Tag: , , , , , , ,

ਰਾਮ ਨੌਮੀ ‘ਤੇ ਸੂਰਜ ਕਰੇਗਾ ਰਾਮਲੱਲਾ ਦਾ ‘ਅਭਿਸ਼ੇਕ’, ਅਯੁੱਧਿਆ ਮੰਦਰ ‘ਚ ਚੱਲ ਰਹੀਆਂ ਤਿਆਰੀਆਂ

ਅਯੁੱਧਿਆ ‘ਚ ਰਾਮਲੱਲਾ ਦੇ ਦਰਬਾਰ ‘ਚ ਰਾਮ ਨੌਮੀ ‘ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦਿਨ ਇੱਥੇ ਰਾਮਲਲਾ ਦਾ...

ਹੁਣ ਇੰਡੋਨੇਸ਼ੀਆ ‘ਚ ਵੀ ਚੱਲੇਗਾ ਭਾਰਤ ਦਾ ਰੁਪਇਆ , RBI ਨੇ ਕੀਤਾ ਵੱਡਾ ਸੌਦਾ

ਹੁਣ ਭਾਰਤ ਤੋਂ ਇੰਡੋਨੇਸ਼ੀਆ ਜਾਣ ਵਾਲੇ ਸੈਲਾਨੀਆਂ ਲਈ ਭੁਗਤਾਨ ਕਰਨਾ ਆਸਾਨ ਹੋ ਜਾਵੇਗਾ। ਹੁਣ ਕਰੰਸੀ ਬਦਲਣ ਦੀ ਕੋਈ ਪਰੇਸ਼ਾਨੀ ਨਹੀਂ...

ਆਈਪੈਡ ਨਾਲ ਵਜਾ ਦਿੱਤੀ ਸਿਤਾਰ ਦੀ ਬੇਮਿਸਾਲ ਧੁਨ, ਨੌਜਵਾਨ ਦਾ ਟੇਲੈਂਟ ਵੇਖ ਆਨੰਦ ਮਹਿੰਦਰਾ ਵੀ ਹੋਏ ਮੁਰੀਦ

ਜਦੋਂ ਵੀ ਆਰਕੈਸਟਰਾ ਦਾ ਜ਼ਿਕਰ ਆਉਂਦਾ ਹੈ ਤਾਂ ਸਭ ਤੋਂ ਪਹਿਲਾਂ ਜੋ ਤਸਵੀਰ ਆਉਂਦੀ ਹੈ ਉਹ ਵੱਖ-ਵੱਖ ਤਰ੍ਹਾਂ ਦੇ ਸਾਜ਼ਾਂ ਦੀ ਹੁੰਦੀ ਹੈ। ਪਰ...

CAA ‘ਤੇ ਰੋਕ ਲਗਾਉਣ ਦੀ ਪਟੀਸ਼ਨਾਂ ‘ਤੇ 19 ਮਾਰਚ ਨੂੰ ਸੁਪਰੀਮ ਕੋਰਟ ‘ਚ ਹੋਵੇਗੀ ਸੁਣਵਾਈ

ਸੁਪਰੀਮ ਕੋਰਟ  ਸ਼ੁੱਕਰਵਾਰ ਨੂੰ ਨਾਗਰਿਕਤਾ (ਸੋਧ) ਐਕਟ, 2019 (CAA) ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰਨ ਲਈ...

ਮੌਸਮ ਵਿਭਾਗ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਅਤੇ ਗੜੇਮਾਰੀ ਦੀ ਕੀਤੀ ਭਵਿੱਖਬਾਣੀ

ਪਹਾੜੀ ਰਾਜਾਂ ਦੇ ਨਾਲ-ਨਾਲ ਦੇਸ਼ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮੌਸਮ ਦਾ ਰੂਪ ਬਦਲਣਾ ਸ਼ੁਰੂ ਹੋ ਗਿਆ ਹੈ। ਆਉਣ ਵਾਲੇ 72 ਘੰਟੇ ਮੌਸਮ ਦੇ...

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਵੱਡੀ ਕਟੌਤੀ

ਕੇਂਦਰ ਸਰਕਾਰ ਨੇ ਆਮ ਜਨਤਾ ਨੂੰ ਵੱਡੀ ਰਾਹਤ ਦਿੰਦਿਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ...

ਮਣੀਪੁਰ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.9 ਮਾਪੀ ਗਈ ਤੀਬਰਤਾ

ਉੱਤਰ-ਪੂਰਬੀ ਰਾਜ ਮਣੀਪੁਰ ‘ਚ ਸ਼ੁੱਕਰਵਾਰ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 3.9...

ਸੁਖਬੀਰ ਸਿੰਘ ਸੰਧੂ ਤੇ ਗਿਆਨੇਸ਼ ਕੁਮਾਰ ਅੱਜ ਸੰਭਾਲਣਗੇ ਚੋਣ ਕਮਿਸ਼ਨਰ ਵਜੋਂ ਅਹੁਦਾ

ਨਵ-ਨਿਯੁਕਤ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਤੇ ਸੁਖਬੀਰ ਸਿੰਘ ਸੰਧੂ ਅੱਜ ਯਾਨੀ ਸ਼ੁੱਕਰਵਾਰ ਨੂੰ ਆਪਣਾ ਅਹੁਦਾ ਸੰਭਾਲਣਗੇ। ਵੀਰਵਾਰ ਨੂੰ...

ਆਮ ਲੋਕਾਂ ਨੂੰ ਵੱਡੀ ਰਾਹਤ, ਦੇਸ਼ ‘ਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ, ਜਾਣੋ ਕਿੰਨੀ ਘਟੀ ਕੀਮਤ

ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ...

ਵਨ ਨੇਸ਼ਨ ਵਨ ਇਲੈਕਸ਼ਨ : ਉੱਚ ਪੱਧਰੀ ਕਮੇਟੀ ਨੇ ਗਿਣਾਏ 1 ਜਾਂ 2 ਨਹੀਂ ਸਗੋਂ ਖੂਬ ਫਾਇਦੇ

ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੀ ਅਗਵਾਈ ਵਾਲੀ ਉੱਚ ਪੱਧਰੀ ਕਮੇਟੀ ਨੇ ਵੀਰਵਾਰ ਨੂੰ ‘ਵਨ ਨੇਸ਼ਨ, ਵਨ ਇਲੈਕਸ਼ਨ’ ‘ਤੇ ਆਪਣੀ...

‘ਤਲਾਕ ਲਏ ਬਿਨਾਂ ਲਿਵ ਇਨ ਰਿਲੇਸ਼ਨ ‘ਚ ਰਹਿਣਾ ਗੈਰ-ਕਾਨੂੰਨੀ’- ਹਾਈਕੋਰਟ ਨੇ ਸੁਣਾਇਆ ਅਹਿਮ ਫੈਸਲਾ

ਇਲਾਹਾਬਾਦ ਹਾਈ ਕੋਰਟ ਨੇ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਇਕ ਵਿਆਹੁਤਾ ਔਰਤ ਦੀ ਪਟੀਸ਼ਨ ਨੂੰ ਖਾਰਿਜ ਕਰਦੇ ਹੋਏ ਅਹਿਮ ਫੈਸਲਾ...

PM ਮੋਦੀ ਦੀ ਅਗਵਾਈ ‘ਚ ਅੱਜ ਚੋਣ ਕਮੇਟੀ ਦੀ ਬੈਠਕ, ਚੋਣ ਕਮਿਸ਼ਨਰਾਂ ਦੀ ਨਿਯੁਕਤੀ ‘ਤੇ ਲੱਗ ਸਕਦੀ ਮੁਹਰ

ਕੇਂਦਰ ਸਰਕਾਰ ਚੋਣ ਕਮਿਸ਼ਨ ਵਿੱਚ ਕਮਿਸ਼ਨਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਦੀ ਤਿਆਰੀ ਕਰ ਰਹੀ ਹੈ। ਚੋਣ ਕਮਿਸ਼ਨਰਾਂ ਦੀ ਚੋਣ ਲਈ...

ਅਯੁੱਧਿਆ ‘ਚ ਰਾਮ ਭਗਤਾਂ ਦੀ ਲੱਗੀ ਭੀੜ, ਹਰ ਰੋਜ਼ 1 ਤੋਂ 1.5 ਲੱਖ ਸ਼ਰਧਾਲੂ ਕਰ ਰਹੇ ਰਾਮਲੱਲਾ ਦੇ ਦਰਸ਼ਨ

ਅਯੁੱਧਿਆ ‘ਚ ਹਰ ਰੋਜ਼ ਇੱਕ ਤੋਂ ਡੇਢ ਲੱਖ ਸ਼ਰਧਾਲੂ ਰਾਮ ਮੰਦਿਰ ਦੇ ਦਰਸ਼ਨਾਂ ਲਈ ਆ ਰਹੇ ਹਨ। ਇਸ ਦੇ ਮੱਦੇਨਜ਼ਰ ਮੰਦਿਰ ਪ੍ਰਬੰਧਕਾਂ ਵੱਲੋਂ...

SDM ਨੇ ਹਸਪਤਾਲ ‘ਚ ਘੁੰਡ ਕੱਢ ਕੇ ਮਾਰੀ ਰੇਡ! ਪੈ ਗਈਆਂ ਭਾਜੜਾਂ, ਮਰੀਜ਼ਾਂ ਦੀ ਸਿਹਤ ਨਾਲ ਹੋ ਰਿਹਾ ਸੀ ਖਿਲਵਾੜ

ਯੂਪੀ ਦੇ ਫ਼ਿਰੋਜ਼ਾਬਾਦ ਸਥਿਤ ਇੱਕ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਉਸ ਸਮੇਂ ਹੜਕੰਪ ਮਚ ਗਿਆ ਜਦੋਂ ਜ਼ਿਲ੍ਹੇ ਦੀ ਮਹਿਲਾ ਐਸਡੀਐਮ (ਆਈਏਐਸ)...

