Tag: latest national news, latest news, More than 308 people died, news, top news, Wayanad Landslide
ਵਾਇਨਾਡ ‘ਚ ਜ਼ਮੀਨ ਖਿਸਕਣ ਨਾਲ ਹੁਣ ਤੱਕ 308 ਤੋਂ ਵੱਧ ਲੋਕਾਂ ਦੀ ਮੌਤ, ਰਾਹਤ ਤੇ ਬਚਾਅ ਕਾਰਜ ਜਾਰੀ
Aug 04, 2024 1:20 pm
30 ਜੁਲਾਈ ਨੂੰ ਕੇਰਲ ਦੇ ਵਾਇਨਾਡ ਜ਼ਿਲੇ ਦੇ ਮੇਪੜੀ ਦੇ ਨੇੜੇ ਵੱਖ-ਵੱਖ ਪਹਾੜੀ ਇਲਾਕਿਆਂ ‘ਚ ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ ਹੋਈ ਸੀ। ਇਸ...
PM ਮੋਦੀ ਇੱਕ ਵਾਰ ਫਿਰ ਬਣੇ ਦੁਨੀਆ ਦੇ ਸਭ ਤੋਂ ਪਸੰਦੀਦਾ ਨੇਤਾ, 69% ਮਿਲੀ ਅਪਰੂਵਲ ਰੇਟਿੰਗ
Aug 04, 2024 10:12 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾਵਾਂ ਦੀ ਸੂਚੀ ਵਿਚ ਸਿਖਰ ‘ਤੇ ਹਨ। ਪੀਐੱਮ ਮੋਦੀ ਨੇ ਅਮਰੀਕੀ...
ਦਿੱਲੀ ‘ਚ ਭਾਰੀ ਮੀਂਹ ਮਾਂ-ਪੁੱਤ ਲਈ ਬਣੀ ਕਾਲ, ਪਾਣੀ ਨਾਲ ਭਰੇ ਨਾਲੇ ‘ਚ ਡਿੱਗਣ ਨਾਲ ਹੋਈ ਮੌਤ
Aug 01, 2024 1:03 pm
ਯੂਪੀ-ਦਿੱਲੀ ਸਰਹੱਦ ‘ਤੇ ਬੁੱਧਵਾਰ ਰਾਤ ਨੂੰ ਇੱਕ ਦਰਦਨਾਕ ਹਾਦਸਾ ਵਾਪਰਿਆ। ਮੀਂਹ ਦੌਰਾਨ ਮਾਂ ਅਤੇ ਉਸ ਦਾ ਮਾਸੂਮ ਪੁੱਤਰ ਪਾਣੀ ਨਾਲ ਭਰੇ...
ਉਤਰਾਖੰਡ ‘ਚ ਫੱਟਿਆ ਬੱਦਲ, 100 ਤੋਂ ਵੱਧ ਸੈਲਾਨੀ ਹੋਏ ਲਾਪਤਾ, SDRF ਬਚਾਅ ਕਾਰਜ ’ਚ ਜੁਟੀ
Aug 01, 2024 11:57 am
ਬੁੱਧਵਾਰ ਨੂੰ ਪਏ ਭਾਰੀ ਮੀਂਹ ਕਾਰਨ ਉੱਤਰਾਖੰਡ ’ਚ ਤਬਾਹੀ ਦੀ ਸਥਿਤੀ ਬਣੀ ਹੋਈ ਹੈ। ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਕਈ ਘਰ ਰੁੜ੍ਹ ਗਏ ਹਨ,...
ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਹੁਣ ਤੱਕ 175 ਲੋਕਾਂ ਦੀ ਮੌਤ, ਕਈ ਲਾਪਤਾ, ਬਚਾਅ ਕਾਰਜ ਜਾਰੀ
Jul 31, 2024 1:35 pm
ਕੇਰਲ ਦੇ ਵਾਇਨਾਡ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਮਰਨ ਵਾਲਿਆਂ ਦੀ ਗਿਣਤੀ 175 ਤੱਕ ਪਹੁੰਚ ਗਈ ਹੈ। 131 ਲੋਕ ਹਸਪਤਾਲ ਵਿੱਚ ਹਨ,...
Online ਗੇਮ ਖੇਡਣ ਦਾ ਖੌਫਨਾਕ ਨਤੀਜਾ! 10ਵੀਂ ਦੇ ਵਿਦਿਆਰਥੀ ਨੇ ਟਾਸਕ ਪੂਰਾ ਕਰਨ ਲਈ ਦਿੱਤੀ ਆਪਣੀ ਜਾਨ
Jul 31, 2024 11:56 am
ਪੁਣੇ ‘ਚ 16 ਸਾਲਾ ਲੜਕੇ ਦੀ ਖੁਦਕੁਸ਼ੀ ਨੇ ਨਾ ਸਿਰਫ ਉਸ ਦੇ ਪਰਿਵਾਰ ਨੂੰ ਸਗੋਂ ਪੂਰੇ ਸ਼ਹਿਰ ਅਤੇ ਸ਼ਹਿਰ ਤੋਂ ਬਾਹਰ ਪੂਰੇ ਸੂਬੇ ਨੂੰ ਝੰਜੋੜ...
ਜਨਮਦਿਨ ਵਾਲੇ ਦਿਨ ਰੁਲਾ ਗਈ 3 ਸਾਲ ਦੀ ਧੀ, 100 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਮਾਸੂਮ ਨੇ ਤੋੜਿਆ ਦਮ
Jul 30, 2024 11:36 am
ਸਿੰਗਰੌਲੀ ਜ਼ਿਲ੍ਹੇ ਦੇ ਬਰਗਵਾਂ ਥਾਣਾ ਖੇਤਰ ਦੇ ਕਸਰ ਪਿੰਡ ਵਿੱਚ ਸੋਮਵਾਰ ਨੂੰ ਇੱਕ ਤਿੰਨ ਸਾਲ ਦੀ ਬੱਚੀ 100 ਫੁੱਟ ਡੂੰਘੇ ਬੋਰਵੈੱਲ ਵਿੱਚ...
ਕੇਰਲ ਦੇ ਵਾਇਨਾਡ ‘ਚ ਜ਼ਮੀਨ ਖਿਸਕਣ ਕਾਰਨ ਭਾਰੀ ਤਬਾਹੀ, 24 ਲੋਕਾਂ ਦੀ ਮੌਤ, PM ਮੋਦੀ ਨੇ ਜਤਾਇਆ ਦੁੱਖ
Jul 30, 2024 11:09 am
ਦੇਸ਼ ਵਿੱਚ ਅੱਜ ਜਿੱਥੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ, ਉੱਥੇ ਹੀ ਇੱਕ ਵੱਡੀ ਜ਼ਮੀਨ ਖਿਸਕਣ ਦੀ ਵੀ ਖ਼ਬਰ ਹੈ। ਇਹ ਹਾਦਸਾ ਕੇਰਲ ਦੇ ਵਾਇਨਾਡ...
ਝਾਰਖੰਡ ‘ਚ ਵੱਡਾ ਰੇਲ ਹਾਦਸਾ, ਮੁੰਬਈ-ਹਾਵੜਾ ਮੇਲ ਪਟੜੀ ਤੋਂ ਉਤਰੀ, 2 ਯਾਤਰੀ ਦੀ ਮੌਤ, ਕਈ ਜ਼ਖਮੀ
Jul 30, 2024 10:45 am
ਝਾਰਖੰਡ ਦੇ ਸਰਾਏਕੇਲਾ-ਖਰਸਾਵਾਂ ਜ਼ਿਲ੍ਹੇ ‘ਚ ਮੰਗਲਵਾਰ ਤੜਕੇ ਟ੍ਰੇਨ ਨੰਬਰ 12810 ਮੁੰਬਈ-ਹਾਵੜਾ ਮੇਲ ਦੇ 18 ਡੱਬੇ ਪਟੜੀ ਤੋਂ ਉਤਰ ਗਏ। ਇਸ...
ਦਿੱਲੀ ਕੋਚਿੰਗ ਸੈਂਟਰ ਹਾਦਸਾ: MCD ਨੇ JE ਨੂੰ ਕੀਤਾ ਬਰਖਾਸਤ, ਸਹਾਇਕ ਇੰਜੀਨੀਅਰ ਮੁਅੱਤਲ, ਹੁਣ ਤੱਕ 7 ਗ੍ਰਿਫਤਾਰ
Jul 29, 2024 3:56 pm
ਦਿੱਲੀ ਦੇ ਪੁਰਾਣੇ ਰਾਜੇਂਦਰ ਨਗਰ ਵਿੱਚ ਰਾਉ ਆਈਏਐਸ ਕੋਚਿੰਗ ਸੈਂਟਰ ਦੇ ਬੇਸਮੈਂਟ ਵਿੱਚ ਡੁੱਬਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ।...
ਦਿੱਲੀ ਦੇ IAS ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਭਰਿਆ ਪਾਣੀ, 3 ਵਿਦਿਆਰਥੀਆਂ ਦੀ ਹੋਈ ਮੌਤ
Jul 28, 2024 12:33 pm
ਦਿੱਲੀ ‘ਚ ਸ਼ਨੀਵਾਰ ਸ਼ਾਮ ਨੂੰ ਪਏ ਮੀਂਹ ਕਾਰਨ ਪੁਰਾਣੇ ਰਾਜੇਂਦਰ ਨਗਰ ‘ਚ ਇਕ IAS ਕੋਚਿੰਗ ਸੈਂਟਰ ਦੀ ਬੇਸਮੈਂਟ ‘ਚ ਪਾਣੀ ਭਰ ਗਿਆ। ਪਾਣੀ...
