latest news germany Archives - Daily Post Punjabi

ਫਰਾਂਸ-ਜਰਮਨੀ ‘ਚ ਓਮੀਕਰੋਨ ਦੇ ਟੁੱਟੇ ਰਿਕਾਰਡ, ਅਮਰੀਕਾ ਤੇ ਬ੍ਰਾਜ਼ੀਲ ਵਿੱਚ ਵੀ ਹਲਾਤ ਖ਼ਰਾਬ !
ਬ੍ਰਿਟੇਨ ਵਿੱਚ ਪੀਕ ਉੱਤੇ ਪਹੁੰਚਣ ਤੋਂ ਬਾਅਦ ਓਮੀਕਰੋਨ ਦੇ ਮਾਮਲੇ ਘੱਟ ਗਏ ਹਨ ਅਤੇ ਭਾਵੇਂ ਹੁਣ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ ਹਨ, ਪਰ ਯੂਰਪੀਅਨ ਦੇਸ਼ਾਂ ਵਿੱਚ ਕੋਰੋਨਾ ਦਾ ਕਹਿਰ ਅਜੇ ਵੀ ਬਰਕਰਾਰ ਹੈ। ਫਰਾਂਸ ਵਿੱਚ ਲਗਾਤਾਰ ਦੂਜੇ ਦਿਨ ਕੋਰੋਨਾ ਦੇ ਚਾਰ ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ।

omicron broken records in france and germany

ਪਿਛਲੇ 24 ਘੰਟਿਆਂ ਵਿੱਚ ਫਰਾਂਸ ਵਿਚ 4.36 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ, ਜਰਮਨੀ ਵਿੱਚ ਪਿਛਲੇ 24 ਘੰਟਿਆਂ ਵਿੱਚ 1.21 ਲੱਖ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ। ਦੂਜੇ ਪਾਸੇ ਨਿਊਜ਼ੀਲੈਂਡ ਵਿੱਚ ਓਮੀਕਰੋਨ ਦੇ ਵੱਧਦੇ ਕਹਿਰ ਤੋਂ ਬਾਅਦ ਪ੍ਰਧਾਨ ਮੰਤਰੀ ਆਰਡਰਨ ਨੇ ਕਿਹਾ ਹੈ ਕਿ ਜੇਕਰ ਇਹ ਮਹਾਮਾਰੀ ਕਮਿਊਨਿਟੀ ਪੱਧਰ ਉੱਤੇ ਫੈਲਦੀ ਹੈ ਤਾਂ ਦੇਸ਼ ਵਿੱਚ ਫਿਰ ਤੋਂ ਪਾਬੰਦੀਆਂ ਲਗਾਉਣੀਆਂ ਪੈ ਸਕਦੀਆਂ ਹਨ।

ਅਮਰੀਕਾ-ਬ੍ਰਾਜ਼ੀਲ ਵਿੱਚ ਮਾੜੇ ਹਾਲਾਤ
ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਸਤ ਲੱਖ ਤੋਂ ਜਿਆਦਾ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਹਰ ਦਿਨ 2000 ਤੋਂ ਜਿਆਦਾ ਲੋਕਾਂ ਦੀ ਮੌਤ ਹੋ ਰਹੀ ਹੈ। ਮਰੀਜ਼ਾਂ ਦੀ ਵੱਧਦੀ ਗਿਣਤੀ ਕਾਰਨ ਹਸਪਤਾਲਾਂ ਉੱਤੇ ਭਾਰੀ ਦਬਾਅ ਹੈ। ਇਸੇ ਤਰ੍ਹਾਂ ਬ੍ਰਾਜ਼ੀਲ ਵਿੱਚ ਪਿਛਲੇ ਇੱਕ ਦਿਨ ਵਿੱਚ ਦੋ ਲੱਖ ਤੋਂ ਵੱਧ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਲਗਾਤਾਰ ਦੂਜੇ ਦਿਨ ਦਾ ਪਿਛਲਾ ਰਿਕਾਰਡ ਟੁੱਟ ਗਿਆ ਹੈ। ਇਸੀ ਦੌਰਾਨ ਦੇਸ਼ ਵਿੱਚ ਮਰਨ ਵਾਲਿਆਂ ਦੀ ਗਿਣਤੀ 350 ਰਹੀ।