ਦਵਾਈ ਕੰਪਨੀਆਂ ਦੇ ਖਰਚੇ ‘ਤੇ ਵਿਦੇਸ਼ ‘ਚ ਸੈਰ ਨਹੀਂ ਕਰ ਸਕਣਗੇ ਡਾਕਟਰ, ਗਿਫਟ ‘ਤੇ ਵੀ ਸਰਕਾਰ ਦੀ ਰੋਕ

ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਦਵਾਈਆਂ ਬਣਾਉਣ ਵਾਲੀਆਂ ਕੰਪਨੀਆਂ ‘ਤੇ ਸ਼ਿਕੰਜਾ ਕੱਸਿਆ ਹੈ। ਸਰਕਾਰ ਨੇ ਦਵਾਈਆਂ ਦੇ ਮੰਡੀਕਰਨ ਲਈ...

UK ‘ਚ ਰਹਿੰਦੇ ਭਾਰਤੀਆਂ ਨੂੰ ਵੱਡਾ ਝਟਕਾ, ਵਿਦੇਸ਼ੀ ਕਾਮੇ ਹੁਣ ਨਹੀਂ ਬੁਲਾ ਸਕਣਗੇ ਪਰਿਵਾਰ ਨੂੰ

ਇਸ ਹਫ਼ਤੇ ਤੋਂ ਲਾਗੂ ਨਵੇਂ ਵੀਜ਼ਾ ਕਾਨੂੰਨ ਤਹਿਤ ਆਸ਼ਰਿਤ ਪਰਿਵਾਰਕ ਮੈਂਬਰਾਂ ਨੂੰ ਬਰਤਾਨੀਆ ਲਿਆਉਣ ‘ਤੇ ਪਾਬੰਦੀ ਹੈ। ਨਵੇਂ ਵੀਜ਼ਾ...

PM ਮੋਦੀ ਨੇ ਦਾਨ ‘ਚ ਦੇ ਦਿੱਤਾ ਆਪਣਾ ਗਾਂਧੀਨਗਰ ਵਾਲਾ ਪਲਾਟ, ਜਾਣੋ ਕਿਉਂ ਤੇ ਕਿਸ ਨੂੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੀ ਰਾਜਧਾਨੀ ਗਾਂਧੀਨਗਰ ਵਿੱਚ ਸਥਿਤ ਆਪਣਾ ਪਲਾਟ ਨਾਦਬ੍ਰਹਮਾ ਕਲਾ ਕੇਂਦਰ ਦੀ ਸਥਾਪਨਾ ਲਈ ਦਾਨ...

ਹਰਿਆਣਾ ਨੂੰ ਮਿਲਣ ਜਾ ਰਿਹਾ ਨਵਾਂ ਮੁੱਖ ਮੰਤਰੀ, ਨਾਇਬ ਸੈਣੀ ਹੋਣਗੇ CM, ਅੱਜ ਸ਼ਾਮ ਚੁੱਕਣਗੇ ਸਹੁੰ

ਹਰਿਆਣਾ ਨੂੰ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ। ਨਾਇਬ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਫੈਸਲਾ ਵਿਧਾਇਕ ਦਲ ਦੀ...

ਹਰਿਆਣਾ ਦੇ ਵੱਡੇ ਬ.ਦਮਾਸ਼ ਦਾ Lady Don ਨਾਲ ਵਿਆਹ! ਚਾਰੇ ਪਾਸੇ ਪੁਲਿਸ ਦਾ ਪਹਿਰਾ

ਰਾਜਸਥਾਨ ਦੀ ਲੇਡੀ ਡੌਨ ਵਜੋਂ ਜਾਣੀ ਜਾਂਦੀ ਅਨੁਰਾਧਾ ਚੌਧਰੀ ਤੇ ਹਰਿਆਣਾ ਦੇ ਗੈਂਗਸਟਰ ਕਾਲਾ ਜਠੇੜੀ ਅੱਜ ਵਿਆਹ ਦੇ ਬੰਧਨ ਵਿੱਚ ਬੱਝ ਰਹੇ...

PM ਮੋਦੀ ਨੇ ਗੁਜਰਾਤ ‘ਚ 10 ਵੰਦੇ ਭਾਰਤ ਟ੍ਰੇਨਾਂ ਨੂੰ ਦਿਖਾਈ ਹਰੀ ਝੰਡੀ, ਕਰੋੜਾਂ ਦੇ ਪ੍ਰੋਜੈਕਟਾਂ ਦਾ ਰੱਖਿਆ ਨੀਂਹ ਪੱਥਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਦੌਰੇ ‘ਤੇ ਹਨ। ਉਹ ਸਵੇਰੇ ਕਰੀਬ 9 ਵਜੇ ਅਹਿਮਦਾਬਾਦ ਹਵਾਈ ਅੱਡੇ ‘ਤੇ ਪਹੁੰਚੇ, ਜਿੱਥੋਂ ਉਹ...

ਇਲੈਕਟੋਰਲ ਬਾਂਡ ਡੇਟਾ ਨਾਲ SBI ਤਿਆਰ, SC ਨੇ ਸਾਰੇ ਵੇਰਵੇ ਸਾਂਝੇ ਕਰਨ ਦਾ ਦਿੱਤਾ ਸੀ ਆਦੇਸ਼

ਸੁਪਰੀਮ ਕੋਰਟ ਵੱਲੋਂ ਚੋਣ ਬਾਂਡ ਨਾਲ ਸਬੰਧਤ ਜਾਣਕਾਰੀ ਸਾਂਝੀ ਕਰਨ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਨੂੰ ਰੱਦ ਕਰਨ ਤੋਂ ਬਾਅਦ, ਸਟੇਟ ਬੈਂਕ...

ਖੁਸ਼ੀਆਂ ‘ਚ ਛਾਇਆ ਮਾਤਮ, ਚੱਲਦੇ ਵਿਆਹ ‘ਚ ਜਾ ਵੜਿਆ ਟਰੱਕ, 6 ਲੋਕਾਂ ਦੀ ਮੌ.ਤ

ਮੱਧ ਪ੍ਰਦੇਸ਼ ਦੇ ਰਾਏਸੇਨ ਜ਼ਿਲੇ ‘ਚ ਸੋਮਵਾਰ ਰਾਤ ਨੂੰ ਇਕ ਵਿਆਹ ਦੀਆਂ ਖੁਸ਼ੀਆਂ ਵਿਚ ਅਚਾਨਕ ਮਾਤਮ ਛਾ ਗਿਆ। ਤੇਜ਼ ਰਫਤਾਰ ਟਰੱਕ ਕਥਿਤ ਤੌਰ...

ਇਲੈਕਟੋਰਲ ਬਾਂਡ ਮਾਮਲੇ ‘ਚ SC ਨੇ SBI ਨੂੰ ਲਗਾਈ ਫਟਕਾਰ, ਕੱਲ੍ਹ ਸ਼ਾਮ ਤੱਕ ਡੇਟਾ ਦੇਣ ਦਾ ਦਿੱਤਾ ਸਮਾਂ

ਇਲੈਕਟੋਰਲ ਬਾਂਡ ਮਾਮਲੇ ‘ਚ ਸੁਪਰੀਮ ਕੋਰਟ ਨੇ SBI ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ 12 ਮਾਰਚ ਤੱਕ ਵੇਰਵੇ ਦੇਣ ਦਾ ਨਿਰਦੇਸ਼ ਦਿੱਤਾ...

PM ਮੋਦੀ ਦੇ ਪ੍ਰੋਗਰਾਮ ਲਈ ਅੱਜ ਗੁਰੂਗ੍ਰਾਮ ਲਈ ਰਵਾਨਾ ਹੋਣਗੀਆਂ ਰੋਡਵੇਜ਼ ਦੀਆਂ 100 ਬੱਸਾਂ

ਸੋਮਵਾਰ ਨੂੰ ਗੁਰੂਗ੍ਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਵਾਰਕਾ ਐਕਸਪ੍ਰੈਸਵੇਅ ਪ੍ਰੋਗਰਾਮ ਲਈ 100 ਰੋਡਵੇਜ਼ ਬੱਸਾਂ ਹਿਸਾਰ ਤੋਂ...

ਸ੍ਰੀ ਹੇਮਕੁੰਟ ਸਾਹਿਬ : ਗਲੇਸ਼ੀਅਰ ਦੀ ਲਪੇਟ ਦਾ 300 ਫੁੱਟ ਹਿੱਸਾ, ਰਸਤੇ ‘ਚ ਭਾਰੀ ਬਰਫ, ਟੀਮ ਵਾਪਸ ਪਰਤੀ

25 ਮਈ ਨੂੰ ਸਿੱਖਾਂ ਦੇ ਪ੍ਰਸਿੱਧ ਤੀਰਥ ਅਸਥਾਨ ਹੇਮਕੁੰਟ ਸਾਹਿਬ ਦੇ ਕਪਾਟ ਵੀ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਇਸ ਤੋਂ ਪਹਿਲਾਂ...

