latest news andhra pradesh Archives - Daily Post Punjabi

ਆਂਧਰਾ ਪ੍ਰਦੇਸ਼ : ਭਾਜਪਾ ਦੇ ਸੂਬਾ ਪ੍ਰਧਾਨ ਦਾ ਵਾਅਦਾ, ਕਿਹਾ – ‘BJP ਨੂੰ ਪਾਓ ਇੱਕ ਕਰੋੜ ਵੋਟਾਂ, ਅਸੀਂ 50 ਰੁਪਏ ‘ਚ ਦੇਵਾਂਗੇ ਸ਼ਰਾਬ’
ਆਂਧਰਾ ਪ੍ਰਦੇਸ਼ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਸੋਮੂ ਵੀਰਰਾਜੂ ਨੇ ਵਾਅਦਾ ਕੀਤਾ ਹੈ ਕਿ ਜੇਕਰ ਆਂਧਰਾ ਪ੍ਰਦੇਸ਼ ‘ਚ ਭਾਜਪਾ ਸੱਤਾ ‘ਚ ਆਉਂਦੀ ਹੈ ਤਾਂ ਸਰਕਾਰ ‘ਗੁਣਵੱਤਾ’ ਵਾਲੀ ਸ਼ਰਾਬ 50 ਰੁਪਏ ਪ੍ਰਤੀ ਬੋਤਲ ‘ਤੇ ਵੇਚੇਗੀ।

cast one crore votes to bjp we

ਮੌਜੂਦਾ ਸਮੇਂ ਵਿੱਚ ਮਿਆਰੀ (ਗੁਣਵੱਤਾ) ਸ਼ਰਾਬ ਦੀ ਇੱਕ ਚੌਥਾਈ ਬੋਤਲ 200 ਰੁਪਏ ਤੋਂ ਵੱਧ ਵਿੱਚ ਵਿਕਦੀ ਹੈ। ਮੰਗਲਵਾਰ ਨੂੰ ਵਿਜੇਵਾੜਾ ਵਿੱਚ ਪਾਰਟੀ ਦੀ ਜਨ ਸਭਾ ਨੂੰ ਸੰਬੋਧਿਤ ਕਰਦੇ ਹੋਏ, ਵੀਰਰਾਜੂ ਨੇ ਲੋਕਾਂ ਨੂੰ “ਮਾੜੀ” ਗੁਣਵੱਤਾ ਵਾਲੀ ਸ਼ਰਾਬ ਮਹਿੰਗੇ ਭਾਅ ‘ਤੇ ਵੇਚਣ ਲਈ ਰਾਜ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਸਾਰੇ ਨਕਲੀ ਬਰਾਂਡ ਮਹਿੰਗੇ ਭਾਅ ’ਤੇ ਵਿਕਦੇ ਹਨ, ਜਦਕਿ ਮਸ਼ਹੂਰ ਬਰਾਂਡ ਉਪਲਬਧ ਨਹੀਂ ਹਨ।

