LATEST NEWS CHANDIGARH Archives - Daily Post Punjabi

Breaking : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਚੱਲਿਆ ‘ਆਪ’ ਦਾ ਝਾੜੂ, ਜਾਣੋ ਕਿਸਦਾ ਬਣੇਗਾ ਮੇਅਰ
ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਅੰਤਿਮ ਨਤੀਜੇ ਆ ਗਏ ਹਨ। ਚੋਣਾਂ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਭਾਜਪਾ ਦੂਜੇ ਨੰਬਰ ‘ਤੇ ਹੈ। ਕਾਂਗਰਸ 8 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਤੀਜੇ ਸਥਾਨ ’ਤੇ ਰਹੀ।

chandigarh municipal corporation election result 2021

ਜਦਕਿ ਅਕਾਲੀ ਦਲ ਨੂੰ ਸਿਰਫ਼ 1 ਸੀਟ ਮਿਲੀ ਹੈ। ਅਕਾਲੀ ਦਲ ਨੇ ਇਸ ਵਾਰ ਭਾਜਪਾ ਤੋਂ ਵੱਖ ਹੋ ਕੇ ਚੋਣਾਂ ਲੜੀਆਂ ਹਨ।ਇਸ ਦੇ ਨਾਲ ਹੀ ‘ਆਪ’ ਨੇ ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਪਹਿਲੀ ਵਾਰ ਹਿੱਸਾ ਲਿਆ ਸੀ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 203 ਉਮੀਦਵਾਰਾਂ ਨੇ ਚੋਣ ਲੜੀ ਹੈ। ਇਸ ਵਾਰ ਆਮ ਆਦਮੀ ਪਾਰਟੀ ਨੇ 14, ਭਾਜਪਾ ਨੇ 12, ਕਾਂਗਰਸ ਨੇ 8 ਅਤੇ ਸ਼੍ਰੋਮਣੀ ਅਕਾਲੀ ਦਲ ਨੇ ਇੱਕ ਸੀਟ ਹਾਸਿਲ ਕੀਤੀ ਹੈ। ਹਾਲਾਂਕਿ ਕਿਸੇ ਵੀ ਪਾਰਟੀ ਨੂੰ ਸਪਸ਼ਟ ਬੁਹਮਤ ਨਹੀਂ ਮਿਲਿਆ ਹੈ, ਹੁਣ ਮੇਅਰ ਕਿਸ ਪਾਰਟੀ ਦਾ ਬਣੇਗਾ ਇਹ ਵੀ ਆਉਣ ਵਾਲਾ ਸਮਾਂ ਹੀ ਦੱਸੇਗਾ।

ਇਹ ਵੀ ਪੜ੍ਹੋ : ਕੈਪਟਨ ਤੇ ਢੀਂਡਸਾ ਨਾਲ ਮਿਲ ਪੰਜਾਬ ਚੋਣਾਂ ਲੜੇਗੀ BJP, ਸ਼ਾਹ ਨਾਲ ਮੀਟਿੰਗ ਮਗਰੋਂ ਗੱਠਜੋੜ ਫਾਈਨਲ

ਸਿਆਸੀ ਵਿਸ਼ਲੇਸ਼ਕਾਂ ਅਨੁਸਾਰ ਇਸ ਚੋਣ ਦਾ ਅਸਰ ਪੰਜਾਬ ਚੋਣਾਂ ਵਿੱਚ ਵੀ ਦੇਖਣ ਨੂੰ ਮਿਲੇਗਾ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਚੋਣ ਵੀ ਖਾਸ ਮੰਨੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਆਮ ਆਦਮੀ ਪਾਰਟੀ ਕਾਫੀ ਉਤਸ਼ਾਹਿਤ ਹੈ। ਚੋਣਾਂ ‘ਚ ਮਿਲੀ ਜਿੱਤ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵੀ ਚੰਡੀਗੜ੍ਹ ਪਹੁੰਚ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post Breaking : ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਚੱਲਿਆ ‘ਆਪ’ ਦਾ ਝਾੜੂ, ਜਾਣੋ ਕਿਸਦਾ ਬਣੇਗਾ ਮੇਅਰ appeared first on Daily Post Punjabi.

ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜ਼ੇ : BJP ਨੂੰ ਵੱਡਾ ਝਟਕਾ, AAP ਉਮੀਦਵਾਰ ਨੇ ਮੇਅਰ ਨੂੰ ਹਰਾਇਆ
ਚੰਡੀਗੜ੍ਹ ਨਗਰ ਨਿਗਮ ਚੋਣਾਂ ‘ਚ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਚੰਡੀਗੜ੍ਹ ਦੇ ਭਾਜਪਾ ਪਾਰਟੀ ਦੇ ਮੇਅਰ ਨੂੰ ਹਰਾ ਦਿੱਤਾ ਹੈ। ਵਾਰਡ ਨੰਬਰ 17 ਤੋਂ ਆਮ ਆਦਮੀ ਪਾਰਟੀ ਦੇ ਦਮਨਪ੍ਰੀਤ ਨੇ ਮੇਅਰ ਰਵੀਕਾਂਤ ਨੂੰ 828 ਵੋਟਾਂ ਨਾਲ ਹਰਾਇਆ ਹੈ।

chandigarh municipal corporation election result

ਇਸ ਤੋਂ ਪਹਿਲਾ ‘ਆਪ’ ਉਮੀਦਵਾਰ ਜਸਵਿੰਦਰ ਕੌਰ ਨੇ ਵਾਰਡ ਨੰਬਰ ਇੱਕ ਤੋਂ ਕਰੀਬ ਇੱਕ ਹਜ਼ਾਰ ਵੋਟਾਂ ਨਾਲ ਜਿੱਤ ਦਰਜ ਕੀਤੀ ਹੈ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦਾ ਰੁਝਾਨ ਸ਼ੁਰੂ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸਖਤ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ। ਸ਼ੁਰੂਆਤੀ ਰੁਝਾਨਾਂ ‘ਚ ਆਮ ਆਦਮੀ ਪਾਰਟੀ 4, ਕਾਂਗਰਸ 2 ਅਤੇ ਭਾਜਪਾ 4 ਸੀਟਾਂ ‘ਤੇ ਅੱਗੇ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ 9 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋਈ ਹੈ। ਚੋਣਾਂ ਦੇ ਨਤੀਜੇ ਦੁਪਹਿਰ 1 ਵਜੇ ਦੇ ਕਰੀਬ ਆਉਣ ਦੀ ਸੰਭਾਵਨਾ ਹੈ ।