ਅਯੁੱਧਿਆ ਜਾਏਗਾ ਦੁਨੀਆ ਦਾ ਸਭ ਤੋਂ ਵੱਡਾ ਨਗਾੜਾ, ਲਿਖਿਆ ਏ ਭਗਵਾਨ ਰਾਮ ਦਾ ਨਾਂ (ਤਸਵੀਰਾਂ)

ਮੱਧ ਪ੍ਰਦੇਸ਼ ਦੇ ਰੀਵਾ ਵਿਚ ਬਣਿਆ ਦੁਨੀਆ ਦਾ ਸਭ ਤੋਂ ਵੱਡਾ ਨਗਾੜਾ ਹੁਣ ਰਾਮ ਮੰਦਰ ਨੂੰ ਸਮਰਪਿਤ ਕੀਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ...

ਕੂਨੋ ਨੈਸ਼ਨਲ ਪਾਰਕ ਤੋਂ ਆਈ ‘ਖ਼ੁਸ਼ਖ਼ਬਰੀ’, ਮਾਦਾ ਚੀਤਾ ਨੇ ਦਿੱਤਾ 5 ਬੱਚਿਆਂ ਨੂੰ ਜਨਮ

ਮੱਧ ਪ੍ਰਦੇਸ਼ ਦੇ ਕੂਨੋ ਨੈਸ਼ਨਲ ਪਾਰਕ ਤੋਂ ਖੁਸ਼ਖਬਰੀ ਆਈ ਹੈ। ਇੱਕ ਮਾਦਾ ਚੀਤਾ ਨੇ ਪਾਰਕ ਦੇ ਅੰਦਰ 5 ਬੱਚਿਆਂ ਨੂੰ ਜਨਮ ਦਿੱਤਾ ਹੈ। ਇਸ ਖੁਸ਼ੀ...

ਸਾਬਕਾ ਕ੍ਰਿਕਟਰ ਯੂਸਫ਼ ਪਠਾਨ ਲੜਨਗੇ ਲੋਕ ਸਭਾ ਚੋਣਾਂ! TMC ਨੇ ਦਿੱਤਾ ਟਿਕਟ

ਪੱਛਮੀ ਬੰਗਾਲ ਵਿੱਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਭਾਰਤ ਗੱਠਜੋੜ ਵਿੱਚ ਸੀਟਾਂ ਦੀ ਵੰਡ ਨੂੰ ਲੈ ਕੇ ਚੱਲ ਰਿਹਾ ਵਿਵਾਦ ਟੀਐਮਸੀ...

ਭਾਰਤ ਦਾ ਸਭ ਤੋਂ ਤੇਜ਼ ਰਾਊਟਰ ਲਾਂਚ, ਪਲਕ ਝਪਕਦੇ ਹੀ ਭੇਜਿਆ ਜਾ ਸਕੇਗਾ ਡਾਟਾ

ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਸ਼ਨੀਵਾਰ ਨੂੰ ਬੈਂਗਲੁਰੂ ਵਿੱਚ ਭਾਰਤ ਦਾ ਸਭ ਤੋਂ ਤੇਜ਼ ਅਤੇ ਸਵਦੇਸ਼ੀ ਰੂਪ ਵਿੱਚ ਡਿਜ਼ਾਈਨ ਕੀਤਾ...

ਆਜ਼ਮਗੜ੍ਹ ਤੋਂ ਦਿੱਲੀ ਜਾ ਰਹੀ ਡਬਲ ਡੇਕਰ ਬੱਸ ਹਾਈਵੇਅ ‘ਤੇ ਪ.ਲਟੀ, 1 ਦੀ ਮੌ.ਤ, 26 ਜ਼.ਖਮੀ

ਉੱਤਰ ਪ੍ਰਦੇਸ਼ ਦੇ ਅੰਬੇਡਕਰ ਨਗਰ ਵਿੱਚ ਸ਼ਨੀਵਾਰ ਰਾਤ ਇੱਕ ਵੱਡਾ ਹਾ.ਦਸਾ ਵਾਪਰ ਗਿਆ। ਜਿੱਥੇ ਇੱਕ ਪ੍ਰਾਈਵੇਟ ਏਸੀ ਸਲੀਪਰ ਬੱਸ ਹਾਈਵੇ...

MP ਨੂੰ ਅੱਜ ਮਿਲਣਗੇ 2 ਵੱਡੇ ਤੋਹਫੇ, PM ਮੋਦੀ ਗਵਾਲੀਅਰ-ਜਬਲਪੁਰ ਹਵਾਈ ਅੱਡੇ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗਵਾਲੀਅਰ ਦੇ ਰਾਜਮਾਤਾ ਵਿਜੇਰਾਜੇ ਸਿੰਧੀਆ ਅਤੇ ਜਬਲਪੁਰ ਦੇ ਦੁਮਨਾ ਏਅਰ ਟਰਮੀਨਲ ਸਮੇਤ 16 ਹਵਾਈ...

ਆਪਣੀ ਪੂਰੀ ਕਮਾਈ ਕੈਂਸਰ ਮਰੀਜ਼ਾਂ ਨੂੰ ਦਾਨ ਕਰਦਾ ਹੈ ਬੰਦਾ, ਇਕ ਘਟਨਾ ਮਗਰੋਂ ਲਿਆ ਫੈਸਲਾ

ਅਜਿਹੇ ਸਮੇਂ ਵਿੱਚ ਜਦੋਂ ਹਰ ਇਨਸਾਨ ਆਪਣੀ ਕਮਾਈ ਬਚਾਉਣ ਤੇ ਜਾਇਦਾਦਾਂ ਬਣਾਉਣ ਵਿਚ ਲੱਗਾ ਹੋਇਆ ਹੈ, ਅਜਿਹੇ ਵਿੱਚ ਮਣੀਪੁਰ ਦੇ ਇੱਕ ਅਜਿਹੇ...

ਨੌਜਵਾਨਾਂ ਲਈ ਖ਼ੁਸ਼ਖਬਰੀ, ਰੇਲਵੇ ਨੇ ਕੱਢੀਆਂ 9000 ਤੋਂ ਵੱਧ ਬੰਪਰ ਭਰਤੀਆਂ, ਪੜ੍ਹੋ ਪੂਰੀ ਖ਼ਬਰ

ਭਾਰਤੀ ਰੇਲਵੇ ਵਿੱਚ ਸਰਕਾਰੀ ਨੌਕਰੀਆਂ ਦੀ ਤਲਾਸ਼ ਕਰ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ ਹੈ। ਰੇਲਵੇ ਭਰਤੀ ਬੋਰਡ ਦੁਆਰਾ ਟੈਕਨੀਸ਼ੀਅਨ ਦੀਆਂ...

ਦੇਸ਼ ਨੂੰ ਮਿਲੀ ਦੁਨੀਆ ਦੀ ਸਭ ਤੋਂ ਲੰਮੀ ਡਬਲ ਲੇਨ ਸੁਰੰਗ, ਜਾਣੋ ਸੇਲਾ ਟਨਲ ਦੀ ਖਾਸੀਅਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਵਿੱਚ ਦੁਨੀਆ ਦੀ ਸਭ ਤੋਂ ਲੰਬੀ ਦੋ ਲੇਨ ਵਾਲੀ ਸੁਰੰਗ ਦੇਸ਼ ਨੂੰ ਸਮਰਪਿਤ ਕੀਤੀ ਹੈ।...

‘PM ਮੋਦੀ ਨੂੰ ਮਿਲਣਾ ਚਾਹੀਦੈ ਨੋਬਲ ਸ਼ਾਂਤੀ ਪੁਰਸਕਾਰ’, ਇਸ ਸੰਗਠਨ ਨੇ ਨੋਬਲ ਫਾਊਂਡੇਸ਼ਨ ਨੂੰ ਚਿੱਠੀ ਲਿਖ ਕੀਤੀ ਮੰਗ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨੋਬਲ ਸ਼ਾਂਤੀ ਪੁਰਸਕਾਰ ਦਿੱਤਾ ਜਾਣਾ ਚਾਹੀਦਾ ਹੈ। ਇਹ ਮੰਗ ਕਰਦਿਆਂ ਹਿੰਦੂ ਸੈਨਾ ਦੇ ਸੰਸਥਾਪਕ ਅਤੇ...

ਬਸਪਾ ਆਪਣੇ ਦਮ ’ਤੇ ਲੜੇਗੀ ਲੋਕ ਸਭਾ ਚੋਣ, ਮਾਇਆਵਤੀ ਨੇ ਕਿਹਾ- ਕਿਸੇ ਪਾਰਟੀ ਨਾਲ ਨਹੀਂ ਹੋਵੇਗਾ ਗਠਬੰਧਨ

ਬਸਪਾ ਲੋਕ ਸਭਾ ਚੋਣਾਂ ਇਕੱਲੇ ਲੜੇਗੀ। ਬਸਪਾ ਮੁਖੀ ਮਾਇਆਵਤੀ ਨੇ ਇਕ ਵਾਰ ਫਿਰ ਸਪੱਸ਼ਟ ਕੀਤਾ ਹੈ। ਸ਼ਨੀਵਾਰ ਨੂੰ ਮਾਇਆਵਤੀ ਨੇ ਐਕਸ ( ਪਹਿਲਾ...

