Tag: , , ,

ਕਾਊਂਟਰ ਇੰਟੈਲੀਜੈਂਸ ਜਲੰਧਰ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਣੇ UP ਤੋਂ ਦੋ ਮੁਲਜ਼ਮ ਕੀਤੇ ਕਾਬੂ

ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ...

Verka ਦੇ ਸਮਾਨ ‘ਤੇ ਵੱਡੀ ਕਾਰਵਾਈ, ARMY ਦੇ ਦੁੱਧ ਪਾਊਡਰ ਸਣੇ ਖਾਣ-ਪੀਣ ਦੇ ਸੈਂਪਲ ਰੱਦ

ਵੇਰਕਾ ਦੇ ਸੁੱਕੇ ਦੁੱਧ ਨੂੰ ਲੈ ਕੇ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਫੌਜ ਨੇ ਕੁਆਲਿਟੀ ਨੂੰ ਲੈ ਕੇ ਇਤਰਾਜ ਜਤਾਉਂਦੇ ਹੋਏ ਖਾਣ-ਪੀਣ...

ਰੋਜ਼ ਪੁੰਗਰੀ ਖਾਣ ਮੇਥੀ ਖਾਣ ਨਾਲ ਮਿਲਣਗੇ ਕਈ ਜ਼ਬਰਦਸਤ ਫਾਇਦੇ, ਫੌਲਾਦ ਵਰਗਾ ਬਣ ਜਾਏਗਾ ਸਰੀਰ

ਬਹੁਤ ਸਾਰੇ ਲੋਕ ਜਾਣਦੇ ਹਨ ਕਿ ਪੁੰਗਰੀ ਮੂੰਗੀ ਦੀ ਦਾਲ ਜਾਂ ਪੁੰਗਰੇ ਛੋਲੇ ਸਿਹਤ ਲਈ ਕਿੰਨੇ ਫਾਇਦੇਮੰਦ ਹਨ। ਪਰ ਕੀ ਤੁਸੀਂ ਕਦੇ ਪੁੰਗਰੀ...

Petrol ਤੇ LPG ਨੂੰ ਲੈ ਕੇ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਦਾ ਵੱਡਾ ਬਿਆਨ ਆਇਆ ਸਾਹਮਣੇ

ਈਰਾਨ ਯੁੱਧ ਕਾਰਨ ਦੇਸ਼ ਵਿੱਚ ਐਲਪੀਜੀ, ਪੈਟਰੋਲ ਅਤੇ ਡੀਜ਼ਲ ਦੀ ਕਮੀ ਹੋ ਰਹੀ ਹੈ। ਕਈ ਪੈਟਰੋਲ ਪੰਪਾਂ ‘ਤੇ ਤੇਲ ਖਤਮ ਹੋਣ ਦੀਆਂ ਰਿਪੋਰਟਾਂ...

ਪੰਜਾਬ ਪਹੁੰਚੇ ਹਰਿਆਣਾ ਦੇ CM ਸੈਣੀ, ਜਗਰਾਓਂ ਵਿਖੇ ਗੁਰਦੁਆਰਾ ਸਾਹਿਬ ‘ਚ ਟੇਕਿਆ ਮੱਥਾ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀਰਵਾਰ ਨੂੰ ਲੁਧਿਆਣਾ ਦੇ ਜਗਰਾਉਂ ਪਹੁੰਚੇ। ਮੁੱਖ ਮੰਤਰੀ ਸੈਣੀ ਝੋਰੜਾਂ ਸਥਿਤ ਠਾਠ 13 ਮੰਜਿਲ...

‘ਧੁਰੰਧਰ 2’ ‘ਚ ਰਣਵੀਰ ਸਿੰਘ ਦੇ ਸਿਗਰਟ ਵਾਲੇ ਵਾਇਰਲ ਸੀਨ ਨੂੰ ਲੈ ਕੇ ਡਾਇਰੈਕਰ ਨੇ ਤੋੜੀ ਚੁੱਪੀ!

ਧੁਰੰਧਰ 2 ਹਰ ਰੋਜ਼ ਬਾਕਸ ਆਫਿਸ ਦੇ ਰਿਕਾਰਡ ਤੋੜ ਕਮਾਈ ਕਰ ਰਹੀ ਹੈ। ਇਸ ਦੇ ਨਾਲ ਹੀ ਇਸ ਫਿਲਮ ਨੂੰ ਲੈ ਕੇ ਨਵੇਂ ਵਿਵਾਦ ਵੀ ਉੱਠ ਰਹੇ ਹਨ। ਹਾਲ...

PU ‘ਚ ਫਾਇਰਿੰਗ ਕਰਨ ਵਾਲਾ ਚੜ੍ਹਿਆ ਪੁਲਿਸ ਅੜਿੱਕੇ, ਐਨਕਾਊਂਟਰ ਮਗਰੋਂ ਹੋਈ ਗ੍ਰਿਫਤਾਰੀ

ਚੰਡੀਗੜ੍ਹ ਦੇ ਸੈਕਟਰ-14 ਸਥਿਤ ਪੰਜਾਬ ਯੂਨੀਵਰਸਿਟੀ ਵਿਚ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਪੰਜਾਬ ਪੁਲਿਸ ਨੇ ਐਨਕਾਊਂਟਰ ਕੀਤਾ ਹੈ। ਐਂਟੀ...

Lockdown ਦੀਆਂ ਖਬਰਾਂ ਵਿਚਾਲੇ PM ਮੋਦੀ ਭਲਕੇ ਸਾਰੇ ਸੂਬਿਆਂ ਦੇ CMs ਨਾਲ ਕਰਨਗੇ ਮੀਟਿੰਗ

ਲੌਕਡਾਊਨ ਦੀਆਂ ਖਬਰਾਂ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸ਼ੁੱਕਰਵਾਰ ਨੂੰ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਇੱਕ ਉੱਚ ਪੱਧਰੀ...

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖੁਸ਼ਖਬਰੀ! ਜਲਦ ਹੀ ਰਿਲੀਜ਼ ਹੋਵੇਗਾ ਸਿੱਧੂ ਦਾ ਨਵਾਂ ਗੀਤ

ਮਰਹੂਮ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ ਹੈ। “ਬਰੋਟਾ” ਦੀ ਸਫਲਤਾ ਤੋਂ ਬਾਅਦ, ਇੱਕ ਹੋਰ ਨਵਾਂ...

ਜਲਾਲਾਬਾਦ-ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਿਲੰਡਰਾਂ ਵਾਲੇ ਟਰੱਕ ਤੇ ਕਾਰ ਵਿਚਾਲੇ ਹੋਈ ਟੱਕਰ

ਜਲਾਲਾਬਾਦ-ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਸਿਲੰਡਰਾਂ ਵਾਲੇ ਟਰੱਕ ਅਤੇ...

ਪੰਚਕੂਲਾ ਨਗਰ ਨਿਗਮ ਨਾਲ 160 ਕਰੋੜ ਰੁ. ਦੀ ਧੋਖਾਧੜੀ ਦੇ ਇਲਜ਼ਾਮ, ACB ਨੇ ਕੀਤੀ ਪਹਿਲੀ ਗ੍ਰਿਫਤਾਰੀ

ਹਰਿਆਣਾ ਦੇ ਪੰਚਕੂਲਾ ਨਗਰ ਨਿਗਮ ਵਿਚ ਲਗਭਗ 160 ਕਰੋੜ ਰੁਪਏ ਦੇ ਘਪਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਕੋਟਕ ਮਹਿਦਰਾ ਬੈਂਕ ਘਪਲੇ ਵਿਚ...

ਚੰਡੀਗੜ੍ਹ ਦੀ ਸੁਖਨਾ ਝੀਲ ਅੱਜ ਤੋਂ 2 ਦਿਨਾਂ ਲਈ ਲੋਕਾਂ ਲਈ ਬੰਦ, ਏਅਰ ਸ਼ੋਅ ਦੇ ਚੱਲਦਿਆਂ ਪ੍ਰਸ਼ਾਸਨ ਨੇ ਲਿਆ ਫ਼ੈਸਲਾ

ਚੰਡੀਗੜ੍ਹ ਦੀ ਸੁਖਨਾ ਝੀਲ ਅੱਜ 26 ਮਾਰਚ ਤੋਂ ਜਨਤਾ ਲਈ ਬੰਦ ਕਰ ਦਿੱਤੀ ਗਈ ਹੈ। ਪ੍ਰਸ਼ਾਸਨ ਨੇ ਏਅਰ ਸ਼ੋਅ ਕਾਰਨ ਸੁਖਨਾ ਝੀਲ ਬੰਦ ਕਰਨ ਦਾ...

ਚੰਡੀਗੜ੍ਹ ਲਈ ਨਵੀਂ ਐਕਸਾਈਜ਼ ਪਾਲਿਸੀ 2026-27 ਲਾਗੂ , ਹੁਣ ਪੈਟਰੋਲ ਪੰਪ ਤੇ ਮਾਲ ‘ਚ ਵੀ ਮਿਲੇਗੀ ਸ਼ਰਾਬ

ਚੰਡੀਗੜ੍ਹ ਵਿਚ ਹੁਣ ਪੈਟਰੋਲ ਪੰਪ, ਮਾਲ ਤੇ ਮਾਰਕੀਟ ਵਿਚ ਵੀ ਸ਼ਰਾਬ ਵੇਚਣ ਦੀ ਇਜਾਜ਼ਤ ਮਿਲੇਗੀ। ਸ਼ਰਾਬ ਦੀਆਂ ਦੁਕਾਨਾਂ ‘ਤੇ ਸਿਰਫ ਕੈਸ਼...