ਇਹ ਵੀ ਪੜ੍ਹੋ : ਅੰਤਿਮ ਸੰਸਕਾਰ ਤੋਂ ਠੀਕ ਪਹਿਲਾਂ ਜਿੰਦਾ ਹੋਇਆ ਵਿਅਕਤੀ! ਹੈਰਾਨ ਕਰਨ ਵਾਲੀ ਘਟਨਾ ਨੂੰ ਦੇਖ ਲੋਕ ਰਹਿ ਗਏ ਹੈਰਾਨ

ਦੱਸ ਦੇਈਏ ਕਿ ਸੋਮਵਾਰ ਨੂੰਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਚੋਣ ਵੀ ਖਾਸ ਮੰਨੀ ਜਾ ਰਹੀ ਹੈ। ਚੰਡੀਗੜ੍ਹ ਨਗਰ ਨਿਗਮ ਦੇ ਕੁੱਲ 35 ਵਾਰਡਾਂ ਵਿੱਚ 24 ਦਸੰਬਰ ਨੂੰ ਵੋਟਾਂ ਪਈਆਂ ਸਨ। ਇਨ੍ਹਾਂ ਵਾਰਡਾਂ ਵਿੱਚ ਕੁੱਲ 203 ਉਮੀਦਵਾਰ ਚੋਣ ਲੜ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਚੰਡੀਗੜ੍ਹ ਨਗਰ ਨਿਗਮ ਚੋਣ ਨਤੀਜ਼ੇ : BJP ਨੂੰ ਵੱਡਾ ਝਟਕਾ, AAP ਉਮੀਦਵਾਰ ਨੇ ਮੇਅਰ ਨੂੰ ਹਰਾਇਆ appeared first on Daily Post Punjabi.

ਵੱਡੀ ਖਬਰ : ਭਾਰਤ ਦੇ 28 ਸਾਲਾਂ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਕੀਤੀ ਖੁਦਕੁਸ਼ੀ
ਇਸ ਵੇਲੇ ਇੱਕ ਵੱਡੀ ਖਬਰ ਮੋਹਾਲੀ ਤੋਂ ਆ ਰਹੀ ਹੈ, ਜਿੱਥੇ ਇੱਕ ਖਿਡਾਰੀ ਨੇ ਖੁਦਕੁਸ਼ੀ ਕਰ ਲਈ ਹੈ। ਮੀਡੀਆ ਰਿਪੋਰਟਸ ਦੇ ਅਨੁਸਾਰ ਭਾਰਤ ਦੇ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਖੁਦਕੁਸ਼ੀ ਕੀਤੀ ਹੈ।

Shooter Namanveer Singh Brar commits suicide

ਪ੍ਰਾਪਤ ਹੋਈ ਜਾਣਕਾਰੀ ਦੇ ਅਨੁਸਾਰ ਇਹ ਮਾਮਲਾ ਮੋਹਾਲੀ ਦੇ ਸੈਕਟਰ 71 ਦਾ ਹੈ। ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਆਪਣੇ ਘਰ ਵਿੱਚ ਹੀ ਖੁਦਕੁਸ਼ੀ ਕੀਤੀ ਹੈ। ਇਹ ਘਟਨਾ ਸਵੇਰੇ 4.45 ਵਜੇ ਵਾਪਰੀ ਹੈ। ਪਰਿਵਾਰ ਨੇ ਕਿਸੇ ‘ਤੇ ਸ਼ੱਕ ਨਹੀਂ ਜਤਾਇਆ ਹੈ। ਮਟੌਰ ਪੁਲਿਸ ਸਟੇਸ਼ਨ ਨੇ ਇਸ ਮਾਮਲੇ ਵਿੱਚ ਧਾਰਾ 174 ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਨੇ ਫੜਿਆ BJP ਦਾ ਪੱਲਾ

ਟ੍ਰੈਪ ਸ਼ੂਟਰ ਨਮਨਵੀਰ ਨੇ 2015 ਵਿੱਚ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਯੂਨੀਵਰਸਿਟੀ ਖੇਡਾਂ ਦੇ ਡਬਲ-ਟ੍ਰੈਪ ਸ਼ੂਟਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ।

ਇਹ ਵੀ ਦੇਖੋ :  ਕਿੱਥੇ ਦੱਬਦੇ ਨੇ ਪੰਜਾਬੀ।ਮੋਟਰਸਾਈਕਲ ‘ਤੇ ਸਟੰਟ ਕਰਦੇ ਇਸ ਬਾਪੂ ਨੂੰ ਦੇਖ ਤੁਹਾਡੀਆਂ ਵੀ ਅੱਖਾਂ ਰਹਿ ਜਾਣਗੀਆਂ ਖੁੱਲੀਆਂ

The post ਵੱਡੀ ਖਬਰ : ਭਾਰਤ ਦੇ 28 ਸਾਲਾਂ ਨਿਸ਼ਾਨੇਬਾਜ਼ ਨਮਨਵੀਰ ਸਿੰਘ ਬਰਾੜ ਨੇ ਕੀਤੀ ਖੁਦਕੁਸ਼ੀ appeared first on Daily Post Punjabi.