ਸੀਨੀਅਰ ਕਾਂਗਰਸੀ ਆਗੂ ਸੁਰੇਸ਼ ਪਚੌਰੀ ਤੇ ਸਾਬਕਾ ਸੰਸਦ ਮੈਂਬਰ ਗਜੇਂਦਰ ਸਿੰਘ BJP ‘ਚ ਹੋਏ ਸ਼ਾਮਲ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਗਾਂਧੀ ਪਰਿਵਾਰ ਦੇ ਕਰੀਬੀ ਸਾਬਕਾ ਕੇਂਦਰੀ ਮੰਤਰੀ ਸੁਰੇਸ਼...

PM ਮੋਦੀ ਨੇ ਸਭ ਤੋਂ ਉੱਚੀ ਸੇਲਾ ਸੁਰੰਗ ਦਾ ਕੀਤਾ ਉਦਘਾਟਨ, 10 ਕਿਲੋਮੀਟਰ ਘਟੇਗੀ ਤਵਾਂਗ ਤੋਂ ਚੀਨ ਬਾਰਡਰ ਦੀ ਦੂਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਸਭ ਤੋਂ ਉੱਚਾਈ ‘ਤੇ ਬਣੀ ਦੁਨੀਆ ਦੀ ਸਭ ਤੋਂ ਲੰਬੀ ਸੇਲਾ ਸੁਰੰਗ ਦੇਸ਼ ਨੂੰ ਸਮਰਪਿਤ...

ਭਗੌੜੇ ਨੀਰਵ ਮੋਦੀ ਨੂੰ ਲੰਦਨ ਹਾਈਕੋਰਟ ਦਾ ਵੱਡਾ ਝਟਕਾ, ਬੈਂਕ ਆਫ ਇੰਡੀਆ ਨੂੰ 8 ਮਿਲੀਅਨ ਡਾਲਰ ਅਦਾ ਕਰਨ ਦਾ ਹੁਕਮ

ਲੰਡਨ ਦੀ ਹਾਈ ਕੋਰਟ ਨੇ ਬ੍ਰਿਟੇਨ ਦੀ ਟੈਮਸਾਈਡ ਜੇਲ੍ਹ ਵਿੱਚ ਬੰਦ ਹੀਰਾ ਵਪਾਰੀ ਨੀਰਵ ਮੋਦੀ ਦੇ ਖਿਲਾਫ ਇੱਕ ਸੰਖੇਪ ਫੈਸਲਾ ਜਾਰੀ ਕੀਤਾ, ਜਿਸ...

ਵਿਗੜੇਗਾ ਮੌਸਮ, ਪਹਾੜਾਂ ‘ਤੇ ਬਰਫ਼ਬਾਰੀ, ਪੰਜਾਬ-ਹਰਿਆਣਾ ਸਣੇ ਕਈ ਥਾਂਵਾ ‘ਤੇ ਮੀਂਹ, ਤੂਫ਼ਾਨ ਦਾ ਯੈਲੋ ਅਲਰਟ

ਇਸ ਸਮੇਂ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਪਹਾੜਾਂ...

ਕਾਜੀਰੰਗਾ ਨੈਸ਼ਨਲ ਪਾਰਕ ਪਹੁੰਚੇ PM ਮੋਦੀ, ਹਾਥੀ ‘ਤੇ ਬੈਠ ਕੇ ਕੀਤੀ ਜੰਗਲ ਦੀ ਸਫਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 8 ਮਾਰਚ ਤੋਂ ਅਸਾਮ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਦੌਰਾਨ ਉਹ 18 ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ...

ਲੋਕ ਸਭਾ ਚੋਣਾਂ 2024 : ਰਾਹੁਲ ਲੜਨਗੇ ਵਾਇਨਾਡ ਤੋਂ ਚੋਣ, ਕਾਂਗਰਸ ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ

ਕਾਂਗਰਸ ਨੇ ਲੋਕ ਸਭਾ ਚੋਣਾਂ 2024 ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇਤਾ ਰਾਹੁਲ ਗਾਂਧੀ ਵਾਇਨਾਡ ਤੋਂ ਚੋਣ...

PM ਮੋਦੀ ਨੇ ਦੱਸ ਦਿੱਤਾ ਆਪਣੀ ਸਫਲਤਾ ਦਾ ਰਾਜ਼, ਕਿਸ ਖੂਬੀ ਕਰਕੇ ਪਹੁੰਚੇ ਇਥੋਂ ਤੱਕ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਦੇ ਭਾਰਤ ਮੰਡਪਮ ਵਿੱਚ ਦੇਸ਼ ਭਰ ਦੇ ਰਚਨਾਕਾਰਾਂ ਨੂੰ ਸਨਮਾਨਿਤ ਕੀਤਾ। ਨੈਸ਼ਨਲ ਕ੍ਰਿਏਟਰਸ...

DU ਦੇ ਇਸ ਕਾਲਜ ਨੂੰ ਬੰ.ਬ ਨਾਲ ਉਡਾਉਣ ਦੀ ਮਿਲੀ ਧਮਕੀ, ਵਿਦਿਆਰਥੀਆਂ ਨੂੰ ਕੱਢਿਆ ਗਿਆ ਬਾਹਰ

ਦਿੱਲੀ ਯੂਨੀਵਰਸਿਟੀ ਦੇ ਦੱਖਣੀ ਕੈਂਪਸ ਵਿੱਚ ਸਥਿਤ ਰਾਮ ਲਾਲ ਆਨੰਦ ਕਾਲਜ ਦੇ ਸਟਾਫ ਨੂੰ ਸਵੇਰੇ ਵਟਸਐਪ ਰਾਹੀਂ ਬੰਬ ਦੀ ਧਮਕੀ ਭਰੀ ਕਾਲ...

PM ਮੋਦੀ ਪਹੁੰਚੇ ਜੰਮੂ-ਕਸ਼ਮੀਰ, ਸ਼ੰਕਰਾਚਾਰੀਆ ਪਹਾੜੀ ਦਾ ਕੀਤਾ ਦੌਰਾ, ਕਈ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ (7 ਮਾਰਚ) ਨੂੰ ਜੰਮੂ-ਕਸ਼ਮੀਰ ਦੌਰੇ ‘ਤੇ ਹਨ। ਉਹ ਦੁਪਹਿਰ 12 ਵਜੇ ਸ੍ਰੀਨਗਰ ਪਹੁੰਚੇ। ਪ੍ਰਧਾਨ ਮੰਤਰੀ...

ਬੈਂਗਲੁਰੂ ਕੈਫੇ ਮਾਮਲੇ ‘ਚ NIA ਦਾ ਐਲਾਨ, ਦੋਸ਼ੀ ਬਾਰੇ ਸੂਚਨਾ ਦੇਣ ਵਾਲੇ ਨੂੰ ਮਿਲੇਗਾ 10 ਲੱਖ ਰੁਪਏ ਦਾ ਇਨਾਮ

ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ ਬਲਾਸਟ ਮਾਮਲੇ ‘ਚ NIA ਨੇ ਹਮਲਾਵਰ ਬਾਰੇ ਸੂਚਨਾ ਦੇਣ ਵਾਲੇ ਨੂੰ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ...

ਖੇਲੋ ਇੰਡੀਆ ਦੇ ਐਥਲੀਟ ਹੁਣ ਸਰਕਾਰੀ ਨੌਕਰੀਆਂ ਲਈ ਹੋਣਗੇ ਯੋਗ, ਅਨੁਰਾਗ ਠਾਕੁਰ ਨੇ ਕੀਤਾ ਐਲਾਨ

ਖੇਲੋ ਇੰਡੀਆ ਦੇ ਐਥਲੀਟ ਲਈ ਵੱਡੀ ਖੁਸ਼ਖ਼ਬਰੀ ਹੈ। ਹੁਣ ਖੇਲੋ ਇੰਡੀਆ ਤਮਗਾ ਜੇਤੂ ਖਿਡਾਰੀ ਸਰਕਾਰੀ ਨੌਕਰੀਆਂ ਲਈ ਯੋਗ ਹੋਣਗੇ, ਜੋ ਖੇਡਾਂ ਨੂੰ...

ਕਦੋਂ ਆਉਣਗੇ ਦਿੱਲੀ ਦੀਆਂ ਮਹਿਲਾਵਾਂ ਦੇ ਖਾਤੇ ‘ਚ 1000 ਰੁਪਏ? ਮੰਤਰੀ ਆਤਿਸ਼ੀ ਨੇ ਦਿੱਤੀ ਜਾਣਕਾਰੀ

ਦਿੱਲੀ ਸਰਕਾਰ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਤਹਿਤ ਰਾਜਧਾਨੀ ‘ਚ ਰਹਿਣ ਵਾਲੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਜਾ ਰਹੀ...

ਪੰਜਾਬ ‘ਚ ਫਿਰ ਵਿਗੜੇਗਾ ਮੌਸਮ ਦਾ ਮਿਜਾਜ਼, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਚਿਤਾਵਨੀ ਜਾਰੀ

ਮਾਰਚ ਦੇ ਮਹੀਨੇ ਵਿੱਚ ਅਕਸਰ ਲੋਕ ਸਵੈਟਰਾਂ ਸਾਂਭਣ ਦੀ ਤਿਆਰੀ ਵਿਚ ਹੁੰਦੇ ਹਨ, ਪਰ ਇਸ ਸਾਲ ਲੋਕਾਂ ਨੂੰ ਠੰਢ ਨੇ ਬੇਹਾਲ ਕੀਤਾ ਹੋਇਆ ਹੈ। ਹਾਲ...

