latest newa Archives - Daily Post Punjabi

ਭ੍ਰਿਸ਼ਟਾਚਾਰ ਖਿਲਾਫ ਨਗਰ ਨਿਗਮ ਕਮਿਸ਼ਨਰ ਦੀ ਕਾਰਵਾਈ, 2 ਅਧਿਕਾਰੀ ਕੀਤੇ ਮੁਅੱਤਲ
ਨਗਰ ਨਿਗਮ ਲੁਧਿਆਣਾ ਦੇ ਕਮਿਸ਼ਨਰ ਸੰਦੀਪ ਰਿਸ਼ੀ ਨੇ ਭ੍ਰਿਸ਼ਟਾਚਾਰ ਖਿਲਾਫ ਵੱਡਾ ਐਕਸ਼ਨ ਲਿਆ ਹੈ। ਨਗਰ ਨਿਗਮ ਲੁਧਿਆਣਾ ਜ਼ੋਨ ਬੀ ਦੇ ਇਕ ਕਲਰਕ ਹੇਮੰਤ ਸ਼ਰਮਾ ਤੇ ਸੁਪਰੀਡੈਂਟ ਹਰਮਿੰਦਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਨ੍ਹਾਂ ਕਲਰਕ ਤੇ ਸੁਪਰੀਡੈਂਟ ਖਿਲਾਫ ਪੈਸੇ ਮੰਗਣ ਦੇ ਦੋਸ਼ ਲੱਗੇ ਸਨ।

ਦੱਸ ਦੇਈਏ ਕਿ ਇਨ੍ਹਾਂ ਖਿਲਾਫ ਸ਼ਿਕਾਇਤ ਕੀਤੀ ਗਈ ਸੀਜਿਸ ਦੇ ਬਾਅਦ ਸ਼ਿਕਾਇਤ ਦੀ ਜਾਂਚ ਦੇ ਬਾਅਦ ਕਮਿਸ਼ਨਰ ਨੇ ਕਲਰਕ ਤੇ ਸੁਪਰਡੈਂਟ ਨੂੰ ਮੁਅੱਤਲ ਕਰ ਦਿੱਤਾ ਹੈ। ਮਾਮਲੇ ਵਿਚ ਸ਼ਿਕਾਇਤਕਰਤਾ ਵੱਲੋਂ ਜੋ ਫਾਲਤੂ ਟੈਕਸ ਜਮ੍ਹਾ ਕਰਵਾਇਆ ਗਿਆ ਸੀ, ਇਸ ਦੀ ਅਦਾਇਗੀ ਇਹ ਮੁਲਾਜ਼ਮ ਆਪਣੀ ਜੇਬ ਤੋਂ ਕਰਨਗੇ। ਮਿਲੀ ਜਾਣਕਾਰੀ ਮੁਤਾਬਕ ਇਹ ਕਾਰਵਾਈ ਰਿਸ਼ਵਤ ਮੰਗਣ ਦੀ ਆਡੀਓ ਤੇ ਵੀਡੀਓ ਸੀਐੱਮਵੱਲੋਂ ਜਾਰੀ ਕੀਤੇ ਗਏ ਹੈਲਪਲਾਈਨ ਨੰਬਰ ‘ਤੇ ਭੇਜੀ ਗਈ ਸੀ ਜਿਸ ਦੇ ਆਧਾਰ ‘ਤੇ ਉਕਤ ਕਲਰਕ ਤੇ ਸੁਪਰਡੈਂਟ ਨੂੰ ਸਸਪੈਂਡ ਕਰਨ ਦੀ ਕਾਰਵਾਈ ਕੀਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

The post ਭ੍ਰਿਸ਼ਟਾਚਾਰ ਖਿਲਾਫ ਨਗਰ ਨਿਗਮ ਕਮਿਸ਼ਨਰ ਦੀ ਕਾਰਵਾਈ, 2 ਅਧਿਕਾਰੀ ਕੀਤੇ ਮੁਅੱਤਲ appeared first on Daily Post Punjabi.