ਬਾਇਡੇਨ ਨੇ ਮੰਨਿਆ ਕੋਰੋਨਾ ਕਾਰਨ ਥੱਕ ਚੁੱਕਿਆ ਹੈ ਅਮਰੀਕਾ

ਇੱਕ ਦਿਨ ਵਿੱਚ ਜਿੱਥੇ ਗਲੋਬਲ ਸੰਕਰਮਿਤ 34.61 ਲੱਖ ਨਵੇਂ ਮਾਮਲੇ ਦਰਜ ਕੀਤੇ ਗਏ, ਉੱਥੇ ਹੀ 8,832 ਲੋਕਾਂ ਨੇ ਆਪਣੀ ਜਾਨ ਗਵਾਈ ਹੈ। ਇਸ ਦੌਰਾਨ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਨੇ ਮੰਨਿਆ ਕਿ ਕੋਵਿਡ-19 ਕਾਰਨ ਅਮਰੀਕਾ ਦੇ ਲੋਕ ਥੱਕ ਗਏ ਹਨ ਅਤੇ ਉਨ੍ਹਾਂ ਦਾ ਮਨੋਬਲ ਵੀ ਕਾਫੀ ਡਿੱਗ ਗਿਆ ਹੈ। ਪਰ ਇਸ ਨਾਲ ਨਿਪਟਣ ਲਈ ਉਨ੍ਹਾਂ ਨੇ ਵਧੀਆ ਢੰਗ ਨਾਲ ਕੰਮ ਕੀਤਾ ਹੈ।

ਬਾਇਡੇਨ ਨੇ ਬੁੱਧਵਾਰ ਨੂੰ ਆਪਣੇ ਰਾਸ਼ਟਰਪਤੀ ਕਾਰਜਕਾਲ ਦੇ ਇੱਕ ਸਾਲ ਦੇ ਮੌਕੇ ‘ਤੇ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਉਨ੍ਹਾਂ ਨੂੰ ਅਮਰੀਕੀ ਕਾਂਗਰਸ ਵਿੱਚ ਡੈੱਡਲਾਕ ਨੂੰ ਤੋੜਨ, ਮਹਿੰਗਾਈ ਅਤੇ ਵਿਸ਼ਵਵਿਆਪੀ ਮਹਾਂਮਾਰੀ ਨਾਲ ਨਜਿੱਠਣ ਲਈ ਆਪਣੇ ਆਰਥਿਕ ਪੈਕੇਜ ਦਾ “ਵੱਡਾ ਹਿੱਸਾ” ਲੈਣ ਲਈ ਸਮਝੌਤਾ ਕਰਨਾ ਪੈ ਸਕਦਾ ਹੈ। ਉਨ੍ਹਾਂ ਦਾਅਵਾ ਕੀਤਾ, ਅਮਰੀਕਾ ਵਿੱਚ, ਜਿੱਥੇ ਕੋਰੋਨਾ ਵਿਰੁੱਧ ਲੜਾਈ ਅਜੇ ਵੀ ਜਾਰੀ ਹੈ, ਲੋਕਾਂ ਨੇ ਇੰਨਾ ਵਧੀਆ ਪ੍ਰਦਰਸ਼ਨ ਕੀਤਾ ਹੈ ਕਿ ਇਸਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਇਨ੍ਹਾਂ ਦੋ ਸਾਲਾਂ ਵਿੱਚ ਲੋਕਾਂ ਨੇ ਸਰੀਰਕ, ਭਾਵਨਾਤਮਕ ਅਤੇ ਮਨੋਵਿਗਿਆਨਕ ਤੌਰ ਉੱਤੇ ਬਹੁਤ ਕੁੱਝ ਸਹਿਣ ਕੀਤਾ ਹੈ।