PM ਮੋਦੀ ਨੇ ਕੋਲਕਾਤਾ ‘ਚ ਅੰਡਰਵਾਟਰ ਮੈਟਰੋ ਟ੍ਰੇਨ ਦਾ ਕੀਤਾ ਉਦਘਾਟਨ, ਪ੍ਰਧਾਨ ਮੰਤਰੀ ਨੇ ਬੱਚਿਆਂ ਨਾਲ ਕੀਤਾ ਸਫ਼ਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਲਕਾਤਾ ਵਿੱਚ 15,400 ਕਰੋੜ ਰੁਪਏ ਦੇ ਕਈ ਕਨੈਕਟੀਵਿਟੀ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।...

ਪਾਣੀ ਹੇਠਾਂ ਦੌੜੇਗੀ ਮੈਟਰੋ… ਦੇਸ਼ ਦੀ ਪਹਿਲੀ ਅੰਡਰਵਾਟਰ ਰੇਲ ਟਨਲ ਦਾ PM ਮੋਦੀ ਅੱਜ ਕਰਨਗੇ ਉਦਘਾਟਨ

ਨਵੀਂ ਦਿੱਲੀ— ਨਦੀ ਦੇ ਹੇਠਾਂ ਦੇਸ਼ ਦੀ ਪਹਿਲੀ ਰੇਲ ਆਵਾਜਾਈ ਸੁਰੰਗ ‘ਚ ਅੱਜ ਮੈਟਰੋ ਦਾ ਉਦਘਾਟਨ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ...

ਭਾਰਤੀ ਫੌਜ ਦਾ ਮਾਈਕ੍ਰੋ ਏਅਰਕ੍ਰਾਫਟ ਖੇਤਾਂ ‘ਚ ਡਿੱਗਿਆ, ਇੰਜਣ ਫੇਲ੍ਹ ਹੋਣ ਕਰਕੇ ਨਹੀਂ ਸੰਭਾਲ ਸਕੇ ਪਾਇਲਟ

ਤਕਨੀਕੀ ਖਰਾਬੀ ਕਾਰਨ ਫੌਜ ਦਾ ਮਾਈਕ੍ਰੋ ਏਅਰਕ੍ਰਾਫਟ ਪਿੰਡ ਦੇ ਖੇਤ ‘ਚ ਜ਼ੋਰਦਾਰ ਆਵਾਜ਼ ਨਾਲ ਅਚਾਨਕ ਡਿੱਗ ਗਿਆ। ਜਹਾਜ਼ ਡਿੱਗਦੇ ਹੀ...

ਹਿਮਾਚਲ ਦੀ ਸੁਮਨ ਨੇ ਰਚਿਆ ਇਤਿਹਾਸ, BSF ‘ਚ ਬਣੀ ਦੇਸ਼ ਦੀ ਪਹਿਲੀ ਮਹਿਲਾ ਸਨਾਈਪਰ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲੇ ਦੀ ਕੋਟਲੀ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਕੁਟਾਲ ਦੀ 28 ਸਾਲਾ ਸੁਮਨ ਕੁਮਾਰੀ ਨੇ ਬੀਐੱਸਐੱਫ ‘ਚ ਦੇਸ਼...

ਪੈਸੇ ਲੈ ਕੇ ਸੰਸਦ ‘ਚ ਵੋਟ ਪਾਉਣ ਵਾਲੇ MP-MLA ਦੀ ਹੁਣ ਖ਼ੈਰ ਨਹੀਂ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਆਉਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਨੋਟ ਫਾਰ ਵੋਟ ਮਾਮਲੇ ‘ਚ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। 4 ਮਾਰਚ ਨੂੰ ਸੁਪਰੀਮ...

BJP ਪਾਰਟੀ ਨੇ ਦਿਖਾਈ ਇਕਜੁੱਟਤਾ, ਸੋਸ਼ਲ ਮੀਡੀਆ ਤੇ ਆਪਣੇ ਨਾਮ ਦੇ ਨਾਲ ਲਿਖਿਆ- “ਮੈਂ ਹਾਂ ਮੋਦੀ ਦਾ ਪਰਿਵਾਰ”

ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਯਾਦਵ ਦੇ ‘ਪਰਿਵਾਰਵਾਦ’ ਦੇ ਤੰਜ ਤੋਂ ਬਾਅਦ BJP ਪਾਰਟੀ ਨੇ ਇਕਜੁੱਟਤਾ ਦਿਖਾਈ ਹੈ। ਕੇਂਦਰੀ ਗ੍ਰਹਿ...

ਹੁਣ ਦਿੱਲੀ ਦੀ ਮਹਿਲਾ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ, ਕੇਜਰੀਵਾਲ ਸਰਕਾਰ ਨੇ ਕੀਤਾ ਵੱਡਾ ਐਲਾਨ

ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ਦੀ ਹਰ ਬਾਲਿਗ ਮਹਿਲਾ ਨੂੰ...

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ‘ਹੱਜ ਸੁਵਿਧਾ ਐਪ’ 2024 10 ਭਾਸ਼ਾਵਾਂ ‘ਚ ਕੀਤੀ ਲਾਂਚ

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਐਤਵਾਰ ਨੂੰ ਦਿੱਲੀ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਹੱਜ ਯਾਤਰੀਆਂ ਲਈ ਹੱਜ ਸੁਵਿਧਾ ਐਪ ਲਾਂਚ ਕੀਤੀ।...

ਪ੍ਰਧਾਨ ਮੰਤਰੀ ਮੋਦੀ ਅੱਜ ਤੇਲੰਗਾਨਾ ਤੇ ਤਾਮਿਲਨਾਡੂ ਦੌਰੇ ‘ਤੇ, ਕਈ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੇਲੰਗਾਨਾ ਅਤੇ ਤਾਮਿਲਨਾਡੂ ਦੇ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਕਈ ਪ੍ਰੋਜੈਕਟਾਂ ਦਾ ਉਦਘਾਟਨ ਅਤੇ...

ਅੱਜ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ ਅਰਵਿੰਦ ਕੇਜਰੀਵਾਲ, ਨਵੀਂ ਤਰੀਕ ਦੀ ਕੀਤੀ ਮੰਗ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਅੱਠਵੇਂ ਸੰਮਨ ‘ਤੇ ਵੀ ED ਸਾਹਮਣੇ ਪੇਸ਼ ਨਹੀਂ ਹੋਣਗੇ। ਕੇਜਰੀਵਾਲ ਸ਼ਰਾਬ ਘੁਟਾਲੇ ਦੇ...

UP ਦੇ ਬੁਲੰਦਸ਼ਹਿਰ ‘ਚ ਵੱਡਾ ਹਾ.ਦਸਾ, ਨਹਿਰ ‘ਚ ਡਿੱਗੀ ਕਾਰ, 3 ਲੋਕਾਂ ਦੀ ਮੌ.ਤ, 3 ਦੀ ਭਾਲ ਜਾਰੀ

ਬੁਲੰਦਸ਼ਹਿਰ ‘ਚ ਐਤਵਾਰ ਦੇਰ ਰਾਤ ਵਿਆਹ ਦੇ ਮਹਿਮਾਨਾਂ ਨਾਲ ਭਰੀ ਇਕ ਕਾਰ ਨਹਿਰ ‘ਚ ਡਿੱਗ ਗਈ। ਇਸ ਹਾਦਸੇ ‘ਚ ਤਿੰਨ ਵਿਅਕਤੀ ਦੀ ਮੌਤ ਹੋ...

ਭੀੜ ‘ਚ ਖੜ੍ਹੀ ਬੱਚੀ ਦਿਖਾ ਰਹੀ ਸੀ ਪੇਂਟਿੰਗ, PM ਮੋਦੀ ਦੀ ਪਈ ਨਜ਼ਰ ਤਾਂ ਕਮਾਂਡੋ ਨੂੰ ਕੀਤਾ ਇਸ਼ਾਰਾ

2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਬੰਗਾਲ ਅਤੇ ਬਿਹਾਰ ਦੇ ਦੌਰੇ ‘ਤੇ ਸਨ, ਦੋਵਾਂ ਥਾਵਾਂ ‘ਤੇ ਪੀਐਮ ਮੋਦੀ ਨੇ ਇਕੱਠ ਨੂੰ...

ਦਿੱਲੀ-NCR ‘ਚ ਫਿਰ ਬਦਲਿਆ ਮੌਸਮ ਦਾ ਮਿਜਾਜ਼, ਹਲਕੀ ਮੀਂਹ ਨਾਲ ਬਣੇ ਬੱਦਲ, ਡਿੱਗਿਆ ਪਾਰਾ

ਦਿੱਲੀ-ਐਨਸੀਆਰ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਦੁਪਹਿਰ ਬਾਅਦ ਦਿੱਲੀ-ਐਨਸੀਆਰ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਈ।...