ਭਾਜਪਾ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਸੂਬੇ ਦਾ ਹਰ ਵਿਅਕਤੀ ਸ਼ਰਾਬ ‘ਤੇ ਪ੍ਰਤੀ ਮਹੀਨਾ 12 ਹਜ਼ਾਰ ਰੁਪਏ ਖਰਚ ਕਰ ਰਿਹਾ ਹੈ, ਜੋ ਉਨ੍ਹਾਂ ਨੂੰ ਸਰਕਾਰ ਵੱਲੋਂ ਫਿਰ ਤੋਂ ਕਿਸੇ ਨਾ ਕਿਸੇ ਸਕੀਮ ਦੇ ਨਾਂ ‘ਤੇ ਦਿੱਤਾ ਜਾਂਦਾ ਹੈ। ਵੀਰਰਾਜੂ ਨੇ ਕਿਹਾ ਕਿ ਸੂਬੇ ‘ਚ ਇੱਕ ਕਰੋੜ ਲੋਕ ਸ਼ਰਾਬ ਦਾ ਸੇਵਨ ਕਰ ਰਹੇ ਹਨ ਅਤੇ ਉਹ ਚਾਹੁੰਦੇ ਹਨ ਕਿ 2024 ਦੀਆਂ ਚੋਣਾਂ ‘ਚ ਇੱਕ ਕਰੋੜ ਲੋਕ ਭਾਜਪਾ ਨੂੰ ਵੋਟ ਦੇਣ। ਉਨ੍ਹਾਂ ਵਾਅਦਾ ਕੀਤਾ ਕਿ ‘ਕੁਆਲਿਟੀ’ ਸ਼ਰਾਬ 75 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਮਿਲੇਗੀ ਅਤੇ ਜੇਕਰ ਮਾਲੀਆ ਵਧਿਆ ਤਾਂ 50 ਰੁਪਏ ਪ੍ਰਤੀ ਬੋਤਲ ਦੇ ਹਿਸਾਬ ਨਾਲ ਵੇਚੀ ਜਾਵੇਗੀ।

ਇਹ ਵੀ ਪੜ੍ਹੋ : ਕਾਨਪੁਰ ‘ਚ ਪਰਫਿਊਮ ਵਪਾਰੀ ਤੋਂ ਬਾਅਦ ਬਨਸਪਤੀ ਘਿਓ ਬਣਾਉਣ ਵਾਲੇ ਦੇ ਘਰ ‘ਤੇ ਪਈ ਰੇਡ

ਵੀਰਰਾਜੂ ਨੇ ਅਜੀਬ ਵਾਅਦਾ ਕਰਦੇ ਹੋਏ ਕਿਹਾ, ‘ਭਾਰਤੀ ਜਨਤਾ ਪਾਰਟੀ ਨੂੰ ਇੱਕ ਕਰੋੜ ਵੋਟ ਦਿਓ। ਅਸੀਂ ਸਿਰਫ਼ 70 ਰੁਪਏ ਵਿੱਚ ਸ਼ਰਾਬ ਦੇਵਾਂਗੇ। ਜੇਕਰ ਸਾਡੇ ਕੋਲ ਹੋਰ ਮਾਲੀਆ ਬਚਿਆ, ਤਾਂ ਅਸੀਂ ਸਿਰਫ਼ 50 ਰੁਪਏ ਵਿੱਚ ਸ਼ਰਾਬ ਮੁਹੱਈਆ ਕਰਵਾਵਾਂਗੇ।’ ਭਾਜਪਾ ਦੇ ਸੂਬਾ ਪ੍ਰਧਾਨ ਨੇ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਦੇ ਆਗੂਆਂ ਕੋਲ ਸ਼ਰਾਬ ਦੀਆਂ ਫੈਕਟਰੀਆਂ ਹਨ ਜੋ ਸਰਕਾਰ ਨੂੰ ਸਸਤੀ ਸ਼ਰਾਬ ਸਪਲਾਈ ਕਰਦੀਆਂ ਹਨ। ਸੋਮੂ ਵੀਰਰਾਜੂ ਨੇ ਵੀ ਵਾਅਦਾ ਕੀਤਾ ਕਿ ਜੇਕਰ ਭਾਜਪਾ ਸੱਤਾ ‘ਚ ਆਉਂਦੀ ਹੈ ਤਾਂ ਸੂਬੇ ‘ਚ ਲੋਕਾਂ ਨੂੰ ਮੁਫਤ ਸਿੱਖਿਆ ਅਤੇ ਮੁਫਤ ਸਿਹਤ ਯੋਜਨਾਵਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਸੂਬੇ ਵਿੱਚ ਮਿਆਰੀ ਸਿੱਖਿਆ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ ਖੇਤੀ ਦਾ ਬਦਲ ਵੀ ਲਿਆਂਦਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਆਂਧਰਾ ਪ੍ਰਦੇਸ਼ : ਭਾਜਪਾ ਦੇ ਸੂਬਾ ਪ੍ਰਧਾਨ ਦਾ ਵਾਅਦਾ, ਕਿਹਾ – ‘BJP ਨੂੰ ਪਾਓ ਇੱਕ ਕਰੋੜ ਵੋਟਾਂ, ਅਸੀਂ 50 ਰੁਪਏ ‘ਚ ਦੇਵਾਂਗੇ ਸ਼ਰਾਬ’ appeared first on Daily Post Punjabi.