ਅਗਨੀਵੀਰਾਂ ਲਈ ਨੌਕਰੀ ‘ਚ 20% ਰਾਖਵਾਂਕਰਨ ਦੀ ਸਿਫ਼ਾਰਸ਼, ਗ੍ਰਹਿ ਮੰਤਰੀ ਨੇ ਵੱਖ-ਵੱਖ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਲਿਖਿਆ ਪੱਤਰ

ਕੇਂਦਰ ਸਰਕਾਰ ਨੇ 2027 ਵਿੱਚ ਅਗਨੀਵੀਰਾਂ ਦੇ ਪਹਿਲੇ ਬੈਚ ਦੇ ਚਾਰ ਸਾਲ ਦੇ ਕਾਰਜਕਾਲ ਨੂੰ ਪੂਰਾ ਕਰਨ ਤੋਂ ਪਹਿਲਾਂ ਰਾਜਾਂ ਵਿੱਚ ਰੁਜ਼ਗਾਰ...

PNG ਪਾਈਪ ਲਾਈਨਾਂ ਦੇ ਨੇੜਲੇ ਘਰਾਂ ਲਈ ਕੁਨੈਕਸ਼ਨ ਲੈਣਾ ਜ਼ਰੂਰੀ, ਇਨਕਾਰ ਕਰਨ ‘ਤੇ ਕੱਟਿਆ ਜਾਵੇਗਾ LPG ਕੁਨੈਕਸ਼ਨ

LPG ਨੂੰ ਲੈ ਕੇ ਕੇਂਦਰ ਸਰਕਾਰ ਨੇ ਡੈੱਡਲਾਈਨ ਦਿੱਤੀ ਹੈ। ਜੇਕਰ ਤੁਹਾਡੇ ਘਰ ਦੇ ਕੋਲ ਗੈਸ ਪਾਈਪਲਾਈਨ ਆ ਗਈ ਹੈ ਤੇ ਤੁਸੀਂ PNG ਕੁਨੈਕਸ਼ਨ ਨਹੀਂ ਲਿਆ...

ਈਰਾਨ ਨੇ ਅਮਰੀਕੀ ਸ਼ਾਂਤੀ ਪ੍ਰਸਤਾਵ ਨੂੰ ਕੀਤਾ ਰੱਦ, ਕਿਹਾ-‘ਟਰੰਪ ਦੀਆਂ ਸ਼ਰਤਾਂ ‘ਤੇ ਜੰਗ ਨਹੀਂ ਹੋਵੇਗੀ ਖਤਮ’

ਈਰਾਨ ਨੇ ਅਮਰੀਕਾ ਦੇ ਸ਼ਾਂਤੀ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਹ ਡੋਨਾਲਡ ਟਰੰਪ ਦੀਆਂ ਸ਼ਰਤਾਂ ‘ਤੇ ਜੰਗ ਖਤਮ ਨਹੀਂ...

ਅੰਮ੍ਰਿਤਸਰ ‘ਚ ਸਹਿਮਤੀ ਤੋਂ ਬਿਨਾਂ ਹੋਏ ਵਿਆਹ ਮਗਰੋਂ ਵਿਵਾਦ, ਕੁੜੀ ਵਾਲਿਆਂ ‘ਤੇ ਮੁੰਡੇ ਦੇ ਘਰ ਭੰਨਤੋੜ ਕਰਨ ਦੇ ਲੱਗੇ ਇਲਜ਼ਾਮ

ਅੰਮ੍ਰਿਤਸਰ ਜ਼ਿਲੇ ਦੇ ਅਜਨਾਲਾ ਦੇ ਪਿੰਡ ਤੇੜੀ ਵਿੱਚ ਮੁੰਡਾ ਕੁੜੀ ਵੱਲੋਂ ਆਪਸ ਵਿੱਚ ਘਰਦਿਆਂ ਦੀ ਸਹਿਮਤੀ ਤੋਂ ਬਿਨਾਂ ਵਿਆਹ ਕਰਵਾਉਣਾ...

ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ 80 ਰੁਪਏ ‘ਚ FIR ਡਾਊਨਲੋਡ ਕਰਨ ਵਾਲਾ ਫੈਸਲਾ ਲਿਆ ਵਾਪਸ

ਪੰਜਾਬ ਪੁਲਿਸ ਦੀ ਵੈੱਬਸਾਈਟ ‘ਤੇ ਕਿਸੇ ਕੇਸ ਦੀ FIR ਡਾਊਨਲੋਡ ਕਰਨ ‘ਤੇ 80 ਰੁਪਏ ਫੀਸ ਲਗਾਉਣ ਦੇ ਫੈਸਲੇ ਨੂੰ ਸਰਕਾਰ ਨੇ ਵਾਪਸ ਲੈ ਲਿਆ ਹੈ।...

ਪਾਕਿ ਨੇ ਇਰਾਨ ਨੂੰ ਸੌਂਪਿਆ ਅਮਰੀਕਾ ਦਾ ਸੀਜ਼ਫਾਇਰ ਪ੍ਰਸਤਾਵ, ਹੁਣ ਜਵਾਬ ਦੀ ਉਡੀਕ ਕਰ ਰਿਹਾ ਪਾਕਿ

ਪਾਕਿਸਤਾਨ ਵੱਲੋਂ ਸੀਜਫਾਇਰ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਅਮਰੀਕਾ ਵੱਲੋਂ ਸੀਜਫਾਇਰ ਦੀ ਗੱਲ ਆਖੀ ਗਈ ਹੈ ਅਸੀਂ ਆਪਣਾ...

ਬਾਘਾਪੁਰਾਣਾ : ਕਬਜ਼ਾ ਦਿਵਾਉਣ ਆਈ ਪੁਲਿਸ ਸਾਹਮਣੇ ਵਿਰੋਧੀ ਧਿਰ ਦਾ ਹੰਗਾਮਾ, ਕੀਤੀ ਫਾਇਰਿੰਗ, 2 ਕਾਬੂ

ਮੋਗਾ ਦੇ ਬਾਘਾਪੁਰਾਣਾ ਵਿਚ ਫਾਇਰਿੰਗ ਦੀ ਘਟਨਾ ਵਾਪਰੀ ਹੈ। ਜਿਥੇ ਕਬਜ਼ਾ ਛੁਡਾਉਣ ਦੇ ਲਈ ਆਈ ਪੁਲਿਸ ਅਧਿਕਾਰੀ ਸਾਹਮਣੇ ਵਿਰੋਧੀ ਧਿਰ ਨੇ...

ਮਲੋਟ ਦੇ ਪਿੰਡ ਮਹੂਆਨਾ ‘ਚ ਕਾਰ ਦੀ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ, 1 ਦੀ ਮੌਤ, 2 ਜ਼ਖਮੀ

ਮਲੋਟ ਦੇ ਨਜ਼ਦੀਕੀ ਪਿੰਡ ਮਾਹੁਆਨਾ ਨਜ਼ਦੀਕੀ ਦਿੱਲੀ-ਫਾਜ਼ਿਲਕਾ ਹਾਈਵੇ ਰੋਡ ‘ਤੇ ਇਕ ਮੋਟਰਸਾਈਕਲ ਵਿਚ ਕਾਰ ਦੀ ਐਨੀ ਜ਼ਬਰਦਸਤ ਟੱਕਰ ਹੋਈ ਕਿ...

ਪੰਜਾਬ ‘ਚ ਫਿਰ ਤੋਂ ਬਦਲੇਗਾ ਮੌਸਮ ਦਾ ਮਿਜਾਜ਼, ਵਿਭਾਗ ਨੇ ਭਲਕੇ ਸੂਬੇ ‘ਚ ਮੀਂਹ ਪੈਣ ਦੀ ਪ੍ਰਗਟਾਈ ਸੰਭਾਵਨਾ

ਪੰਜਾਬ ਤੇ ਚੰਡੀਗੜ੍ਹ ਵਿਚ ਅੱਜ ਸ਼ਾਮ ਤੋਂ ਮੌਸਮ ਵਿਚ ਬਦਲਾਅ ਦੇਖਣ ਨੂੰ ਮਿਲੇਗਾ। ਬੀਤੇ ਦਿਨ ਯਾਨੀ ਵੀਰਵਾਰ ਨੂੰ ਪੂਰਾ ਦਿਨ ਹਨ੍ਹੇਰੀ ਤੇ...

ਪੇਸ਼ੀ ਮਗਰੋਂ ਕੋਰਟ ਤੋਂ ਬਾਹਰ ਆਏ MLA ਪਠਾਨਮਾਜਰਾ, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

MLA ਹਰਮੀਤ ਸਿੰਘ ਪਠਾਨਮਾਜਰਾ ਨੂੰ ਪਟਿਆਲਾ ਕੋਰਟ ‘ਚ ਪੇਸ਼ ਕੀਤਾ ਗਿਆ । ਪੇਸ਼ੀ ਮਗਰੋਂ ਪਠਾਨਮਾਜਰਾ ਕੋਰਟ ਤੋਂ ਬਾਹਰ ਆਏ। ਮਿਲੀ ਜਾਣਕਾਰੀ...

ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ‘ਚ ਚੱਲੀਆਂ ਗੋਲੀਆਂ, ਮੌਜੂਦਾ ਸਰਪੰਚ ਦਾ ਭਰਾ ਹੋਇਆ ਜ਼ਖਮੀ

ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਪੱਡਾ ਦੇ ਮੌਜੂਦਾ ਸਰਪੰਚ ਨਵਦੀਪ ਸਿੰਘ ਨਵ ਦੇ ਛੋਟੇ ਭਰਾ ਸੁਖਰਾਜ ਸਿੰਘ ਕਾਕਾ...