ਗ੍ਰੇਟਰ ਨੋਇਡਾ ‘ਚ ਵੱਡੇ ਮਾਲ ਦੀ ਛੱਤ ਤੋਂ ਡਿੱਗੀ ਗਰਿੱਲ, 2 ਬੰਦਿਆਂ ਦੀ ਹੋਈ ਮੌ.ਤ, ਮੌਕੇ ‘ਤੇ ਪਈਆਂ ਭਾਜੜਾਂ

ਗ੍ਰੇਟਰ ਨੋਇਡਾ ਦੇ ਬਲੂ ਸੇਫਾਇਰ ਮਾਲ ‘ਚ ਐਤਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ, ਜਿਸ ‘ਚ ਦੋ ਲੋਕਾਂ ਦੀ ਮੌਤ ਹੋ ਗਈ ਹੈ। ਗਰਿੱਲ ਦੇ ਮਲਬੇ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਮਾਰਚ ਨੂੰ ਦਵਾਰਕਾ ਐਕਸਪ੍ਰੈਸਵੇਅ ਦਾ ਕਰਨਗੇ ਉਦਘਾਟਨ

ਦਵਾਰਕਾ ਐਕਸਪ੍ਰੈਸਵੇਅ ‘ਤੇ ਤੇਜ਼ ਰਫਤਾਰ ਦਾ ਇੰਤਜ਼ਾਰ ਖਤਮ ਹੋਣ ਵਾਲਾ ਹੈ। ਬੱਸ ਅੱਠ ਦਿਨ ਹੋਰ, ਫਿਰ ਤੁਸੀਂ ਇਸ ਸ਼ਾਨਦਾਰ ਐਕਸਪ੍ਰੈਸਵੇਅ...

ਕੋਵਿਡ-19 ਵੈਕਸੀਨ ਕਰਕੇ ਵਧਿਆ ਦਿਲ ਦਾ ਦੌਰਾ? ਸਿਹਤ ਮੰਤਰੀ ਨੇ ਦਿੱਤੀ ਸਪੱਸ਼ਟ ਜਾਣਕਾਰੀ

ਕੋਵਿਡ -19 ਦਾ ਖ਼ਤਰਾ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਦਿਖਾਈ ਦੇ ਰਿਹਾ ਹੈ। ਕੋਰੋਨਾਵਾਇਰਸ ਦੀ ਲਾਗ ਦੇ ਮਾਮਲੇ ਵਿੱਚ ਨਾ ਸਿਰਫ ਗੰਭੀਰ...

ਲੋਕ ਸਭਾ ਚੋਣਾਂ 2024 : BJP ਵੱਲੋਂ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, PM ਮੋਦੀ ਵਾਰਾਣਸੀ ਤੋਂ ਲੜਨਗੇ ਚੋਣ

ਕੇਂਦਰੀ ਸੱਤਾਧਾਰੀ ਪਾਰਟੀ ਭਾਜਪਾ ਨੇ ਅੱਜ ਆਗਾਮੀ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ...

ਲੋਕ ਸਭਾ ਚੋਣਾਂ ਤੋਂ ਪਹਿਲਾਂ BJP ਸਾਂਸਦ ਗੌਤਮ ਗੰਭੀਰ ਦਾ ਵੱਡਾ ਫੈਸਲਾ, ਰਾਜਨੀਤੀ ਨੂੰ ਅਲਵਿਦਾ ਕਹਿਣ ਦਾ ਕੀਤਾ ਐਲਾਨ

ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਵੱਡਾ ਫੈਸਲਾ ਲੈ ਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਗੌਤਮ ਗੰਭੀਰ...

ਸ਼ਿਵਰਾਤਰੀ ਤੋਂ ਪਹਿਲਾਂ ਸ਼ਿਲਪਕਾਰ ਨੇ ਬਣਾਇਆ ਸੋਨੇ ਦਾ ਸਭ ਤੋਂ ਛੋਟਾ ਸ਼ਿਵਲਿੰਗ, PM ਮੋਦੀ ਨੂੰ ਭੇਟ ਕਰਨ ਦੀ ਇੱਛਾ

ਭੋਲੇ ਬਾਬਾ ਦੇ ਸ਼ਰਧਾਲੂ ਮਹਾਸ਼ਿਵਰਾਤਰੀ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਮਹਾਸ਼ਿਵਰਾਤਰੀ 8 ਮਾਰਚ ਨੂੰ ਹੈ, ਜਿਸ ਦੌਰਾਨ ਬਾਬਾ ਦੇ...

ਇਸ ਮਾਂ ਦੇ ਹੌਂਸਲੇ ਨੂੰ ਸਲਾਮ! ਅਯੁੱਧਿਆ ਜਾਂਦੇ 21 ਸਾਲਾਂ ਪੁੱਤ ਦੀ ਹੋਈ ਮੌ.ਤ, ਦੁੱਖ ਭੱਲ ਬਚਾਈਆਂ ਕਈ ਜ਼ਿੰਦਗੀਆਂ

21 ਸਾਲ ਦੀ ਉਮਰ ਵਿੱਚ ਪੁੱਤਰ ਇਸ ਸੰਸਾਰ ਨੂੰ ਛੱਡ ਗਿਆ ਅਤੇ ਮਾਂ ਨੇ ਆਪਣੇ ਅੰਗ ਦਾਨ ਕਰਕੇ ਕਿਸੇ ਨੂੰ ਨਵੀਂ ਜ਼ਿੰਦਗੀ ਦੇਣ ਦੀ ਕੋਸ਼ਿਸ਼ ਕੀਤੀ।...

ਆਸਾਰਾਮ ਨੂੰ ਸੁਪਰੀਮ ਕੋਰਟ ਦਾ ਝਟਕਾ, ਖਾਰਿਜ ਕੀਤੀ ਰਿਹਾਈ ਦੀ ਅਪੀਲ

ਸੁਪਰੀਮ ਕੋਰਟ ਨੇ ਬਲਾਤਕਾਰ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।...

ਲੋਕ ਸਭਾ ਚੋਣਾਂ 2024 : ਬਿਨਾਂ ਪਰੂਫ ਕੋਈ ਬਿਆਨ ਨਾ ਦਿਓ, ਚੋਣ ਕਮਿਸ਼ਨ ਨੇ ਜਾਰੀ ਕੀਤੀ ਅਡਵਾਇਜ਼ਰੀ

ਲੋਕ ਸਭਾ ਚੋਣਾਂ 2024 ਦੇ ਐਲਾਨ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਸਿਆਸੀ ਪਾਰਟੀਆਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਹੈ। ਕਮਿਸ਼ਨ ਨੇ ਕਿਹਾ ਕਿ...

ਅੰਬਾਨੀ ਪਰਿਵਾਰ ਨੇ ਅੰਨ ਸੇਵਾ ਨਾ ਸ਼ੁਰੂ ਕੀਤੀ ਪ੍ਰੀ-ਵੈਡਿੰਗ ਸੈਰਾਮਨੀ, ਪੁੱਤ-ਨੂੰਹ ਨਾਲ ਮੁਕੇਸ਼ ਅੰਬਾਨੀ ਨੇ ਵੀ ਪਰੋਸਿਆ ਖਾਣਾ

ਅੰਬਾਨੀ ਪਰਿਵਾਰ ‘ਚ ਵਿਆਹ ਦੀਆਂ ਰਸਮਾਂ ਬੁੱਧਵਾਰ ਨੂੰ ਅੰਨਾ ਸੇਵਾ ਨਾਲ ਸ਼ੁਰੂ ਹੋ ਗਈਆਂ ਹਨ। ਇਸ ਦੌਰਾਨ ਪਰਿਵਾਰ ਦੇ ਮੁਖੀ ਮੁਕੇਸ਼...

PM ਮੋਦੀ ਦਾ ਅੱਜ ਤੋਂ ਬੰਗਾਲ ਦਾ ਦੋ ਦਿਨਾ ਦੌਰਾ, ਕਈ ਨਵੇਂ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਲੋਕ ਸਭਾ ਚੋਣਾਂ  ਦੀਆਂ ਤਰੀਕਾਂ ਦੇ ਐਲਾਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਨਤਕ ਮੀਟਿੰਗਾਂ ਕਰ ਰਹੇ ਹਨ। ਉਹ ਲਗਾਤਾਰ ਦੇਸ਼ ਭਰ...

ਬਿਲ ਗੇਟਸ ਨੇ ਭਾਰਤ ਦੇ ਚਾਹਵਾਲੇ ਨਾਲ ਕੀਤਾ ਵੀਡੀਓ ਸ਼ੇਅਰ, ਕਹਿੰਦੇ- ‘ਇਥੇ ਹਰ ਥਾਂ ਕਾਢਾਂ ਨੇ…’

ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਅਤੇ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ‘ਚ ਸ਼ਾਮਲ ਬਿਲ ਗੇਟਸ ਨੇ ਬੀਤੇ ਦਿਨ ਆਪਣੇ ਸੋਸ਼ਲ ਮੀਡੀਆ...

ਆਨਲਾਈਨ 49 ਰੁਪਏੇ ‘ਚ 4 ਦਰਜਨ ਆਂਡੇ ਖਰੀਦ ਰਹੀ ਸੀ ਔਰਤ, ਲੱਗਾ 48,000 ਦਾ ਚੂਨਾ

ਆਈਟੀ ਹੱਬ ਬੈਂਗਲੁਰੂ ‘ਚ ਇਕ ਔਰਤ ਨੂੰ ‘ਆਂਡਿਆਂ’ ਦਾ ਲਾਲਚ ਦੇ ਕੇ ਹਜ਼ਾਰਾਂ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ।...

ਇੰਟੈੱਲ ਇੰਡੀਆ ਦੇ ਸਾਬਕਾ ਕੰਟਰੀ ਹੈੱਡ ਦੀ ਹੋਈ ਮੌ.ਤ, ਸਾਈਕਲਿੰਗ ਦੌਰਾਨ ਕੈਬ ਦੀ ਲਪੇਟ ‘ਚ ਆਉਣ ਨਾਲ ਵਾਪਰਿਆ ਹਾ.ਦਸਾ

ਇੰਟੈੱਲ ਇੰਡੀਆ ਦੇ ਸਾਬਕਾ ਕੰਟਰੀ ਹੈੱਡ ਅਵਤਾਰ ਸੈਣੀ ਦੀ ਮਹਾਰਾਸ਼ਟਰ ਦੇ ਨਵੀਂ ਮੁੰਬਈ ‘ਚ ਤੇਜ਼ ਰਫਤਾਰ ਕੈਬ ਦੀ ਲਪੇਟ ‘ਚ ਆਉਣ ਨਾਲ ਮੌਤ...