ਆਂਧਰਾ ਪ੍ਰਦੇਸ਼ ‘ਚ ਪੁਲ ਪਾਰ ਕਰਦੇ ਸਮੇਂ ਨਹਿਰ ‘ਚ ਡਿੱਗੀ ਬੱਸ, ਹਾਦਸੇ ‘ਚ 8 ਲੋਕਾਂ ਦੀ ਹੋਈ ਮੌਤ
ਆਂਧਰਾ ਪ੍ਰਦੇਸ਼ ਦੇ ਪੱਛਮੀ ਗੋਦਾਵਰੀ ਜ਼ਿਲ੍ਹੇ ਵਿੱਚ ਇੱਕ ਬੱਸ ਦੇ ਪੁਲ ਤੋਂ ਨਹਿਰ ਵਿੱਚ ਡਿੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਸ Jangareddigudem ਮੰਡਲ ਦੇ ਜਲੇਰੂ ਇਲਾਕੇ ਵਿੱਚ ਇੱਕ ਪੁਲ ਤੋਂ ਲੰਘ ਰਹੀ ਸੀ।

andhra pradesh bus falls in rivulet

ਹਾਦਸੇ ਦੇ ਸਮੇਂ ਬੱਸ ‘ਚ ਕਰੀਬ 47 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 8 ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਕਈ ਲੋਕ ਜ਼ਖਮੀ ਹੋਏ ਹਨ। Jangareddigudem ਡਿਪੂ ਦੀ ਆਰਟੀਸੀ ਬੱਸ ਪੁਲ ਤੋਂ ਨਹਿਰ ਦੇ ਉਪਰੋਂ ਲੰਘ ਰਹੀ ਸੀ, ਜਦੋਂ ਬੱਸ ਆਪਣਾ ਸੰਤੁਲਨ ਗੁਆ ​​ਬੈਠੀ ਅਤੇ ਨਹਿਰ ਵਿੱਚ ਜਾ ਡਿੱਗੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਪਾਣੀ ‘ਚ ਡੁੱਬਣ ਕਾਰਨ 8 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਰਿਪੋਰਟਾਂ ਮੁਤਾਬਕ ਬੱਸ ਆਪਣੀ ਮੰਜ਼ਿਲ ਤੋਂ 10 ਮਿੰਟ ਪਹਿਲਾਂ ਨਹਿਰ ਵਿੱਚ ਡਿੱਗ ਗਈ।

ਇਹ ਵੀ ਪੜ੍ਹੋ :  CRPF ਜਵਾਨਾਂ ਨੇ ਨਿਭਾਈਆਂ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਜਵਾਨ ਦੀ ਭੈਣ ਦੇ ਵਿਆਹ ਦੀਆਂ ਰਸਮਾਂ

ਇਸ ਭਿਆਨਕ ਹਾਦਸੇ ਤੋਂ ਬਾਅਦ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈੱਡੀ ਨੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ।

ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”

The post ਆਂਧਰਾ ਪ੍ਰਦੇਸ਼ ‘ਚ ਪੁਲ ਪਾਰ ਕਰਦੇ ਸਮੇਂ ਨਹਿਰ ‘ਚ ਡਿੱਗੀ ਬੱਸ, ਹਾਦਸੇ ‘ਚ 8 ਲੋਕਾਂ ਦੀ ਹੋਈ ਮੌਤ appeared first on Daily Post Punjabi.