ਚੰਡੀਗੜ੍ਹ ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿਚਕਾਰ ਫਸੀ ਮਹਿਲਾ ਮੁਲਾਜ਼ਮ, ਦੇਖੋ ਵੀਡੀਓ
ਸੋਮਵਾਰ ਨੂੰ ਚੰਡੀਗੜ੍ਹ ਦੇ ਸੈਕਟਰ 26 ਦੀ ਅਨਾਜ ਮੰਡੀ ਦੇ ਕੋਲ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇਹ ਟੱਕਰ RBI ਦੇ ਪੈਸਿਆਂ ਨਾਲ ਭਰੇ ਦੋ ਟਰੱਕਾਂ ਵਿਚਕਾਰ ਹੋਈ ਹੈ। ਹਾਦਸਾ ਇੰਨਾ ਭਿਆਨਕ ਸੀ ਕਿ ਇਸ ਨੂੰ ਦੇਖ ਕੇ ਸਭ ਦੇ ਦਿਲ ਦਹਿਲ ਰਹੇ ਸਨ।

rbi trucks clash in chandigarh

ਉੱਥੇ ਹੀ ਇਸ ਹਾਦਸੇ ਦੌਰਾਨ ਵਾਹਨਾਂ ਦੇ ਡਰਾਈਵਰਾਂ ਸਮੇਤ ਚੰਡੀਗੜ੍ਹ ਪੁਲਿਸ ਦੀ ਇਕ ਮਹਿਲਾ ਕਾਂਸਟੇਬਲ ਵੀ ਬੁਰੀ ਤਰਾਂ ਜ਼ਖਮੀ ਹੋ ਗਈ, ਦਰਅਸਲ ਮਹਿਲਾ ਕਾਂਸਟੇਬਲ ਨੂੰ ਦੋਵਾਂ ਟਰੱਕਾਂ ਦੇ ਵਿਚਕਾਰ ਫਸਣ ਕਾਰਨ ਕਾਫੀ ਜੱਦੋਜਹਿਦ ਤੋਂ ਬਾਅਦ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ਨੂੰ ਕਾਫੀ ਜਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦਾ ਲਾਈਵ ਵੀਡੀਓ ਦੇਖਣ ਲਈ ਅੱਗੇ ਦਿੱਤੇ ਲਿੰਕ ‘ਤੇ ਕਲਿੱਕ ਕਰੋ….

ਦੇਖੋ  ਵੀਡੀਓ  : CHANDIGARH ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿੱਚਕਾਰ ਫਸੀ ਪੁਲਿਸ ਵਾਲੀ ਕੁੜੀ ਦੀ ਜਾਨ |

The post ਚੰਡੀਗੜ੍ਹ ‘ਚ ਪੈਸਿਆਂ ਨਾਲ ਭਰੇ ਦੋ ਟਰੱਕਾਂ ਦੀ ਭਿਆਨਕ ਟੱਕਰ, ਵਿਚਕਾਰ ਫਸੀ ਮਹਿਲਾ ਮੁਲਾਜ਼ਮ, ਦੇਖੋ ਵੀਡੀਓ appeared first on Daily Post Punjabi.

ਕਰਨਾਲ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਫਿਰ ਕੀਤਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ, ਦੇਖੋ ਵੀਡੀਓ
ਸੋਮਵਾਰ ਨੂੰ ਕਿਸਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ ਕਰਨ ਪਹੁੰਚੇ ਹਨ। ਮੁੱਖ ਮੰਤਰੀ ਖੱਟਰ ਇੱਕ ਪ੍ਰੈਸ ਕਾਨਫਰੰਸ ਕਰਨ ਲਈ ਚੰਡੀਗੜ੍ਹ ਦੇ ਪ੍ਰੈਸ ਕਲੱਬ ਪਹੁੰਚੇ ਸਨ। ਇਹ ਪ੍ਰੈਸ ਕਾਨਫਰੰਸ ਹਰਿਆਣਾ ਵਿੱਚ ਭਾਜਪਾ ਸਰਕਾਰ ਦੇ 2500 ਦਿਨ ਪੂਰੇ ਹੋਣ ਤੋਂ ਬਾਅਦ ਆਯੋਜਿਤ ਕੀਤੀ ਗਈ ਹੈ।

farmers reached to gherao haryana cm

ਕਰਨਾਲ ਵਿੱਚ ਵੀ ਕਿਸਾਨਾਂ ਨੇ ਮਹਾਪੰਚਾਇਤ ਕਰ ਕੇ ਆਪਣੀ ਆਵਾਜ਼ ਬੁਲੰਦ ਕੀਤੀ ਹੈ। ਦਰਅਸਲ, ਕਰਨਾਲ ਵਿੱਚ ਹਰਿਆਣਾ ਪੁਲਿਸ ਦੇ ਲਾਠੀਚਾਰਜ ਤੋਂ ਕਿਸਾਨ ਬਹੁਤ ਨਾਰਾਜ਼ ਹਨ। ਕਿਸਾਨਾਂ ਨੇ ਇੱਕ ਦਿਨ ਪਹਿਲਾਂ ਨੂਹ ਵਿੱਚ ਪੰਚਾਇਤ ਵੀ ਰੱਖੀ ਸੀ। ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਚਕਾਰ, ਐਸਡੀਐਮ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਸੀ, ਜਿਸ ਵਿੱਚ ਉਹ ਕਿਸਾਨਾਂ ਦੇ ਸਿਰ ਪਾੜਨ ਦੀ ਗੱਲ ਕਰ ਰਹੇ ਸਨ। ਜ਼ਿਕਰਯੋਗ ਹੈ ਕਿ ਹਰਿਆਣਾ ਪੁਲਿਸ ਨੇ ਕਰਨਾਲ ਦੇ ਘਰੌਂਡਾ ਟੋਲ ਪਲਾਜ਼ਾ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ। ਇਸ ਦੌਰਾਨ ਬਹੁਤ ਸਾਰੇ ਕਿਸਾਨ ਲਹੂ ਲੁਹਾਣ ਹੋ ਗਏ ਸਨ। ਇਸ ਤੋਂ ਨਾਰਾਜ਼ ਕਿਸਾਨਾਂ ਨੇ ਨੂਹ ਵਿੱਚ ਮਹਾਂਪੰਚਾਇਤ ਰੱਖ ਕੇ ਆਪਣੀ ਤਾਕਤ ਦਿਖਾਈ ਸੀ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਸੀ।