MLA ਪਠਾਨਮਾਜਰਾ ਨੂੰ ਲਿਆਂਦਾ ਗਿਆ ਪੰਜਾਬ, ਵਿਧਾਇਕ ਦੀ ਗ੍ਰਿਫਤਾਰੀ ਮਗਰੋਂ SSP ਨੇ ਕੀਤੇ ਵੱਡੇ ਖੁਲਾਸੇ

ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਨੂੰ ਪੰਜਾਬ ਲਿਆਂਦਾ ਗਿਆ ਹੈ। ਵਿਧਾਇਕ ਦੀ ਗ੍ਰਿਫਤਾਰੀ ਤੋਂ ਬਾਅਦ...

ਅੰਮ੍ਰਿਤਸਰ ਪਹੁੰਚੇ ਭਾਰਤ-UK ਦੇ ਏਅਰ ਚੀਫ ਮਾਰਸ਼ਲ, ਅਮਰਪ੍ਰੀਤ ਸਿੰਘ ਤੇ ਹਾਰਵੇ ਸਮਿਥ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਭਾਰਤ ਦੇ ਏਅਰ ਚੀਫ ਮਾਰਸ਼ਲ ਅਮਰਪ੍ਰੀਤ ਸਿੰਘ ਅਤੇ ਯੂਕੇ ਦੇ ਏਅਰ ਚੀਫ ਮਾਰਸ਼ਲ ਹਾਰਵੇ ਸਮਿਥ ਨੇ ਆਪਣੇ ਪਰਿਵਾਰਾਂ ਸਮੇਤ ਅੰਮ੍ਰਿਤਸਰ ਸ੍ਰੀ...

ਕੈਨੇਡਾ ਤੋਂ ਮੰਦਭਾਗੀ ਖ਼ਬਰ : ਸ੍ਰੀ ਫਤਿਹਗੜ੍ਹ ਸਾਹਿਬ ਦੇ ਵਕੀਲ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਮੌਜੂਦਾ ਸਮੇਂ ਵਿੱਚ ਹਰ ਪੰਜਾਬੀ ਨੌਜਵਾਨ ਸੁਨਹਿਰੇ ਭਵਿੱਖ ਦੇ ਲਈ ਵਿਦੇਸ਼ ਜਾਣ ਦਾ ਚਾਹਵਾਨ ਹੈ। ਜਿਸ ਕਾਰਨ ਹਰ ਸਾਲ ਹਜ਼ਾਰਾਂ ਨੌਜਵਾਨ...

ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ BJP ਪੰਜਾਬ ਦਾ ਵਫਦ, DM ਮਾਮਲੇ ‘ਚ CBI ਜਾਂਚ ਦੀ ਕੀਤੀ ਮੰਗ

ਪੰਜਾਬ ਦੇ ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ।...

ਰਾਣਾ ਬਲਾਚੌਰੀਆ ਕਤਲਕਾਂਡ : ਵਾਰਦਾਤ ਸਮੇਂ ਚੋਰੀ ਹੋਇਆ ਪਿਸਟਲ ਬਰਾਮਦ, ਪੁਲਿਸ ਨੇ ਇੱਕ ਨੌਜਵਾਨ ਨੂੰ ਕੀਤਾ ਕਾਬੂ

ਬਠਿੰਡਾ ਪੁਲਿਸ ਨੇ ਕਬੱਡੀ ਪ੍ਰਮੋਟਰ ਕੰਵਰ ਦਿਗਵਿਜੇ ਸਿੰਘ ਉਰਫ਼ ਰਾਣਾ ਬਲਾਚੌਰੀਆ ਦੇ ਕਤਲ ਦੌਰਾਨ ਚੋਰੀ ਹੋਇਆ ਪਿਸਤੌਲ ਪੁਲਿਸ ਨੇ ਬਰਾਮਦ...

ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ‘ਚ ਕਰਵਾਇਆ ਗਿਆ ਦਾਖਲ

ਸੀਨੀਅਰ ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।...

ਪਟਿਆਲਾ ਪੁਲਿਸ ਨੇ AAP ਵਿਧਾਇਕ ਪਠਾਨਮਾਜਰਾ ਨੂੰ ਕੀਤਾ ਗ੍ਰਿਫ਼ਤਾਰ, ਸਤੰਬਰ ਮਹੀਨੇ ਤੋਂ ਚੱਲ ਰਹੇ ਸਨ ਫਰਾਰ

ਪਟਿਆਲਾ ਵਿੱਚ ਪੈਂਦੇ ਹਲਕਾ ਸਨੋਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ...

ਜੰਗ ਵਿਚਾਲੇ PM ਮੋਦੀ ਦਾ ਵੱਡਾ ਬਿਆਨ-‘ਸਾਨੂੰ ਵੱਡੀ ਚੁਣੌਤੀ ਲਈ ਤਿਆਰ ਰਹਿਣਾ ਪਵੇਗਾ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੱਛਮੀ ਏਸ਼ੀਆ ਦੇ ਹਾਲਾਤ ‘ਤੇ ਅੱਜ ਰਾਜ ਸਭਾ ਵਿਚ 21 ਮਿੰਟ ਬੋਲੇ। ਉੁਨ੍ਹਾਂ ਕਿਹਾ ਕਿ ਅਮਰੀਕਾ-ਇਜ਼ਰਾਈਲ ਦੀ...

13 ਸਾਲਾਂ ਤੋਂ ਕੋਮਾ ‘ਚ ਪਏ ਹਰੀਸ਼ ਰਾਣਾ ਦੀ ਮੌਤ , ਸੁਪਰੀਮ ਕੋਰਟ ਨੇ 11 ਮਾਰਚ ਨੂੰ ਹੀ ਇੱਛਾ ਮੌਤ ਦੀ ਦਿੱਤੀ ਸੀ ਇਜਾਜ਼ਤ

ਹਰੀਸ਼ ਰਾਣਾ ਨੇ ਅੱਜ ਦਿੱਲੀ ਏਮਸ ਵਿਚ ਆਖਰੀ ਸਾਹ ਲਏ। 31 ਸਾਲ ਦਾ ਹਰੀਸ਼ 13 ਸਾਲ ਤੋਂ ਕੋਮਾ ਵਿਚ ਸੀ। ਸੁਪਰੀਮ ਕੋਰਟ ਨੇ 11 ਮਾਰਚ ਨੂੰ ਉਨ੍ਹਾਂ ਨੂੰ...

ਖਿਡਾਰੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਉਪਰਾਲਾ, ਡਾਈਟ ਅਲਾਊਂਸ ਨੂੰ ਕੀਤਾ ਗਿਆ ਡਬਲ

ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਖਿਡਾਰੀਆਂ ਦੀ ਡਾਇਟ ਅਲਾਊਂਸ ਨੂੰ ਡਬਲ ਕਰ ਦਿੱਤਾ ਗਿਆ ਹੈ। ਹੁਣ ਖਿਡਾਰੀਆਂ ਨੂੰ 480 ਰੁਪਏ...

DM ਗਗਨਦੀਪ ਸਿੰਘ ਰੰਧਾਵਾ ਦਾ ਹੋਇਆ ਅੰਤਿਮ ਸਸਕਾਰ, ਨਹੀਂ ਦੇਖਿਆ ਜਾ ਰਿਹਾ ਰੋਂਦਾ ਕੁਰਲਾਉਂਦਾ ਪਰਿਵਾਰ

ਅੰਮ੍ਰਿਤਸਰ ਵਿਚ ਵੇਅਰ ਹਾਊਸ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਪਰਿਵਾਰ ਦਾ ਰੋ-ਰੋ ਕੇ...

ਮੋਗਾ SDM ਤੇ DC ਵਿਵਾਦ ਵਿਚਾਲੇ ਹਾਈਕੋਰਟ ਦਾ ਫ਼ੈਸਲਾ, ਬਾਘਾਪੁਰਾਣਾ ‘ਚ ਮੁੜ ਤੋਂ ਹੋਵੇਗੀ ਪੰਚਾਇਤ ਸੰਮਤੀ ਦੀ ਚੋਣ

ਮੋਗਾ DC ਤੇ SDM ਵਿਵਾਦ ਵਿਚਾਲੇ ਹਾਈਕੋਰਟ ਵੱਲੋਂ ਵੱਡਾ ਫ਼ੈਸਲਾ ਸੁਣਾਇਆ ਗਿਆ ਹੈ। ਬਾਘਾਪੁਰਾਣਾ ‘ਚ ਮੁੜ ਤੋਂ ਪੰਚਾਇਤ ਸੰਮਤੀ ਦੀ ਚੋਣ...

ਪੰਜਾਬ ‘ਚ ਆਨਲਾਈਨ FIR ਲਈ ਹੁਣ ਦੇਣੀ ਪਵੇਗੀ ਫੀਸ, ਡਾਊਨਲੋਡ ਕਰਨ ‘ਤੇ ਦੇਣੇ ਪੈਣਗੇ 80 ਰੁਪਏ

ਪੰਜਾਬ ਸਰਕਾਰ ਨੇ ਸੂਬੇ ਵਿਚ ਪੁਲਿਸਿੰਗ ਤੇ ਡਿਜੀਟਲ ਅਕਸੈਸ ਨੂੰ ਲੈ ਕੇ ਇਕ ਵੱਡਾ ਫੈਸਲਾ ਲਾਗੂ ਕੀਤਾ ਹੈ। ਹੁਣ ਪੰਜਾਬ ਪੁਲਿਸ ਦੇ PP SAANJH ਪੋਰਟਲ...

ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਧਰਮ ਪਰਿਵਰਤਨ ਨਾਲ ਅਨੁਸੂਚਿਤ ਜਾਤੀ ਦਾ ਦਰਜਾ ਹੋ ਜਾਵੇਗਾ ਖਤਮ

ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ ਹੈ। ਮੰਗਲਵਾਰ ਨੂੰ, ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਕਿ ਹਿੰਦੂ ਧਰਮ, ਸਿੱਖ ਧਰਮ ਜਾਂ...

DM ਮੌਤ ਮਾਮਲੇ ‘ਚ ਬੋਲੇ CM ਮਾਨ, “ਸਾਡੇ ਲਈ ਮੰਤਰੀ-ਸੰਤਰੀ ਇੱਕੋ ਹੀ ਨੇ, ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾਵੇਗੀ”

ਪੰਜਾਬ ਦੇ ਅੰਮ੍ਰਿਤਸਰ ਵਿੱਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ...

ਪੰਜਾਬ ਕਰੇਗਾ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ, CM ਮਾਨ ਬੋਲੇ- “ਪਹਿਲੀ ਵਾਰ ਪੰਜਾਬ ਨੂੰ ਅੰਤਰਰਾਸ਼ਟਰੀ ਟੂਰਨਾਮੈਂਟ ਮਿਲਿਆ”

ਪੰਜਾਬ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ। ਪੰਜਾਬ ਪੁਰਸ਼ ਏਸ਼ੀਅਨ ਚੈਂਪੀਅਨਸ਼ਿਪ ਹਾਕੀ ਟੂਰਨਾਮੈਂਟ...

ਬਰਨਾਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, 3 ਨਕਲੀ ਪੁਲਿਸ ਮੁਲਾਜ਼ਮ ਕਾਬੂ, ਨੌਕਰੀਆਂ ਦਾ ਝਾਂਸਾ ਦੇ ਕੇ ਲੁੱਟਦੇ ਸਨ ਲੱਖਾਂ ਰੁਪਏ

ਬਰਨਾਲਾ ਦੀ ਧਨੋਲਾ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦ ਧਨੌਲਾ ਪੁਲਿਸ ਨੇ ਇੱਕ ਤਿੰਨ ਮੈਂਬਰੀ ਨਕਲੀ ਪੁਲਿਸ ਮੁਲਾਜ਼ਮਾਂ ਕੋਲੋਂ...

ਬਰਨਾਲਾ : ਸ਼ਖਸ ਵੱਲੋਂ ਜਾਨ ਦੇਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ‘ਚ ਵੱਡਾ ਐਕਸ਼ਨ, ਧਨੌਲਾ ਥਾਣੇ ਦਾ SHO ਸਸਪੈਂਡ

ਬਰਨਾਲਾ ਦੇ ਪਿੰਡ ਰਾਜਗੜ੍ਹ ਵਿਖੇ ਪਿਛਲੇ ਦਿਨੀ ਗਲੀ ਬਣਾਉਣ ਨੂੰ ਲੈ ਕੇ ਵਾਪਰੇ ਝਗੜੇ ਦੌਰਾਨ ਪਿੰਡ ਦੇ ਇੱਕ ਨੌਜਵਾਨ ਮਨਜਿੰਦਰ ਸਿੰਘ ਵੱਲੋਂ...

ਰਾਣਾ ਬਲਾਚੌਰੀਆ ਕਤਲਕਾਂਡ ਮਾਮਲਾ : 8 ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਖਲ, 5 ਬਦਮਾਸ਼ਾਂ ਖਿਲਾਫ਼ Arrest Warrant ਜਾਰੀ

15 ਦਸੰਬਰ ਨੂੰ ਕਬੱਡੀ ਪ੍ਰਮੋਟਰ ਰਾਣਾ ਬਲਾਚੌਰੀਆ ਦੇ ਹੋਏ ਕਤਲ ਮਾਮਲੇ ‘ਚ ਮੋਹਾਲੀ ਪੁਲਿਸ ਵੱਲੋਂ ਚਾਰਜਸ਼ੀਟ ਦਾਇਰ ਕੀਤੀ ਹੈ। 8 ਮੁਲਜ਼ਮਾਂ...

DM ਗਗਨਦੀਪ ਰੰਧਾਵਾ ਦਾ ਅੰਤਿਮ ਸਸਕਾਰ ਅੱਜ, ਲਾਲਜੀਤ ਭੁੱਲਰ ਦੀ ਗ੍ਰਿਫਤਾਰੀ ਮਗਰੋਂ ਰਾਜ਼ੀ ਹੋਇਆ ਪਰਿਵਾਰ

ਪੰਜਾਬ ਦੇ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਸੁਸਾਈਡ ਦੇ ਦੋ ਦਿਨਾਂ ਦੇ ਬਾਅਦ ਅੰਮ੍ਰਿਤਸਰ ਪੁਲਿਸ ਵੱਲੋਂ ਪੱਟੀ...

ਟਰੰਪ ਦਾ ਵੱਡਾ ਐਕਸ਼ਨ-‘5 ਦਿਨਾਂ ਤੱਕ ਈਰਾਨੀ ਪਾਵਰ ਪਲਾਂਟਾਂ ਤੇ ਊਰਜਾ ਬੁਨਿਆਦੀ ਢਾਂਚੇ ‘ਤੇ ਨਹੀਂ ਕੀਤਾ ਜਾਵੇਗਾ ਹਮਲਾ’

ਈਰਾਨ-ਇਜ਼ਰਾਈਲ ਹਮਲੇ ਨੂੰ ਲੈ ਕੇ ਡੋਨਾਲਡ ਟਰੰਪ ਨੇ ਵੱਡਾ ਐਕਸ਼ਨ ਲਿਆ ਹੈ। ਉਨ੍ਹਾਂ ਨੇ ਈਰਾਨ ਦੇ ਪਾਵਰ ਪਲਾਂਟਸ ਤੇ ਊਰਜਾ ਬੁਨਆਦੀ ਢਾਂਚੇ...

ਲੋਕ ਸਭਾ ‘ਚ ਬੋਲੇ PM ਮੋਦੀ-‘ਪੱਛਮੀ ਏਸ਼ੀਆ ਜੰਗ ‘ਚ ਭਾਰਤੀਆਂ ਦੀ ਸੁਰੱਖਿਆ ਸਾਡੀ ਵੱਡੀ ਤਰਜੀਹ”

ਪੱਛਮੀ ਏਸ਼ੀਆ ਵਿਚ ਜੰਗ ਦੇ ਹਾਲਾਤਾਂ ‘ਤੇ PM ਮੋਦੀ ਨੇ ਪਹਿਲੀ ਵਾਰ ਜਨਤਕ ਬਿਆਨ ਦਿੱਤਾ। ਲੋਕ ਸਭਾ ਵਿਚ 25 ਮਿੰਟ ਦੀ ਸਪੀਚ ਵਿਚ ਉਨ੍ਹਾਂ ਨੇ...

‘ਕਿਸੇ ਦੀ ਪੁਸ਼ਤ ਪਨਾਹੀ ਕਰਨੀ ਸਾਡੀ ਪਾਰਟੀ ਦਾ ਏਜੰਡਾ ਨਹੀਂ’-ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ CM ਮਾਨ ਦਾ ਟਵੀਟ

ਪੰਜਾਬ ਦੀ ਸਿਆਸਤ ਨਾਲ ਜੁੜੀ ਅੱਜ ਵੱਡੀ ਖਬਰ ਸਾਹਮਣੇ ਆਈ ਹੈ। ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫਤਾਰੀ ਮੰਡੀ ਗੋਬਿੰਦਗੜ੍ਹ ਤੋਂ...

DM ਗਗਨਦੀਪ ਰੰਧਾਵਾ ਮੌਤ ਮਾਮਲੇ ‘ਚ ਹੋਈ ਵੱਡੀ ਕਾਰਵਾਈ, ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਗ੍ਰਿਫਤਾਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਮਾਮਲੇ ਵਿਚ ਵੱਡੀ ਕਾਰਵਾਈ ਕੀਤੀ ਗਈ ਹੈ।...

Guru Randhawa ਨੂੰ ਹਾਈ ਕੋਰਟ ਤੋਂ ਮਿਲੀ ਰਾਹਤ, ਅਪਰਾਧਿਕ ਮਾਮਲੇ ‘ਚ ਕਾਰਵਾਈ ‘ਤੇ ਅਗਲੇ ਆਦੇਸ਼ਾਂ ਤੱਕ ਲੱਗੀ ਰੋਕ

ਪੰਜਾਬੀ ਗਾਇਕ ਗੁਰੂ ਰੰਧਾਵਾ ਨੂੰ ਇੱਕ ਅਪਰਾਧਿਕ ਮਾਮਲੇ ਵਿੱਚ ਹਾਈ ਕੋਰਟ ਤੋਂ ਰਾਹਤ ਮਿਲੀ। ਅਦਾਲਤ ਨੇ ਗਾਇਕ ਵਿਰੁੱਧ ਚੱਲ ਰਹੀ ਅਪਰਾਧਿਕ...