ਅਮਰੀਕੀ ਫਾਰਮਾ ਕੰਪਨੀ ਨੂੰ ਸਨਮਾਨਿਤ ਕੀਤਾ ਗਿਆ

ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਦੇ ਸੀਈਓ ਅਲਬਰਟ ਬੋਏਰਲਾ ਨੂੰ 2022 ਦੇ ਜੈਨੇਸਿਸ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਸਨਮਾਨ ਕੁੱਝ ਮਹੀਨਿਆਂ ਵਿੱਚ ਕੋਰੋਨਾ ਵੈਕਸੀਨ ਵਿਕਸਿਤ ਕਰਨ ਲਈ ਦਿੱਤਾ ਗਿਆ ਹੈ। ਸਨਮਾਨ ਤਹਿਤ ਉਨ੍ਹਾਂ ਨੂੰ ਲਗਭਗ 10 ਲੱਖ ਡਾਲਰ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਜੈਨੇਸਿਸ ਫਾਊਂਡੇਸ਼ਨ ਇੱਕ ਯਹੂਦੀ ਵਿਅਕਤੀ ਨੂੰ ਮਨੁੱਖਤਾ ਵਿੱਚ ਯੋਗਦਾਨ ਅਤੇ ਯਹੂਦੀ ਕਦਰਾਂ-ਕੀਮਤਾਂ ਪ੍ਰਤੀ ਵਚਨਬੱਧਤਾ ਲਈ ਹਰ ਸਾਲ ਪੁਰਸਕਾਰ ਦਿੰਦਾ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਖਤਮ ਹੋਇਆ ਕੋਰੋਨਾ ਦਾ ਪੀਕ, 17 ਤੋਂ 18 ਫੀਸਦੀ ਤੱਕ ਪੁਹੰਚਿਆ Positivity ਰੇਟ : ਸਿਹਤ ਮੰਤਰੀ

ਬ੍ਰਿਟੇਨ ਨੇ ਹਟਾਈਆਂ ਪਾਬੰਦੀਆਂ
ਦੂਜੇ ਪਾਸੇ ਬ੍ਰਿਟੇਨ ਨੇ ਤੀਜੀ ਲਹਿਰ ਦੇ ਮੱਠਾ ਪੈਣ ਤੋਂ ਬਾਅਦ ਕਈ ਪਾਬੰਦੀਆਂ ਹਟਾਉਣ ਦਾ ਐਲਾਨ ਕੀਤਾ ਹੈ। ਓਮੀਕਰੋਨ ਦੀਆਂ ਵੱਧਦੀਆਂ ਮੁਸੀਬਤਾਂ ਦੇ ਵਿਚਕਾਰ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਮਾਸਕ ਦੀ ਜ਼ਰੂਰਤ ਨੂੰ ਖਤਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਬ੍ਰਿਟੇਨ ਵਿੱਚ ਘਰ ਤੋਂ ਕੰਮ ਕਰਨਾ (ਵਰਕ ਫਰੋਮ ਹੋਮ ) ਖਤਮ ਕਰ ਦਿੱਤਾ ਗਿਆ ਹੈ। ਜੌਹਨਸਨ ਨੇ ਵਿਗਿਆਨੀਆਂ ਦਾ ਹਵਾਲਾ ਦਿੰਦੇ ਹੋਏ ਕਿਹਾ, ਓਮੀਕਰੋਨ ਸਿਖਰ ਉੱਤੇ ਪਹੁੰਚ ਗਿਆ ਹੈ ਅਤੇ ਹੁਣ ਇਸਦੀ ਰਫ਼ਤਾਰ ਰੁਕਦੀ ਨਜ਼ਰ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਫਰਾਂਸ-ਜਰਮਨੀ ‘ਚ ਓਮੀਕਰੋਨ ਦੇ ਟੁੱਟੇ ਰਿਕਾਰਡ, ਅਮਰੀਕਾ ਤੇ ਬ੍ਰਾਜ਼ੀਲ ਵਿੱਚ ਵੀ ਹਲਾਤ ਖ਼ਰਾਬ ! appeared first on Daily Post Punjabi.