ਇਹ ਵੀ ਪੜ੍ਹੋ : ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਨੂੰ ਸੰਜੇ ਰਾਉਤ ਨੇ ਦੱਸਿਆ ਸ਼ਰਮਨਾਕ, ਕਿਹਾ – ‘ਇਹ ਤਾਲਿਬਾਨੀ ਮਾਨਸਿਕਤਾ’

ਸੰਯੁਕਤ ਕਿਸਾਨ ਮੋਰਚੇ ਦੇ ਵੱਡੇ ਨੇਤਾ ਅਤੇ ਬਹੁਤ ਸਾਰੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਇਕੱਠੀਆਂ ਹੋਈਆਂ ਸਨ। ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਵੀ ਮਹਾਪੰਚਾਇਤ ਵਿੱਚ ਸੀ। ਇਸ ਵਿੱਚ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ, ਰਾਕੇਸ਼ ਟਿਕੈਤ ਅਤੇ ਬਲਬੀਰ ਸਿੰਘ ਰਾਜੇਵਾਲ ਅਤੇ ਸਵਰਾਜ ਇੰਡੀਆ ਦੇ ਮੁਖੀ ਯੋਗਿੰਦਰ ਯਾਦਵ ਵੀ ਸ਼ਾਮਿਲ ਹਨ। ਕਰਨਾਲ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਐਤਵਾਰ ਨੂੰ ਕਿਸਾਨਾਂ ਨੇ ਪੰਜਾਬ ਵਿੱਚ ਵੀ ਸੜਕਾਂ ਜਾਮ ਕਰ ਵਿਰੋਧ ਪ੍ਰਦਰਸ਼ਨ ਕੀਤਾ ਸੀ।

ਦੇਖੋ ਵੀਡੀਓ : ਚੰਡੀਗੜ੍ਹ ਪਹੁੰਚੇ ਹਰਿਆਣਾ CM ਖੱਟਰ ਦਾ ਵਿਰੋਧ LIVE, ਪੁਲਿਸ ਨਾਲ ਕਿਸਾਨਾਂ ਦੀ ਜ਼ਬਰਦਸਤ ਝੜਪ !

The post ਕਰਨਾਲ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਨੇ ਫਿਰ ਕੀਤਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਘਿਰਾਓ, ਦੇਖੋ ਵੀਡੀਓ appeared first on Daily Post Punjabi.

ਕੋਰੋਨਾ ਸੰਕਟ : ਹੁਣ ਉੱਤਰੀ ਭਾਰਤ ‘ਚ ਕੋਵਿਡ 19 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਫ਼ੌਜ ਨੇ ਸੰਭਾਲਿਆ ਮੋਰਚਾ
Army open covid hospital : ਪੂਰੇ ਦੇਸ਼ ਦੇ ਨਾਲ-ਨਾਲ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ । ਜਿਸ ਕਾਰਨ ਸੂਬੇ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧ ਰਹੇ ਹਨ। ਪਰ ਇਸ ਦੌਰਾਨ ਹੁਣ ਪੰਜਾਬ ਵਿੱਚ ਆਰਮੀ ਨੇ ਵੀ ਮੋਰਚਾ ਸੰਭਾਲ ਲਿਆ ਹੈ।

Army open covid hospital

ਇਸ ਦੌਰਾਨ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਦਾ ਅੰਤਰਰਾਸ਼ਟਰੀ ਹੋਸਟਲ ਹੁਣ ਭਾਰਤੀ ਸੈਨਾ ਦੀ ਪੱਛਮੀ ਕਮਾਂਡ ਦੁਆਰਾ ਸੰਚਾਲਿਤ 100 ਬਿਸਤਰਿਆਂ ਵਾਲੇ ਕੋਵਿਡ ਹਸਪਤਾਲ ਵਿੱਚ ਤਬਦੀਲ ਹੋ ਗਿਆ ਹੈ। ਕੱਲ੍ਹ ਤੋਂ, ਇਹ ਹਸਪਤਾਲ ਲੈਵਲ 1 ਲੈਵਲ 2 ਦੇ ਮਰੀਜ਼ਾਂ ਦਾ ਇਲਾਜ ਸ਼ੁਰੂ ਕਰੇਗਾ। ਇੰਡੀਅਨ ਆਰਮੀ ਨੇ ਚੰਡੀਗੜ੍ਹ ਪ੍ਰਸ਼ਾਸਨ ਦੀ ਬੇਨਤੀ ‘ਤੇ ਸਿਰਫ 1 ਹਫਤੇ ਦੇ ਅੰਦਰ 100 ਬਿਸਤਰਿਆਂ ਵਾਲਾ ਕੋਵਿਡ ਹਸਪਤਾਲ ਤਿਆਰ ਕਰਕੇ ਆਮ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ।