Breaking : ਆਂਧਰਾ ਪ੍ਰਦੇਸ਼ ਦੇ ਸਾਬਕਾ CM ਤੇ ਕਾਂਗਰਸੀ ਨੇਤਾ ਕੋਨੀਜੇਤੀ ਰੋਸਈਆ ਦਾ ਹੋਇਆ ਦਿਹਾਂਤ
ਅਣਵੰਡੇ ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਨੇਤਾ ਕੋਨੀਜੇਤੀ ਰੋਸਈਆ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ ਹੈ। ਪਾਰਟੀ ਸੂਤਰਾਂ ਨੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਰੋਸਈਆ 88 ਸਾਲਾਂ ਦੇ ਸਨ।

former andhra pradesh cm konijeti rosaiah

ਸੂਤਰਾਂ ਨੇ ਦੱਸਿਆ ਕਿ ਰੋਸਈਆ ਅੱਜ ਸਵੇਰੇ ਬੀਮਾਰ ਹੋ ਗਏ ਸੀ ਅਤੇ ਇੱਕ ਨਿੱਜੀ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਹ 31 ਅਗਸਤ 2011 ਤੋਂ 30 ਅਗਸਤ 2016 ਤੱਕ ਤਾਮਿਲਨਾਡੂ ਦੇ ਰਾਜਪਾਲ ਵੀ ਰਹੇ ਸਨ। ਰੋਸਈਆ ਨੇ 1968 ਵਿੱਚ ਵਿਧਾਨ ਪ੍ਰੀਸ਼ਦ ਦੇ ਮੈਂਬਰ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਵਾਈਐਸ ਰਾਜਸ਼ੇਖਰ ਰੈੱਡੀ ਦੀ ਮੌਤ ਤੋਂ ਬਾਅਦ, ਉਹ 3 ਸਤੰਬਰ ਤੋਂ 25 ਨਵੰਬਰ ਤੱਕ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਰਹੇ ਸਨ।

ਇਹ ਵੀ ਪੜ੍ਹੋ : ‘ਕਮੇਟੀ ਨਹੀਂ, MSP ‘ਤੇ ਕਾਨੂੰਨ ਚਾਹੀਦਾ ਹੈ’, SKM ਦੀ ਮੀਟਿੰਗ ਤੋਂ ਪਹਿਲਾ ਕਿਸਾਨਾਂ ਨੇ ਗਲਾਂ ‘ਚ ਸੰਗਲ ਪਾ ਕੀਤਾ ਪ੍ਰਦਰਸ਼ਨ

ਇਸ ਤੋਂ ਪਹਿਲਾਂ, ਉਹ ਵਿੱਤ ਮੰਤਰੀ ਰਹੇ ਅਤੇ ਰਿਕਾਰਡ 15 ਵਾਰ ਰਾਜ ਦਾ ਬਜਟ ਪੇਸ਼ ਕਰਨ ਦਾ ਮਾਣ ਹਾਸਿਲ ਕੀਤਾ ਸੀ। 1933 ਵਿੱਚ ਜਨਮੇ, ਰੋਸਈਆ ਨੇ 1968 ਵਿੱਚ ਆਂਧਰਾ ਪ੍ਰਦੇਸ਼ ਵਿਧਾਨ ਪ੍ਰੀਸ਼ਦ ਦੇ ਮੈਂਬਰ ਵਜੋਂ ਆਪਣੀ ਵਿਧਾਨਕ ਯਾਤਰਾ ਸ਼ੁਰੂ ਕੀਤੀ ਸੀ। ਉਹ ਆਂਧਰਾ ਪ੍ਰਦੇਸ਼ ਵਿਧਾਨ ਸਭਾ ਵਿੱਚ ਚਿਰਾਲਾ ਦੀ ਨੁਮਾਇੰਦਗੀ ਵੀ ਕਰ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post Breaking : ਆਂਧਰਾ ਪ੍ਰਦੇਸ਼ ਦੇ ਸਾਬਕਾ CM ਤੇ ਕਾਂਗਰਸੀ ਨੇਤਾ ਕੋਨੀਜੇਤੀ ਰੋਸਈਆ ਦਾ ਹੋਇਆ ਦਿਹਾਂਤ appeared first on Daily Post Punjabi.