ਜਰਮਨੀ: ਆਦਮੀ ਨੇ ਔਰਤ ਨਾਲ ਹੱਥ ਮਿਲਾਉਣ ਤੋਂ ਕੀਤਾ ਇਨਕਾਰ ਤਾਂ ਅਦਾਲਤ ਨੇ ਦਿੱਤੀ ਇਹ ਸਜ਼ਾ, ਦੇਖੋ ਕੀ ਹੈ ਪੂਰਾ ਮਾਮਲਾ
man refused to shake hands with the woman: ਜਰਮਨੀ ਵਿੱਚ ਇੱਕ ਬਹੁਤ ਹੀ ਵੱਖਰਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਔਰਤ ਨਾਲ ਹੱਥ ਨਾ ਮਿਲਾਉਣ ਕਾਰਨ ਇੱਕ ਵਿਅਕਤੀ ਨੂੰ ਨਾਗਰਿਕਤਾ ਨਹੀਂ ਦਿੱਤੀ ਗਈ। ਦਰਅਸਲ, ਇੱਕ ਜਰਮਨ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਜਿਸ ਵਿਅਕਤੀ ਨੇ ਔਰਤ ਨਾਲ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ, ਉਸਨੂੰ ਨਾਗਰਿਕਤਾ ਨਹੀਂ ਦਿੱਤੀ ਜਾਣੀ ਚਾਹੀਦੀ। ਇਹ ਆਦਮੀ ਪੇਸ਼ੇ ਦੁਆਰਾ ਇੱਕ ਡਾਕਟਰ ਹੈ। ਪੂਰਾ ਮਾਮਲਾ ਇਹ ਹੈ ਕਿ ਜਰਮਨੀ ਦੀ ਇੱਕ ਮਹਿਲਾ ਅਧਿਕਾਰੀ ਨਾਗਰਿਕਤਾ ਦਾ ਸਰਟੀਫਿਕੇਟ ਦੇ ਰਹੀ ਸੀ ਅਤੇ ਇਸ ਦੌਰਾਨ ਉਸ ਨੇ ਸਰਟੀਫਿਕੇਟ ਪ੍ਰਾਪਤ ਕਰਨ ਵਾਲੇ ਵਿਅਕਤੀ ਵੱਲ ਆਪਣਾ ਹੱਥ ਵਧਾ ਦਿੱਤਾ, ਪਰ ਵਿਅਕਤੀ ਨੇ ਹੱਥ ਮਿਲਾਉਣ ਤੋਂ ਇਨਕਾਰ ਕਰ ਦਿੱਤਾ। ਦੱਸਿਆ ਜਾ ਰਿਹਾ ਵਿਅਕਤੀ ਲੇਬਨਾਨ ਦਾ ਸੀ।