ਇਸ ਹਸਪਤਾਲ ਵਿੱਚ ਚੰਡੀਗੜ੍ਹ ਦੇ ਹੋਰ ਹਸਪਤਾਲਾਂ ਤੋਂ ਰੈਫਰ ਕੀਤੇ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਅਜਿਹਾ ਹੀ ਹਸਪਤਾਲ ਫਰੀਦਾਬਾਦ ਅਤੇ ਪਟਿਆਲਾ ਵਿੱਚ ਵੀ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਪੱਛਮੀ ਕਮਾਂਡ ਨੰਗਲ ਦੇ ਅੰਦਰ ਆਕਸੀਜਨ ਪਲਾਂਟ ਸ਼ੁਰੂ ਕਰਨ ‘ਤੇ ਵੀ ਕੰਮ ਕਰ ਰਹੀ ਹੈ, ਜਲਦੀ ਹੀ ਇਹ ਪਲਾਂਟ ਵੀ ਸ਼ੁਰੂ ਕੀਤਾ ਜਾਵੇਗਾ ਜੋ ਹਸਪਤਾਲਾਂ ਨੂੰ ਆਕਸੀਜਨ ਦੀ ਸਪਲਾਈ ਕਰੇਗਾ। ਇਸ ਤੋਂ ਇਲਾਵਾ, ਫੌਜ ਦੀ ਟਾਸਕ ਫੋਰਸ ਹੋਰ ਉਦਯੋਗਿਕ ਪਲਾਂਟਾਂ ਦੀ ਵੀ ਜਾਂਚ ਕਰ ਰਹੀ ਹੈ ਜੋ ਆਕਸੀਜਨ ਬਣਾਉਂਦੇ ਹਨ, ਤਾਂ ਜੋ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਸ਼ੁਰੂ ਕੀਤਾ ਜਾ ਸਕੇ।

ਇਹ ਵੀ ਦੇਖੋ : 12 ਤੋਂ ਪਹਿਲਾ ਲੁਧਿਆਣਾ ਮਾਰਕੀਟ ‘ਚ ਲੋਕਾਂ ਦੀ ਭੀੜ, ਤਿਲ ਸੁੱਟਣ ਨੂੰ ਨਹੀਂ ਥਾਂ, ਕੈਪਟਨ ਦਾ Curfew ਕਿਤੇ ਲੈ ਨਾ ਬੈਠੇ

The post ਕੋਰੋਨਾ ਸੰਕਟ : ਹੁਣ ਉੱਤਰੀ ਭਾਰਤ ‘ਚ ਕੋਵਿਡ 19 ਦੇ ਮਰੀਜ਼ਾਂ ਦਾ ਇਲਾਜ ਕਰਨ ਲਈ ਫ਼ੌਜ ਨੇ ਸੰਭਾਲਿਆ ਮੋਰਚਾ appeared first on Daily Post Punjabi.

ਸਵਾਲਾਂ ਦੇ ਘੇਰੇ ‘ਚ ਚੰਡੀਗੜ੍ਹ ਪ੍ਰਸ਼ਾਸਨ, 1 ਮਈ ਤੋਂ ਸ਼ੁਰੂ ਹੋਣਾ ਹੈ ਕੋਰੋਨਾ ਟੀਕਾਕਰਨ ਪਰ ਸਿਹਤ ਵਿਭਾਗ ਕੋਲ ਨਹੀਂ ਹੈ ਵੈਕਸੀਨ
Corona vaccination chandigarh : ਪੂਰੇ ਦੇਸ਼ ‘ਚ ਕੋਰੋਨਾ ਵਾਇਰਸ ਇੱਕ ਵਾਰ ਫਿਰ ਕਹਿਰ ਮਚਾ ਰਿਹਾ ਹੈ। ਰੋਜਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਪੰਜਾਬ ‘ਚ ਵੀ ਕੋਰੋਨਾ ਨੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਇਸ ਸਮੇ ਸਥਿਤੀ ਕਾਫੀ ਚਿੰਤਾਜਨਕ ਹੋ ਗਈ ਹੈ। ਕੋਰੋਨਾ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਕਈ ਤਰਾਂ ਦੇ ਯਤਨ ਵੀ ਕੀਤੇ ਜਾ ਰਹੇ ਹਨ, ਸਰਕਾਰ ਵਲੋਂ ਸਖਤ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਪਰ ਕੱਲ ਯਾਨੀ 1 ਮਈ ਤੋਂ ਦੇਸ਼ ਦੇ ਕਈ ਹਿੱਸਿਆਂ ਵਿੱਚ 18 ਤੋਂ 44 ਸਾਲ ਦੀ ਉਮਰ ਦੇ ਲੋਕਾਂ ਲਈ ਟੀਕਾਕਰਨ ਪ੍ਰੋਗਰਾਮ ਚਲਾਇਆ ਜਾਣਾ ਹੈ, ਇਸ ਨੂੰ ਸਰਕਾਰ ਦੁਆਰਾ ਟੀਕਾਕਰਣ ਦਾ ਤੀਜਾ ਪੜਾਅ ਕਿਹਾ ਜਾ ਰਿਹਾ ਹੈ। ਪਰ ਇਸ ਬਾਰੇ ਜ਼ਮੀਨੀ ਪੱਧਰ ‘ਤੇ ਸੱਚਾਈ ਕੀ ਹੈ, ਕੀ ਚੰਡੀਗੜ੍ਹ ਕੋਲ ਵੀ ਦੂਜੇ ਰਾਜਾਂ ਵਾਂਗ ਟੀਕੇ ਨਹੀਂ ਹਨ ? ਇਸ ਸਬੰਧੀ ਸਾਡੀ ਟੀਮ ਨੇ ਡਾ: ਅਮਨਦੀਪ ਕੰਗ, ਡਾਇਰੈਕਟਰ ਹੈਲਥ ਸਰਵਿਸਿਜ਼ ਨਾਲ ਗੱਲਬਾਤ ਕੀਤੀ।