ਗੁਜਰਾਤ ‘ਚ ਮੀਂਹ ਦਾ ਕਹਿਰ, ਤਿੰਨ ਮੰਜ਼ਿਲਾ ਇਮਾਰਤ ਡਿੱਗੀ, ਦਾਦੀ ਸਣੇ 2 ਪੋਤੀਆਂ ਦੇ ਨਿਕਲੇ ਸਾਹ
Jul 24, 2024 2:04 pm
ਗੁਜਰਾਤ ਵਿੱਚ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਹਿੱਸਿਆਂ ਵਿੱਚ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਭਾਰੀ...
ਮੋਬਾਈਲ ਫੋਨ ਤੋਂ ਲੈ ਕੇ ਸੋਨਾ-ਚਾਂਦੀ ਤੇ ਕੈਂਸਰ ਦੀਆਂ ਦਵਾਈਆਂ ਤੱਕ, ਜਾਣੋ ਕੀ-ਕੀ ਸਸਤਾ ਹੋਣ ਵਾਲਾ ਹੈ?
Jul 23, 2024 3:15 pm
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ (23 ਜੁਲਾਈ) ਨੂੰ ਮੋਦੀ 3.0 ਦਾ ਪਹਿਲਾ ਬਜਟ ਪੇਸ਼ ਕੀਤਾ। ਇਸ ‘ਚ ਸੀਤਾਰਮਨ ਨੇ ਕਈ ਮਹੱਤਵਪੂਰਨ...
ਮਾਣਹਾਨੀ ਮਾਮਲੇ ‘ਚ ਆਤਿਸ਼ੀ ਨੂੰ ਵੱਡੀ ਰਾਹਤ, 20 ਹਜ਼ਾਰ ਰੁ: ਦੇ ਮੁਚਲਕੇ ‘ਤੇ ਕੋਰਟ ਨੇ ਦਿੱਤੀ ਜ਼ਮਾਨਤ
Jul 23, 2024 2:32 pm
ਦਿੱਲੀ ਸਰਕਾਰ ਦੀ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੂੰ ਮਾਣਹਾਨੀ ਮਾਮਲੇ ‘ਚ ਵੱਡੀ ਰਾਹਤ ਮਿਲੀ ਹੈ। ਦਿੱਲੀ ਕੋਰਟ ਨੇ ਆਤਿਸ਼ੀ ਨੂੰ...
ਪਹਿਲੀ ਨੌਕਰੀ ‘ਤੇ ਸਰਕਾਰ ਤੋਂ ਮਿਲਣਗੇ 15000 ਰੁਪਏ, ਨੌਜਵਾਨਾਂ ਲਈ ਬਜਟ ‘ਚ ਵੱਡਾ ਤੋਹਫਾ, ਜਾਣੋ ਪੂਰੀ ਸਕੀਮ
Jul 23, 2024 1:55 pm
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਮੋਦੀ 3.0 ਦਾ ਪਹਿਲਾ ਬਜਟ ਪੇਸ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ਪਹਿਲੀ ਨੌਕਰੀ ਕਰਨ ਵਾਲਿਆਂ ਨੂੰ...
Budget 2024: ਮਹਿਲਾਵਾਂ ਦੇ ਨਾਂ ‘ਤੇ ਪ੍ਰਾਪਰਟੀ ਖਰੀਦਣ ‘ਤੇ ਮਿਲੇਗੀ ਵੱਡੀ ਰਾਹਤ, ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ
Jul 23, 2024 12:50 pm
ਪ੍ਰਾਪਰਟੀ ਖਰੀਦਣਾ ਹਰ ਵਿਅਕਤੀ ਦਾ ਜੀਵਨ ਭਰ ਦਾ ਸੁਪਨਾ ਹੁੰਦਾ ਹੈ। ਕੇਂਦਰ ਦੀ ਮੋਦੀ ਸਰਕਾਰ ਨੇ ਆਮ ਲੋਕਾਂ ਦੇ ਇਸ ਸੁਪਨੇ ਨੂੰ ਸਾਕਾਰ ਕਰਨ...
ਬਜਟ 2024: ਵਿੱਤ ਮੰਤਰੀ ਨੇ ਬਜਟ ‘ਚ ਕੀਤੇ ਇਹ ਵੱਡੇ ਐਲਾਨ, ਜਾਣੋ ਕਿਸ ਨੂੰ ਕੀ-ਕੀ ਮਿਲੇਗਾ
Jul 23, 2024 12:28 pm
ਅੱਜ ਦੇਸ਼ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਬਜਟ ਪੇਸ਼ ਕਰ ਰਹੀ ਹੈ। ਇਹ ਉਨ੍ਹਾਂ ਦਾ 7ਵਾਂ ਬਜਟ ਹੈ ਜੋ ਉਹ ਪੇਸ਼ ਕਰ ਰਹੀ ਹੈ।...
ਨਿਰਮਲਾ ਸੀਤਾਰਮਨ ਲਗਾਤਾਰ 7ਵਾਂ ਬਜਟ ਪੇਸ਼ ਕਰ ਕੇ ਰਚਣਗੇ ਇਤਿਹਾਸ, ਤੋੜਨਗੇ ਮੋਰਾਰਜੀ ਦੇਸਾਈ ਦਾ ਰਿਕਾਰਡ
Jul 23, 2024 10:52 am
ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ 23 ਜੁਲਾਈ ਨੂੰ ਵਿੱਤੀ ਸਾਲ 2024-25 ਲਈ ਸੰਸਦ ਵਿੱਚ ਆਪਣਾ ਸੱਤਵਾਂ ਬਜਟ ਪੇਸ਼ ਕਰੇਗੀ। ਇਸ ਦੇ ਨਾਲ ਹੀ...
‘ਦੁਕਾਨਾਂ ‘ਤੇ ਨਾਮ-ਪਛਾਣ ਲਿਖਣ ਦੀ ਲੋੜ ਨਹੀਂ…’, SC ਨੇ ਯੂਪੀ ਸਰਕਾਰ ਦੇ ਹੁਕਮਾਂ ‘ਤੇ ਲਗਾਈ ਅੰਤਰਿਮ ਰੋਕ
Jul 22, 2024 2:16 pm
ਸੁਪਰੀਮ ਕੋਰਟ ਨੇ ਕਾਵੜ ਯਾਤਰਾ ਨਾਲ ਸਬੰਧਤ ਉੱਤਰ ਪ੍ਰਦੇਸ਼ ਸਰਕਾਰ ਦੇ ਹੁਕਮ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕੀਤੀ।...
ਰਾਜਨੀਤੀ ਤੋਂ ਉੱਪਰ ਉੱਠ ਕੇ ਦੇਸ਼ ਲਈ ਕੰਮ ਕਰੋ…ਬਜਟ ਸੈਸ਼ਨ ਤੋਂ ਪਹਿਲਾਂ PM ਮੋਦੀ ਦੀ ਵਿਰੋਧੀ ਧਿਰਾਂ ਨੂੰ ਅਪੀਲ
Jul 22, 2024 12:11 pm
ਸੰਸਦ ਦਾ ਬਜਟ ਸੈਸ਼ਨ ਅੱਜ (22 ਜੁਲਾਈ) ਤੋਂ ਸ਼ੁਰੂ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਸਦ ਦੀ ਕਾਰਵਾਈ ਸ਼ੁਰੂ ਹੋਣ ਤੋਂ...
RSS ਦੇ ਪ੍ਰੋਗਰਾਮਾਂ ‘ਚ ਹਿੱਸਾ ਲੈ ਸਕਣਗੇ ਸਰਕਾਰੀ ਕਰਮਚਾਰੀ, ਕੇਂਦਰ ਸਰਕਾਰ ਨੇ ਹਟਾਇਆ 58 ਸਾਲ ਪੁਰਾਣਾ ਬੈਨ
Jul 22, 2024 10:26 am
ਕੇਂਦਰ ਸਰਕਾਰ ਨੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੀਆਂ ਗਤੀਵਿਧੀਆਂ ‘ਚ ਹਿੱਸਾ ਲੈਣ ਵਾਲੇ ਸਰਕਾਰੀ ਕਰਮਚਾਰੀਆਂ ‘ਤੇ 58 ਸਾਲ...
ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, ਵਿੱਤ ਮੰਤਰੀ ਪੇਸ਼ ਕਰਨਗੇ ਆਰਥਿਕ ਸਰਵੇਖਣ, ਕੱਲ ਪੇਸ਼ ਹੋਵੇਗਾ ਬਜਟ
Jul 22, 2024 9:02 am
ਸੰਸਦ ਦਾ ਮਾਨਸੂਨ ਸੈਸ਼ਨ ਸੋਮਵਾਰ 22 ਜੁਲਾਈ ਤੋਂ ਸ਼ੁਰੂ ਹੋ ਰਿਹਾ ਹੈ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅੱਜ ਸੰਸਦ ਵਿੱਚ ਆਰਥਿਕ...
ਕੇਦਾਰਨਾਥ ਪੈਦਲ ਮਾਰਗ ‘ਤੇ ਵੱਡਾ ਹਾਦਸਾ, ਪਹਾੜੀ ਤੋਂ ਡਿੱਗੇ ਪੱਥਰ, ਤਿੰਨ ਯਾਤਰੀਆਂ ਦੀ ਮੌਤ
Jul 21, 2024 12:11 pm
ਗੌਰੀਕੁੰਡ-ਕੇਦਾਰਨਾਥ ਪੈਦਲ ਮਾਰਗ ‘ਤੇ ਐਤਵਾਰ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਚਿਰਬਾਸਾ ਨੇੜੇ ਪਹਾੜੀ ਤੋਂ ਅਚਾਨਕ ਵੱਡੀ ਮਾਤਰਾ ਵਿੱਚ...