ਛੇਹਰਟਾ ‘ਚ ਡਾਕਟਰ ਦੇ ਘਰ ਬਾਹਰ ਚੱਲੀਆਂ ਗੋਲੀਆਂ, ਇਲਾਕੇ ‘ਚ ਦਹਿਸ਼ਤ ਦਾ ਮਾਹੌਲ; ਪੁਲਿਸ ਜਾਂਚ ‘ਚ ਜੁਟੀ

ਅੰਮ੍ਰਿਤਸਰ ਸ਼ਹਿਰ ਦੇ ਛੇਹਰਟਾ ਇਲਾਕੇ ‘ਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਨਾਮਵਰ ਡਾਕਟਰ ਹਰੀਸ਼ ਸ਼ਰਮਾ ਦੇ ਘਰ ਦੇ ਬਾਹਰ ਖੜੀ ਗੱਡੀ ‘ਤੇ...

ਨਿਊਯਾਰਕ ਹਵਾਈ ਅੱਡੇ ‘ਤੇ ਜਹਾਜ਼ ਤੇ ਫਾਇਰ ਟਰੱਕ ਦੀ ਟੱਕਰ, 2 ਲੋਕਾਂ ਦੀ ਮੌਤ, ਕਈ ਜ਼ਖਮੀ, ਹਵਾਈ ਅੱਡਾ ਬੰਦ

ਨਿਊਯਾਰਕ ਦੇ ਲਾਗਾਰਡੀਆ ਹਵਾਈ ਅੱਡੇ ‘ਤੇ ਇੱਕ ਵੱਡਾ ਹਾਦਸਾ ਵਾਪਰਿਆ ਜਦੋਂ ਇੱਕ ਏਅਰ ਕੈਨੇਡਾ ਐਕਸਪ੍ਰੈਸ CRJ-900 ਜਹਾਜ਼ ਰਨਵੇਅ ‘ਤੇ ਇੱਕ...

ਦਿਲਜੀਤ ਦੋਸਾਂਝ ਦੇ ਸ਼ੋਅ ਦੀਆਂ ਨਕਲੀ ਟਿਕਟਾਂ ਵੇਚਣ ਵਾਲੇ ‘ਤੇ ਐਕਸ਼ਨ ! 15 ਮਹੀਨਿਆਂ ਬਾਅਦ ਦਰਜ ਹੋਈ FIR

ਸਤੰਬਰ 2024 ਵਿੱਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਚੰਡੀਗੜ੍ਹ ਸ਼ੋਅ ਸਬੰਧੀ ਧੋਖਾਧੜੀ ਦੀ ਸ਼ਿਕਾਇਤ ਦਰਜ ਕੀਤੀ ਗਈ ਸੀ। ਪੰਚਕੂਲਾ ਨਿਵਾਸੀ...

ਨੈਸ਼ਨਲ ਹਾਈਵੇਅ ‘ਤੇ ਟੈਕਸ ਕਿਵੇਂ ਲਗਾ ਸਕਦਾ ਹਿਮਾਚਲ, ਮਾਮਲੇ ‘ਚ ਸੁਪਰੀਮ ਕੋਰਟ ਵੀ ਜਾਵੇਗੀ ਸਰਕਾਰ : ਮੰਤਰੀ ਹਰਜੋਤ ਬੈਂਸ

ਐਂਟਰੀ ਟੈਕਸ ਨੂੰ ਲੈ ਕੇ ਹੁਣ ਪੰਜਾਬ ਤੇ ਹਿਮਾਚਲ ਵਿਚਾਲੇ ਤਕਰਾਰ ਵੱਧਦੀ ਹੋਈ ਨਜ਼ਰ ਆ ਰਹੀ ਹੈ। ਹਾਲ ਹੀ ਵਿੱਚ ਹਿਮਾਚਲ ਪ੍ਰਦੇਸ਼ ਵੱਲੋਂ ਐਂਟਰੀ...

ਮੋਗਾ ਦੇ DC ਖਿਲਾਫ਼ ਬਾਘਾਪੁਰਾਣਾ ਦੇ SDM ਵੱਲੋਂ ਚੀਫ਼ ਸੈਕਟਰੀ ਨੂੰ ਚਿੱਠੀ, DC ‘ਤੇ ਮਾਨਸਿਕ ਤੌਰ ‘ਤੇ ਪਰੇਸ਼ਾਨ ਕਰਨ ਦੇ ਲਗਾਏ ਇਲਜ਼ਾਮ

ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਵਿੱਚ 17 ਮਾਰਚ ਨੂੰ ਹੋਈਆਂ ਪੰਚਾਇਤ ਸੰਮਤੀ ਦੇ ਚੇਅਰਪਰਸਨ ਅਤੇ ਵਾਈਸ-ਚੇਅਰਪਰਸਨ ਚੋਣਾਂ ਨੂੰ ਲੈ ਕੇ ਵਿਵਾਦ...

ਲਾਲਜੀਤ ਸਿੰਘ ਭੁੱਲਰ ਦੇ ਅਸਤੀਫੇ ਮਗਰੋਂ CM ਮਾਨ ਦਾ ਵੱਡਾ ਬਿਆਨ-“ਮੰਤਰੀ ਹੋਵੇ ਜਾਂ ਸੰਤਰੀ ਕਾਨੂੰਨ ਸਭ ਲਈ ਇੱਕ ਹੈ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੋਂ ਬਾਅਦ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ...

ਚੰਡੀਗੜ੍ਹ ‘ਚ ਨੌਜਵਾਨ ‘ਤੇ ਸਕੂਟੀ ਸਵਾਰ ਨੇ ਕੀਤੀ ਫਾਇਰਿੰਗ, ਫੋਰੈਂਸਿਕ ਟੀਮ ਨੇ ਜਾਂਚ ਕੀਤੀ ਸ਼ੁਰੂ

ਚੰਡੀਗੜ੍ਹ ਤੋਂ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਿਨ-ਦਿਹਾੜੇ ਚੰਡੀਗੜ੍ਹ ਦੇ ਸੈਕਟਰ-38 ਵਿੱਚ ਇਕ ਨੌਜਵਾਨ ‘ਤੇ ਫਾਇਰਿੰਗ ਹੋਈ...

ANTF ਪੰਜਾਬ ਤੇ BSF ਵੱਲੋਂ ਸਰਹੱਦ ਪਾਰ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਸਣੇ 3 ਗ੍ਰਿਫਤਾਰ

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ANTF ਪੰਜਾਬ ਤੇ BSF ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਏ.ਐਨ.ਟੀ.ਐਫ. ਪੰਜਾਬ ਵੱਲੋਂ ਬੀ.ਐਸ.ਐਫ. ਨਾਲ ਸਾਂਝੇ...

ਰੈਲੀ ‘ਚ ਸੁਖਬੀਰ ਬਾਦਲ ਦੇ ਬੋਲ-‘2027 ‘ਚ ਸੱਤਾ ਮਿਲੀ ਤਾਂ ਲੋਕ ਭਲਾਈ ਸਕੀਮਾਂ ਨੂੰ ਮੁੜ ਕੀਤਾ ਜਾਵੇਗਾ ਸ਼ੁਰੂ’

ਫਰੀਦਕੋਟ ਜ਼ਿਲ੍ਹੇ ਵਿਚ ਕੋਟਕਪੂਰਾ ਦੀ ਨਵੀਂ ਅਨਾਜ ਮੰਡੀ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਬਚਾਓ ਰੈਲੀ’ ਦਾ ਆਯੋਜਨ ਕੀਤਾ...

ਚੰਡੀਗੜ੍ਹ ‘ਚ ਵਿਰੋਧੀ ਧਿਰਾਂ ਵੱਲੋਂ CM ਰਿਹਾਇਸ਼ ਦੇ ਘਿਰਾਓ ਦੀ ਕੀਤੀ ਕੋਸ਼ਿਸ਼, ਪੁਲਿਸ ਨੇ ਕਈ ਆਗੂ ਲਏ ਹਿਰਾਸਤ ‘ਚ

ਚੰਡੀਗੜ੍ਹ ਵਿਚ ਭਾਜਪਾ, ਅਕਾਲੀ ਤੇ ਕਾਂਗਰਸ ਦੇ ਕਈ ਸੀਨੀਅਰ ਆਗੂ ਪਹੁੰਚੇ ਹੋਏ ਹਨ ਤੇ ਉਨ੍ਹਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।...

ਪਠਾਨਕੋਟ-ਜਲੰਧਰ NH ਦੋ ਟਰੱਕਾਂ ਤੇ ਦੋ ਕਾਰਾਂ ਦੀ ਹੋਈ ਟੱਕਰ, ਹਾਦਸੇ ‘ਚ ਗਰਭਵਤੀ ਮਹਿਲਾ ਸਣੇ ਪੰਜ ਲੋਕ ਜ਼ਖਮੀ

ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਅੱਡਾ ਖਾਨਪੁਰ ਨੇੜੇ ਹਾਦਸਾ ਵਾਪਰਿਆ ਹੈ। ਇਥੇ ਦੋ ਟਰੱਕਾਂ ਤੇ ਦੋ ਕਾਰਾਂ ਦੀ ਆਪਸ ‘ਚ ਜ਼ੋਰਦਾਰ ਟੱਕਰ...

CM ਮਾਨ ਨੇ 29 ਮਾਰਚ ਨੂੰ ਸੱਦੀ ਪੰਜਾਬ ਕੈਬਨਿਟ ਦੀ ਬੈਠਕ, ਕਈ ਅਹਿਮ ਫ਼ੈਸਲਿਆਂ ‘ਤੇ ਲੱਗ ਸਕਦੀ ਹੈ ਮੋਹਰ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 29 ਮਾਰਚ , ਦਿਨ ਐਤਵਾਰ ਨੂੰ ਸ਼ਾਮ 5 ਵਜੇ...