Corona vaccination chandigarh

ਜਿਸ ‘ਤੇ ਡੀਐਚਐਸ ਡਾ ਅਮਨਦੀਪ ਕੰਗ ਨੇ ਖ਼ੁਦ ਮੰਨਿਆ ਕਿ ਉਨ੍ਹਾਂ ਕੋਲ ਵੈਕਸੀਨ ਨਹੀਂ ਹੈ, ਇਸ ਲਈ ਟੀਕਾਕਰਨ ਦਾ ਇਹ ਪ੍ਰੋਗਰਾਮ ਭਲਕੇ ਤੋਂ ਸ਼ੁਰੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦੱਸਿਆ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੀਰਮ ਇੰਸਟੀਟਿਊਟ ਨੂੰ ਟੀਕੇ ਦੀਆਂ 1 ਲੱਖ ਖੁਰਾਕਾਂ ਲਈ ਲਿਖਿਆ ਗਿਆ ਹੈ। ਜੇ ਇਹ ਖੁਰਾਕ ਅੱਜ ਰਾਤ ਪਹੁੰਚਦੀ ਹੈ, ਤਾਂ ਹੀ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾ ਸਕਦਾ ਹੈ, ਜੇਕਰ ਵੈਕਸੀਨ ਨਾ ਪਹੁੰਚੀ ਤਾਂ ਟੀਕਾਕਰਨ ਦਾ ਇਹ ਪ੍ਰੋਗਰਾਮ ਸ਼ੁਰੂ ਨਹੀਂ ਹੋਵੇਗਾ। ਕੋਰੋਨਾ ਨੂੰ ਹਰਾਉਣ ਲਈ ਡਾਕਟਰੀ ਮਾਹਿਰਾਂ ਦੁਆਰਾ ਟੀਕਾਕਰਨ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਪਰ ਜਦੋਂ ਪੂਰੇ ਦੇਸ਼ ਵਿੱਚ ਟੀਕੇ ਹੀ ਨਹੀਂ ਹਨ, ਤਾਂ ਲੋਕ ਕੋਰੋਨਾ ਦੀ ਇਸ ਮਹਾਂਮਾਰੀ ਤੋਂ ਕਿਵੇਂ ਛੁਟਕਾਰਾ ਪਾਉਣਗੇ।

ਇਹ ਵੀ ਦੇਖੋ : ਹੁਣ ਦਿੱਲੀ ‘ਚ ਕੇਜਰੀਵਾਲ ਦਾ ਨਹੀਂ, ਮੋਦੀ ਦਾ ਚੱਲੇਗਾ ਹੁਕਮ, ਨਵਾਂ ਕਾਨੂੰਨ ਕਰ ਦਿੱਤਾ ਲਾਗੂ

The post ਸਵਾਲਾਂ ਦੇ ਘੇਰੇ ‘ਚ ਚੰਡੀਗੜ੍ਹ ਪ੍ਰਸ਼ਾਸਨ, 1 ਮਈ ਤੋਂ ਸ਼ੁਰੂ ਹੋਣਾ ਹੈ ਕੋਰੋਨਾ ਟੀਕਾਕਰਨ ਪਰ ਸਿਹਤ ਵਿਭਾਗ ਕੋਲ ਨਹੀਂ ਹੈ ਵੈਕਸੀਨ appeared first on Daily Post Punjabi.

ਚੰਡੀਗੜ੍ਹ ‘ਚ ਅਜੇ ਠੰਡ ਤੋਂ ਰਾਹਤ ਨਹੀਂ- ਫਿਰ ਵਧੇਗੀ ਦਿਨ ਦੀ ਠੰਡ, ਡਿੱਗੇਗਾ ਰਾਤ ਦਾ ਤਾਪਮਾਨ
No relief from cold in Chandigarh yet : ਚੰਡੀਗੜ੍ਹ ਵਿਚ ਪਿਛਲੇ ਕੁਝ ਦਿਨਾਂ ਤੋਂ ਦਿਨ ਦੇ ਤਾਪਮਾਨ ਨਾਲ ਰਾਹਤ ਮਿਲ ਰਹੀ ਸੀ, ਹੁਣ ਉਸ ਵਿੱਚ ਮੁੜ ਤੋਂ ਗਿਰਾਵਟ ਆਉਣ ਵਾਲੀ ਹੈ। ਮੌਸਮ ਵਿਭਾਗ ਦੇ ਅਨੁਸਾਰ, ਦਿਨ ਦੀ ਠੰਡ ਫਿਰ ਤੋਂ ਵਾਪਸ ਆਵੇਗੀ, ਜਦੋਂ ਕਿ ਰਾਤ ਦਾ ਤਾਪਮਾਨ ਹੋਰ ਹੇਠਾਂ ਆ ਜਾਵੇਗਾ। ਸਵੇਰ ਅਤੇ ਸ਼ਾਮ ਦੀ ਧੁੰਦ ਮੰਗਲਵਾਰ ਤੋਂ ਬਰਫੀਲੀ ਹਵਾਵਾਂ ਦੇ ਆਉਣ ਨਾਲ ਵਾਪਸ ਪਰਤੇਗੀ।