UPSC ਦੇ ਚੇਅਰਮੈਨ ਮਨੋਜ ਸੋਨੀ ਨੇ ਦਿੱਤਾ ਅਸਤੀਫ਼ਾ, ਅਜੇ ਬਾਕੀ ਸੀ 5 ਸਾਲ ਦਾ ਕਾਰਜਕਾਲ
Jul 20, 2024 12:34 pm
ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (UPSC) ਦੇ ਚੇਅਰਮੈਨ ਮਨੋਜ ਸੋਨੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਾਰਜਕਾਲ 2029 ‘ਚ ਖਤਮ ਹੋਣਾ ਸੀ। ਪਰ...
ਹਰਿਆਣਾ ‘ਚ ਚੋਣਾਂ ਤੋਂ ਪਹਿਲਾਂ ED ਦਾ ਵੱਡਾ ਐਕਸ਼ਨ, ਸੋਨੀਪਤ ‘ਤੋਂ ਕਾਂਗਰਸੀ MLA ਨੂੰ ਕੀਤਾ ਗ੍ਰਿਫਤਾਰ
Jul 20, 2024 10:45 am
ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦਾ ਵੱਡਾ ਐਕਸ਼ਨ ਦੇਖਣ ਨੂੰ ਮਿਲਿਆ। ED ਨੇ ਸੋਨੀਪਤ ਤੋਂ...
ਵਡੋਦਰਾ ‘ਚ ਸੜਕ ਹਾਦਸਾ… ਕੁੜੀ ਨੂੰ ਬਚਾਉਂਦੇ ਸਮੇਂ ਫਾਇਰ ਬ੍ਰਿਗੇਡ ਦਾ ਟੈਂਕਰ ਪਲਟਿਆ, ਘਟਨਾ CCTV ‘ਚ ਕੈਦ
Jul 20, 2024 9:58 am
ਗੁਜਰਾਤ ਦੇ ਵਡੋਦਰਾ ‘ਚ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਥੇ ਦੋਪਹੀਆ ਵਾਹਨ ‘ਤੇ ਜਾ ਰਹੀ ਇੱਕ ਲੜਕੀ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ...
ਮਹਾਰਾਸ਼ਟਰ ਸਰਕਾਰ ਨੇ ‘ਲਾਡਲਾ ਭਾਈ ਯੋਜਨਾ’ ਦਾ ਕੀਤਾ ਐਲਾਨ, ਨੌਜਵਾਨਾਂ ਨੂੰ ਹਰ ਮਹੀਨੇ ਮਿਲਣਗੇ ਇੰਨ੍ਹੇ ਰੁਪਏ
Jul 17, 2024 3:26 pm
ਮਹਾਰਾਸ਼ਟਰ ਵਿੱਚ ਚੋਣ ਵਰ੍ਹਾ ਨੇੜੇ ਆਉਂਦੇ ਹੀ, ਸ਼ਿੰਦੇ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਲਈ ਖਜ਼ਾਨਾ ਖੋਲ੍ਹ ਦਿੱਤਾ ਹੈ। ਲਾਡਲੀ ਬੇਹਨਾ...
ਡੋਡਾ ‘ਚ ਸੁਰੱਖਿਆ ਬਲਾਂ ਤੇ ਅੱ.ਤ.ਵਾ.ਦੀਆਂ ਵਿਚਾਲੇ ਮੁਠਭੇੜ, ਫੌਜ ਦੇ ਅਧਿਕਾਰੀ ਸਣੇ 4 ਜਵਾਨ ਸ਼ਹੀਦ
Jul 16, 2024 11:44 am
ਅੱਤਵਾਦੀ ਲਗਾਤਾਰ ਜੰਮੂ-ਕਸ਼ਮੀਰ ‘ਚ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੰਮੂ ਡਿਵੀਜ਼ਨ ਦੇ ਡੋਡਾ ਜ਼ਿਲ੍ਹੇ ਦੇ ਦੇਸਾ ਜੰਗਲੀ...
PM ਮੋਦੀ ਨੇ ‘ਦੋਸਤ’ ਟਰੰਪ ‘ਤੇ ਹੋਏ ਹਮਲੇ ‘ਤੇ ਜਤਾਈ ਚਿੰਤਾ, ਕਿਹਾ- ਰਾਜਨੀਤੀ ‘ਚ ਹਿੰਸਾ ਦੀ ਕੋਈ ਥਾਂ ਨਹੀਂ ਹੈ
Jul 14, 2024 9:55 am
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ ਚੋਣ ਰੈਲੀ ਦੌਰਾਨ ਹੋਏ ਹਮਲੇ ‘ਤੇ ਦੁਨੀਆ ਭਰ ਦੇ ਦੇਸ਼ਾਂ ਦੇ ਮੁਖੀਆਂ ਨੇ ਚਿੰਤਾ...
ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ
Jul 13, 2024 3:07 pm
ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੀ ਸ਼ਰਨ ਲਈ...
ਪ੍ਰਧਾਨ ਮੰਤਰੀ ਮੋਦੀ ਅੱਜ ਮੁੰਬਈ ਦੌਰੇ ‘ਤੇ, ਵੱਖ-ਵੱਖ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Jul 13, 2024 2:12 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦਾ ਦੌਰਾ ਕਰਨਗੇ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਕਈ ਪ੍ਰੋਜੈਕਟ...
ਯੂਪੀ ‘ਚ ਆਸਮਾਨੀ ਬਿਜਲੀ ਨੇ ਮਚਾਈ ਤਬਾਹੀ! ਤਿੰਨ ਦਰਜਨ ਤੋਂ ਵੱਧ ਦੀ ਗਈ ਜਾਨ, ਕਈ ਜ਼ਖਮੀ
Jul 11, 2024 2:31 pm
ਮਾਨਸੂਨ ਦੀ ਐਂਟਰੀ ਤੋਂ ਬਾਅਦ ਸੂਬੇ ‘ਚ ਲਗਾਤਾਰ ਮੀਂਹ ਦਾ ਦੌਰ ਜਾਰੀ ਹੈ। ਆਸਮਾਨੀ ਬਿਜਲੀ ਦੇ ਨਾਲ ਮੀਂਹ ਕਈ ਲੋਕਾਂ ਲਈ ਕਾਲ ਬਣ ਗਿਆ ਹੈ।...
ਪਤੰਜਲੀ ਨੇ 14 ਉਤਪਾਦਾਂ ਦੀ ਵਿਕਰੀ ‘ਤੇ ਲਗਾਈ ਰੋਕ, ਉਤਰਾਖੰਡ ਸਰਕਾਰ ਨੇ ਅਪ੍ਰੈਲ ‘ਚ ਲਾਇਸੈਂਸ ਕੀਤੇ ਸੀ ਰੱਦ
Jul 10, 2024 11:07 am
ਯੋਗ ਗੁਰੂ ਬਾਬਾ ਰਾਮਦੇਵ ਦੀਆਂ ਮੁਸੀਬਤਾਂ ਘੱਟ ਹੋਣ ਦਾ ਸੰਕੇਤ ਨਹੀਂ ਦੇ ਰਹੀਆਂ ਹਨ। ਉਸ ਦੀ ਆਯੁਰਵੈਦਿਕ ਉਤਪਾਦ ਬਣਾਉਣ ਵਾਲੀ ਕੰਪਨੀ...
ਜੰਮੂ-ਕਸ਼ਮੀਰ ਦੇ ਕਠੂਆ ‘ਚ ਹੋਏ ਹ.ਮ.ਲੇ ‘ਚ 5 ਜਵਾਨ ਸ਼ਹੀਦ, CM ਮਾਨ ਨੇ ਪ੍ਰਗਟਾਇਆ ਦੁੱਖ
Jul 09, 2024 11:41 am
ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿੱਚ ਅੱ.ਤਵਾ.ਦੀਆਂ ਨੇ ਇਕ ਵਾਰ ਫਿਰ ਹਮਲੇ ਦੀ ਘਟਨਾ ਨੂੰ ਅੰਜਾਮ ਦਿੱਤਾ ਹੈ। ਕਠੂਆ ‘ਚ ਹੋਏ ਇਸ ਅੱਤਵਾਦੀ...
ਜੰਮੂ ਕਸ਼ਮੀਰ ਦੇ ਕੁਲਗਾਮ ‘ਚ ਸ਼ਹੀਦ ਹੋਇਆ ਪੈਰਾਂ ਕਮਾਂਡੋ, ਮਾਪਿਆਂ ਦਾ ਇਕਲੌਤਾ ਪੁੱਤ ਸੀ ਪ੍ਰਦੀਪ
Jul 08, 2024 9:10 am
ਜੰਮੂ-ਕਸ਼ਮੀਰ ਦੇ ਕੁਲਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਹਰਿਆਣਾ ਦੇ ਲਾਂਸ ਨਾਇਕ ਪੈਰਾ ਕਮਾਂਡੋ ਸ਼ਹੀਦ ਹੋ ਗਏ। ਪ੍ਰਦੀਪ ਦੀ...