ਹਿਮਾਚਲ ਦੀ ਸਿਆਸਤ ‘ਚ ਹਲਚਲ! CM ਸੁੱਖੂ ਬੋਲੇ- ‘ਮੈਂ ਕੋਈ ਅਸਤੀਫ਼ਾ ਨਹੀਂ ਦੇ ਰਿਹਾ, ਮੈਂ ਯੋਧਾ ਹਾਂ…’

ਹਿਮਾਚਲ ਪ੍ਰਦੇਸ਼ ਦੀ ਸਿਆਸਤ ਵਿੱਚ ਹਲਚਲ ਮਚੀ ਹੋਈ ਹੈ। ਰਾਜ ਸਭਾ ਦੇ ਨਤੀਜਿਆਂ ਤੋਂ ਬਾਅਦ ਛਿੜਿਆ ਸਿਆਸੀ ਵਿਵਾਦ ਅਜੇ ਵੀ ਰੁਕਣ ਦਾ ਨਾਂ ਨਹੀਂ...

ਪਤੀ ਅਰਬਪਤੀ, ਜਵਾਈ ਪ੍ਰਧਾਨ ਮੰਤਰੀ, ਫਿਰ ਵੀ ਇਸ ਔਰਤ ਨੇ 30 ਸਾਲਾਂ ਤੋਂ ਨਹੀਂ ਖਰੀਦੀ ਸਾੜ੍ਹੀ

ਭਾਰਤ ਵਿੱਚ ਅਰਬਪਤੀ ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੀ ਕੋਈ ਕਮੀ ਨਹੀਂ ਹੈ। ਇਹ ਸਾਰੇ ਅਮੀਰ ਲੋਕ ਆਪਣੀ ਸ਼ਾਨ ਅਤੇ ਦਿਖਾਵੇ ਲਈ ਜਾਣੇ...

ਅਰੁਣਾਚਲ ਪ੍ਰਦੇਸ਼ : ਖੱਡ ‘ਚ ਡਿੱਗੀ ਕਾਰ, ਇੱਕੋ ਟੱਬਰ ਦੇ 5 ਜੀਆਂ ਦੀ ਮੌ.ਤ, 3 ਸਾਲਾਂ ਬੱਚਾ ਬਚਿਆ

ਅਰੁਣਾਚਲ ਪ੍ਰਦੇਸ਼ ਦੇ ਅੱਪਰ ਸੁਬਨਸਿਰੀ ਜ਼ਿਲ੍ਹੇ ਵਿੱਚ ਮੰਗਲਵਾਰ (27 ਫਰਵਰੀ, 2024) ਨੂੰ ਇੱਕ ਹੀ ਪਰਿਵਾਰ ਦੇ ਪੰਜ ਮੈਂਬਰਾਂ ਦੀ ਮੌਤ ਹੋ ਗਈ...

ਯੋਗ ਗੁਰੂ ਰਾਮਦੇਵ ਦੀਆਂ ਮੁਸ਼ਕਿਲਾਂ ‘ਚ ਵਾਧਾ, ਸੁਪਰੀਮ ਕੋਰਟ ਨੇ ਭੇਜਿਆ ਨੋਟਿਸ

ਯੋਗ ਗੁਰੂ ਬਾਬਾ ਰਾਮਦੇਵ ਦੇ ਪਤੰਜਲੀ ਆਯੁਰਵੇਦ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਮੰਗਲਵਾਰ ਨੂੰ ਅਦਾਲਤ ਨੇ ਪਤੰਜਲੀ ਦੀਆਂ...

NCB ਦਾ ਵੱਡਾ ਐਕਸ਼ਨ, ਫੜੀ ਗਈ ਡਰੱ.ਗਸ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਖੇਪ, 2000 ਕਰੋੜ ਤੱਕ ਕੀਮਤ

ਭਾਰਤੀ ਜਲ ਸੈਨਾ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਦੇ ਸਹਿਯੋਗ ਨਾਲ ਮੰਗਲਵਾਰ (27 ਫਰਵਰੀ) ਨੂੰ ਇੱਕ ਸੰਯੁਕਤ ਆਪ੍ਰੇਸ਼ਨ ਵਿੱਚ...

ਸੰਕਟ ‘ਚ ਹਿਮਾਚਲ ਦੀ ਸੁੱਖੂ ਸਰਕਾਰ! ਕਾਂਗਰਸੀ ਵਿਧਾਇਕਾਂ ਨੇ BJP ਲਈ ਕੀਤੀ ਵੋਟਿੰਗ

ਭਾਜਪਾ ਨੇ ਹਿਮਾਚਲ ਪ੍ਰਦੇਸ਼ ਵਿੱਚ ਰਾਜ ਸਭਾ ਸੀਟ ਜਿੱਤ ਲਈ ਹੈ। ਭਾਜਪਾ ਉਮੀਦਵਾਰ ਹਰਸ਼ ਮਹਾਜਨ ਨੇ ਕਾਂਗਰਸ ਦੇ ਅਭਿਸ਼ੇਕ ਮਨੂ ਸਿੰਘਵੀ ਨੂੰ...

ਨੌਜਵਾਨ ਦੇ ਢਿੱਡ ‘ਚੋਂ ਨਿਕਲੇ 39 ਸਿੱਕੇ, ਮਸਾਂ ਬਚੀ ਜਾਨ, ਨਿਗਲਣ ਦਾ ਕਾਰਨ ਜਾਣ ਡਾਕਟਰ ਵੀ ਹੈਰਾਨ

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਇਕ ਅਜੀਬ ਘਟਨਾ ਸਾਹਮਣੇ ਆਈ ਹੈ। ਜ਼ਿੰਦਗੀ ਅਤੇ ਮੌਤ ਵਿਚਾਲੇ ਲਟਕਦੀ ਹਾਲਤ ‘ਚ ਇਕ ਵਿਅਕਤੀ ਨੂੰ ਗੰਗਾਰਾਮ...

ਸਾਡੇ ਹੁਕਮਾਂ ਮਗਰੋਂ ਵੀ ਅਜਿਹਾ ਇਸ਼ਤਿਹਾਰ ਕਿਉਂ ਕੱਢਿਆ?’- ਪਤੰਜਲੀ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ

ਯੋਗ ਗੁਰੂ ਬਾਬਾ ਰਾਮਦੇਵ ਦੇ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰ ਨਾਲ ਸਬੰਧਤ ਮਾਮਲੇ ਦੀ ਅੱਜ ਸੁਪਰੀਮ ਕੋਰਟ ਵਿੱਚ ਮੁੜ...

PM ਮੋਦੀ ਵਿਕਰਮ ਸਾਰਾਭਾਈ ਸਪੇਸ ਸੈਂਟਰ ਪਹੁੰਚੇ, ਗਗਨਯਾਨ ਦੇ 4 ਪੁਲਾੜ ਯਾਤਰੀਆਂ ਦੇ ਨਾਵਾਂ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੰਗਲਵਾਰ ਨੂੰ ਕੇਰਲ ਦੇ ਤਿਰੂਵਨੰਤਪੁਰਮ ਸਥਿਤ ਵਿਕਰਮ ਸਾਰਾਭਾਈ ਸਪੇਸ ਸੈਂਟਰ ਪਹੁੰਚੇ। ਇਸਰੋ ਦੇ ਮੁਖੀ ਐਸ...

ਮੁਹੰਮਦ ਸ਼ਮੀ ਦੀ ਸਰਜਰੀ ਤੋਂ ਬਾਅਦ PM ਮੋਦੀ ਨੇ ਕੀਤਾ ਟਵੀਟ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਦੇ ਗਿੱਟੇ ਦੀ ਸਰਜਰੀ ਹੋਈ ਹੈ। ਖਿਡਾਰੀ ਨੇ ਆਪਣੇ ਟਵਿਟਰ ਹੈਂਡਲ ‘ਤੇ ਆਪਣੀ ਤਸਵੀਰ ਸ਼ੇਅਰ ਕਰਕੇ...

ਸੜਕ ਹਾਦਸੇ ‘ਚ 2 ਮਸ਼ਹੂਰ ਭੋਜਪੁਰੀ ਅਦਾਕਾਰਾ ਤੇ ਗਾਇਕ ਦੀ ਮੌ.ਤ, 9 ਲੋਕਾਂ ਦੀ ਗਈ ਜਾ/ਨ

ਬਿਹਾਰ ਦੇ ਕੈਮੂਰ ‘ਚ ਸੋਮਵਾਰ ਨੂੰ ਇਕ ਭਿਆਨਕ ਸੜਕ ਹਾਦਸੇ ‘ਚ ਭੋਜਪੁਰੀ ਅਦਾਕਾਰਾ ਦੀ ਮੌਤ ਹੋ ਗਈ।ਇਸ ਦੇ ਨਾਲ ਹੀ ਇਕ ਗਾਇਕ ਨੇ ਵੀ ਦਮ ਤੋੜ...