No relief from cold in Chandigarh yet

ਮੌਸਮ ਵਿਭਾਗ ਦੇ ਅਨੁਸਾਰ, ਉਚਾਈ ਵਾਲੇ ਖੇਤਰਾਂ ਵਿੱਚ ਪੱਛਮੀ ਗੜਬੜੀ ਮੰਗਲਵਾਰ ਤੋਂ ਅੱਗੇ ਵਧੇਗੀ। ਉਸੇ ਸਮੇਂ ਪਹਾੜਾਂ ਵੱਲੋਂ ਆਉਣ ਵਾਲੀਆਂ ਹਵਾਵਾਂ ਜਿਹੜੀਆਂ ਰੁਕੀਆਂ ਸਨ, ਮੁੜ ਆਉਣਾ ਸ਼ੁਰੂ ਹੋਣਗੀਆਂ। ਇਸ ਨਾਲ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਠੰਡੇ ਹਾਲਾਤ ਪੈਦਾ ਹੋਣਗੇ ਅਤੇ ਕੜਾਕੇਦਾਰ ਠੰਡ ਦੀ ਆਮਦ ਹੋਵੇਗੀ। ਪਿਛਲੇ ਚਾਰ ਦਿਨਾਂ ਤੋਂ ਵੱਧ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਜਾ ਰਿਹਾ ਹੈ। ਵੀਰਵਾਰ ਨੂੰ ਦਿਨ ਦਾ ਤਾਪਮਾਨ 14.3 ਡਿਗਰੀ ਸੈਲਸੀਅਸ ਰਿਹਾ, ਜਦੋਂਕਿ ਸੋਮਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਇਕ ਡਿਗਰੀ ਵੱਧ ਸੀ। ਰਾਤ ਦਾ ਤਾਪਮਾਨ 5.8 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਇਕ ਡਿਗਰੀ ਘੱਟ ਸੀ। ਲਗਾਤਾਰ ਤੀਜੇ ਦਿਨ ਰਾਤ ਦਾ ਤਾਪਮਾਨ ਸ਼ਿਮਲਾ ਨਾਲੋਂ ਘੱਟ ਦਰਜ ਕੀਤਾ ਗਿਆ ਹੈ। ਸ਼ਿਮਲਾ ਵਿੱਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

No relief from cold in Chandigarh yet

ਮੌਸਮ ਵਿਭਾਗ ਦੇ ਨਿਰਦੇਸ਼ਕ ਸੁਰਿੰਦਰ ਪਾਲ ਨੇ ਕਿਹਾ ਕਿ ਫਿਲਹਾਲ ਠੰਡ ਤੋਂ ਕੋਈ ਰਾਹਤ ਨਹੀਂ ਮਿਲੇਗੀ। ਹੁਣ ਧੁੰਦ ਵੀ ਵਧੇਗੀ। 26 ਅਤੇ 27 ਨੂੰ ਇੱਕ ਸਰਗਰਮ ਪੱਛਮੀ ਗੜਬੜੀ ਰਹੇਗੀ, ਜੋ ਮੌਸਮ ਨੂੰ ਬਦਲ ਦੇਵੇਗਾ। ਬਾਰਿਸ਼ ਹੋਣ ਦੀ ਸੰਭਾਵਨਾ ਵੀ ਹੈ, ਪਰ ਅਗਲੇ ਇਕ ਤੋਂ ਦੋ ਦਿਨਾਂ ਵਿਚ ਇਸ ਦੀ ਪੁਸ਼ਟੀ ਹੋ ਜਾਵੇਗੀ। ਪੱਛਮੀ ਗੜਬੜੀ ਦੌਰਾਨ ਤਾਪਮਾਨ ਵਧੇਗਾ, ਪਰ ਬਾਅਦ ਵਿਚ ਠੰਡ ਫਿਰ ਵਧੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਠੰਡ ਦਾ ਦੌਰ ਅਜੇ ਵੀ ਜਾਰੀ ਰਹੇਗਾ। ਇਸ ਦੌਰਾਨ ਇੱਕ ਜਾਂ ਦੋ ਦਿਨਾਂ ਦੀ ਰਾਹਤ ਮਿਲੇਗੀ। ਰਾਤ ਦਾ ਤਾਪਮਾਨ ਘੱਟੋ ਘੱਟ ਤਿੰਨ ਡਿਗਰੀ ਤੱਕ ਪਹੁੰਚ ਸਕਦਾ ਹੈ। ਅਜਿਹੀ ਸਥਿਤੀ ਵਿੱਚ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਜ਼ਰੂਰਤ ਹੋਏਗੀ।

The post ਚੰਡੀਗੜ੍ਹ ‘ਚ ਅਜੇ ਠੰਡ ਤੋਂ ਰਾਹਤ ਨਹੀਂ- ਫਿਰ ਵਧੇਗੀ ਦਿਨ ਦੀ ਠੰਡ, ਡਿੱਗੇਗਾ ਰਾਤ ਦਾ ਤਾਪਮਾਨ appeared first on Daily Post Punjabi.