ਗੁਜਰਾਤ ਦੇ ਸੂਰਤ ‘ਚ ਵੱਡਾ ਹਾਦਸਾ, 5 ਮੰਜ਼ਿਲਾ ਇਮਾਰਤ ਡਿੱਗੀ, 7 ਲੋਕਾਂ ਦੀ ਹੋਈ ਮੌਤ
Jul 07, 2024 2:45 pm
ਗੁਜਰਾਤ ਦੇ ਸੂਰਤ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਸੂਰਤ ਦੇ ਸਚਿਨ ਇਲਾਕੇ ‘ਚ 5 ਮੰਜ਼ਿਲਾ ਇਮਾਰਤ ਡਿੱਗ ਗਈ। ਇਸ 5 ਮੰਜ਼ਿਲਾ ਇਮਾਰਤ...
22 ਜੁਲਾਈ ਤੋਂ 12 ਅਗਸਤ ਤੱਕ ਚੱਲੇਗਾ ਬਜਟ ਸੈਸ਼ਨ, ਵਿੱਤ ਮੰਤਰੀ 23 ਜੁਲਾਈ ਨੂੰ ਪੇਸ਼ ਕਰਨਗੇ ਬਜਟ
Jul 07, 2024 1:49 pm
ਆਗਾਮੀ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਇੰਸਟਾਗ੍ਰਾਮ ‘ਤੇ ਪੋਸਟ ਕਰਕੇ ਇਸ...
ਬੈਂਕ ਖਾਤੇ ਨਾਲ ਧੋਖਾਧੜੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 10 ਲੋਕਾਂ ਨੂੰ ਕੀਤਾ ਗ੍ਰਿਫਤਾਰ
Jul 07, 2024 1:26 pm
ਬੁਲੰਦਸ਼ਹਿਰ ‘ਚ ਸਾਈਬਰ ਕ੍ਰਾਈਮ ਪੁਲਿਸ ਨੇ 10 ਠੱਗਾਂ ਨੂੰ ਗ੍ਰਿਫਤਾਰ ਕੀਤਾ ਹੈ। ਸਾਰੇ ਮੁਲਜ਼ਮ ਲੋਕਾਂ ਦੇ ਫ਼ੋਨ ਹੈਕ ਕਰਕੇ, ਚੈੱਕਾਂ ਦੇ...
ਖਰਾਬ ਮੌਸਮ ਕਾਰਨ ਰੋਕੀ ਗਈ ਅਮਰਨਾਥ ਯਾਤਰਾ, ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Jul 06, 2024 11:57 am
ਦੱਖਣੀ ਕਸ਼ਮੀਰ ਦੇ ਹਿਮਾਲਿਆ ‘ਚ ਸਥਿਤ ਅਮਰਨਾਥ ਗੁਫਾ ਮੰਦਰ ਦੀ ਯਾਤਰਾ ਅੱਜ ਯਾਨੀ ਸ਼ਨੀਵਾਰ ਨੂੰ ਭਾਰੀ ਬਾਰਿਸ਼ ਕਾਰਨ ਦੋਹਾਂ ਮਾਰਗਾਂ...
ਹੁਣ ਸੰਸਦ ‘ਚ ਸਹੁੰ ਚੁੱਕਣ ਤੋਂ ਬਾਅਦ ਨਹੀਂ ਲੱਗਣਗੇ ਨਾਅਰੇ, ਸਪੀਕਰ ਓਮ ਬਿਰਲਾ ਨੇ ਬਦਲੇ ਨਿਯਮ
Jul 04, 2024 11:40 am
ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਸੰਸਦ ਮੈਂਬਰਾਂ ਲਈ ਸਹੁੰ ਚੁੱਕਣ ਦੇ ਨਿਯਮਾਂ ਵਿੱਚ ਸੋਧ ਕਰ ਦਿੱਤੀ ਹੈ, ਜਿਸ ਨਾਲ ਉਨ੍ਹਾਂ ਨੂੰ ਸਦਨ ਦੇ...
ਲਾਲ ਕ੍ਰਿਸ਼ਨ ਅਡਵਾਨੀ ਦੀ ਮੁੜ ਵਿਗੜੀ ਸਿਹਤ, ਦਿੱਲੀ ਦੇ ਅਪੋਲੋ ਹਸਪਤਾਲ ‘ਚ ਭਰਤੀ
Jul 04, 2024 10:51 am
ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਰਾਤ 9 ਵਜੇ ਡਾ: ਵਿਨੀਤ ਸੂਰੀ ਦੀ ਦੇਖ-ਰੇਖ ਹੇਠ ਅਪੋਲੋ...
ਟੀ-20 ਵਿਸ਼ਵ ਕੱਪ ਦੀ ਟਰਾਫੀ ਲੈ ਕੇ ਦਿੱਲੀ ਪਹੁੰਚੀ ਟੀਮ ਇੰਡੀਆ, ਪ੍ਰਸ਼ੰਸਕ ਨੇ ਕੀਤਾ ਭਰਵਾਂ ਸਵਾਗਤ
Jul 04, 2024 9:07 am
ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ 3 ਦਿਨਾਂ ਤੋਂ ਬਾਰਬਾਡੋਸ ‘ਚ ਫਸੀ ਟੀਮ ਇੰਡੀਆ ਵਾਪਸ ਭਾਰਤ ਪਰਤ ਆਈ ਹੈ। ਟੀਮ ਦਾ ਕਾਫਲਾ ਸਵੇਰੇ ਦਿੱਲੀ...
PM ਮੋਦੀ ਕੱਲ੍ਹ ਸਵੇਰੇ 11 ਵਜੇ ਭਾਰਤੀ ਕ੍ਰਿਕਟ ਟੀਮ ਨਾਲ ਕਰਨਗੇ ਮੁਲਾਕਾਤ, ਖਿਡਾਰੀ ਬਾਰਬਾਡੋਸ ਤੋਂ ਰਵਾਨਾ
Jul 03, 2024 3:52 pm
ਬਾਰਬਾਡੋਸ ਤੋਂ ਪਰਤਣ ਤੋਂ ਬਾਅਦ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਯਾਨੀ 4 ਜੁਲਾਈ ਨੂੰ...
NGT ਮੈਂਬਰ ਦਾ ਦਾਅਵਾ- ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਜ਼ਿੰਮੇਵਾਰ ਨਹੀਂ, ਕਿਸਾਨਾਂ ‘ਤੇ ਕਾਰਵਾਈ ਦੀ ਕੀਤੀ ਨਿੰਦਾ
Jul 03, 2024 1:51 pm
ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਦੇ ਮੈਂਬਰ ਜਸਟਿਸ ਸੁਧੀਰ ਅਗਰਵਾਲ ਨੇ ਦਾਅਵਾ ਕੀਤਾ ਹੈ ਕਿ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਵਿੱਚ...
ਹਾਥਰਸ ‘ਚ ਸਤਿਸੰਗ ਦੌਰਾਨ 121 ਸ਼ਰਧਾਲੂਆਂ ਦੀ ਮੌਤ ਮਾਮਲੇ ‘ਚ FIR ਹੋਈ ਦਰਜ
Jul 03, 2024 1:35 pm
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਵਿੱਚ ਭਗਦੜ ਦੀ ਘਟਨਾ ਵਿੱਚ ਹੁਣ ਤੱਕ 121 ਲੋਕਾਂ ਦੀ ਮੌਤ ਹੋ ਚੁਕੀ ਹੈ, ਮਰਨ ਵਾਲਿਆਂ ਦੀ ਗਿਣਤੀ ਹੋਰ ਵੱਧ...
ਅੱਜ ਰਾਜ ਸਭਾ ਨੂੰ ਸੰਬੋਧਿਤ ਕਰਨਗੇ PM ਮੋਦੀ, ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਦੇਣਗੇ ਜਵਾਬ
Jul 03, 2024 11:00 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਰਾਜ ਸਭਾ ਵਿਚ ਸੰਬੋਧਨ ਕਰਨਗੇ। ਉਹ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਦੇ ਮਤੇ ਦਾ ਜਵਾਬ...
ਹਾਥਰਸ ਸਤਿਸੰਗ ਹਾਦਸਾ: ਲਾਸ਼ਾਂ ਦੇ ਢੇਰ ਦੇਖ ਕੇ ਡਿਊਟੀ ‘ਤੇ ਮੌਜੂਦ ਕਾਂਸਟੇਬਲ ਪਿਆ ਦਿਲ ਦਾ ਦੌਰਾ, ਮੌਤ
Jul 03, 2024 9:49 am
ਹਾਥਰਸ ਸਤਿਸੰਗ ਵਿਚ ਮਚੀ ਭਗਦੜ ਤੋਂ ਬਾਅਦ ਹੁਣ ਤੱਕ 116 ਲੋਕਾਂ ਦੀ ਮੌਤ ਹੋ ਗਈ ਹੈ। ਯੂਪੀ ਵਿੱਚ ਵਾਪਰੇ ਇਸ ਦਰਦਨਾਕ ਹਾਦਸੇ ਤੋਂ ਬਾਅਦ ਪੂਰੇ...
ਹਾਥਰਸ ‘ਚ ਸਤਿਸੰਗ ਦੌਰਾਨ ਮਚੀ ਭਗਦੜ, ਹੁਣ ਤੱਕ 116 ਲੋਕਾਂ ਦੀ ਮੌਤ, ਮ੍ਰਿਤਕਾਂ ‘ਚ ਮਹਿਲਾਵਾਂ ਤੇ ਬੱਚੇ ਸ਼ਾਮਿਲ
Jul 03, 2024 9:01 am
ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਫੁਲਰਾਈ ਵਿਚ ਬੀਤੇ ਕੱਲ੍ਹ ਸਤਿਸੰਗ ਦੌਰਾਨ ਭਗਦੜ ਮੱਚਣ ਕਾਰਨ ਹੁਣ ਤੱਕ 116 ਵਿਅਕਤੀਆਂ...