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈਡੀ ਨੇ ਐਂਬੂਲੈਂਸ ਲਈ ਰੋਕਿਆ ਆਪਣਾ ਕਾਫਲਾ
Andhra Pradesh CM Reddy stopped his convoy: ਹੈਦਰਾਬਾਦ: ਭਾਰਤ ਵਿੱਚ ਹਮੇਸ਼ਾ ਨੇਤਾਵਾਂ ਦੇ ਕਾਫਲੇ ਕਾਰਨ ਆਮ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਰ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈਐਸ ਜਗਨ ਮੋਹਨ ਰੈਡੀ ਨੇ ਇਸ ਮਾਮਲੇ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਬੁੱਧਵਾਰ ਨੂੰ ਜਗਨ ਰੈਡੀ ਨੇ ਵਿਜੇਵਾੜਾ ਏਅਰਪੋਰਟ ਤੋਂ ਵਾਪਿਸ ਪਰਤਦਿਆਂ ਆਪਣੇ ਕਾਫਲੇ ਨੂੰ ਸੜਕ ਕਿਨਾਰੇ ਰੁਕਣ ਦਾ ਆਦੇਸ਼ ਦਿੱਤਾ। ਕਾਰਨ ਇਹ ਸੀ ਕਿ ਮੁੱਖ ਮੰਤਰੀ ਨੂੰ ਪਤਾ ਲੱਗਿਆ ਕਿ ਉਨ੍ਹਾਂ ਦੇ ਲੰਬੇ ਕਾਫਲੇ ਕਾਰਨ ਐਂਬੂਲੈਂਸ ਨੂੰ ਨਿਕਲਣ ਦੀ ਜਗ੍ਹਾ ਨਹੀਂ ਮਿਲ ਰਹੀ ਸੀ। ਉਸ ਐਂਬੂਲੈਂਸ ਵਿੱਚ ਗੁਦਾਵਾਲੀ ਦੇ ਰਹਿਣ ਵਾਲੇ ਛਪਰਥੀਨਾ ਸ਼ਕਰ ਨੂੰ ਵਿਜੇਵਾੜਾ ਦੇ ਈਐਸਆਈ ਹਸਪਤਾਲ ਲਿਜਾਇਆ ਜਾ ਰਿਹਾ ਸੀ। ਛਪਰਥੀਨਾ ਥੀਨਾ ਸ਼ਕਰ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਮੁੱਖ ਮੰਤਰੀ ਜਗਨ ਮੋਹਨ ਰੈਡੀ ਵਿਜੇਵਾੜਾ ਹਵਾਈ ਅੱਡੇ ਤੋਂ ਅਮਰਾਵਤੀ ਦੇ ਟੇਡੇਪਲੇ ਸਥਿਤ ਆਪਣੇ ਘਰ ਪਰਤ ਰਹੇ ਸਨ। ਦੱਸ ਦੇਈਏ ਕਿ ਜਗਨ ਮੋਹਨ ਰੈਡੀ ਦੇ ਪਿਤਾ ਵਾਈਐਸ ਰਾਜਸ਼ੇਖਰਾ ਰੈਡੀ ਨੇ ਉਦੋਂ ਹੀ “108 ਐਂਬੂਲੈਂਸ” ਸੇਵਾ ਦੀ ਸ਼ੁਰੂਆਤ ਕੀਤੀ ਸੀ ਜਦੋਂ ਉਹ ਮੁੱਖ ਮੰਤਰੀ ਸਨ।

The post ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਜਗਨ ਮੋਹਨ ਰੈਡੀ ਨੇ ਐਂਬੂਲੈਂਸ ਲਈ ਰੋਕਿਆ ਆਪਣਾ ਕਾਫਲਾ appeared first on Daily Post Punjabi.