ਹੁਣ ਰਾਤ 1 ਵਜੇ ਤੋਂ ਬਾਅਦ ਨਹੀਂ ਖੁਲਣਗੇ ਢਾਬੇ, ਹੋਟਲ ਅਤੇ ਦੁਕਾਨਾਂ!
Decision of Chandigarh Administration : ਦੇਸ਼ ਵਿੱਚ ਜਦੋਂ ਤੋਂ ਅਨਲੌਕ ਸ਼ੁਰੂ ਹੋਇਆ ਹੈ, ਓਦੋਂ ਤੋਂ ਪ੍ਰਸਾਸ਼ਨ ਵਲੋਂ ਹਰ ਵਰਗ ਨੂੰ ਢਿੱਲ ਦਿੱਤੀ ਜਾਂ ਰਹੀ ਹੈ। ਪਰ ਹੁਣ ਇਸ ਦੌਰਾਨ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਇੱਕ ਫੈਸਲਾ ਲਿਆ ਗਿਆ ਹੈ, ਜਿਸ ਦੇ ਤਹਿਤ ਚੰਡੀਗੜ੍ਹ ਸਿਟੀ ਵਿੱਚ ਜਾਂ ਰੋਡ ਦੇ ਉੱਪਰ ਮੌਜੂਦ ਢਾਬੇ, ਹੋਟਲ ਅਤੇ ਹੋਰ ਦੁਕਾਨਾਂ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਿਕ ਰਾਤ 1 ਵਜੇ ਤੋਂ ਬਾਅਦ ਨਹੀਂ ਖੁਲ੍ਹਣਗੇ। ਚੰਡੀਗੜ੍ਹ ਪ੍ਰਸ਼ਾਸਨ ਦੇ ਹੁਕਮਾਂ ਮੁਤਾਬਿਕ ਹੁਣ ਚੰਡੀਗੜ੍ਹ ਵਿੱਚ ਵਪਾਰਕ ਗਤੀਵਿਧੀਆਂ ਰਾਤ 1 ਵਜੇ ਤੋਂ ਸ਼ਾਮ 4.30 ਵਜੇ ਤੱਕ ਨਹੀਂ ਚੱਲਣਗੀਆਂ। ਚੰਡੀਗੜ੍ਹ ਦੇ ਡੀਸੀ ਮਨਦੀਪ ਬਰਾੜ ਦੇ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਹਾਲਾਂਕਿ, ਇਹ ਪਾਬੰਦੀ ਪੈਟਰੋਲ ਪੰਪਾਂ, ਕੈਮਿਸਟਾਂ ਅਤੇ ਹਸਪਤਾਲਾਂ ‘ਤੇ ਲਾਗੂ ਨਹੀਂ ਹੋਵੇਗੀ।

Decision of Chandigarh Administration

ਇਸ ਤੋਂ ਇਲਾਵਾ ਰਾਤ ਨੂੰ ਸੜਕ ਕਿਨਾਰੇ ਦੁਕਾਨਾਂ ਲਗਾਉਣ ‘ਤੇ ਵੀ ਪਾਬੰਦੀ ਹੋਵੇਗੀ। ਪ੍ਰਸ਼ਾਸਨ ਦੀ ਇਹ ਪਾਬੰਦੀ 18 ਨਵੰਬਰ ਤੋਂ 16 ਜਨਵਰੀ ਤੱਕ ਲਾਗੂ ਰਹੇਗੀ। ਇਹ ਫੈਸਲਾ ਚੰਡੀਗੜ੍ਹ ਪ੍ਰਸਾਸ਼ਨ ਵਲੋਂ ਲਗਾਤਾਰ ਮਿਲ ਰਹੀਆਂ ਸ਼ਕਾਇਤਾਂ ਦੇ ਤਹਿਤ ਲਿਆ ਗਿਆ ਹੈ। ਕਿਉਂਕ ਅਕਸਰ ਹੀ ਲੋਕ ਰਾਤ ਨੂੰ ਸੜਕ ਕਿਨਾਰੇ ਖੜ੍ਹ ਕੇ ਕੁੱਝ ਖਾਂਦੇ ਪੀਂਦੇ ਦੇਖੇ ਜਾਂਦੇ ਹਨ ਜਿਸ ਕਾਰਨ ਕਈ ਵਾਰ ਰਸਤੇ ਤੋਂ ਲੰਘਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸੇ ਦੇ ਤਹਿਤ ਪ੍ਰਸਾਸ਼ਨ ਨੂੰ ਵੀ ਕਈ ਸ਼ਕਾਇਤਾਂ ਮਿਲ ਰਹੀਆਂ ਸੀ ਅੱਜ ਉਨ੍ਹਾਂ ਸ਼ਕਾਇਤਾਂ ਦੇ ਉੱਪਰ ਪ੍ਰਸਾਸ਼ਨ ਨੇ ਕਾਰਵਾਈ ਕਰਦਿਆਂ ਇਹ ਹੁਕਮ ਜਾਰੀ ਕਰ ਦਿੱਤੇ ਹਨ ਜੋ ਅਗਲੇ ਸਾਲ ਯਾਨੀ ਕਿ 16 ਜਨਵਰੀ 2021 ਤੱਕ ਲਾਗੂ ਰਹਿਣਗੇ। ਪ੍ਰਸਾਸ਼ਨ ਵਲੋਂ ਇਹ ਫੈਸਲਾ ਤਿਉਹਾਰਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਕਿਉਂਕ ਤਿਉਹਾਰਾਂ ਦੇ ਸਮੇਂ ਜਾਂ ਨਵੇਂ ਸਾਲ ਵਾਲੇ ਦਿਨ ਲੋਕ ਅਕਸਰ ਦੇਰ ਰਾਤ ਤੱਕ ਪਾਰਟੀਆਂ ਕਰਦੇ ਦੇਖੇ ਜਾਂਦੇ ਹਨ। ਜਿਸ ਕਾਰਨ ਕਈ ਤਰਾਂ ਦੇ ਹਾਦਸੇ ਵੀ ਵਾਪਰ ਜਾਂਦੇ ਹਨ।

ਇਹ ਵੀ ਦੇਖੋ : ਲੜਾਈ ਹਾਰਿਆ ਤਾਂ ਬੇਦਰਦਾਂ ਨੇ ਤੜਫਦਾ ਸੁੱਟਿਆ ਸੜਕ ‘ਤੇ ਵੇਖੋ ਕਿਵੇਂ ਮਰਦੇ ਨੂੰ ਬਚਾਕੇ ਇਹਨਾਂ ਨੇ ਸੁਧਾਰੀ ਜੂਨ !

The post ਹੁਣ ਰਾਤ 1 ਵਜੇ ਤੋਂ ਬਾਅਦ ਨਹੀਂ ਖੁਲਣਗੇ ਢਾਬੇ, ਹੋਟਲ ਅਤੇ ਦੁਕਾਨਾਂ! appeared first on Daily Post Punjabi.