ਕੇਜਰੀਵਾਲ ਦੀ ਪਟੀਸ਼ਨ ‘ਤੇ ਹਾਈਕੋਰਟ ਵੱਲੋਂ CBI ਨੂੰ ਨੋਟਿਸ ਜਾਰੀ, 7 ਦਿਨਾਂ ‘ਚ ਮੰਗਿਆ ਜਵਾਬ
Jul 02, 2024 3:38 pm
ਕਥਿਤ ਸ਼ਰਾਬ ਘੁਟਾਲੇ ਵਿੱਚ ਕੇਂਦਰੀ ਜਾਂਚ ਬਿਊਰੋ (CBI) ਵੱਲੋਂ ਗ੍ਰਿਫ਼ਤਾਰ ਕਰਕੇ ਤਿੰਨ ਦਿਨ ਦੇ ਰਿਮਾਂਡ ’ਤੇ ਰੱਖੇ ਗਏ ਦਿੱਲੀ ਦੇ ਮੁੱਖ...
PM ਮੋਦੀ ਦੀ ਅਗਵਾਈ ਹੇਠ NDA ਸੰਸਦੀ ਦਲ ਦੀ ਬੈਠਕ ਜਾਰੀ, ਰਾਸ਼ਟਰਪਤੀ ਦੇ ਭਾਸ਼ਣ ‘ਤੇ ਵੀ ਰੱਖਣਗੇ ਸਰਕਾਰ ਦਾ ਪੱਖ
Jul 02, 2024 10:21 am
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਗਲਵਾਰ ਨੂੰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (NDA) ਦੀ ਸੰਸਦੀ ਦਲ ਦੀ ਬੈਠਕ ਨੂੰ ਸੰਬੋਧਿਤ ਕਰਨਗੇ। ਤੀਜੀ...
ਮਥੁਰਾ ‘ਚ ਪਾਣੀ ਦੀ ਟੈਂਕੀ ਡਿੱਗੀ, ਦਰਦਨਾਕ ਹਾਦਸੇ ‘ਚ 2 ਲੋਕਾਂ ਦੀ ਮੌਤ, ਕਈ ਜ਼ਖਮੀ
Jul 01, 2024 12:08 pm
ਮਥੁਰਾ ਦੀ ਇੱਕ ਰਿਹਾਇਸ਼ੀ ਕਲੋਨੀ ਵਿੱਚ ਐਤਵਾਰ ਸ਼ਾਮ ਨੂੰ ਪਾਣੀ ਦੀ ਟੈਂਕੀ ਅਚਾਨਕ ਡਿੱਗ ਗਈ। ਇਸ ਹਾਦਸੇ ਵਿੱਚ ਕਈ ਘਰ ਟੈਂਕੀ ਦੇ ਮਲਬੇ ਦੀ...
ਲੋਨਾਵਾਲਾ ਛੁੱਟੀਆਂ ਮਨਾਉਣ ਗਏ ਪਰਿਵਾਰ ਨਾਲ ਵਾਪਰਿਆ ਭਾਣਾ, ਝਰਨੇ ‘ਚ ਰੁੜ੍ਹੇ ਮਹਿਲਾ ਤੇ 4 ਬੱਚੇ
Jul 01, 2024 11:40 am
ਮਹਾਰਾਸ਼ਟਰ ਦੇ ਪੁਣੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਲੋਨਾਵਾਲਾ ਹਿੱਲ ਸਟੇਸ਼ਨ ਨੇੜੇ ਇੱਕ ਵੱਡਾ ਹਾਦਸਾ ਵਾਪਰਿਆ। ਪਹਾੜੀ ਖੇਤਰ ਵਿੱਚ ਇੱਕ...
ਅੱਜ ਤੋਂ ਲਾਗੂ ਹੋਏ ਤਿੰਨ ਨਵੇਂ ਅਪਰਾਧਿਕ ਕਾਨੂੰਨ, ਜਾਣੋ ਨਿਆਂ ਪ੍ਰਣਾਲੀ ਤੇ ਨਾਗਰਿਕਾਂ ‘ਤੇ ਕੀ ਹੋਵੇਗਾ ਅਸਰ
Jul 01, 2024 10:21 am
ਅੱਜ ਯਾਨੀ 1 ਜੁਲਾਈ ਤੋਂ ਬਹੁਤ ਕੁਝ ਬਦਲਣ ਵਾਲਾ ਹੈ। ਖਾਸ ਕਰਕੇ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ। ਅੱਜ ਤੋਂ, 1860 ਵਿੱਚ ਬਣੇ IPC ਦੀ ਥਾਂ ਭਾਰਤੀ...
ਮਹਿੰਗਾਈ ਤੋਂ ਰਾਹਤ, 31 ਰੁਪਏ ਸਸਤਾ ਹੋਇਆ LPG ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਨਵੇਂ ਰੇਟ
Jul 01, 2024 9:08 am
ਜਿੱਥੇ ਜੂਨ ਮਹੀਨੇ ਵਿੱਚ ਕਈ ਚੀਜ਼ਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਜੁਲਾਈ ਮਹੀਨੇ ਦੀ ਸ਼ੁਰੂਆਤ ‘ਚ ਮਹਿੰਗਾਈ ਦੇ...
‘ਹੈਰਾਨ ਹੋ ਗਏ ਨਾ…’ ਮਨ ਕੀ ਬਾਤ ‘ਚ PM ਮੋਦੀ ਨੇ ਸੁਣਾਈ ਕੁਵੈਤ ਦੀ ਇੱਕ ਆਡੀਓ ਕਲਿੱਪ
Jun 30, 2024 3:45 pm
‘ਇਸ ਰੇਡੀਓ ਪ੍ਰੋਗਰਾਮ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਗਏ ਨਾ!…’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਇੱਕ...
ਕੇਦਾਰਨਾਥ ‘ਚ ਬਣਿਆ ਇਤਿਹਾਸਕ ਰਿਕਾਰਡ, 50 ਦਿਨਾਂ ‘ਚ 10 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਦਰਸ਼ਨ
Jun 30, 2024 12:46 pm
ਉੱਤਰਾਖੰਡ ਸਥਿਤ ਬਾਬਾ ਕੇਦਾਰਨਾਥ ਧਾਮ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋਏ ਹਨ। ਮਾਨਸੂਨ ਸ਼ੁਰੂ ਹੋਣ ਦੇ ਬਾਵਜੂਦ...
T20 WC ‘ਚ ਜਿੱਤ ‘ਤੇ PM ਮੋਦੀ ਨੇ ਟੀਮ ਇੰਡੀਆ ਨੂੰ ਫੋਨ ‘ਤੇ ਦਿੱਤੀ ਵਧਾਈ, ਹਾਰਦਿਕ-ਸੂਰਿਆ ਦੀ ਕੀਤੀ ਤਾਰੀਫ਼
Jun 30, 2024 11:05 am
ਟੀ-20 ਵਿਸ਼ਵ ਕੱਪ ‘ਚ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਸਵੇਰੇ ਭਾਰਤੀ ਕ੍ਰਿਕਟ ਟੀਮ ਨਾਲ ਫੋਨ ‘ਤੇ ਗੱਲ ਕੀਤੀ...
ਸਕੂਲਾਂ ਦਾ ਹਾਲ! ਕਿਤੇ 9 ਵਿਦਿਆਰਥੀਆਂ ਨੂੰ ਪੜ੍ਹਾਉਣ ਲਈ 8 ਟੀਚਰ, ਕਿਤੇ ਇੱਕ ਵੀ ਨਹੀਂ
Jun 29, 2024 11:24 pm
ਸਕੂਲ ਦਾ ਨਵਾਂ ਸੈਸ਼ਨ ਸ਼ੁਰੂ ਹੁੰਦੇ ਹੀ ਸਰਕਾਰੀ ਸਿਸਟਮ ਦੀ ਹਾਲਤ ਸਾਹਮਣੇ ਆਉਣ ਲੱਗੀ ਹੈ। ਅਜਿਹਾ ਹੀ ਮਾਮਲਾ ਬੁੰਦੇਲਖੰਡ ਦੇ ਸਾਗਰ ਤੋਂ ਵੀ...
ਹਰਿਦੁਆਰ ‘ਚ ਕਾਰਾਂ ਦੀ ਲੱਗੀ ‘ਡੁੱਬਕੀ’, ਗੰਗਾ ‘ਚ ਅਚਾਨਕ ਪਾਣੀ ਵਧਣ ਨਾਲ ਰੁੜੀਆਂ ਗੱਡੀਆਂ
Jun 29, 2024 10:11 pm
ਮਾਨਸੂਨ ਦੇ ਆਉਣ ਦੇ ਨਾਲ ਹੀ ਅਸਮਾਨ ਤੋਂ ਆਫਤ ਦੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਹਰਿਦੁਆਰ ‘ਚ ਸ਼ਨੀਵਾਰ ਦੁਪਹਿਰ ਮੀਂਹ ਪੈਣ ਤੋਂ ਬਾਅਦ...