PM ਮੋਦੀ ਨੇ ਰਚਿਆ ਇਤਿਹਾਸ, ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਦੇ ਮੁਖੀ ਦਾ ਅਹੁਦਾ ਸੰਭਾਲਣ ਵਾਲੇ ਬਣੇ ਨੇਤਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਸਰਕਾਰ ਚਲਾਉਣ ਵਾਲੇ ਮੁਖੀ ਬਣ ਗਏ ਹਨ। ਗੁਜਰਾਤ ਦੇ ਮੁੱਖ ਮੰਤਰੀ ਅਤੇ...

”ਮੈਂ ਕੋਈ ਲੱਤਾਂ ਨੀ ਮਾਰੀਆਂ, ਜਾਣ ਕੇ ਦਿਖਾਇਆ ਮੈਨੂੰ ਗ਼ਲਤ”, MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ

ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ।...

ਜਲੰਧਰ-ਫਿਲੌਰ ਹਾਈਵੇਅ ‘ਤੇ ਵੱਡਾ ਹਾਦਸਾ: ਰੇਲਿੰਗ ਤੋੜ ਕੇ ਹਵਾ ‘ਚ ਲਟਕਿਆ ਟਰਾਲਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਜਲੰਧਰ-ਫਿਲੌਰ ਹਾਈਵੇਅ ‘ਤੇ ਸਵੇਰੇ ਤੜਕੇ ਇੱਕ ਵੱਡਾ ਹਾਦਸਾ ਵਾਪਰਿਆ। ਤੜਕੇ ਇੱਕ ਟਰਾਲਾ ਰੇਲਿੰਗ ਤੋੜ ਕੇ ਹਵਾ ਵਿਚ ਲਟਕ ਗਿਆ। ਦੱਸਿਆ ਜਾ...

ਜਲੰਧਰ ‘ਚ ਅਮਰੀਕਾ ਤੋਂ ਆਏ NRI ਨੇ ਘਰ ਦੀ ਛੱਤ ‘ਤੇ ਲਗਾਇਆ ‘ਸਟੈਚੂ ਆਫ਼ ਲਿਬਰਟੀ’, ਦੇਖਣ ਲਈ ਲੋਕਾਂ ਦੀ ਲੱਗੀ ਭੀੜ

26 ਸਾਲਾਂ ਤੋਂ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਰਹਿ ਰਹੇ NRI ਗੁਰਜੀਤ ਸਿੰਘ ਮਠਾਰੂ ਨੇ ਜਲੰਧਰ ਦੇ ਕਿਸ਼ਨਪੁਰਾ ਖੇਤਰ ਵਿੱਚ ਆਪਣੇ ਘਰ ਦੀ...

ਭਾਰਤ ‘ਚ LPG ਸੰਕਟ ਵਿਚਾਲੇ ਵੱਡੀ ਖ਼ਬਰ ! ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ Pyxis Pioneer ਜਹਾਜ਼

ਮੱਧ ਪੂਰਬ ਵਿੱਚ ਚੱਲ ਰਹੀ ਜੰਗ ਕਾਰਨ ਏਸ਼ੀਆਈ ਦੇਸ਼ ਗੈਸ ਅਤੇ ਤੇਲ ਦੀ ਭਾਰੀ ਕਮੀ ਦਾ ਸਾਹਮਣਾ ਕਰ ਰਹੇ ਹਨ। ਇਸ ਦੌਰਾਨ, ਭਾਰਤ ਵੀ ਐਲਪੀਜੀ ਸੰਕਟ...

ਸਾਬਕਾ ਮੰਤਰੀ ਲਾਲਜੀਤ ਭੁੱਲਰ ‘ਤੇ FIR ਦਰਜ, ਗ੍ਰਿਫ਼ਤਾਰੀ ‘ਤੇ ਅੜਿਆ DM ਦਾ ਪਰਿਵਾਰ; ਪੋਸਟਮਾਰਟਮ ਤੋਂ ਕੀਤਾ ਇਨਕਾਰ

ਪੰਜਾਬ ਦੇ ਇੱਕ ਗੋਦਾਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਵਿੱਚ ਵੱਡਾ ਐਕਸ਼ਨ ਹੋਇਆ ਹੈ। ਸਾਬਕਾ ਕੈਬਨਿਟ...

’13 ਅਪ੍ਰੈਲ ਨੂੰ ਵਿਧਾਨ ਸਭਾ ਦਾ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ, ਬੇਅਦਬੀ ਖਿਲਾਫ਼ ਲਿਆਂਦਾ ਜਾਵੇਗਾ ਕਾਨੂੰਨ’ : CM ਮਾਨ

‘ਆਪ’ ਸਰਕਾਰ ਵੱਲੋਂ 13 ਅਪ੍ਰੈਲ 2026 ਨੂੰ ਇਕ ਦਿਨ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ ਤੇ ਇਸ ਸੈਸ਼ਨ ਵਿਚ ਬੇਅਦਬੀ ਖਿਲਾਫ ਕਾਨੂੰਨ ਲਿਆਂਦਾ...

98 ਸਾਲ ਦੀ ਬਜ਼ੁਰਗ ਮਹਿਲਾ ਨੂੰ ਮਿਲਿਆ ਮੁੱਖ ਮੰਤਰੀ ਸਿਹਤ ਯੋਜਨਾ ਦਾ ਲਾਭ, ਕੈਂਸਰ ਦਾ ਹੋਇਆ ਮੁਫਤ ਇਲਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਲੋੜਵੰਦ ਨਾਗਰਿਕਾਂ ਨੂੰ ਵੀ ਬਿਨਾਂ...

‘ਪੰਜਾਬ ਬਚਾਓ’ ਰੈਲੀ ‘ਚ ਸੁਖਬੀਰ ਬਾਦਲ ਦੇ ਗਰਜਵੇਂ ਬੋਲ-‘ਸਰਕਾਰ ਬਣਨ ‘ਤੇ ਬਜ਼ੁਰਗਾਂ ਦੀ ਪੈਨਸ਼ਨ ਕੀਤੀ ਜਾਵੇਗੀ 3100 ਰੁ.’

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਹਲਕਾ ਡੇਰਾ ਬਾਬਾ ਨਾਨਕ ਵਿਖੇ ‘ਪੰਜਾਬ ਬਚਾਓ’ ਰੈਲੀ ਮੌਕੇ ਪਹੁੰਚੇ। ਇਥੇ...

ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ ਦਾ ਹੋਇਆ ਅੰਤਿਮ ਸਸਕਾਰ, ਬਜ਼ੁਰਗ ਮਾਪਿਆਂ ਦਾ ਰੋ-ਰੋ ਬੁਰਾ ਹਾਲ

ਮੋਹਾਲੀ ਵਿਚ ਚਰਨਪ੍ਰੀਤ ਸਿੰਘ ਉਰਫ ਚੀਨੀ ਕੁਬਾਹੇੜੀ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਪੂਰੇ ਪਿੰਡ ਵਿਚ ਸੋਗ ਦਾ ਮਾਹੌਲ ਸੀ ਤੇ...

ਨਸ਼ਿਆਂ ਖਿਲਾਫ ਮਾਨ ਸਰਕਾਰ ਦੀ ਕਾਰਵਾਈ, 95881 ਤਸਕਰ ਗ੍ਰਿਫਤਾਰ, 772 ਕਰੋੜ ਦੀ ਜਾਇਦਾਦ ਜ਼ਬਤ

ਪੰਜਾਬ ਵਿਚ ਨਸ਼ਾ ਤਸਕਰੀ ਤੇ ਗੈਂਗਸਟਰ ਨੈਟਵਰਕ ਖਿਲਾਫ ਚੱਲ ਰਹੀ ਕਾਰਵਾਈ ਵਿਚ CM ਮਾਨ ਨੇ ਅੰਕੜੇ ਸਾਂਝੇ ਕੀਤੇ। ਉਨ੍ਹਾਂ ਦਾਅਵਾ ਕੀਤਾ ਕਿ...

ਮਾਲਦੀਵ ਸਪੀਡ ਬੋਟ ਹਾਦਸੇ ‘ਚ ਰੇਮੰਡ MD ਗੌਤਮ ਸਿੰਘਾਨੀਆ ਹੋਏ ਜ਼ਖਮੀ, ਮਸ਼ਹੂਰ ਰੈਲੀ ਡ੍ਰਾਈਵਰ ਹਰੀ ਸਿੰਘ ਅਜੇ ਵੀ ਲਾਪਤਾ

ਮਾਲਦੀਵ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਖਬਰ ਸਾਹਮਣੇ ਆਈ ਹੈ। ਰੇਮੰਡ ਗਰੁੱਪ ਦੇ MD ਗੌਤਮ ਸਿੰਘਾਨੀਆ ਇਕ ਸਪੀਡਬੋਟ ਹਾਦਸੇ ਦਾ ਸ਼ਿਕਾਰ ਹੋ ਗਏ।...

Pearls Group ਕੇਸ ‘ਚ ED ਦੀ ਵੱਡੀ ਕਾਰਵਾਈ, ਦਿੱਲੀ ਤੇ ਪੰਜਾਬ ‘ਚ 5046 ਕਰੋੜ ਰੁ. ਦੀਆਂ 126 ਜਾਇਦਾਦਾਂ ਜ਼ਬਤ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪਰਲਸ ਐਗਰੋਟੈੱਕ ਕਾਰਪੋਰੇਸ਼ਨ ਲਿਮਟਿਡ (ਪੀਏਸੀਐੱਲ ਲਿਮਟਿਡ) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ...