PM Kisan ਦੀ 16ਵੀਂ ਕਿਸ਼ਤ ਦੀ ਉਡੀਕ ਖ਼ਤਮ, ਭਲਕੇ ਕਿਸਾਨਾਂ ਦੇ ਖਾਤਿਆਂ ‘ਚ ਪੈਸੇ ਭੇਜੇਗੀ ਸਰਕਾਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ 16ਵੀਂ ਕਿਸ਼ਤ ਦਾ ਇੰਤਜ਼ਾਰ ਹੁਣ ਖਤਮ ਹੋਣ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ...

CM ਅਰਵਿੰਦ ਕੇਜਰੀਵਾਲ ਅੱਜ ਫਿਰ ED ਸਾਹਮਣੇ ਨਹੀਂ ਹੋਣਗੇ ਪੇਸ਼, AAP ਨੇ ਦੱਸਿਆ ਕਾਰਨ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਬਕਾਰੀ ਨੀਤੀ ਘੁਟਾਲੇ ਦੇ ਸਿਲਸਿਲੇ ਵਿੱਚ ਅੱਜ ਵੀ ਪੁੱਛਗਿੱਛ ਲਈ ਐਨਫੋਰਸਮੈਂਟ...

ਅੱਜ ਦਿੱਲੀ ਸਣੇ ਪੂਰੇ ਦੇਸ਼ ‘ਚ ਕਿਸਾਨ ਕੱਢਣਗੇ ਟ੍ਰੈਕਟਰ ਮਾਰਚ, ਯਮੁਨਾ ਐਕਸਪ੍ਰੈਸਵੇਅ ‘ਤੇ ਅਲਰਟ

 ਅੱਜ (26 ਫਰਵਰੀ) ਕਿਸਾਨ ਅੰਦੋਲਨ ਦੇ 14ਵੇਂ ਦਿਨ ਕਿਸਾਨ ਇੱਕ ਵਾਰ ਫਿਰ ਸੜਕਾਂ ‘ਤੇ ਉਤਰਨਗੇ। ਇਕ ਪਾਸੇ ਸ਼ੰਭੂ ਸਰਹੱਦ ‘ਤੇ ਕਿਸਾਨ...

UP ‘ਚ ਵੱਡਾ ਹਾਦਸਾ, ਪਟਾਕਾ ਫੈਕਟਰੀ ‘ਚ ਧਮਾਕੇ ਨਾਲ 4 ਮੌ.ਤਾਂ, ਕਈ ਫੱਟੜ

ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿੱਚ ਐਤਵਾਰ ਨੂੰ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋ ਗਿਆ। ਇਸ ਹਮਲੇ ‘ਚ ਚਾਰ ਲੋਕਾਂ ਦੀ ਮੌਤ ਹੋ ਗਈ ਹੈ।...

PM ਮੋਦੀ ਨੇ ਦਵਾਰਕਾ ਵੇਖਣ ਲਈ ਸਮੁੰਦਰ ‘ਚ ਲਾਈ ਡੁਬਕੀ, ਭਗਵਾਨ ਕ੍ਰਿਸ਼ਨ ਨੂੰ ਕੀਤੀ ਪ੍ਰਾਰਥਨਾ (ਤਸਵੀਰਾਂ)

ਗੁਜਰਾਤ ਦੇ ਦੋ ਦਿਨਾਂ ਦੌਰੇ ‘ਤੇ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦੂਜਾ ਦਿਨ ਕਈ ਮਾਇਨਿਆਂ ਤੋਂ ਅਹਿਮ ਰਿਹਾ। ਪ੍ਰਧਾਨ ਮੰਤਰੀ...

ਮੁਸਲਿਮ ਨੌਜਵਾਨ ਦੇ ਵਿਆਹ ‘ਚ ਪਹਿਲਾ ਸੱਦਾ ਭਗਵਾਨ ਗਣੇਸ਼ ਨੂੰ, ਹੋਰ ਵੀ ਬਹੁਤ ਕੁਝ ਵੱਖਰਾ, ਵੈਡਿੰਗ ਕਾਰਡ ਵਾਇਰਲ

ਉੱਤਰ ਪ੍ਰਦੇਸ਼ ਦੇ ਬਹਿਰਾਇਚ ਵਿੱਚ ਇੱਕ ਮੁਸਲਿਮ ਨੌਜਵਾਨ ਦੇ ਵਿਆਹ ਦਾ ਕਾਰਡ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ...

PM ਮੋਦੀ 3 ਮਹੀਨੇ ਨਹੀਂ ਕਰਨਗੇ ‘ਮਨ ਕੀ ਬਾਤ’, ਨੌਜਵਾਨਾਂ ਨੂੰ ਕੀਤੀ ਅਪੀਲ- ‘ਪਹਿਲਾ ਵੋਟ ਦੇਸ਼ ਦੇ ਨਾਂ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦੇ 110ਵੇਂ ਐਪੀਸੋਡ ਰਾਹੀਂ ਰਾਸ਼ਟਰ ਨੂੰ ਸੰਬੋਧਨ ਕੀਤਾ। ਇਸ ਦੌਰਾਨ...

ਇੰਡੀਅਨ ਏਅਰ ਫੋਰਸ ਨੂੰ ਸਲਾਮ, ਡਾਕਟਰਾਂ ਦੀ ਟੀਮ ਨੂੰ ਏਅਰਲਿਫਟ ਕਰ ਬਚਾਈ ਸਾਬਕਾ ਫੌਜੀ ਦੀ ਜਾਨ

ਭਾਰਤੀ ਹਵਾਈ ਫੌਜ ਨੇ ਇੱਕ ਵਾਰ ਫਿਰ ਆਪਣੀ ਸਮਰੱਥਾ ਦਿਖਾਈ ਹੈ। ਹਵਾਈ ਸੈਨਾ ਨੇ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਆਪਣਾ ਡੋਰਨੀਅਰ ਜਹਾਜ਼...

‘ਮਨ ਕੀ ਬਾਤ’ : PM ਮੋਦੀ ਨੇ ਡਰੋਨ ਦੀਦੀ ਨਾਲ ਕੀਤੀ ਗੱਲ, ਬੋਲੇ- ‘ਨਾਰੀ ਸ਼ਕਤੀ ਹਰ ਖੇਤਰ ‘ਚ ਅੱਗੇ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ਰਾਹੀਂ ਦੇਸ਼ ਵਾਸੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਡਰੋਨ ਦੀਦੀ...

ਅਯੁੱਧਿਆ ਦੇ ਰਾਮ ਮੰਦਰ ‘ਚ ਆਇਆ ਇੰਨਾ ਚੜ੍ਹਾਵਾ, ਗਿਣਨ ਲਈ SBI ਨੂੰ ਵਧਾਉਣਾ ਪਿਆ ਸਟਾਫ

ਨਵੇਂ ਬਣੇ ਰਾਮ ਮੰਦਿਰ ਨੂੰ 22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਤੋਂ ਬਾਅਦ ਇੱਕ ਮਹੀਨੇ ਵਿੱਚ ਲਗਭਗ 25 ਕਰੋੜ ਰੁਪਏ ਦਾ ਦਾਨ ਮਿਲਿਆ ਹੈ, ਜਿਸ ਵਿੱਚ 25...

1 ਜੁਲਾਈ ਤੋਂ ਦੇਸ਼ ‘ਚ ਲਾਗੂ ਹੋਣਗੇ ਨਵੇਂ Criminal Law, ਮੌਬ ਲਿੰਚਿੰਗ ‘ਤੇ ਹੋਵੇਗੀ ਫਾਂ.ਸੀ ਦੀ ਸਜ਼ਾ

ਤਿੰਨ ਨਵੇਂ ਕ੍ਰਿਮਨਲ ਕਾਨੂੰਨ 1 ਜੁਲਾਈ ਤੋਂ ਲਾਗੂ ਹੋਣਗੇ। ਕੇਂਦਰ ਸਰਕਾਰ ਨੇ ਅੱਜ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਵਿਚ ਕਿਹਾ...

ਨਵੀਂ ਪੱਛਮੀ ਗੜਬੜ ਦੀ ਦਸਤਕ, ਅਗਲੇ 7 ਦਿਨਾਂ ਤੱਕ ਕਈ ਸੂਬਿਆਂ ‘ਚ ਮੀਂਹ ਦਾ ਅਲਰਟ

ਉੱਤਰੀ ਭਾਰਤ ਤੋਂ ਠੰਡ ਲਗਭਗ ਖਤਮ ਹੋ ਗਈ ਹੈ। ਹਾਲਾਂਕਿ ਪਹਾੜੀ ਰਾਜਾਂ ‘ਚ ਭਾਰੀ ਬਰਫਬਾਰੀ ਕਾਰਨ ਉੱਥੇ ਸਰਦੀ ਜਾਰੀ ਹੈ ਪਰ ਤਾਪਮਾਨ ਲਗਾਤਾਰ...

UP ‘ਚ ਵੱਡਾ ਹਾ.ਦਸਾ: ਸ਼ਰਧਾਲੂਆਂ ਨਾਲ ਭਰੀ ਟ੍ਰੈਕਟਰ-ਟ੍ਰਾਲੀ ਛੱਪੜ ‘ਚ ਡਿੱਗੀ, 15 ਦੀ ਮੌ.ਤ

ਉੱਤਰ ਪ੍ਰਦੇਸ਼ ਦੇ ਕਾਸਗੰਜ ਜ਼ਿਲ੍ਹੇ ਤੋਂ ਸ਼ਨੀਵਾਰ ਨੂੰ ਇੱਕ ਭਿਆਨਕ ਹਾਦਸੇ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਗੰਗਾ ‘ਚ...

Carousel Posts