ਲੱਦਾਖ ‘ਚ ਨਦੀ ‘ਚ ਫਸਿਆ ਟੈਂਕ, 5 ਜਵਾਨ ਹੋਏ ਸ਼ਹੀਦ, ਰੱਖਿਆ ਮੰਤਰੀ ਨੇ ਹਾਦਸੇ ‘ਤੇ ਜਤਾਇਆ ਦੁੱਖ
Jun 29, 2024 3:24 pm
ਲੱਦਾਖ ਦੇ ਨਯੋਮਾ-ਚੁਸ਼ੂਲ ਇਲਾਕੇ ‘ਚ ਲਾਈਨ ਆਫ ਐਕਚੂਅਲ ਕੰਟਰੋਲ (LAC) ਨੇੜੇ ਸ਼ਿਓਕ ਨਦੀ ਦੇ ਪਾਣੀ ਦਾ ਪੱਧਰ ਵਧਣ ਕਾਰਨ ਫੌਜ ਦੇ 5 ਜਵਾਨ ਰੁੜ੍ਹ...
ਕਾਂਗਰਸ ਦੇ ਸੀਨੀਅਰ ਨੇਤਾ ਧਰਮਪੁਰੀ ਸ਼੍ਰੀਨਿਵਾਸ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦੇਹਾਂਤ
Jun 29, 2024 1:11 pm
ਆਂਧਰਾ ਪ੍ਰਦੇਸ਼ ਦੇ ਸਾਬਕਾ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਧਰਮਪੁਰੀ ਸ਼੍ਰੀਨਿਵਾਸ ਦਾ ਦੇਹਾਂਤ ਹੋ ਗਿਆ ਹੈ।...
ਔਰਤਾਂ ਨੂੰ 1500 ਰੁਪਏ, 3 ਮੁਫਤ ਸਿਲੰਡਰ- ਇਸ ਸੂਬਾ ਸਰਕਾਰ ਨੇ ਕੀਤੇ ਵੱਡੇ ਐਲਾਨ
Jun 28, 2024 8:51 pm
ਮਹਾਰਾਸ਼ਟਰ ਸਰਕਾਰ ਨੇ ਸ਼ੁੱਕਰਵਾਰ ਨੂੰ ਪੇਸ਼ ਕੀਤੇ ਬਜਟ 2024-25 ਵਿੱਚ ਔਰਤਾਂ, ਨੌਜਵਾਨਾਂ ਅਤੇ ਕਿਸਾਨਾਂ ਸਮੇਤ ਵੱਖ-ਵੱਖ ਵਰਗਾਂ ਲਈ ਕਈ...
ਦਿੱਲੀ ਏਅਰਪੋਰਟ ਹਾਦਸਾ, ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਮਿਲੇਗਾ 20 ਲੱਖ ਮੁਆਵਜ਼ਾ
Jun 28, 2024 5:08 pm
ਦਿੱਲੀ ‘ਚ ਸਵੇਰ ਤੋਂ ਹੋ ਰਹੀ ਭਾਰੀ ਬਾਰਿਸ਼ ਦੌਰਾਨ ਸ਼ੁੱਕਰਵਾਰ ਸਵੇਰੇ IGI ਹਵਾਈ ਅੱਡੇ ਦੇ ਟਰਮੀਨਲ 1 ਦੀ ਛੱਤ ਡਿੱਗ ਗਈ। ਹਾਦਸੇ ਕਾਰਨ ਇੱਕ...
ਜੰਮੂ-ਕਸ਼ਮੀਰ ‘ਚ ਅੱ.ਤਵਾ.ਦੀ ਹ.ਮਲਿ.ਆਂ ਤੋਂ ਬਾਅਦ ਤੋਂ ਬਾਅਦ ਘਟੀ ਸ਼ਰਧਾਲੂਆਂ ਦੀ ਗਿਣਤੀ, ਲੋਕਾਂ ‘ਚ ਡਰ
Jun 28, 2024 12:39 pm
ਜੰਮੂ-ਕਸ਼ਮੀਰ ‘ਚ ਹਾਲ ਹੀ ‘ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਹੁਣ ਮਾਹੌਲ ਸ਼ਾਂਤ ਹੈ ਪਰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ...
ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੂੰ ਮਿਲੀ ਵੱਡੀ ਰਾਹਤ, ਹਾਈ ਕੋਰਟ ਨੇ ਜ਼ਮੀਨ ਘੁਟਾਲੇ ‘ਚ ਦਿੱਤੀ ਜ਼ਮਾਨਤ
Jun 28, 2024 12:28 pm
ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਕਥਿਤ ਜ਼ਮੀਨ ਘੁਟਾਲੇ ਵਿੱਚ ਗ੍ਰਿਫ਼ਤਾਰ ਹੇਮੰਤ...
ਆਈਸਕ੍ਰਾਈਮ ‘ਚ ਉਂਗਲੀ ਮਿਲਣ ਦਾ ਮਾਮਲਾ, DNA ਰਿਪੋਰਟ ‘ਚ ਸੱਚ ਆਇਆ ਸਾਹਮਣੇ
Jun 27, 2024 10:03 pm
ਦੇਸ਼ ਦੀ ਆਰਥਿਕ ਰਾਜਧਾਨੀ ਮੁੰਬਈ ‘ਚ ਆਈਸਕ੍ਰੀਮ ‘ਚ ਉਂਗਲ ਮਿਲਣ ਦੀ ਘਟਨਾ ਨੇ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਇਸ ਮਾਮਲੇ...
ਲੋਕਾਂ ਦੇ 4500000000 ਰੁਪਏ ਹੋ ਗਏ ਪਾਣੀ, Income Tax ਅਧਿਕਾਰੀ ਦੀ ਗੱਡੀ ‘ਤੇ ਡਿੱਗੀ ਏਅਰਪੋਰਟ ਦੀ ਛੱਤ
Jun 27, 2024 8:33 pm
ਮੱਧ ਪ੍ਰਦੇਸ਼ ਦੇ ਜਬਲਪੁਰ ਵਿੱਚ ਅੱਜ ਸਵੇਰੇ ਹਲਕੀ ਬਾਰਿਸ਼ ਨੇ ਜਬਲਪੁਰ ਏਅਰਪੋਰਟ ਦੇ ਭ੍ਰਿਸ਼ਟਾਚਾਰ ਦੀਆਂ ਪਰਤਾਂ ਖੋਲ੍ਹ ਕੇ ਰੱਖ...
‘ਟੋਲ ਵਸੂਲਣਾ ਹੋਵੇ ਬੰਦ ਜੇ…’, ਟੋਲ ਪਲਾਜ਼ਿਆਂ ਨੂੰ ਲੈ ਕੇ ਨਿਤਿਨ ਗਡਕਰੀ ਦਾ ਵੱਡਾ ਬਿਆਨ
Jun 27, 2024 5:46 pm
ਭਾਰਤ ਦੇ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦੇਸ਼ ਦੀਆਂ ਹਾਈਵੇਅ ਏਜੰਸੀਆਂ ਨੂੰ ਸਖ਼ਤ ਸੰਦੇਸ਼ ਦਿੱਤਾ ਹੈ। ਉਨ੍ਹਾਂ...
ਅਰਥਵਿਵਸਥਾ, ਕਿਸਾਨ ਤੇ ਵਿਕਾਸ… ਰਾਸ਼ਟਰਪਤੀ ਨੇ ਸਾਂਝੇ ਸੰਬੋਧਨ ‘ਚ ਕਿਹੜੇ ਮੁੱਦਿਆਂ ‘ਤੇ ਕੀਤੀ ਗੱਲ? ਇੱਥੇ ਜਾਣੋ
Jun 27, 2024 1:30 pm
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ (27 ਜੂਨ) ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ...
ਦਿੱਲੀ ਜਲ ਸੰਕਟ: AAP ਨੇਤਾ ਆਤਿਸ਼ੀ ਨੂੰ ਦਿੱਲੀ ਦੇ LNJP ਹਸਪਤਾਲ ਤੋਂ ਅੱਜ ਮਿਲੀ ਛੁੱਟੀ
Jun 27, 2024 12:20 pm
ਦਿੱਲੀ ਸਰਕਾਰ ਦੀ ਮੰਤਰੀ ਅਤੇ AAP ਨੇਤਾ ਆਤਿਸ਼ੀ ਨੂੰ ਅੱਜ (ਵੀਰਵਾਰ, 27 ਜੂਨ) ਦਿੱਲੀ ਦੇ LNJP ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਦਿੱਲੀ ਦੇ...
ਪ੍ਰਯਾਗਰਾਜ ‘ਚ ਮਾਲ ਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉਤਰੇ, ਕਈ ਟਰੇਨਾਂ ਹੋਇਆਂ ਪ੍ਰਭਾਵਿਤ
Jun 27, 2024 11:37 am
ਸੰਗਮ ਸ਼ਹਿਰ ਪ੍ਰਯਾਗਰਾਜ ਵਿੱਚ ਬੁੱਧਵਾਰ ਨੂੰ ਇੱਕ ਮਾਲ ਗੱਡੀ ਦੇ ਤਿੰਨ ਡੱਬੇ ਪਟੜੀ ਤੋਂ ਉਤਰ ਜਾਣ ਕਾਰਨ ਦਿੱਲੀ-ਹਾਵੜਾ ਰੇਲ ਮਾਰਗ...
ਲਾਲ ਕ੍ਰਿਸ਼ਨ ਅਡਵਾਨੀ ਦੀ ਵਿਗੜੀ ਸਿਹਤ, AIIMS ਹਸਪਤਾਲ ‘ਚ ਕਰਵਾਇਆ ਗਿਆ ਭਰਤੀ
Jun 27, 2024 10:22 am
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਨੂੰ ਵੀਰਵਾਰ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ‘ਚ...