CM ਮਾਨ ਨੇ ਮੰਤਰੀ ਲਾਲਜੀਤ ਸਿੰਘ ਭੁੱਲਰ ਤੋਂ ਲਿਆ ਅਸਤੀਫ਼ਾ, ਡਿਸਟ੍ਰਿਕਟ ਮੈਨੇਜਰ ਮੌ.ਤ ਮਾਮਲੇ ‘ਚ ਹੋਈ ਕਾਰਵਾਈ

ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀ ਲਾਲਜੀਤ ਭੁੱਲਰ ਤੋਂ ਅਸਤੀਫਾ ਲੈ...

‘ਸਾਡੀ ਸਰਕਾਰ ਆਉਣ ‘ਤੇ ਮੈਂ ਬੰਦ ਕਰੂੰਗਾ ਰਾਜਸਥਾਨ ਦਾ ਪਾਣੀ’ : ਸੁਖਬੀਰ ਬਾਦਲ ਦਾ ਵੱਡਾ ਬਿਆਨ

ਜਲੰਧਰ ਦੇ ਸ਼ਾਹਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਬਚਾਓ ਰੈਲੀ ਕੀਤੀ। ਇਸ ਵਿਚ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਡਿਪਟੀ ਸੀਐੱਮ...

ਹਵਾਈ ਯਾਤਰਾ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਦਮਪੁਰ ਸਣੇ 4 ਹਵਾਈ ਅੱਡੇ ਰਹਿਣਗੇ ਬੰਦ

ਹਵਾਈ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਜੇਕਰ ਤੁਸੀਂ ਆਉਣ ਵਾਲੇ ਮਹੀਨਿਆਂ ਵਿਚ ਹਵਾਈ ਯਾਤਰਾ ਕਰਨ ਦਾ ਪਲਾਨ ਬਣਾ...

‘ਪੰਜਾਬ ਖੇਤੀ ਨੂੰ AI ਨਾਲ ਜੋੜਨ ਵਾਲਾ ਪਹਿਲਾ ਸੂਬਾ ਹੋਵੇਗਾ : CM ਭਗਵੰਤ ਮਾਨ

ਕਿਸਾਨ ਮੇਲੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਪਹੁੰਚੇ। ਲੁਧਿਆਣਾ ਦੇ ਪੀਯੂ ਵਿਚ ਕਿਸਾਨ ਤੇ ਗੁਰੂ...

ਆਨਲਾਈਨ ਫੂਡ ਆਰਡਰ ਕਰਨਾ ਪਵੇਗਾ ਮਹਿੰਗਾ, Zomato ਨੇ ਵਧਾਏ ਫੂਡ ਡਿਲੀਵਰੀ ਦੇ ਰੇਟ

ਜੇਕਰ ਤੁਸੀਂ ਆਨਲਾਈਨ ਫੂਡ ਆਰਡਰ ਕਰਦੇ ਹੋ ਤਾਂ ਤੁਹਾਡੇ ਲਈ ਜ਼ਰੂਰੀ ਖਬਰ ਹੈ। Zomato ਨੇ ਫੂਡ ਡਿਲੀਵਰੀ ਦੇ ਰੇਟ ਵਧਾ ਦਿੱਤੇ ਹਨ। ਫੀਸ ਵਿਚ...

Petrol ‘ਤੇ ਈਰਾਨ-ਇਜ਼ਰਾਈਲ ਜੰਗ ਦਾ ਅਸਰ, ਪ੍ਰੀਮੀਅਮ ਪੈਟਰੋਲ 2.30 ਰੁਪਏ ਲੀਟਰ ਹੋਇਆ ਮਹਿੰਗਾ

ਮਿਡਲ ਈਸਟ ਵਿਚ ਚੱਲ ਰਹੇ ਸੰਘਰਸ਼ ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਵਾਧੇ ਦੇ ਵਿਚ ਭਾਰਤ ਵਿਚ ਪ੍ਰੀਮੀਅਮ ਪੈਟਰੋਲ ਦੇ ਰੇਟ ਵਿਚ ਵਾਧਾ ਕੀਤਾ...

ਰੇਲਵੇ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ, 1118 ਕਰੋੜ ਰੁਪਏ ਦੇ ਰੇਲ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਕੇਂਦਰ ਵੱਲੋਂ ਪੰਜਾਬ ਨੂੰ ਵੱਡਾ ਤੋਹਫਾ ਦਿੱਤਾ ਗਿਆ ਹੈ। ਕੇਂਦਰ ਵਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ 1118 ਕਰੋੜ ਰੁਪਏ ਦੇ...

MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਚੈੱਕ ਬਾਊਂਸ ਮਾਮਲੇ ‘ਚ ਮਿਲੀ ਰਾਹਤ, ਕੋਰਟ ਵੱਲੋਂ ਸਜ਼ਾ ‘ਤੇ ਲਗਾਈ ਗਈ ਰੋਕ

MLA ਅਨਮੋਲ ਗਗਨ ਮਾਨ ਦੇ ਪਤੀ ਨੂੰ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਬੀਤੇ ਦਿਨੀਂ ਡੇਰਾਬੱਸੀ ਅਦਾਲਤ ਨੇ ਚੈੱਕ ਬਾਊਂਸ ਮਾਮਲੇ ‘ਚ ਸ਼ਾਹਬਾਜ...

ਲੁਧਿਆਣਾ ‘ਚ ਟਾਟਾ ਸਟੀਲ ਪਲਾਂਟ ਦਾ ਉਦਘਾਟਨ: CM ਮਾਨ ਨੇ ਕਿਹਾ, “ਕਬਾੜ ਤੋਂ ਤਿਆਰ ਹੋਵੇਗਾ ਨਵਾਂ ਸਟੀਲ, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ”

ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਅਤਿ-ਆਧੁਨਿਕ, ਵਾਤਾਵਰਣ-ਅਨੁਕੂਲ ਗ੍ਰੀਨ ਸਟੀਲ ਪਲਾਂਟ ਦਾ ਉਦਘਾਟਨ ਕੀਤਾ।...

ਓਮਾਨ ਤੇ ਦੁਬਈ ‘ਚ ਫਸੀਆਂ 88 ਭਾਰਤੀ ਮਹਿਲਾਵਾਂ, MP ਸੀਚੇਵਾਲ ਵੱਲੋਂ ਵਿਦੇਸ਼ ਮੰਤਰਾਲੇ ਨੂੰ ਪੱਤਰ, ਮਹਿਲਾਵਾਂ ਦੀ ਵਾਪਸੀ ਦੀ ਕੀਤੀ ਮੰਗ

ਖਾੜੀ ਦੇਸ਼ਾਂ ਵਿੱਚ ਜੰਗ ਦੇ ਕਾਰਨ ਓਮਾਨ ਵਿੱਚ ਫਸੀਆਂ 88 ਭਾਰਤੀ ਮਹਿਲਾਵਾਂ ਦੀ ਸੁਰੱਖਿਅਤ ਵਾਪਸੀ ਵੱਡੀ ਚਣੌਤੀ ਬਣੀ ਹੋਈ ਹੈ। ਇਹ ਮਹਿਲਾਵਾਂ...

ਘਰੋਂ ਬਾਹਰ ਕੰਮ ਲਈ ਗਏ ਨੌਜਵਾਨ ਦੀ ਭੇਦਭਰੇ ਹਾਲਾਤਾਂ ‘ਚ ਮੌਤ, ਨਹਿਰ ‘ਚੋਂ ਬਰਾਮਦ ਹੋਈ ਦੇਹ

ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਅਧੀਨ ਆਉਂਦੇ ਪਿੰਡ ਖਡੂਰ ਸਾਹਿਬ ਦਾ ਇੱਕ ਨੌਜਵਾਨ ਜੋ ਕਿ ਘਰੋਂ ਬਾਹਰ ਕਿਸੇ ਕੰਮ ਲਈ ਗਿਆ ਸੀ ਦੀ ਭੇਦਭਰੀ...

Gym ਬਾਹਰ ਨੌਜਵਾਨ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਦੀ ਹਾਲਤ ਗੰਭੀਰ, ਚੰਡੀਗੜ੍ਹ PGI ‘ਚ ਕੀਤੇ ਗਏ ਰੈਫਰ

ਚੰਡੀਗੜ੍ਹ ਵਿੱਚ ਜਿੰਮ ਦੇ ਬਾਹਰ 18 ਮਾਰਚ ਨੂੰ ਦਿਨ-ਦਿਹਾੜੇ ਕਤਲ ਕੀਤੇ ਮੋਹਾਲੀ ਦੇ ਕੁੱਬਾਹੇੜੀ ਦੇ ਰਹਿਣ ਵਾਲੇ ਪ੍ਰਾਪਰਟੀ ਡੀਲਰ ਚਮਨਪ੍ਰੀਤ...

ਸਟੇਟ ਸਾਈਬਰ ਕ੍ਰਾਈਮ ਵਿੰਗ ਨੇ Online ਠੱਗੀ ਕਰਨ ਵਾਲੇ ਰੈਕੇਟ ਦਾ ਕੀਤਾ ਪਰਦਾਫਾਸ਼, 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਸਟੇਟ ਸਾਈਬਰ ਕ੍ਰਾਈਮ ਟੀਮ ਨੇ ਇਕ ਵੱਡਾ ਗੈਂਗ ਫੜਿਆ ਹੈ ਜੋ ਆਨਲਾਈਨ ਠੱਗੀ ਦੇ ਪੈਸੇ ਇਧਰ-ਉਧਰ ਕਰਨ ਦਾ ਕੰਮ ਕਰਦਾ ਸੀ।ਇਸ...