man refused to shake hands with the woman

ਇਸ ਪੂਰੇ ਮਾਮਲੇ ਵਿੱਚ ਅਦਾਲਤ ਨੇ ਕਿਹਾ ਹੈ ਕਿ ਹੱਥ ਮਿਲਾਉਣਾ ਲੰਬੇ ਸਮੇਂ ਤੋਂ ਵਧਾਈ ਦੇਣ ਦਾ ਜ਼ਰੀਆ ਰਿਹਾ ਹੈ। ਕਿਸੇ ਮਹਿਲਾ ਅਧਿਕਾਰੀ ਨਾਲ ਹੱਥ ਮਿਲਾਉਣ ਤੋਂ ਇਨਕਾਰ ਕਰਨ ਨਾਲ ਇਹ ਪ੍ਰਤੀਤ ਹੁੰਦਾ ਹੈ ਕਿ ਲੇਬਨਾਨੀ ਆਦਮੀ ਨੇ ਮਹਿਲਾ ਨੂੰ ਜਿਨਸੀ ਸ਼ੋਸ਼ਣ ਦੇ ਖ਼ਤਰੇ ਵਜੋਂ ਦੇਖਿਆ ਸੀ। ਅਦਾਲਤ ਨੇ ਅੱਗੇ ਕਿਹਾ ਕਿ ਜਰਮਨੀ ਦੇ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਦੇ ਤਹਿਤ ਜਿਨਸੀ ਬਰਾਬਰੀ ਦਾ ਪ੍ਰਬੰਧ ਹੈ। ਇਹ 40 ਸਾਲਾ ਦਾ ਵਿਅਕਤੀ 2002 ਵਿੱਚ ਭਾਸ਼ਾ ਦੇ ਵਿਦਿਆਰਥੀ ਵਜੋਂ ਜਰਮਨੀ ਆਇਆ ਸੀ ਅਤੇ ਫਿਰ ਇੱਕ ਡਾਕਟਰ ਬਣ ਗਿਆ। ਉਸ ਨੇ ਆਪਣੇ ਸਪਸ਼ਟੀਕਰਨ ਵਿੱਚ ਕਿਹਾ ਕਿ ਉਸਨੇ ਆਪਣੀ ਪਤਨੀ ਨਾਲ ਵਾਅਦਾ ਕੀਤਾ ਸੀ ਕਿ ਉਹ ਕਿਸੇ ਹੋਰ ਔਰਤ ਨੂੰ ਹੱਥ ਨਹੀਂ ਲਾਵੇਗਾ।

The post ਜਰਮਨੀ: ਆਦਮੀ ਨੇ ਔਰਤ ਨਾਲ ਹੱਥ ਮਿਲਾਉਣ ਤੋਂ ਕੀਤਾ ਇਨਕਾਰ ਤਾਂ ਅਦਾਲਤ ਨੇ ਦਿੱਤੀ ਇਹ ਸਜ਼ਾ, ਦੇਖੋ ਕੀ ਹੈ ਪੂਰਾ ਮਾਮਲਾ appeared first on Daily Post Punjabi.

ਜਰਮਨੀ ਦੇ ਫ੍ਰੈਂਕਫਰਟ ‘ਚ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਮੌਕੇ ‘ਤੇ ਮੌਜੂਦ ਭਾਰਤੀ ਨੇ ਕੀਤਾ ਵਿਰੋਧ
Khalistan Zindabad slogans chanted in Frankfurt: 15 ਅਗਸਤ ਨੂੰ ਭਾਰਤ ਦੇ ਸੁਤੰਤਰਤਾ ਦਿਵਸ ਦੇ ਮੌਕੇ ਤੇ ਕੁੱਝ ਪਾਕਿਸਤਾਨੀ ਅਤੇ ਖਾਲਿਸਤਾਨੀ ਪੱਖੀ ਲੋਕਾਂ ਨੇ ਜਰਮਨੀ ਦੇ ਵਿੱਚ ਫ੍ਰੈਂਕਫਰਟ ਸ਼ਹਿਰ ‘ਚ ਇਕੱਠੇ ਹੋ ਕੇ ਭਾਰਤ ਖਿਲਾਫ ਇੱਕ ਰੈਲੀ ਕੱਢੀ ਹੈ। ਇਸ ਰੈਲੀ ਦਾ ਮੁੱਖ ਉਦੇਸ਼ “ਅਜ਼ਾਦ ਕਸ਼ਮੀਰ” ਅਤੇ ਖਾਲਿਸਤਾਨ ਦੇ ਲਈ ਸਮਰਥਨ ਦਰਸਾਉਣਾ ਸੀ। ਸੋਸ਼ਲ ਮੀਡੀਆ ‘ਤੇ ਕੁੱਝ ਵੀਡੀਓ ਅਤੇ ਫੋਟੋਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਉਨ੍ਹਾਂ ਨੇ ਭਾਰਤ ਅਤੇ ਪ੍ਰਧਾਨ ਮੰਤਰੀ ਮੋਦੀ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਦੇਖਿਆ ਜਾ ਸਕਦਾ ਹੈ। ਸਾਹਮਣੇ ਆਈਆਂ ਵੀਡੀਓ ਵਿੱਚ ਪਾਕਿਸਤਾਨ ਪੱਖੀ ਅਤੇ ਖਾਲਿਸਤਾਨ ਪੱਖੀ ਨਾਅਰੇ ਵੀ ਸੁਣੇ ਜਾ ਸਕਦੇ ਹਨ। ਉਪਭੋਗਤਾ ਪ੍ਰਸ਼ਾਂਤ ਵੈਂਗੁਰਲੇਕਰ @/vengurlekarpras ਨੇ ਆਪਣੇ ਟਵਿੱਟਰ ਹੈਂਡਲ ‘ਤੇ ਇੱਕ ਵੀਡੀਓ ਅਪਲੋਡ ਕੀਤਾ ਹੈ। ਉਹ ਭਾਰਤ ਲਈ ਸਮਰਥਨ ਦਿਖਾਉਂਦੇ ਹੋਏ ਮੌਕੇ ‘ਤੇ ਮੌਜੂਦ ਸੀ।:

Khalistan Zindabad slogans chanted in Frankfurt

ਉਨ੍ਹਾਂ ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰਾਲੇ ਦੇ ਮੰਤਰੀ ਡਾ. ਐਸ ਜੈਸ਼ੰਕਰ ਅਤੇ ਕੁੱਝ ਮੀਡੀਆ ਹਾਊਸਾਂ ਨੂੰ ਟੈਗ ਕਰਦਿਆਂ ਲਿਖਿਆ, “ਫਰੈਂਕਫਰਟ ਵਿੱਚ ਪਾਕਿਸਤਾਨੀਆਂ ਵੱਲੋਂ ਕੀਤਾ ਗਿਆ ਇਹ ਸ਼ਰਮਨਾਕ ਵਿਰੋਧ ਸਾਡੇ ਮਹਾਨ ਰਾਸ਼ਟਰ ਅਤੇ ਪ੍ਰਧਾਨ ਮੰਤਰੀ ਨੂੰ ਗਾਲਾਂ ਕੱਢ ਰਿਹਾ ਹੈ। ਮੈਂ ਇਕੱਲੇ ਨੇ ਹੀ ਉਹਨਾਂ ਦਾ ਵਿਰੋਧ ਕੀਤਾ ਅਤੇ [ਹਮਲੇ ਦਾ ਸਾਹਮਣਾ ਕਰਦਿਆਂ] ਆਪਣਾ ਅਧਾਰ ਕਾਇਮ ਕੀਤਾ। ਜੈ ਹਿੰਦ।” ਜਦੋਂ ਰੈਲੀ ਵਿੱਚ ਮੌਜੂਦ ਲੋਕਾਂ ਨੇ ਉਸ ਨੂੰ ਵੀਡੀਓ ਰਿਕਾਰਡ ਕਰਦੇ ਦੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਸ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਵੀ ਕੀਤੀ। ਪ੍ਰਦਰਸ਼ਨਕਾਰੀਆਂ ਵਿੱਚੋਂ ਇੱਕ ਵਿਅਕਤੀ ਪਾਕਿਸਤਾਨੀ ਝੰਡੇ ਨਾਲ ਉਸ ਨੂੰ ਮਾਰਨ ਦੀ ਕੋਸ਼ਿਸ ਕਰਦਾ ਹੈ। ਉਸ ਤੋਂ ਬਾਅਦ ਭੀੜ ਨੂੰ ਕਾਬੂ ਕਰਨ ਲਈ ਘਟਨਾ ਵਾਲੀ ਥਾਂ ‘ਤੇ ਮੌਜੂਦ ਪੁਲਿਸ ਨੂੰ ਦਖਲ ਦੇਣਾ ਪੈਂਦਾ ਹੈ।

The post ਜਰਮਨੀ ਦੇ ਫ੍ਰੈਂਕਫਰਟ ‘ਚ ਲੱਗੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ, ਮੌਕੇ ‘ਤੇ ਮੌਜੂਦ ਭਾਰਤੀ ਨੇ ਕੀਤਾ ਵਿਰੋਧ appeared first on Daily Post Punjabi.