ਅਦਾਲਤ ‘ਚ ਸੁਣਵਾਈ ਦੌਰਾਨ ਕੇਜਰੀਵਾਲ ਦੀ ਵਿਗੜੀ ਤਬੀਅਤ, ਦਿੱਤੇ ਗਏ ਚਾਹ ਤੇ ਬਿਸਕੁਟ
Jun 26, 2024 3:09 pm
ਸ਼ਰਾਬ ਨੀਤੀ ਮਾਮਲੇ ‘ਚ ਬੁੱਧਵਾਰ ਨੂੰ ਸੀਬੀਆਈ ਵਲੋਂ ਗ੍ਰਿਫਤਾਰ ਕੀਤੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੂਗਰ ਲੈਵਲ...
ਓਮ ਬਿਰਲਾ ਲਗਾਤਾਰ ਦੂਜੀ ਵਾਰ ਚੁਣੇ ਗਏ ਲੋਕ ਸਭਾ ਦੇ ਸਪੀਕਰ, PM ਮੋਦੀ ਤੇ ਰਾਹੁਲ ਗਾਂਧੀ ਨੇ ਦਿੱਤੀ ਵਧਾਈ
Jun 26, 2024 12:15 pm
18ਵੀਂ ਲੋਕ ਸਭਾ ਦੇ ਪਹਿਲੇ ਸੈਸ਼ਨ ਦੇ ਤੀਜੇ ਦਿਨ ਲੋਕ ਸਭਾ ਦੇ ਸਪੀਕਰ ਦੀ ਚੋਣ ਹੋਈ ਹੈ। ਭਾਜਪਾ ਦੇ ਸੰਸਦ ਮੈਂਬਰ ਅਤੇ ਰਾਸ਼ਟਰੀ ਜਮਹੂਰੀ ਗਠਜੋੜ...
ਯਾਤਰੀਆਂ ਨੂੰ ਬਿਨਾਂ ਲਏ ਹੀ ਉੱਡ ਗਈ ਇੰਡੀਗੋ ਦੀ ਫਲਾਈਟ… ਏਅਰਪੋਰਟ ‘ਤੇ ਹੰਗਾਮਾ
Jun 26, 2024 11:05 am
ਲਖਨਊ ਦੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੰਡੀਗੋ ਏਅਰਲਾਈਨ ਦੀ ਇਕ ਉਡਾਣ 18 ਯਾਤਰੀਆਂ ਬਗੈਰ ਹੀ ਉਡ ਗਈ। ਜਦੋਂ ਯਾਤਰੀ...
ਅਰਵਿੰਦ ਕੇਜਰੀਵਾਲ ‘ਤੇ ED ਦੇ ਨਾਲ ਹੁਣ CBI ਨੇ ਕੱਸਿਆ ਸ਼ਿਕੰਜਾ, ਕੋਰਟ ‘ਚ ਕਰੇਗੀ ਪੇਸ਼
Jun 26, 2024 10:44 am
ਸੁਪਰੀਮ ਕੋਰਟ ਅੱਜ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ‘ਤੇ ਸੁਣਵਾਈ...
ਪਹਿਲਾਂ ਰਾਜੀਵ ਗਾਂਧੀ, ਫਿਰ ਸੋਨੀਆ… ਹੁਣ ਰਾਹੁਲ ਨੂੰ ਲੋਕ ਸਭਾ ‘ਚ ਮਿਲੀ ਵੱਡੀ ਜ਼ਿੰਮੇਵਾਰੀ
Jun 26, 2024 9:31 am
10 ਸਾਲਾਂ ਬਾਅਦ ਲੋਕ ਸਭਾ ਨੂੰ ਵਿਰੋਧੀ ਧਿਰ ਦਾ ਨੇਤਾ ਮਿਲਣ ਜਾ ਰਿਹਾ ਹੈ। ਰਾਹੁਲ ਗਾਂਧੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ...
ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ, ਜੰਮੂ ਤੋਂ ਮੰਦਰ ਤੱਕ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ
Jun 26, 2024 9:05 am
ਜੰਮੂ ਤੋਂ ਮਾਤਾ ਵੈਸ਼ਣੋ ਦੇਵੀ ਮੰਦਰ ਲਈ ਮੰਗਲਵਾਰ ਨੂੰ ਸਿੱਧੀ ਹੈਲੀਕਾਪਟਰ ਸੇਵਾ ਸ਼ੁਰੂ ਕੀਤੀ ਗਈ, ਜੋ ਸਮੇਂ ਦੀ ਘਾਟ ਕਾਰਨ ਇੱਕ ਦਿਨ ਦੇ...
ਕੇਜਰੀਵਾਲ ਨੂੰ ਦਿੱਲੀ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ‘ਤੇ ਜਾਰੀ ਰਹੇਗੀ ਰੋਕ
Jun 25, 2024 3:28 pm
ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੱਡਾ ਝਟਕਾ...
ਦਿੱਲੀ ਪਾਣੀ ਸੰਕਟ, ਭੁੱਖ ਹੜਤਾਲ ‘ਤੇ ਬੈਠੀ ਮੰਤਰੀ ਆਤਿਸ਼ੀ ਦੀ ਵਿਗੜੀ ਤਬੀਅਤ, ਹਸਪਤਾਲ ‘ਚ ਭਰਤੀ
Jun 25, 2024 10:13 am
ਦਿੱਲੀ ‘ਚ ਪਾਣੀ ਦੀ ਕਿੱਲਤ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੇ ਜਲ ਮੰਤਰੀ ਆਤਿਸ਼ੀ ਦੀ ਰਾਤ ਕਰੀਬ 3 ਵਜੇ ਅਚਾਨਕ...
ਮੱਕਾ ‘ਚ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੱਜ ਯਾਤਰੀਆਂ ਦੀ ਮੌ.ਤ ਦਾ ਸਿਲਸਿਲਾ, 1300 ਤੱਕ ਪੁੱਜੀ ਗਿਣਤੀ
Jun 24, 2024 2:26 pm
ਸਾਊਦੀ ਅਰਬ ‘ਚ ਹੱਜ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਕੜਾਕੇ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਊਦੀ ਅਰਬ ਨੇ ਹੁਣ ਹੱਜ...
ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਕੀਤਾ ਇਨਕਾਰ, 26 ਜੂਨ ਨੂੰ ਹੋਵੇਗੀ ਅਗਲੀ ਸੁਣਵਾਈ
Jun 24, 2024 2:07 pm
ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਤੁਰੰਤ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਕੇਜਰੀਵਾਲ ਨੇ ਦਿੱਲੀ...
ਵਿਆਹ ਵਾਲੇ ਦਿਨ ਬਿਊਟੀ ਪਾਰਲਰ ‘ਚ ਮੇਕਅੱਪ ਕਰਵਾ ਰਹੀ ਲਾੜੀ ਦਾ ਸਿਰਫਿਰੇ ਆਸ਼ਕ ਨੇ ਕੀਤਾ ਕ.ਤ.ਲ
Jun 24, 2024 1:37 pm
ਝਾਂਸੀ ‘ਚ ਬਿਊਟੀ ਪਾਰਲਰ ‘ਚ ਸਜ ਰਹੀ ਦੁਲਹਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ ਦਾ ਵਿਆਹ ਕੁਝ ਘੰਟਿਆਂ ਬਾਅਦ ਸੀ। ਉਹ ਤਿਆਰ ਹੋਣ...
PM ਮੋਦੀ ਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ
Jun 24, 2024 12:01 pm
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 18ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕੀ ਹੈ। ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਵੀ...
18ਵੀਂ ਲੋਕ ਸਭਾ ਦਾ ਪਹਿਲਾ ਇਜਲਾਸ: ਰਾਸ਼ਟਰਪਤੀ ਨੇ ਭਰਤਰੁਹਰੀ ਮਹਿਤਾਬ ਨੂੰ ਪ੍ਰੋ-ਟੇਮ ਸਪੀਕਰ ਵਜੋਂ ਚੁਕਾਈ ਸਹੁੰ
Jun 24, 2024 11:34 am
ਰਾਸ਼ਟਰਪਤੀ ਨੇ ਭਰਤਰੁਹਰੀ ਮਹਿਤਾਬ ਨੂੰ ਪ੍ਰੋ-ਟੇਮ ਸਪੀਕਰ ਦੀ ਸਹੁੰ ਚੁਕਾਈ। ਪ੍ਰੋ-ਟੇਮ ਸਪੀਕਰ ਦੇ ਸਹੁੰ ਚੁੱਕ ਸਮਾਗਮ ਵਿੱਚ ਪੀਐਮ ਮੋਦੀ...
ਅੱਜ ਤੋਂ ਸ਼ੁਰੂ ਹੋਵੇਗਾ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ, PM ਮੋਦੀ ਸਣੇ ਨਵੇਂ ਚੁਣੇ ਸੰਸਦ ਮੈਂਬਰ ਚੁੱਕਣਗੇ ਸਹੁੰ
Jun 24, 2024 8:30 am
18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ ਸੋਮਵਾਰ ਯਾਨੀ ਅੱਜ ਤੋਂ ਸ਼ੁਰੂ ਹੋਵੇਗਾ, ਜਿਸ ਦੌਰਾਨ ਨਵੇਂ ਚੁਣੇ ਗਏ ਮੈਂਬਰਾਂ ਨੂੰ ਸਹੁੰ ਚੁਕਾਈ ਜਾਵੇਗੀ।...
