਵਿਸ਼ਾਲ ਉਰਫ ਵਿੱਕੀ ਸੋਡੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਗੋਰਖਾ...

ਦਿੱਲੀ ‘ਚ ਲਿਫਟ ਤੇ ਕੰਧ ਵਿਚਕਾਰ ਦੱਬਣ ਨਾਲ ਨੌਜਵਾਨ ਦੀ ਹੋਈ ਮੌਤ, 3 ਵਿਦਿਆਰਥੀਆਂ ਨੂੰ ਬਚਾਇਆ

ਦਿੱਲੀ ਦੇ ਮਾਲਵੀਆ ਨਗਰ ਥਾਣਾ ਖੇਤਰ ‘ਚ ਅਰਬਿੰਦੋ ਮਾਰਗ ‘ਤੇ ਇਕ ਫੁੱਟ ਓਵਰਬ੍ਰਿਜ ਦੀ ਲਿਫਟ ਅਤੇ ਕੰਧਾਂ ਵਿਚਕਾਰ ਫਸ ਜਾਣ ਕਾਰਨ ਇਕ...

ਦੇਸ਼ ‘ਚ 88 ਲੱਖ ਤੋਂ ਵੱਧ ਦਿਵਯਾਂਗਾਂ ਲਈ ਜਾਰੀ ਕੀਤੇ ਗਏ UDID ਕਾਰਡ

ਦੇਸ਼ ਵਿਚ ਹੁਣ ਤੱਕ ਦਿਵਯਾਂਗਜਨਾਂ ਨੂੰ 88 ਲੱਖ ਤੋਂ ਵੱਧ ਵਿਲੱਖਣ ਦਿਵਯਾਂਗਜਨ ਪਛਾਣ ਪੱਤਰ (UDID) ਜਾਰੀ ਕੀਤੇ ਜਾ ਚੁੱਕੇ ਹਨ। ਸਰਕਾਰੀ ਅੰਕੜਿਆਂ...

ਉੜੀਸਾ: ਮਕਰ ਸੰਕ੍ਰਾਂਤੀ ਮੇਲੇ ‘ਚ ਭਗਦੜ ਤੋਂ ਬਾਅਦ ਧਾਰਾ 144 ਲਾਗੂ, 1 ਔਰਤ ਦੀ ਮੌਤ, ਕਈ ਲੋਕ ਜ਼ਖ਼ਮੀ

Odisha Makar Sankranti Stampede: ਸ਼ਨੀਵਾਰ ਨੂੰ ਓਡੀਸ਼ਾ ਦੇ ਕਟਕ ਵਿੱਚ ਸਿੰਘਨਾਥ ਮੰਦਰ ਵਿੱਚ ਆਯੋਜਿਤ ਮਕਰ ਸੰਕ੍ਰਾਂਤੀ ਮੇਲੇ ਵਿੱਚ ਭਗਦੜ ਮੱਚ ਗਈ। ਇਸ ਭਗਦੜ...

CBI ਨੇ ਰੇਲਵੇ ਦੇ ਸੀਨੀਅਰ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਕੀਤਾ ਗ੍ਰਿਫਤਾਰ

CBI ਨੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਭਾਰਤੀ ਰੇਲਵੇ ਸੇਵਾ ਦੇ ਇੱਕ ਸੀਨੀਅਰ ਅਧਿਕਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ...

ਰੋਹਤਕ ‘ਚ ਪਟੜੀ ਤੋਂ ਉਤਰੀ ਮਾਲ ਗੱਡੀ: ਦਿੱਲੀ-ਬਠਿੰਡਾ ਰੂਟ ‘ਤੇ ਪਲਟੇ 6 ਡੱਬੇ

ਹਰਿਆਣਾ ਦੇ ਰੋਹਤਕ ਦੇ ਪਿੰਡ ਸਮਰ ਗੋਪਾਲਪੁਰ ਨੇੜੇ ਮਾਲ ਗੱਡੀ ਦੇ 6 ਡੱਬੇ ਪਟੜੀ ਤੋਂ ਉਤਰ ਗਏ। ਜਿਸ ਕਾਰਨ ਰੇਲਵੇ ਟਰੈਕ ਖਰਾਬ ਹੋ ਗਿਆ। ਸੂਚਨਾ...

ਨੇਪਾਲ ‘ਚ ਵੱਡਾ ਜਹਾਜ਼ ਹਾਦਸਾ, ATR-72 ਯਾਤਰੀ ਜਹਾਜ਼ ਪੋਖਰਾ ਨੇੜੇ ਕਰੈਸ਼, ਬਚਾਅ ਕਾਰਜ ਜਾਰੀ

ਨੇਪਾਲ ‘ਚ ਐਤਵਾਰ ਨੂੰ ਵੱਡਾ ਜਹਾਜ਼ ਹਾਦਸਾ ਵਾਪਰਿਆ ਹੈ। ਨੇਪਾਲ ਦੇ ਪ੍ਰਮੁੱਖ ਸ਼ਹਿਰਾਂ ਵਿੱਚੋਂ ਇੱਕ ਪੋਖਰਾ ਨੇੜੇ ਇੱਕ ਯਾਤਰੀ ਜਹਾਜ਼...

PM ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 8ਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਹਰੀ ਝੰਡੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 8ਵੀਂ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਉਣਗੇ। ਇਹ...

ਜੋਸ਼ੀਮਠ ਸੰਕਟ ਨੂੰ ਲੈ ਕੇ ਉਠਦੇ ਸਵਾਲਾਂ ਵਿਚਾਲੇ NDMA ਵੱਲੋਂ ਮੀਡੀਆ ਨੂੰ ਜਾਣਕਾਰੀ ਦੇਣ ‘ਤੇ ਰੋਕ

ਇੱਕ ਪਾਸੇ ਜੋਸ਼ੀਮਠ ਦਾ ਸੰਕਟ ਵਧਦਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (NDMA) ਦਾ ਨਵਾਂ ਫਰਮਾਨ ਆਇਆ ਹੈ। NDMA...

Carousel Posts