28 ਮਾਰਚ ਨੂੰ ਖੁੱਲ੍ਹਣਗੇ 100 ਨਵੇਂ ਮੁਹੱਲਾ ਕਲੀਨਿਕ: CM ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਾਰਾ ਖਰਚਾ ਚੁੱਕੇਗੀ ਸਰਕਾਰ”

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਸਿਹਤ ਵਿਭਾਗ...

ਇਰਾਨ-ਇਜ਼ਰਾਈਲ ਜੰਗ ਦਾ ਵੱਡਾ ਅਸਰ: ਕੱਚਾ ਤੇਲ 146 ਡਾਲਰ ਤੱਕ ਪਹੁੰਚਿਆ, ਭਾਰਤ ‘ਚ ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ !

ਮੱਧ ਪੂਰਬ ਵਿੱਚ ਵਧਦੇ ਤਣਾਅ ਅਤੇ ਖਾੜੀ ਊਰਜਾ ਸਥਾਪਨਾਵਾਂ ‘ਤੇ ਈਰਾਨ ਦੇ ਹਮਲਿਆਂ ਤੋਂ ਬਾਅਦ, ਵਿਸ਼ਵ ਊਰਜਾ ਬਾਜ਼ਾਰ ਵਿੱਚ ਕਾਫ਼ੀ ਵਾਧਾ...

ਪੰਜਾਬ ‘ਚ ਮੀਂਹ ਨਾਲ ਵਧੀ ਠੰਢ: ਅੱਜ ਮੀਂਹ ਤੇ ਗੜ੍ਹੇਮਾਰੀ ਦਾ ਅਲਰਟ, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਪਹਾੜਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਕਾਰਨ ਮੌਸਮ ਅਚਾਨਕ ਬਦਲ ਗਿਆ ਹੈ। ਸਵੇਰ ਅਤੇ ਸ਼ਾਮ ਨੂੰ ਠੰਢ ਵਧ ਗਈ ਹੈ,...

ਸਮਾਣੇ ‘ਚ ਅਕਾਲੀ ਦਲ ਦੀ ਵੱਡੀ ਰੈਲੀ, ਸੁਖਬੀਰ ਬਾਦਲ ਨੇ ਬੇਅਦਬੀ ਵਿਰੁੱਧ ਸਖਤ ਕਾਨੂੰਨ ਬਣਾਉਣ ਦੀ ਕੀਤੀ ਹਮਾਇਤ’

‘ਪੰਜਾਬ ਬਚਾਓ ਮੁਹਿੰਮ’ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅੱਜ ਸਮਾਣਾ ਪਹੁੰਚੇ। ਇਥੇ ਉਨ੍ਹਾਂ ਨੇ...

‘Doraemon’ ਦੇ ਡਾਇਰੈਕਟਰ ਸ਼ਿਬਯਾਮਾ ਸੁਤੋਮੂ ਦਾ ਹੋਇਆ ਦਿਹਾਂਤ, ਲੰਬੇ ਸਮੇਂ ਤੋਂ ਫੇਫੜਿਆਂ ਦੇ ਕੈਂਸਰ ਤੋਂ ਸਨ ਪੀੜਤ

‘ਡੋਰੇਮੋਨ’ ਦੇ ਡਾਇਰੈਕਟਰ ਸ਼ਿਬਯਾਮਾ ਸੁਤੋਮੂ ਦਾ ਦੇਹਾਂਤ ਹੋ ਗਿਆ ਹੈ। 84 ਸਾਲ ਦੀ ਉਮਰ ‘ਚ ਉਨ੍ਹਾਂ ਨੇ ਆਖਰੀ ਸਾਹ ਲਏ। ਉਨ੍ਹਾਂ ਨੇ...

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਹਥਿਆਰਾਂ ਸਣੇ 6 ਮੁਲਜ਼ਮ ਕਾਬੂ, ਵਿਦੇਸ਼ੀ ਹੈਂਡਲਰ ਦੇ ਸੰਪਰਕ ‘ਚ ਸਨ ਮੁਲਜ਼ਮ

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੇ ਅਪਰਾਧੀ ਨੈਟਵਰਕ ਦਾ ਭਾਂਡਾਫੋੜ ਕਰਦੇ ਹੋਏ ਕੌਮਾਂਤਰੀ ਹਥਿਆਰ ਤਸਕਰੀ ਦੇ ਮਾਮਲੇ ਵਿਚ 6 ਮੁਲਜ਼ਮਾਂ...

ਜਿੰਮ ਬਾਹਰ ਮਾਰੇ ਗਏ ਪ੍ਰਾਪਰਟੀ ਡੀਲਰ ਦਾ ਕਤਲ ਮਾਮਲਾ, ਪਰਿਵਾਰ ਵੱਲੋਂ ਪੋਸਟਮਾਰਟਮ ਕਰਾਉਣ ਤੋਂ ਇਨਕਾਰ

ਚੰਡੀਗੜ੍ਹ ਦੇ ਸੈਕਟਰ-9 ‘ਚ ਜਿੰਮ ਬਾਹਰ ਮਾਰੇ ਗਏ ਪ੍ਰਾਪਰਟੀ ਡੀਲਰ ਚਮਨਪ੍ਰੀਤ ਸਿੰਘ ਦੇ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ...

ਕੰਗਨਾ ਰਣੌਤ ਦਾ ਵਿਵਾਦਿਤ ਬਿਆਨ! ਰਾਹੁਲ ਗਾਂਧੀ ਦੱਸਿਆ ‘ਟਪੋਰੀ’, ਕਿਹਾ- ‘ਉਨ੍ਹਾਂ ਤੋਂ ਡਰ ਲਗਦੈ…’

ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਸੰਸਦ ਵਿੱਚ ਰਾਹੁਲ ਗਾਂਧੀ ਦੇ ਵਿਵਹਾਰ ‘ਤੇ ਸਵਾਲ ਉਠਾਉਂਦੇ ਹੋਏ ਉਨ੍ਹਾਂ ਨੂੰ “ਟਪੋਰੀ” ਕਿਹਾ...

AAP ਮੰਤਰੀ ਨੇ ਮਾਰਿਆ ਗੈਸ ਏਜੰਸੀ ‘ਤੇ ਛਾਪਾ, DFSC ਨੂੰ ਫੋਨ ਕਰਕੇ ਦਿੱਤੇ ਸਖਤ ਕਾਰਵਾਈ ਦੇ ਹੁਕਮ

ਪਠਾਨਕੋਟ ਵਿਚ ਰਸੋਈ ਗੈਸ ਦੀ ਘਾਟ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋ ਰਹੀ ਹੈ। ਗੈਸ ਏਜੰਸੀਆਂ ਦੇ ਬਾਹਰ ਸਵੇਰ ਤੋਂ ਹੀ ਲੋਕਾਂ ਦੀਆਂ ਲਾਈਨਾਂ...

ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ, ਕਥਿਤ ਆਡੀਓ ਸੋਸ਼ਲ ਮੀਡੀਆ ‘ਤੇ ਹੋਈ ਵਾਇਰਲ

ਪੰਜਾਬੀ ਗਾਇਕ ਮਨਕੀਰਤ ਔਲਖ ਤੇ ਜੁਗਨੂੰ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਨਾਮੀ ਬਦਮਾਸ਼ ਨੇ ਇੱਕ ਆਡੀਓ ਰਾਹੀਂ ਇਹ ਧਮਕੀ ਦਿੱਤੀ ਹੈ। ਇਹ...

ਕੈਨੇਡਾ ‘ਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਦੋਸਤਾਂ ਗਿਆ ਸੀ Long Drive ‘ਤੇ

ਕੈਨੇਡਾ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਆਪਣੇ ਦੋਸਤਾਂ ਨਾਲ ਲਾਂਗ ਡਰਾਈਵ ‘ਤੇ ਗਿਆ ਸੀ।...

ਫਿਰ ਤੋਂ ਜਾਗੀਆਂ ਪੁਰਾਣੀਆਂ ਯਾਦਾਂ, ‘ਰੱਬ ਦਾ ਰੇਡੀਓ 3’ ਦੇ ਟ੍ਰੇਲਰ ਨੇ ਜਿੱਤੇ ਦਿਲ

ਚੰਡੀਗੜ੍ਹ : ਪੰਜਾਬੀ ਫ਼ਿਲਮ ‘ਰੱਬ ਦਾ ਰੇਡੀਓ 3’ ਦਾ ਆਧਿਕਾਰਿਕ ਟ੍ਰੇਲਰ ਇੱਕ ਸ਼ਾਨਦਾਰ ਪ੍ਰੈਸ ਕਾਨਫਰੰਸ ਵਿੱਚ ਲਾਂਚ ਕੀਤਾ ਗਿਆ। ਇਸ...

ਮਾਵਾਂ-ਧੀਆਂ ਸਤਿਕਾਰ ਯੋਜਨਾ, ਔਰਤਾਂ ਦੇ Finger Prints ਮੇਲ ਨਹੀਂ ਖਾ ਰਹੇ, CM ਮਾਨ ਕੱਢਣਗੇ ਹੱਲ!

ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਔਰਤਾਂ ਨੂੰ ਇੱਕ ਹਜਾਰ ਰੁਪਏ ਹਰ ਮਹੀਨੇ ਦੇਣ ਲਈ ਮਾਵਾਂ-ਧੀਆਂ ਦ ਸਤਿਕਾਰ ਯੋਜਨਾ ਲਾਗੂ ਕੀਤੀ ਹੈ, ਦਾਅਵਾ ਹੈ...