ਦੇਸ਼ ‘ਚ ਮਿਲਣ ਵਾਲੇ ਇਸ ‘ਖੀਰੇ’ ਦੀ ਕੀਮਤ ਸੋਨੇ ਤੋਂ ਵੀ ਵੱਧ, ਜਾਣੋ ਕੀ ਹੈ ਇਸ ਵਿਚ ਖਾਸ
Jun 23, 2024 11:13 pm
ਦੁਨੀਆ ਵਿਚ ਵੱਖ-ਵੱਖ ਤਰ੍ਹਾਂ ਦੇ ਫਲ ਅਤੇ ਸਬਜ਼ੀਆਂ ਹਨ। ਇਨ੍ਹਾਂ ‘ਚੋਂ ਕਈ ਬਹੁਤ ਸਿਹਤਮੰਦ ਹਨ, ਜਿਸ ਕਾਰਨ ਇਨ੍ਹਾਂ ਦੀ ਕੀਮਤ ਜ਼ਿਆਦਾ ਹੈ।...
ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਦੀ ਰੋਕ ਖਿਲਾਫ ਸੁਪਰੀਮ ਕੋਰਟ ਪਹੁੰਚੇ ਕੇਜਰੀਵਾਲ!
Jun 23, 2024 7:12 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਜ਼ਮਾਨਤ ਸਬੰਧੀ ਹਾਈ ਕੋਰਟ ਦੇ ਸਟੇਅ ਆਰਡਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।...
ਮਾਨਸੂਨ ਦੀ ਦਸਤਕ ‘ਤੇ ਉਤਰਾਖੰਡ ‘ਚ ਭਾਰੀ ਮੀਂਹ ਦਾ ਅਲਰਟ, ਚਾਰਧਾਮ ਰੂਟ ‘ਤੇ ਜਾਣ ਵਾਲੇ ਸਾਵਧਾਨ
Jun 22, 2024 10:51 pm
ਚਾਰਧਾਮ ਯਾਤਰਾ ‘ਤੇ ਵੱਡੀ ਗਿਣਤੀ ‘ਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚ ਰਹੇ ਹਨ। ਗੰਗੋਤਰੀ, ਬਦਰੀਨਾਥ, ਕੇਦਾਰਨਾਥ ਸਮੇਤ ਚਾਰੇ ਧਾਮਾਂ...
ਸ਼ੇਖ ਹਸੀਨਾ ਨੇ PM ਮੋਦੀ ਨਾਲ ਮੁਲਾਕਾਤ ਕੀਤੀ, ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
Jun 22, 2024 2:44 pm
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੋ ਦਿਨਾਂ ਦੌਰੇ ‘ਤੇ ਭਾਰਤ ਆਈ ਹੈ। ਸ਼ੁੱਕਰਵਾਰ ਨੂੰ ਦਿੱਲੀ ਹਵਾਈ ਅੱਡੇ ‘ਤੇ ਵਿਦੇਸ਼...
ਬਹਿਰਾਇਚ ‘ਚ ਟਰੱਕ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ
Jun 22, 2024 2:30 pm
ਬਹਿਰਾਇਚ ਦੇ ਕੋਤਵਾਲੀ ਨਾਨਪਾੜਾ ਥਾਣੇ ਦੇ ਅਧੀਨ ਨਾਨਪਾੜਾ ਬਹਰਾਇਚ ਰੋਡ ‘ਤੇ ਸ਼ਨੀਵਾਰ ਸਵੇਰੇ 3:15 ਵਜੇ ਇਕ ਟਰੱਕ ਅਤੇ ਕਾਰ ਵਿਚਾਲੇ...
NEET ਪ੍ਰੀਖਿਆ ਲੀਕ ਮਾਮਲੇ ‘ਚ ਵੱਡਾ ਅਪਡੇਟ, ਝਾਰਖੰਡ ਦੇ ਦੇਵਘਰ ਤੋਂ 5 ਦੋਸ਼ੀ ਗ੍ਰਿਫਤਾਰ
Jun 22, 2024 11:04 am
NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਹੰਗਾਮਾ ਮਚਿਆ ਹੋਇਆ ਹੈ। ਇਸ ਦੌਰਾਨ ਝਾਰਖੰਡ ਤੋਂ ਇੱਕ ਵੱਡਾ ਅਪਡੇਟ ਸਾਹਮਣੇ ਆਇਆ ਹੈ।...
ਅਰਵਿੰਦ ਕੇਜਰੀਵਾਲ ਨਹੀਂ ਆਉਣਗੇ ਜੇਲ੍ਹ ਤੋਂ ਬਾਹਰ, ਦਿੱਲੀ ਹਾਈਕੋਰਟ ਨੇ ਜਮਾਨਤ ‘ਤੇ ਲਗਾਈ ਰੋਕ
Jun 21, 2024 11:48 am
ਦਿੱਲੀ ਦੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਝਟਕਾ ਲੱਗਾ ਹੈ। ਕੇਜਰੀਵਾਲ ਦੀ...
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅੱਜ ਕਰੇਗੀ ਭਾਰਤ ਦਾ ਦੌਰਾ, ਇਨ੍ਹਾਂ ਮੁੱਦਿਆਂ ‘ਤੇ ਹੋਵੇਗੀ ਚਰਚਾ
Jun 21, 2024 11:13 am
ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ 21-22 ਜੂਨ, 2024 ਨੂੰ ਭਾਰਤ ਦਾ ਦੌਰਾ ਕਰੇਗੀ। ਭਾਰਤ ਵਿੱਚ ਤੀਜੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ...
Hershey’s ਦੇ ਚਾਕਲੇਟ ਸਿਰਪ ‘ਚ ਮਿਲੀ ਅਜਿਹੀ ਚੀਜ਼, ਵੇਖ ਕੇ ਸਹਿਮ ਗਈ ਔਰਤ
Jun 20, 2024 10:51 pm
ਹਾਲ ਹੀ ‘ਚ ਮੁੰਬਈ ਦੇ ਇਕ ਡਾਕਟਰ ਨੇ ਇਹ ਕਹਿ ਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਕਿ ਉਸ ਨੂੰ ਆਨਲਾਈਨ ਆਰਡਰ ਕੀਤੀ ਆਈਸਕ੍ਰੀਮ ‘ਚ ਕੱਟੀ...
ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ, ਭਲਕੇ ਤਿਹਾੜ ਜੇਲ੍ਹ ਤੋਂ ਆ ਸਕਦੇ ਹਨ ਬਾਹਰ
Jun 20, 2024 9:01 pm
ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਹੈ। ਮੁੱਖ...
ਹੱਜ ਯਾਤਰਾ ਦੌਰਾਨ ਗਰਮੀ ਕਾਰਨ 68 ਭਾਰਤੀਆਂ ਦੀ ਮੌ.ਤ, ਮੱਕਾ ’ਚ 50 ਡਿਗਰੀ ਤੋਂ ਪਾਰ ਪਹੁੰਚਿਆ ਪਾਰਾ
Jun 20, 2024 11:37 am
ਸਾਊਦੀ ਅਰਬ ਦੇ ਮੱਕਾ ਸ਼ਹਿਰ ‘ਚ ਗਰਮੀ ਦਾ ਕਹਿਰ ਰੁਕਦਾ ਨਜ਼ਰ ਨਹੀਂ ਆ ਰਿਹਾ ਹੈ। ਹੱਜ ਯਾਤਰਾ ਦੌਰਾਨ ਅੱਤ ਦੀ ਗਰਮੀ ਕਾਰਨ ਮਰਨ ਵਾਲਿਆਂ ਦੀ...
ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਵਧਾਈ ਨਿਆਇਕ ਹਿਰਾਸਤ
Jun 19, 2024 3:12 pm
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੇਲ੍ਹ ਵਿੱਚ ਹੀ ਰਹਿਣਗੇ ਕਿਉਂਕਿ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ...
ਪਿਆਰ ਦੀ ਮਿਸਾਲ, ਘਰਵਾਲੀ ਦੀ ਮੌ/ਤ ਦੇ ਕੁਝ ਘੰਟਿਆਂ ਮਗਰੋਂ ਹੀ ਬਜ਼ੁਰਗ ਨੇ ਛੱਡੇ ਸਾਹ
Jun 19, 2024 1:06 pm
ਫਰੂਖਾਬਾਦ ਵਿਚ ਪਤੀ-ਪਤਨੀ ਦੇ ਪਿਆਰ ਦੀ ਮਿਸਾਲ ਸਾਹਮਣੇ ਆਈ ਹੈ। ਪਤਨੀ ਦੀ ਮੌਤ ਦੇ ਕੁਝ ਘੰਟਿਆਂ ਮਗਰੋਂ ਸਦਮੇ ਵਿਚ ਪਤੀ ਦੀ ਵੀ ਮੌਤ ਹੋ ਗਈ।...
Online ਸ਼ੋਪਿੰਗ ਕਰਨ ਵਾਲੇ ਹੋ ਜਾਓ ਸਾਵਧਾਨ ! Amazon ਤੋਂ ਮੰਗਵਾਏ ਸਮਾਨ ‘ਚੋਂ ਨਿਕਲਿਆ ‘ਸੱਪ’ !
Jun 19, 2024 12:24 pm
ਜੇਕਰ ਤੁਸੀਂ ਆਨਲਾਈਨ ਸ਼ਾਪਿੰਗ ਐਪ Amazon ਤੋਂ ਸਾਮਾਨ ਖਰੀਦਿਆ ਹੈ ਤਾਂ ਸਾਵਧਾਨ ਰਹੋ। ਖਾਸ ਕਰਕੇ ਪੈਕੇਟ ਖੋਲ੍ਹਦੇ ਸਮੇਂ, ਨਹੀਂ ਤਾਂ ਤੁਹਾਡੀ...